Suicide

Tragic Incident: ਰੇਲ ਗੱਡੀ ਹੇਠ ਆ ਕੇ ਨੌਜਵਾਨ ਨੇ ਕੀਤੀ ਖੁਦਕਸ਼ੀ

Tragic Incident: ਸੁਨਾਮ ਊਧਮ ਸਿੰਘ ਵਾਲਾ,(ਕਰਮ ਥਿੰਦ )। ਜਾਖਲ-ਲੁਧਿਆਣਾ ਰੇਲਵੇ ਲਾਈਨ ‘ਤੇ ਸਥਾਨਕ ਫਲਾਈ ਓਵਰ ਨੇੜੇ ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲੈਣ ਦੀ ਖਬਰ ਹੈ। ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਜੀਆਰਪੀ ਚੌਂਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਨੇੜਲੇ ਪਿੰਡ ਨਾਗਰਾ ਦਾ ਜਗਸੀਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sad News: ਮੋਬਾਈਲ ਗੇਮਾਂ ਦੀਆਂ ਆਦੀ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

Sad News: ਗਾਜ਼ੀਆਬਾਦ, (ਆਈਏਐਨਐਸ)। ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ ਤਿੰਨ ਨਾਬਾਲਗ ਭੈਣਾਂ ਨੇ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨਾਂ ਦੀ ਮੌਤ ਹੋ ਗਈ। ਇਹ ਘਟਨਾ ਗਾਜ਼ੀਆਬਾਦ ਦੇ ਟੀਲਾ ਮੋਡ ਇਲਾਕੇ ਵਿੱਚ ਸਥਿਤ ਭਾਰਤ ਸਿਟੀ ਸੋਸਾਇਟੀ ਵਿੱਚ ਵਾਪਰੀ। ਗਾਜ਼ੀਆਬਾਦ ਪੁਲਿਸ ਇਸ ਸਮੇਂ ਘਟਨਾ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ […]
ਦੇਸ਼  Breaking News  ਖਾਸ ਖਬਰ 

Suicide: ਰੇਲ ਗੱਡੀ ਥੱਲੇ ਆ ਕੀਤੀ ਜੀਵਨ ਲੀਲਾ ਸਮਾਪਤ

ਲਹਿਰਾਗਾਗਾ (ਰਾਜ ਸਿੰਗਲਾ)। Train Accident News: ਇੱਥੋਂ ਨੇੜਲੇ ਪਿੰਡ ਲਹਿਲ ਕਲਾਂ ਦੇ ਇੱਕ ਵਿਅਕਤੀ ਨੇ ਸਿਰ ਚੜ੍ਹੇ ਕਰਜ਼ੇ ਤੇ ਦਿਮਾਗੀ ਪਰੇਸ਼ਾਨੀ ਕਾਰਨ ਰੇਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਪਿੰਡ ਲੇਹਲ ਕਲਾਂ ਦੇ ਸਰਪੰਚ ਗੁਰਜੀਤ ਸਿੰਘ ਫੌਜੀ ਤੇ ਸਾਬਕਾ ਸਰਪੰਚ ਰਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ […]
ਪੰਜਾਬ  Breaking News  ਖਾਸ ਖਬਰ 

Canada News: 23 ਸਾਲਾਂ ਨੌਜਵਾਨ ਨੇ ਕੈਨੇਡਾ ’ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Canada News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਪੱਕਾ ਨੰਬਰ ਇੱਕ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਵੱਲੋਂ ਕੈਨੇਡਾ ਵਿਖੇ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਆਕਾਸ਼ਦੀਪ ਸਿੰਘ ਤਕਰੀਬਨ 2 ਸਾਲ ਪਹਿਲਾਂ ਸਟੱਡੀ ਵੀਜੇ ’ਤੇ ਕੈਨੇਡਾ ਗਿਆ ਸੀ ਅਤੇ ਇੰਨੀ ਦਿਨੀ ਕੰਮ ਕਾਰ ਨਾ ਮਿਲਣ ਦੇ ਚੱਲਦਿਆਂ […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

Suicide: ਜਾਇਦਾਦ ਮਾਮਲੇ ’ਚ ਇੱਕ ਵਿਅਕਤੀ ਤੇ ਮਹਿਲਾ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਜਾਇਦਾਦ ਦੇ ਵਿਵਾਦ ਤੋਂ ਪ੍ਰੇਸ਼ਾਨ ਸੀ, ਸੁਸਾਈਡ ਨੋਟ ਮਿਲਿਆ, ਸੱਤ  ‘ਤੇ ਮਾਮਲਾ ਦਰਜ Suicide: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇਕ ਵਿਅਕਤੀ ਅਤੇ ਉਸ ਦੀ ਮਹਿਲਾ ਸਾਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਦੋਵੇਂ ਇੱਥੋਂ ਦੇ ਕੱਚਾ ਪੱਹਾ ਇਲਾਕੇ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਹੋਰ ਵਿਅਕਤੀ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

 Sad News: ਸਾਬਕਾ ਸਬ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ

Sad News: ਬਹਾਦਰਗੜ੍ਹ, (ਆਈਏਐਨਐਸ)। ਦਿੱਲੀ ਪੁਲਿਸ ਦੇ ਇੱਕ ਸਾਬਕਾ ਸਬ-ਇੰਸਪੈਕਟਰ ਨੇ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਸਾਬਕਾ ਸਬ-ਇੰਸਪੈਕਟਰ ਨੇ ਬਹਾਦਰਗੜ੍ਹ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

Suicide: MBBS ਵਿਦਿਆਰਥੀ ਨੇ ਛੇਵੀਂ ਮੰਜ਼ਿਲ ਤੋਂ ਮਾਰੀ ਛਾਲ, ਪੇਪਰ ਖਰਾਬ ਹੋਣ ਕਾਰਨ ਸੀ ਪਰੇਸ਼ਾਨੀ ’ਚ

ਰਾਤ ਦੀ ਪ੍ਰਿੰਸੀਪਲ ਦੀ ਜਨਮਦਿਨ ਦੀ ਪਾਰਟੀ ’ਚ ਵੀ ਹੋਇਆ ਸੀ ਸ਼ਾਮਲ | Rajasthan News Suicide: ਸਿਰੋਹੀ (ਸੱਚ ਕਹੂੰ ਨਿਊਜ਼)। ਸਰਕਾਰੀ ਮੈਡੀਕਲ ਕਾਲਜ ਸਿਰੋਹੀ ਦੇ ਐਮਬੀਬੀਐਸ ਦੂਜੇ ਸਾਲ ਦੇ ਵਿਦਿਆਰਥੀ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਸੋਮਵਾਰ ਨੂੰ ਪ੍ਰੀਖਿਆ ਸੀ। ਪੇਪਰ ਚੰਗਾ ਨਾ ਹੋਣ ਕਾਰਨ ਉਹ ਪਰੇਸ਼ਾਨੀ ’ਚ ਸੀ। […]
Breaking News  ਰਾਜਸਥਾਨ  ਖਾਸ ਖਬਰ 

ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਵਿਦਿਆਰਥੀ ਨੇ ਮਾਰੀ ਛਾਲ, ਜੇਈਈ ਦੀ ਕਰ ਰਿਹਾ ਸੀ ਤਿਆਰੀ

ਕੋਟਾ (ਸੱਚ ਕਹੂੰ ਨਿਊਜ਼)। Suicide: ਕੋਟਾ ’ਚ ਜੇਈਈ ਦੇ ਇੱਕ ਹੋਰ ਵਿਦਿਆਰਥੀ ਨੇ ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਮੱਧ ਪ੍ਰਦੇਸ਼ ਦੇ ਅਨੂਪਪੁਰ ਦਾ ਰਹਿਣ ਵਾਲਾ ਸੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 3 ਵਜੇ ਪੁਰਾਣੇ ਰਾਜੀਵ ਗਾਂਧੀ ਨਗਰ ਇਲਾਕੇ ’ਚ ਵਾਪਰੀ। ਵਿਦਿਆਰਥੀ ਨੇ ਪਹਿਲਾਂ ਬਾਲਕੋਨੀ ’ਚ ਲਗਾਇਆ ਜਾਲ ਕੱਟਿਆ ਤੇ […]
Breaking News  ਰਾਜਸਥਾਨ  ਖਾਸ ਖਬਰ 

Suicide: ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ’ਚ ਜੁਟੀ

(ਵਿਜੈ ਸਿੰਗਲਾ) ਭਵਾਨੀਗੜ੍ਹ। ਨੇੜਲੇ ਪਿੰਡ ਭਰਾਜ ਵਿਖੇ ਅੱਜ ਸਵੇਰੇ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਵਿਅਕਤੀ ਨੇ ਆਪਣੇ ਘਰ ਵਿਚ ਪਈ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਸ਼ੁਰੂਆਤੀ ਜਾਂਚ ’ਚ ਪੁਲਿਸ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਮੰਨ ਰਹੀ ਹੈ ਹਾਲਾਂਕਿ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Suicide: ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਵੱਲੋਂ ਖੁਦਕੁਸ਼ੀ

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ  Suicide (ਖੁਸ਼ਵੀਰ ਸਿੰਘ ਤੂਰ) ਪਟਿਆਲਾ। Suicide: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਇੱਕ ਵਿਦਿਆਰਥੀ ਵੱਲੋਂ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Suicide: ਕੋਟਾ ’ਚ NEET ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਨਤੀਜੇ ’ਚ ਗੜਬੜੀ ਕਾਰਨ ਤਣਾਅ ’ਚ ਸੀ ਵਿਦਿਆਰਥੀ | Suicide ਕੋਟਾ (ਸੱਚ ਕਹੂੰ ਨਿਊਜ਼)। Suicide: ਰਾਜਸਥਾਨ ਦੇ ਕੋਟਾ ’ਚ ਰਹਿ ਕੇ ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀ ਨੇ ਬੁੱਧਵਾਰ ਰਾਤ ਨੂੰ ਖੁਦਕੁਸ਼ੀ ਕਰ ਲਈ ਹੈ। ਉਸ ਨੇ ਆਖਰੀ ਵਾਰ ਆਪਣੇ ਪਿਤਾ ਤੇ ਭਰਾ ਨਾਲ ਗੱਲ ਕੀਤੀ। ਪਿਓ ਨੇ ਕਿਹਾ ਸੀ – ‘ਮੰਨ ਨਹੀਂ ਲੱਗ ਰਿਹਾ, […]
ਰਾਜਸਥਾਨ 

ਮੰਗਣੀ ਟੁੱਟਣ ਤੋਂ ਪਰੇਸ਼ਾਨ ਲੜਕੀ ਨੇ ਕੀਤੀ ਖੁਦਕੁਸ਼ੀ

ਮੰਗਣੀ ਕਰਕੇ ਵਿਆਹ ਕਰਨ ਤੋਂ ਇੰਨਕਾਰੀ ਹੋਇਆ ਲੜਕਾ | Suicide ਲੁਧਿਆਣਾ (ਜਸਵੀਰ ਸਿੰਘ ਗਹਿਲ)। ਮੰਗਣੀ ਕਰਵਾ ਕੇ ਲੜਕੇ ਵੱਲੋਂ ਵਿਆਹ ਕਰਨ ਤੋਂ ਇੰਨਕਾਰ ਕੀਤੇ ਜਾਣ ਦਾ ਸਦਮਾ ਨਾ ਸਹਾਰਦੇ ਹੋਏ ਲੜਕੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮਾਮਲੇ ’ਚ ਪੁਲਿਸ ਨੇ ਮਿ੍ਰਤਕ ਦੀ ਮਾਂ ਦੇ ਬਿਆਨਾਂ ’ਤੇ ਲੜਕੇ ਖਿਲਾਫ਼ ਮੁਕੱਦਮਾ ਦਰਜ਼ ਕਰਕੇ ਉਸ ਨੂੰ […]
ਪੰਜਾਬ