Sucide

ਜ਼ਿੰਦਗੀ ਨੌਕਰੀ ਨਾਲੋਂ ਜ਼ਿਆਦਾ ਕੀਮਤੀ

ਦੇਸ਼ ਦੀ ਜਵਾਨੀ ਇੱਕ ਵਾਰ ਫਿਰ ਖੁਦਕੁਸ਼ੀਆਂ ਦੀ ਗ੍ਰਿਫ਼ਤ ’ਚ ਹੈ ਖਾਸ ਕਰਕੇ ਕੋਟਾ ਸ਼ਹਿਰ ਦਾ ਨਾਂਅ ਚਰਚਾ ’ਚ ਹੈ ਜਿੱਥੇ ਇੱਕ ਮਹੀਨੇ ’ਚ 20 ਤੋਂ ਜ਼ਿਆਦਾ ਵਿਦਿਆਰਥੀ ਖੁਦਕੁਸ਼ੀ ਕਰ ਚੁੱਕੇ ਹਨ ਬੀਤੇ ਦਿਨੀਂ ਇੱਕ ਹੋਰ ਵਿਦਿਆਰਥਣ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਲਿਖੇ ਨੋਟ ’ਚ ਆਪਣੇ ਮਾਪਿਆਂ ਨੂੰ ਸੰਬੋਧਨ ਕਰਕੇ ਦੱਸਿਆ ਹੈ। ਕਿ ਉਹ ਜੇਈਈ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਵਿਅਕਤੀ ਨੇ 3 ਬੱਚਿਆਂ ਸਮੇਤ ਨਹਿਰ ’ਚ ਮਾਰੀ ਛਾਲ

ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ)। ਜ਼ਿਲੇ ਦੇ ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਭੁੱਲਰ ਕੋਲੋਂ ਲੰਘਦੀ ਰਾਜਸਥਾਨ ਫੀਡਰ ਨਹਿਰ ’ਚ ਇੱਕ ਵਿਅਕਤੀ ਵੱਲੋਂ 3 ਬੱਚਿਆਂ ਸਮੇਤ ਛਾਲ ਮਾਰਨ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ। ਘਟਨਾ ਸਥਾਨ ’ਤੇ ਪਹੰੁਚੇ ਥਾਣਾ ਸਦਰ ਦੇ ਇੰਚਾਰਜ਼ ਮਲਕੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ 112 ਨੰਬਰ ’ਤੇ ਕਾਲ ਆਈ ਸੀ ਕਿ […]
ਪੰਜਾਬ  Breaking News  ਖਾਸ ਖਬਰ 

ਇਨਸਾਫ਼ ਨਾ ਮਿਲਣ ਤੋਂ ਪਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ

ਵਿਅਕਤੀ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਸਮੇਂ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ | Sucide ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। ਸਥਾਨਕ ਸ਼ਹਿਰ ਦੇ ਇੱਕ ਮਜਦੂਰ ਵਿਅਕਤੀ ਨੇ ਪੁਲਿਸ ਤੋਂ ਇਨਸਾਫ ਨਾ ਮਿਲਣ ਤੋਂ ਪਰੇਸ਼ਾਨ ਹੋ ਪੁਲਿਸ ਥਾਣੇ ਦੇ ਨਜਦੀਕ ਸਥਿਤ ਅਨਾਜ ਮੰਡੀ ’ਚ ਕੋਈ ਕੀਟਨਾਸ਼ਕ ਦਵਾਈ ਪੀ ਕੇ (Sucide) ਖੁਦਕੁਸ਼ੀ ਕਰ ਲਈ ਹੈ ਜਿਸ ਦੀ ਮੌਤ […]
ਪੰਜਾਬ  Breaking News  ਖਾਸ ਖਬਰ 

ਬਜ਼ੁਰਗ ਔਰਤ ਤੇ ਬਜ਼ੁਰਗ ਵਿਅਕਤੀ ਨੇ ਕੀਤੀ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ

ਬਜ਼ੁਰਗ ਔਰਤ ਤੇ ਬਜ਼ੁਰਗ ਵਿਅਕਤੀ ਨੇ ਕੀਤੀ ਨਹਿਰ ‘ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ) ਪਿੰਡ ਚੱਕ ਦੂਹੇ ਵਾਲਾ ਕੋਲੋਂ ਗੁਜ਼ਰਦੀ ਸਰਹੰਦ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਇੱਕ ਵਿਅਕਤੀ ਵੱਲੋਂ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਅਜੀਤ […]
ਪੰਜਾਬ  Breaking News  ਖਾਸ ਖਬਰ 

ਜ਼ਿੰਦਗੀ ਦੀ ਜੰਗ ਹਾਰਿਆ ਅੰਨਦਾਤਾ, ਪੇਸ਼ੀ ਭੁਗਤਣ ਆਏ ਨੇ ਪੀਤੀ ਸੀ ਜ਼ਹਿਰ

ਤਲਵੰਡੀ ਸਾਬੋ (ਸੱਚ ਕਹੂੰ ਨਿਊਜ਼)। ਸਬ ਡਵੀਜਨ ਤਲਵੰਡੀ ਸਾਬੋ ਦੀ ਅਦਾਲਤ ’ਚ ਪੇਸ਼ੀ ਭੁਗਤਣ ਆਏ ਜਿਸ ਕਿਸਾਨ ਵੱਲੋਂ ਕੱਲ੍ਹ ਅਦਾਲਤ ’ਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ ਸੀ ਉਸਦੀ ਬੀਤੀ ਦੇਰ ਰਾਤ ਹੀ ਮੌਤ ਹੋ ਗਈ ਭਾਵੇਂ ਕਿ ਕਿਸਾਨ ਆਗੂਆਂ ਨੇ ਕਿਸਾਨ ਦੀ ਮੌਤ ਦੇ ਜਿੰਮੇਵਾਰ ਅਧਿਕਾਰੀਆਂ ਤੇ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ […]
ਪੰਜਾਬ 

ਪ੍ਰਾਪਰਟੀ ਡੀਲਰ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਦੋ ਔਰਤਾਂ ਸਮੇਤ ਤਿੰਨ ਨਾਮਜ਼ਦ | Sucide ਫਿਰੋਜ਼ਪੁਰ, (ਸੱਤਪਾਲ ਥਿੰਦ/ਸੱਚ ਕਹੂੰ ਨਿਊਜ਼)। ਪਿੰਡ ਜੱਸੇਵਾਲਾ ਦੇ ਰਹਿਣ ਵਾਲੇ ਇਕ ਪ੍ਰਾਪਰਟੀ ਡੀਲਰ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਪੁਲਿਸ ਨੇ ਦੋ ਔਰਤਾਂ ਸਮੇਤ 3 ਜਾਣਿਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। (Sucide) ਇਸ […]
ਪੰਜਾਬ 

ਮਾਨਸਿਕ ਪ੍ਰੇਸ਼ਾਨੀ ਤੇ ਬਿਮਾਰੀ ਕਾਰਨ ਦੋ ਨੇ ਲਿਆ ਫਾਹਾ

ਪੁਲਿਸ ਨੇ ਦੋਵਾਂ ਮਾਮਲਿਆਂ ‘ਚ 174 ਦੀ ਕੀਤੀ ਕਾਰਵਾਈ | Sucide ਸਮਾਣਾ, (ਸੁਨੀਲ ਚਾਵਲਾ/ਸੱਚ ਕਹੂੰ ਨਿਊਜ਼)। ਮਾਨਸਿਕ ਪ੍ਰੇਸ਼ਾਨੀ ਕਾਰਨ ਛਬੀਲਪੁਰ ਦੇ ਨੌਜਵਾਨ ਨੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ‘ਤੇ ‘ਤੇ ਮਾਮਲੇ ‘ਚ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ […]
ਪੰਜਾਬ 

ਇੱਕ ਹੋਰ ਕਿਸਾਨ ਨੂੰ ਖਾ ਗਿਆ ਕਰਜ਼ਾ

ਬਰਨਾਲਾ (ਸੱਚ ਕਹੂੰ ਨਿਊਜ਼)। ਨੇੜਲੇ ਪਿੰਡ ਸੇਖਾ ਵਿਖੇ ਇੱਕ ਕਿਸਾਨ ਨੇ ਆਪਣੇ ਸਿਰ ਚੜ੍ਹੇ 10 ਲੱਖ ਰੁਪਏ ਦੇ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਕੀੜੇਮਾਰ ਦਵਾਈ ਪੀ ਆਪਣੀ ਜੀਵਨ ਲੀਲਾ ਸਮਾਪਤ (Sucide) ਕਰ ਲਈ। ਸਿਵਲ ਹਸਪਤਾਲ ਬਰਨਾਲਾ ਵਿਖੇ ਜਾਣਕਾਰੀ ਦਿੰਦਿਆਂ ਪੀੜਤ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਪੁੱਤਰ ਹਨ, ਜਿਨ੍ਹਾਂ ‘ਚੋਂ ਵੱਡੇ […]
ਪੰਜਾਬ  Breaking News 

ਨਵ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ

ਨਾਭਾ (ਤਰੁਣ ਕੁਮਾਰ ਸ਼ਰਮਾ) ਸਥਾਨਕ ਹਰੀਦਾਸ ਕਾਲੋਨੀ ਦੀ ਨਿਵਾਸੀ ਇੱਕ ਨਵ ਵਿਆਹੁਤਾ ਵੱਲੋਂ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ ਜਿਸ ਦੀ ਪਹਿਚਾਣ ਮੰਨੂੰ (19 ਸਾਲ) ਪਤਨੀ ਰਮਨ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨਵ ਵਿਆਹੁਤਾ ਦਾ ਪਤੀ ਨੌਕਰੀ ਕਰਦਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੀ ਸੱਸ ਤੇ ਉਸ ਦੇ ਪਤੀ ਨੇ […]
ਪੰਜਾਬ  Breaking News 

ਕਿਸਾਨ ਖੁਦਕੁਸ਼ੀ ਮਾਮਲਾ:ਗ੍ਰਿਫ਼ਤਾਰੀ ਨੂੰ ਲੈ ਕੇ ਲੋਕਾਂ ਕੀਤਾ ਨੈਸ਼ਨਲ ਹਾਈਵੇ ਜਾਮ

ਲੋਕਾਂ ਲਾਇਆ ਪੁਲਿਸ ‘ਤੇ ਢਿੱਲੀ ਕਾਰਗੁਜ਼ਾਰੀ ਦਾ ਦੋਸ਼ ਸਤਪਾਲ ਖਡਿਆਲ, ਦਿੜ੍ਹਬਾ ਮੰਡੀ: ਕਸਬਾ ਮਹਿਲਾਂ ਚੌਂਕ ਨੇੜਲੇ ਪਿੰਡ ਗੱਗੜਪੁਰ ਦੇ ਗਰੀਬ ਕਿਸਾਨ ਜਗਤਾਰ ਸਿੰਘ ਵੱਲੋਂ ਪਿਛਲੇ ਦਿਨੀਂ ਆਪਣੇ ਹੀ ਪਿੰਡ ਦੇ ਲੀਡਰਾਂ ਦੀ ਕਥਿਤ ਧੱਕੇਸ਼ਾਹੀ ਤੋਂ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਹੋ  ਕੇ ਆਤਮ ਹੱਤਿਆ ਕਰ ਲਈ ਸੀ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵਰਤੀ ਜਾ […]
ਪੰਜਾਬ  Breaking News 

ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕੀਤੀ

ਭੀਮ ਸੈਨ ਇੰਸਾਂ,ਲਹਿਰਾਗਾਗਾ: ਨੇੜਲੇ ਪਿੰਡ ਚੋਟੀਆਂ ਵਿੱਚ ਕਰਜੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਆਪਣੇ ਖੇਤ ਵਿੱਚ ਅੱਜ ਸਵੇਰੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਚੋਟੀਆਂ ਚੌਂਕੀ ਦੇ ਇੰਚਾਰਜ ਐਸਆਈ ਸਾਹਿਬ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਪੁੱਤਰ ਬੰਤ ਸਿੰਘ (65) ਅੱਜ ਸਵੇਰੇ ਆਪਣੇ ਬੇਟੇ ਨਾਲ ਖੇਤ ਗਿਆ ਸੀ। ਸਵੇਰੇ ਸਾਢੇ 10 ਵਜੇ ਦੇ ਕਰੀਬ ਉਸ ਨੇ […]
ਪੰਜਾਬ  Breaking News