Sukka Kalwan

ਸੁੱਖਾ ਕਾਹਲਵਾਂ ਦਾ ਸਾਥੀ ਤੇ ਤਿੰਨ ਹੋਰ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ

ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਸਕਾਰਪੀਓ ਗੱਡੀ ਤੇ ਡੇਢ ਕਿੱਲੋ ਅਫ਼ੀਮ ਬਰਾਮਦ ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਜ਼ਿਲ੍ਹਾ ਪੁਲਿਸ ਨੇ ਨਸ਼ਾ ਸਪਲਾਈ ਕਰਨ ਦੇ ਦੋਸ਼ ਹੇਠ ਸੁੱਖਾ ਕਾਹਲਵਾਂ ਦੇ ਸਾਥੀ ਨੂੰ ਤਿੰਨ ਹੋਰ ਸਾਥੀਆਂ ਸਮੇਤ ਸਕਾਰਪੀਓ ਗੱਡੀ, 01 ਕਿੱਲੋ 500 ਗ੍ਰਾਮ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਲਾਈਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਜਾਣਕਾਰੀ […]
ਪੰਜਾਬ 
Ad Ad Ad