Students

Knowledge Test: ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ: ਇਨਾਮੀ ਪ੍ਰਤੀਯੋਗਿਤਾ ਟੈਸਟ 10 ਜਨਵਰੀ ਨੂੰ

Knowledge Test: (ਅਨਿਲ ਲੁਟਾਵਾ) ਅਮਲੋਹ। ਡਾਕਟਰ ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਰਜਿ. ਅਮਲੋਹ ਵੱਲੋਂ ਪ੍ਰਧਾਨ ਜਰਨੈਲ ਸਿੰਘ ਅਕਾਲਗੜ੍ਹ ਦੀ ਅਗਵਾਈ ਹੇਠ ਭਾਰਤ ਦੀ ਪਹਿਲੀ ਮਹਿਲਾ ਅਧਿਆਪਿਕਾ ਮਾਤਾ ਸਵਿੱਤਰੀ ਬਾਈ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ 10 ਜਨਵਰੀ ਦਿਨ ਸ਼ਨਿੱਚਰਵਾਰ ਨੂੰ ਇਨਾਮੀ ਪ੍ਰਤੀਯੋਗਤਾ ਟੈਸਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਾਬਾ ਸਾਹਿਬ ਡਾਕਟਰ ਭੀਮ ਰਾਓ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Free Coaching: ਵਿਦਿਆਰਥੀਆਂ ਲਈ ਖੁਸ਼ਖਬਰੀ, ਸਰਕਾਰੀ ਸਕੂਲ ’ਚ ਮੁਫ਼ਤ ਕੋਚਿੰਗ ਦੀ ਸ਼ੁਰੂਆਤ

ਫ਼ੈਲੇ ਵਿੱਦਿਆ ਚਾਨਣ ਹੋਇ” ਗਰੁੱਪ ਵੱਲੋਂ ਮੁਫਤ ਕੋਚਿੰਗ ਦੀ ਸ਼ੁਰੂਆਤ Free Coaching: (ਸੁਸ਼ੀਲ ਕੁਮਾਰ) ਭਾਦਸੋਂ। ਸਰਕਾਰੀ ਐਲੀਮੈਂਟਰੀ ਸਕੂਲ ਮਟੋਰੜਾ ਵਿਖੇ “ਫ਼ੈਲੇ ਵਿੱਦਿਆ ਚਾਨਣ ਹੋਇ” ਗਰੁੱਪ ਵੱਲੋਂ ਰਿਟਾਇਰਡ ਮਹਿੰਦਰ ਸਿੰਘ ਐਸਡੀਓ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਯਤਨਾਂ ਸਦਕਾ ਪੰਜਵੀਂ ਜਮਾਤ ’ਚ ਪੜ੍ਹਦੇ ਬੱਚਿਆਂ ਲਈ ਨਵੋਦਿਆ ਵਿਦਿਆਲਿਆ ਦੇ ਪੇਪਰ ਦੀ ਤਿਆਰੀ ਕਰਵਾਉਣ ਲਈ ਮੁਫ਼ਤ ਕੋਚਿੰਗ ਕਲਾਸਾਂ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Faridkot News: ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਸਫਲਤਾ ਦੇ ਝੰਡੇ

ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀਕਲਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ | Faridkot News Faridkot News: ਫ਼ਰੀਦਕੋਟ, (ਗੁਰਪ੍ਰੀਤ ਪੱਕਾ)। ਰਾਸ਼ਟਰੀ ਅਵਿਸ਼ਕਾਰ ਅਭਿਆਨ (ਆਰ.ਏ.ਏ) ਅਧੀਨ ਸਾਲ 2024-25 ਲਈ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਵਿਗਿਆਨ ਪ੍ਰਦਰਸ਼ਨੀ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Arvind Kejriwal: ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

ਸਰਕਾਰ ਬਣਨ ਤੋਂ ਬਾਅਦ ਬੱਸ ਸਫਰ ਕੀਤਾ ਜਾਵੇਗਾ ਮੁਫਤ Arvind Kejriwal: ਨਵੀਂ ਦਿੱਲੀ, (ਏਜੰਸੀ)। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਹੋਰ ਚੋਣਾਵੀ ਐਲਾਨ ਕੀਤਾ ਹੈ। ਇਸ ਰਾਹੀਂ ਉਨਾਂ ਨੇ ਦਿੱਲੀ ਦੇ ਵਿਦਿਆਰਥੀਆਂ ਦੀ ਮੱਦਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਰਵਿੰਦ ਕੇਜਰੀਵਾਲ ਦੇ ਐਲਾਨ ਮੁਤਾਬਕ ਹੁਣ ਸਰਕਾਰ ਬਣਨ ਤੋਂ ਬਾਅਦ ਵਿਦਿਆਰਥੀਆਂ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਮੁਹਿੰਮ ’ਚ ਲਿਆ ਹਿੱਸਾ

(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਦੇ ਵਿਦਿਆਰਥੀਆਂ ਨੇ ਅੱਜ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲਿਆ । ਉਪ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਵੋਟਰ ਜਾਗਰੂਕਤਾ ‘ਯੂਥ ਚਲਿਆ ਬੂਥ’ ਮੁਹਿੰਮ ਤਹਿਤ ਅੱਜ ਸਵੇਰੇ 6 ਵਜੇ ਤੋਂ 7 ਵਜੇ ਤੱਕ ਡੀਸੀ ਦਫਤਰ ਤੋਂ ਮਲਟੀ ਪਰਪਜ਼ ਸਕੂਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ

ਜ਼ਿਲ੍ਹੇ ਦੇ ਸਿੱਖਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ: ਐਸਡੀਐਮ (School Buses) (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਸਕੀਮ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜ਼ਨਾਂ ਵਿਖੇ ਸਬ ਡਵੀਜਨ ਮੈਜਿਸਟਰੇਟਾਂ ਦੀ ਅਗਵਾਈ ਵਿੱਚ ਗਠਿਤ ਟੀਮਾਂ ਵੱਲੋਂ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਤਹਿਸੀਲਦਾਰ ਵਲੋਂ ਪੁਲਿਸ ਵਿਭਾਗ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Education: ਵਿਦਿਆਰਥੀਆਂ ਦਾ ਦੁਖਾਂਤ

ਤੇਲੰਗਾਨਾ ’ਚ ਬਾਰਵੀਂ ਜਮਾਤ ਵਿੱਚ ਫੇਲ੍ਹ ਹੋਣ ਕਰਕੇ ਸੱਤ ਵਿਦਿਆਰਥੀਆਂ ਦੀ ਖੁਦਕੁਸ਼ੀ ਨੇ ਇੱਕ ਵਾਰ ਫਿਰ ਸਾਡੀ ਸਿੱਖਿਆ ਪ੍ਰਣਾਲੀ ’ਤੇ ਪ੍ਰਸ਼ਨ ਚਿੰਨ੍ਹ ਖੜ੍ਹੇ ਕੀਤੇ ਹਨ। ਜ਼ਿੰਦਗੀ ਵਿੱਚ ਸਫਲ ਹੋਣਾ ਹੀ ਜ਼ਰੂਰੀ ਹੋ ਗਿਆ ਪਰੰਤੂ ਇਨ੍ਹਾਂ ਵਿਦਿਆਰਥੀਆਂ ਨੂੰ ਇਹ ਸਮਝਾਉਣਾ ਬਹੁਤ ਜ਼ਰੂਰੀ ਹੈ ਕਿ ਅਸਫ਼ਲਤਾ ਵਿੱਚੋਂ ਹੀ ਸਫ਼ਲਤਾ ਦੀ ਪੌੜੀ ਨਿੱਕਲਦੀ ਹੈ। ਜੇਕਰ ਇੱਕ ਵਾਰ ਜ਼ਿੰਦਗੀ […]
ਸਿੱਖਿਆ / ਰੁਜਗਾਰ  ਦੇਸ਼  Breaking News  ਲੇਖ  ਖਾਸ ਖਬਰ 

ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਨੂੰ ਪੁਜੀਸ਼ਨਾਂ ਹਾਸਲ ਕਰਨ ’ਤੇ ਕੀਤਾ ਸਨਮਾਨਿਤ

ਦਸਵੀਂ ਜਮਾਤ ’ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਧਾਇਆ ਹੌਂਸਲਾ (ਗੁਰਤੇਜ ਜੋਸੀ) ਮਲੇਰਕੋਟਲਾ। ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ । ਸਾਰੇ ਵਿਦਿਆਰਥੀ ਚੰਗੇ ਨੰਬਰ ਪ੍ਰਾਪਤ ਕਰਕੇ ਪਾਸ ਹੋਏ ਹਨ। ਇਸ ਸਬੰਧੀ ਸਕੂਲ ਫਾਰ ਬਲਾਇੰਡ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਵਿਖਾਈ ਇਮਾਨਦਾਰੀ

ਲੱਭੀ ਘੜੀ ਵਾਰਿਸ ਨੂੰ ਕੀਤੀ ਵਾਪਸ  (ਸੁਖਨਾਮ) ਬਠਿੰਡਾ।  ਸਰਕਾਰੀ ਪ੍ਰਾਇਮਰੀ ਸਕੂਲ ਜੋਗਾ ਨੰਦ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨੇਹਾ ਨੂੰ ਉਸੇ ਹੀ ਪਿੰਡ ਦੇ ਵਸਨੀਕ ਸੁਖਮੰਦਰ ਸਿੰਘ ਦੀ ਐਪਲ ਕੰਪਨੀ ਦੀ ਮਹਿੰਗੇ ਮੁੱਲ ਦੀ ਘੜੀ ਰਸਤੇ ਵਿੱਚ ਡਿੱਗੀ ਪਈ ਲੱਭੀ ਤਾਂ ਵਿਦਿਆਰਥਣ ਨੇ ਅਧਿਆਪਕਾਂ ਦੀ ਮੱਦਦ ਨਾਲ ਉਕਤ ਘੜੀ ਨੂੰ ਉਸ ਦੇ ਵਾਰਸ ਨੂੰ ਵਾਪਸ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Students : ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਸਹਾਇਕ ਵਿੱਦਿਅਕ ਟੂਰ

ਸਿੱਖਿਆ ਦਾ ਮੁੱਖ ਮਨੋਰਥ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਕਰਨਾ ਹੈ, ਇਸ ਕਾਰਜ ਲਈ ਸਕੂਲੀ ਸਿੱਖਿਆ ਭਾਵ ਅਧਿਆਪਕਾਂ ਰਾਹੀਂ, ਕਿਤਾਬਾਂ ਰਾਹੀਂ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਲਗਾਤਾਰ ਚੱਲਦੀ ਰਹਿੰਦੀ ਹੈ, ਪਰ ਜਦੋਂ ਵਿਦਿਆਰਥੀ ਰਸਮੀ ਸਿੱਖਿਆ ਦੇ ਢਾਂਚੇ ’ਚੋਂ ਬਾਹਰ ਨਿੱਕਲ ਕੇ ਆਪਣੀਆਂ ਗਿਆਨ ਇੰਦਰੀਆਂ ਰਾਹੀਂ ਸਿੱਖਦਾ ਜਾਂ ਵੇਖਦਾ ਹੈ ਤਾਂ ਉਹ ਉਸ ਲਈ ਵੱਧ ਸਹਾਇਕ ਹੁੰਦਾ ਹੈ। ਵਿਹਾਰਕ […]
ਸਿੱਖਿਆ / ਰੁਜਗਾਰ  ਦੇਸ਼  Breaking News  ਖਾਸ ਖਬਰ 

ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ

(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains)ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

29 ਦੇਸ਼ਾਂ ਦੇ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਗੱਡੇ ਝੰਡੇ, ਜਿੱਤੇ 5 ਇਨਾਮ

ਇਸ਼ਾਨ ਤਾਇਲ ਨੇ 5 ਮਿੰਟ 16 ਸੈਕੰਡ ’ਚ 70 ਸਵਾਲ ਹੱਲ ਕਰ ਬਣਾਇਆ ਨਵਾਂ ਇੰਟਰਨੈਸ਼ਨਲ ਰਿਕਾਰਡ (ਅਮਿਤ ਗਰਗ) ਰਾਮਪੁਰਾ ਫੂਲ। ਚੈਪੀਅਨਜ਼ ਵਰਲਡ ਵੱਲੋਂ ਕਰਵਾਏ ਗਏ ਅੰਤਰਾਸ਼ਟਰੀ ਅਬੈਕਸ ਮੁਕਾਬਲੇ ’ਚ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡਦੇ ਹੋਏ 5 ਇਨਾਮ ਹਾਸਿਲ ਕੀਤੇ ਹਨ। ਵਿਦਿਆਰਥੀ ਇਸ਼ਾਨ ਤਾਇਲ ਵੱਲੋਂ ਇਸ ਮੁਕਾਬਲੇ ਵਿੱਚ ਸਭ ਤੋਂ ਤੇਜ਼ ਗਤੀ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad