ਸਾਡੇ ਨਾਲ ਸ਼ਾਮਲ

Follow us

24 C
Chandigarh
Saturday, February 14, 2026
More
    Home Breaking News ਸੁਖਬੀਰ ਬਾਦਲ ਕ...

    ਸੁਖਬੀਰ ਬਾਦਲ ਕੋਟਕਪੂਰਾ ਗੋਲੀ ਮਾਮਲੇ ‘ਚ ਤਲਬ

    Elections Chandigarh

    ਅੱਜ ਸੈਕਟਰ 32 ਚ ਜਾਂਚ ਟੀਮ ਅੱਗੇ ਹੋਣਗੇ ਪੇਸ਼

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੁਧਵਾਰ ਨੂੰ ਪਰਕਾਸ਼ ਸਿੰਘ ਬਾਦਲ ਤੋਂ ਪੁੱਛ ਪੜਤਾਲ ਹੋਣ ਤੋਂ ਬਾਅਦ ਅੱਜ ਸੁਖਬੀਰ ਬਾਦਲ ਕੋਟਕਪੂਰਾ ਗੋਲੀ ਮਾਮਲੇ ‘ਚ ਸੁਖਬੀਰ ਨੂੰ ਤਲਬ ਕੀਤਾ ਗਿਆ ਹੈ। ਸਪੈਸ਼ਲ ਜਾਂਚ ਟੀਮ ਵਲੋਂ ਕੋਟਕਪੂਰਾ ਗੋਲੀ ਮਾਮਲੇ ਚ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਹੈ ਅਤੇ ਇੱਥੇ ਹੀ ਪਹਿਲਾਂ ਕਈ ਵਾਰ ਸੁਖਬੀਰ ਬਾਦਲ ਤੋਂ ਪੁੱਛਗਿੱਛ ਹੋ ਚੁਕੀ ਹੈ। ਅੱਜ ਵੀਰਵਾਰ ਨੂੰ ਸਵੇਰੇ 11 ਵੱਜੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਸੁਖਬੀਰ ਬਾਦਲ ਦੇ ਪੇਸ਼ ਹੋਣ ਤੋਂ ਪਹਿਲਾਂ ਪੁਲਿਸ ਵਲੋਂ ਸਖਤ ਇੰਤਜਾਮ ਕੀਤੇ ਗਏ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here