Summer Vacation News

Summer Vacation News: ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਦਾ ਆਇਆ ਅਪਡੇਟ, ਇਸ ਦਿਨ ਤੋਂ ਬਾਅਦ ਬੰਦ ਰਹਿਣਗੇ ਸਕੂਲ

ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਸੀਵੀਅਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਸਿੱਖਿਆ / ਰੁਜਗਾਰ  ਖਾਸ ਖਬਰ  ਚੰਡੀਗੜ੍ਹ 
Ad Ad Ad