Submitted

ਰਾਜ ਸਭਾ ‘ਚ ਤਿੰਨ ਤਲਾਕ ਬਿੱਲ ਪੇਸ਼ ਨਹੀਂ ਹੋ ਸਕਿਆ

ਲੋਕ ਸਭਾ ਦਾ ਮਾਨਸੂਨ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਰਾਜ ਸਭਾ ‘ਚ ਤਿੰਨ ਤਲਾਕ ਬਿੱਲ ‘ਤੇ ਨਹੀਂ ਬਣੀ ਸਹਿਮਤੀ ਨਵੀਂ ਦਿੱਲੀ, ਏਜੰਸੀ ਤਿੰਨ ਤਲਾਕ ਨਾਲ ਸਬੰਧਿਤ ਬਿੱਲ ‘ਤੇ ਸਰਕਾਰ ਤੇ ਵਿਰੋਧੀਆਂ ਦਰਮਿਆਨ ਸਹਿਮਤੀ ਨਾ ਬਣ ਸਕਣ ਕਾਰਨ ਇਸ ਨੂੰ ਅੱਜ ਰਾਜ ਸਭਾ ‘ਚ ਚਰਚਾ ਲਈ ਪੇਸ਼ ਨਹੀਂ ਕੀਤਾ ਗਿਆ ਤੇ ਇਸ ਤਰ੍ਹਾਂ ਇਹ ਬਿੱਲ ਫਿਰ […]
ਦੇਸ਼ 

ਸਾਬਕਾ ਐਸਐਸਪੀ ਨੇ ਜਮ੍ਹਾਂ ਕਰਵਾਇਆ ਪਾਸਪੋਰਟ

ਵਿਜੀਲੈਂਸ ਦੇ ਈਓ ਵਿੰਗ ਵੱਲੋਂ ਸੱਤ ਘੰਟਿਆਂ ਤੋਂ ਜਿਆਦਾ ਸਮੇਂ ਤੱਕ ਕੀਤੀ ਗਈ ਪੁੱਛਗਿੱਛ ਚੰਡੀਗੜ੍ਹ/ਪਟਿਆਲਾ, (ਅਸ਼ਵਨੀ ਚਾਵਲਾ/ਖੁਸ਼ਵੀਰ ਤੂਰ)। ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜਜੀਤ ਸਿੰਘ ਨੇ ਪੁਲਿਸ ਹੈੱਡਕੁਆਟਰ ਵਿਖੇ ਆਪਣਾ ਪਾਸਪੋਰਟ ਜਮਾ ਕਰਵਾ ਦਿੱਤਾ ਹੈ। ਓਧਰ ਰਾਜਜੀਤ ਪਟਿਆਲਾ ਵਿਖੇ  ਵਿਜੀਲੈਂਸ ਅੱਗੇ ਪੇਸ਼ ਹੋਏ ਜਿੱਥੇ ਉਨ੍ਹਾਂ ਤੋਂ ਸੱਤ ਘੰਟੇ ਪੁੱਛਗਿੱਛ ਕੀਤੀ […]
ਪੰਜਾਬ 
Ad Ad Ad