Sukhpal Singh Nanu

ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ ‘ਤੇ ਮਾਮਲਾ ਦਰਜ 

ਪੁਲਿਸ ਦੀ ਡਿਊਟੀ ‘ਚ ਵਿਘਨ ਪਾਉਣ ਦਾ ਦੋਸ਼ ਸਤਪਾਲ ਥਿੰਦ, ਫਿਰੋਜ਼ਪੁਰ:ਪੁਲਿਸ ਡਊਟੀ ‘ਚ ਵਿਘਨ ਪਾਉਣ ਦੇ ਦੋਸ਼ ‘ਚ ਸਾਬਕਾ ਵਿਧਾਇਕ ਅਤੇ ਕਿਸਾਨ ਮੋਰਚਾ ਭਾਜਪਾ ਦੇ ਪੰਜਾਬ ਪ੍ਰਧਾਨ ਸੁਖਪਾਲ ਸਿੰਘ ਨੰਨੂੰ ਅਤੇ ਉਸਦੇ ਸਾਥੀਆਂ ਖਿਲਾਫ਼ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ । ਜਾਣਕਾਰੀ ਮੁਤਾਬਕ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਵਾਰਡ ਨੰਬਰ 7 ਦੀ ਮਹਿਲਾ ਕਾਊਂਸਲਰ […]
ਪੰਜਾਬ  Breaking News