sub incpector

ਰਿਸ਼ਵਤ ਲੈਣ ਦੇ ਦੋਸ਼ ‘ਚ ਏਐੱਸਆਈ ਕਾਬੂ

bribe | ਬਿਆਨਾਂ ਨੂੰ ਕਲਮਬੰਧ ਕਰਨ ਲਈ ਮੰਗੀ ਸੀ ਰਿਸ਼ਵਤ ਫਿਰੋਜ਼ਪੁਰ (ਸਤਪਾਲ ਥਿੰਦ)। ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਟੀਮ ਵੱਲੋਂ ਥਾਣਾ ਘੱਲ ਖੁਰਦ ਦੇ ਇੱਕ ਏਐੱਸਆਈ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਏਐੱਸਆਈ ਖਿਲਾਫ਼ ਵਿਜੀਲੈਂਸ ਬਿਊਰੋ ਫਿਰੋਜ਼ਪੁਰ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਵਿਜੀਲੈਂਸ ਫਿਰੋਜ਼ਪੁਰ ਦੇ ਐੱਸਐੱਸਪੀ […]
ਪੰਜਾਬ