Sunam Nagar Council Elections

Sunam Nagar Council Elections: ਸੁਨਾਮ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ’ਚ ਕਾਫੀ ਉਤਸ਼ਾਹ

ਸੁਨਾਮ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਰਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਅੱਜ ਸਵੇਰੇ 8 ਵਜੇ ਜਿਉਂ ਹੀ ਵੋਟਾਂ ਪੈਣੀਆਂ ਸ਼ੁਰੂ ਹੋਈਆਂ ਤਾਂ ਸ਼ਹਿਰ ਦੇ ਹਰ ਇੱਕ ਬੂਥ ਦੇ ਉੱਪਰ ਵੋਟਰਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ ਤੇ ਵੋਟ ਪਾਉਣ ਨੂੰ ਲੈ ਕੇ ਵੋਟਰਾਂ ਦੇ ’ਚ ਕਾਫੀ ਉਤਸ਼ਾਹ ਹੈ
ਪੰਜਾਬ  ਖਾਸ ਖਬਰ 
Ad Ad Ad