ਸੁਖਬੀਰ ਸਿੰਘ ਬਾਦਲ ਤੀਜੀ ਵਾਰ ਬਣੇ ਪ੍ਰਧਾਨ

Sukhbir badal
The strange decision of the Akali Dal

ਸੁਖਬੀਰ ਸਿੰਘ ਬਾਦਲ ਤੀਜੀ ਵਾਰ ਬਣੇ ਪ੍ਰਧਾਨ
ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਈ ਸ੍ਰ੍ਰੋਮਣੀ ਅਕਾਲੀ ਦਲ ਚੋਣ

ਪ੍ਰਧਾਨ ਲਈ ਹੋਰ ਕੋਈ ਨਾਂਅ ਨਹੀਂ ਹੋਇਆ ਪੇਸ਼

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ Sukhbir ਵੱਲੋਂ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ‘ਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਗਏ ਹਨ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਪਾਰਟੀ ਪ੍ਰਧਾਨ ਚੁਣਿਆ ਗਿਆ।

  • ਇਸ ਮੌਕੇ ਵੱਖ-ਵੱਖ ਅਕਾਲੀ ਆਗੂਆਂ ਨੇ ਸੰਬੋਧਨ ਕੀਤਾ।
  • ਸੁਖਬੀਰ ਸਿੰਘ ਬਾਲਦ ਨੇ ਸ੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੀਆਂ ਦਿੱਤੀਆਂ ਵਧਾਈਆਂ।
  • ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here