ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਡਰੱਗ ਰੈਕੇਟ ਮਾਮਲੇ ‘ਚ ਗ੍ਰਿਫਤਾਰ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਨੂੰ ਰਾਹਤ ਨਹੀਂ ਮਿਲੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਖਪਾਲ ਖਹਿਰਾ ਨੇ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ। ਅਦਾਲਤ ’ਚ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਆਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸਦੇਈਏ ਕਿ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਡਰੱਗ ਰੈਕਟ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਨੈਨੀਤਾਲ ’ਚ ਵੱਡਾ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਗੱਡੀ, 7 ਜਣਿਆਂ ਦੀ ਮੌਤ