Sukhdev Singh Dhindsa

ਦੋਵੇਂ ਢੀਂਡਸਾ ਪਾਰਟੀ ਤੇ ਸਰਕਾਰ ਦੇ ਹਰ ਫੈਸਲੇ ‘ਚ ਸ਼ਾਮਲ ਸਨ, ਕੂੜ ਪ੍ਰਚਾਰ ਮੰਦਭਾਗਾ : ਬਿਕਰਮ ਸਿੰਘ ਮਜੀਠੀਆ

ਮੁਲਾਜ਼ਮਾਂ ਨੂੰ ਬਜਟ ਵਾਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਸੱਦਾ ਪਟਿਆਲਾ (ਖੁਸ਼ਵੀਰ ਸਿੰਘ ਤੂਰ) ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਚੇਅਰਮੈਂਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਮਨਾ ਲਿਆ ਗਿਆ ਹੈ ਅਤੇ ਰੱਖੜਾ ਦੇ […]
ਪੰਜਾਬ  Breaking News 

ਢੀਂਡਸਾ ਪਰਿਵਾਰ ਦੀ ਸਿਆਸੀ ਪਰਖ਼ ਦੀ ਘੜੀ ਅੱਜ

ਨਾਜ ਮੰਡੀ ‘ਚ ਹੋਣ ਵਾਲੀ ਰੈਲੀ ਲਈ ਵੱਡੇ ਪੰਡਾਲ ‘ਚ ਲਾਈਆਂ 15 ਹਜ਼ਾਰ ਕੁਰਸੀਆਂ ਚਾਹ ਪਾਣੀ, ਲੰਗਰ ਦੇ ਪ੍ਰਬੰਧ, ਆਗੂ ਕਰਦੇ ਰਹੇ ਨੇ ਦਿਨ ਰਾਤ ਡਿਊਟੀਆਂ ਸੰਗਰੂਰ, (ਗੁਰਪ੍ਰੀਤ ਸਿੰਘ)। ਢੀਂਡਸਾ (Dhindsa) ਪਰਿਵਾਰ ਦੀ ਸਿਆਸੀ ਪ੍ਰੀਖਿਆ ਦੀ ਘੜੀ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਣ ਤੋਂ ਬਾਅਦ ਢੀਂਡਸਾ ਪਰਿਵਾਰ ਵੱਲੋਂ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ […]
ਪੰਜਾਬ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਢੀਂਡਸਾ ਪਰਿਵਾਰ ਲਈ ਵੱਕਾਰ ਦਾ ਸਵਾਲ ਬਣੀ 23 ਫਰਵਰੀ ਦੀ ਰੈਲੀ

ਇਕੱਠ ਕਰਨ ਲਈ ਲਾਇਆ ਅੱਡੀ-ਚੋਟੀ ਦਾ ਜ਼ੋਰ, ਵਿਰੋਧੀ ਰੱਖ ਰਹੇ ਨੇ ਬਾਜ਼ ਅੱਖ ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਵਿਖੇ ਢੀਂਡਸਾ ਪਰਿਵਾਰ ਵਿਰੁੱਧ ਕੀਤੀ ਵਿਸ਼ਾਲ ਰੈਲੀ ਤੋਂ ਬਾਅਦ ਹੁਣ ਢੀਂਡਸਾ ਪਰਿਵਾਰ ਨੇ ਐਲਾਨ ਕੀਤਾ ਹੋਇਆ ਹੈ ਕਿ 23 ਫਰਵਰੀ ਨੂੰ ਉਸੇ ਜਗ੍ਹਾ ਉਸ ਤੋਂ ਵੀ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ‘ਪੰਥਕ ਹਿਤੈਸ਼ੀਆਂ’ […]
ਸੱਚ ਕਹੂੰ ਵਿਸ਼ੇਸ਼ ਸਟੋਰੀ 

ਅੱਜ ਦੇ ਇਕੱਠ ਨੇ ਸਾਬਤ ਕੀਤਾ ਕਿ ਸੰਘਰਸ਼ ਲੋਕ ਲਹਿਰ ਬਣਕੇ ਉਭੱਰੇਗਾ: ਢੀਂਡਸਾ

ਪਿੰਡ ਛਾਜਲੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਸੁਨਾਮ ਊਧਮ ਸਿੰਘ ਵਾਲਾ , (ਖੁਸਪ੍ਰੀਤ ਜੋਸਨ) ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ (sukhdev singh Dhindsa) ਦੇ ਸਮਰਥਕਾਂ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡ ਛਾਜਲੀ ਵਿਖੇ ਰਿਕਾਰਡ ਤੋੜ ਇਕੱਠ ਕਰਕੇ ਢੀਂਡਸਾ ਦੁਆਰਾ ਲਏ ਗਏ ਫੈਸਲੇ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਅਹਿਦ ਲਿਆ। ਇਸ […]
ਦੇਸ਼  ਪੰਜਾਬ 

sukhbir ਹੁਣ Dhindsa ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : akali leader

ਸੁਖਬੀਰ ਹੁਣ ਢੀਂਡਸਾ ‘ਤੇ ਕਾਰਵਾਈ ਦੇ ਸਿੱਟਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਅਕਾਲੀ ਆਗੂ ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਰਟੀ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ‘ਤੇ ਕਾਰਵਾਈ ਸਬੰਧੀ ਲਏ ਫੈਸਲੇ ਤੋਂ ਬਾਅਦ ਪਾਰਟੀ ਦੇ ਆਗੂਆਂ […]
ਦੇਸ਼  ਪੰਜਾਬ  Breaking News 

Sukhdev Singh Dhindsa ਨੇ ਬਾਦਲਾਂ ਖਿਲਾਫ਼ ਝੰਡਾ ਚੁੱਕਿਆ

ਬਾਗੀਆਂ ਦੀ ਕਾਨਫਰੰਸ ਂਚ ਕੀਤੀ ਸ਼ਮੂਲੀਅਤ ਕਾਨਫਰੰਸ ਦੌਰਾਨ ਢੀਂਡਸਾ ਬਾਦਲਾਂ ‘ਤੇ ਵਰ੍ਹੇ ਅੰਮ੍ਰਿਤਸਰ। ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖਫਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖਿਆਲੀ ਜਥੇਬੰਦੀਆਂ ਵਲੋਂ ਕਰਵਾਈ ਗਈ ਕਾਨਫਰੰਸ ਦੌਰਾਨ ਇਕਸੁਰ ਹੋ ਕੇ ਇਕ ਮਜ਼ਬੂਤ ਪਾਰਟੀ ਦਾ ਐਲਾਨ ਕਰਨ ਅਤੇ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ […]
ਦੇਸ਼  ਪੰਜਾਬ  Breaking News 

Sukhdev Singh Dhindsa ਅਕਾਲੀ ਦਲ ਨੂੰ ਸੰਭਾਲਣਗੇ ਜਾਂ ਵੰਗਾਰਨਗੇ

ਸੁਖਦੇਵ ਸਿੰਘ ਢੀਂਡਸਾ ਖੋਲ੍ਹ ਸਕਦੇ ਨੇ ਆਪਣੇ ਸਿਆਸੀ ਪੱਤੇ ਸੰਗਰੂਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ ਸ਼ਨਿੱਚਰਵਾਰ ਨੂੰ ਆਪਣੇ ਸਿਆਸੀ ਪੱਤੇ ਖੋਲ੍ਹ ਸਕਦੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਲਾਈਆਂ ਜਾ ਰਹੀਆਂ ਕਿਆਸਰਾਈਆਂ ‘ਤੇ ਵੀ ਵਿਰਾਮ ਲੱਗ ਸਕਦਾ ਹੈ ਚਰਚਾ ਇਸ ਗੱਲ ਦੀ ਹੈ […]
ਦੇਸ਼  ਪੰਜਾਬ  Breaking News 

ਸੁਖਦੇਵ ਸਿੰਘ ਢੀਂਡਸਾ ਏਮਸ ਵਿਚ ਦਾਖ਼ਲ, ਹਾਲਤ ਸਥਿਰ

ਪਤਾ ਲੱਗਦਿਆਂ ਲੋਕ ਆਉਣ ਲੱਗੇ ਉਨ੍ਹਾਂ ਦੇ ਘਰ ਗੁਰਪ੍ਰੀਤ ਸਿੰਘ, ਸੰਗਰੂਰ: ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਕੱਤਰ ਜਰਨਲ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੂੰ ਇਲਾਜ ਲਈ ਏਮਜ਼ ਨਵੀਂ ਦਿੱਲੀ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਇਸ ਸੰਬੰਧੀ ਗੱਲਬਾਤ ਕਰਦਿਆਂ ਉਹਨਾਂ ਦੇ ਪੀ ਏ ਜਸਵਿੰਦਰ ਸਿੰਘ ਨੇ […]
ਪੰਜਾਬ  Breaking News