Sunam news

Sunam News: ਰਾਜ ਸਭਾ ਮੈਂਬਰ ਤਰੁਣ ਚੁੱਘ ਦਾ ਪਿੰਡ ਸ਼ੇਰੋਂ ਪਹੁੰਚਣ ’ਤੇ ਨਿੱਘਾ ਸਵਾਗਤ

ਭਾਜਪਾ ਦੇ ਕੇਂਦਰੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਆਪਣੀ ਫੇਰੀ ਦੌਰਾਨ ਪਿੰਡ ਸ਼ੇਰੋਂ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਤੇ ਹਰਮਨ ਦੇਵ ਬਾਜਵਾ ਮੌਜ਼ੂਦ ਸਨ। ਚੀਮਾ ਸਰਕਲ ਪ੍ਰਧਾਨ ਨਰਿੰਦਰ ਸਿੰਘ ਨੇ ਉਨ੍ਹਾਂ ਦਾ ਦਫ਼ਤਰ ਵਿਖੇ ਨਿੱਘਾ ਸਵਾਗਤ ਕੀਤਾ
ਪੰਜਾਬ  ਸੂਬੇ  ਖਾਸ ਖਬਰ 

Sunam News: ਦੇਸੀ ਪਸਤੌਲ 32 ਬੋਰ, ਮੈਗਜ਼ੀਨ ਤੇ 6 ਕਾਰਤੂਸਾਂ ਸਮੇਤ 1 ਕਾਬੂ

ਸਥਾਨਕ ਨਵੀਂ ਅਨਾਜ ਮੰਡੀ ਚੌਕੀ ਦੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਇੱਕ 32 ਬੋਰ ਦਾ ਦੇਸੀ ਪਸਤੌਲ, ਇੱਕ ਮੈਗਜ਼ੀਨ ਤੇ 6 ਜ਼ਿੰਦਾ ਕਾਰਤੂਸ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ  ਸੂਬੇ 

Punjab Farmers Protest: ਰੇਲ ਲਾਈਨਾਂ ਤੇ ਡਟੇ ਕਿਸਾਨ, ਰੱਜ ਕੇ ਕੱਢੀ ਭੜਾਸ

ਬੀਤੇ ਕੱਲ੍ਹ ਕਿਸਾਨ ਜਥੇਬੰਦੀ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ ਤੇ ਅੱਜ ਰੇਲ ਦੀਆਂ ਲਾਈਨਾਂ ਤੇ ਕਿਸਾਨਾਂ ਨੇ ਰੇਲ ਦਾ ਚੱਕਾ ਜਾਮ ਕੀਤਾ। ਰੇਲ ਲਾਈਨਾਂ ’ਤੇ ਵੱਡੀ ਗਿਣਤੀ ਕਿਸਾਨਾਂ ਨੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾਂ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Sunam News: ਕਿਸਾਨਾਂ ਦਾ ਮੋਰਚਾ ਜਾਰੀ, ਮੰਤਰੀ ਦੀ ਕੋਠੀ ਨਜ਼ਦੀਕ ਪਹੁੰਚੇ ਕਿਸਾਨ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਗਏ ਹਨ। ਇਸੇ ਤਹਿਤ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੱਲ੍ਹ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਪੰਜ ਦਿਨਾਂ ਲਈ ਪੱਕਾ ਮੋਰਚਾ ਲਾਇਆ ਗਿਆ ਹੈ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Farmers Protest: ਕਿਸਾਨ ਮਜ਼ਦੂਰ ਮੋਰਚੇ ਵੱਲੋਂ ਮੰਤਰੀ ਅਰੋੜਾ ਦੀ ਕੋਠੀ ਨਜ਼ਦੀਕ 5 ਦਿਨਾਂ ਲਈ ਪੱਕਾ ਮੋਰਚਾ ਸ਼ੁਰੂ

ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ’ਚ ਅੱਜ ਤੋਂ ਪੰਜਾਬ ’ਚ 9 ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਅੱਗੇ 5 ਦਿਨਾਂ ਲਈ ਪੱਕੇ ਮੋਰਚੇ ਲਾਏ ਜਾ ਰਹੇ ਹਨ। ਇਸੇ ਤਹਿਤ ਕਿਸਾਨ ਮਜਦੂਰ ਮੋਰਚੇ ਦੀ ਅਗਵਾਹੀ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਕੋਲ ਅੱਜ ਪੰਜ ਦਿਨਾਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Sunam News: ਖੂਹ ’ਚ ਡਿੱਗੇ ਬੇਜ਼ੁਬਾਨਾਂ ਨੂੰ ਸੇਵਾਦਾਰਾਂ ਨੇ ਕੱਢਿਆ ਬਾਹਰ, ਬਚਾਈ ਜਾਨ

ਸੁਨਾਮ ਬਲਾਕ ਦੇ ਪਿੰਡ ਸ਼ੇਰੋਂ ਦੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੇ ਤਿੰਨ ਦਿਨਾਂ ਤੋਂ ਖੂਹ ’ਚ ਡਿੱਗੇ ਕੁੱਤੇ ਦੇ ਬੱਚਿਆਂ (ਕਤੂਰਿਆਂ) ਨੂੰ ਬਾਹਰ ਕੱਢ ਕੇ ਉਨਾਂ ਦੀ ਜਾਨ ਬਚਾਕੇ ਇੱਕ ਹੋਰ ਮਾਨਵਤਾ ਭਲਾਈ ਦੇ ਹਿੱਤ ’ਚ ਸ਼ਲਾਗਾਯੋਗ ਕਾਰਜ ਕੀਤਾ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Sunam News: ਸ਼ੈਲਰ ਦੀ ਕੰਧ ਹੇਠਾਂ ਆਉਣ ਕਾਰਨ ਔਰਤ ਦੀ ਮੌਤ

ਸੁਨਾਮ-ਖਡਿਆਲ ਸੜਕ ’ਤੇ ਇੱਕ ਰਾਇਸ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕਾ ਦੇ ਭਰਾ ਪਰਮਾ ਨੰਦ ਨੇ ਦੱਸਿਆ ਕਿ ਉਸ ਦੀ ਭੈਣ ਮਨਜੀਤ ਕੌਰ ਵਾਸੀ ਸੁਨਾਮ ਬੀਤੀ ਸ਼ਾਮ ਮੀਂਹ ਪੈਣ ਤੋਂ ਬਾਅਦ ਘਰ ਤੋਂ ਕੀੜਿਆਂ ਦੇ ਭੌਣ ’ਤੇ ਤਿਲ-ਚੌਲੀ ਪਾਉਣ ਗਈ ਸੀ
ਪੰਜਾਬ  ਸੂਬੇ  ਖਾਸ ਖਬਰ 

Sunam News: ਮੋਹਨਜੀਤ ਸ਼ੇਰੋਂ ਦੇ ਹੱਕ ’ਚ ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਮਨ ਬਾਜਵਾ

ਇਸ ਮੌਕੇ ਦਾਮਨ ਬਾਜਵਾ ਨੇ ਕਿਹਾ ਕਿ ਅੱਜ ਮੈ ਇੱਕਲੀ ਮੰਤਰੀ ਦੀ ਕੋਠੀ ਅੱਗੇ ਕਾਲਾ ਝੰਡਾ ਲੈ ਕੇ ਪਹੁੰਚੀ ਹਾਂ, ਜੇਕਰ ਹਿੰਮਤ ਹੈ ਤਾਂ ਪੁਲਿਸ ਮੈਨੂੰ ਗ੍ਰਿਫਤਾਰ ਕਰੇ ਤੇ ਮੇਰੇ ’ਤੇ ਕੇਸ ਦਰਜ ਕਰੇ।
ਪੰਜਾਬ  ਸੂਬੇ  ਖਾਸ ਖਬਰ 

Sunam News: ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ, ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ
ਸਿੱਖਿਆ / ਰੁਜਗਾਰ  ਪੰਜਾਬ  ਸੂਬੇ  ਖਾਸ ਖਬਰ 

Sunam News: ਡਿੱਗਿਆ ਪਰਸ ਮੋੜ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ

ਮੁਲਾਜ਼ਮ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਸੀ ਅਤੇ ਉਸ ਨੇ ਕਿਹਾ ਕਿ ਜੇਕਰ ਇਹ ਪਰਸ ਤੁਹਾਡੇ ਤੋਂ ਇਲਾਵਾ ਕਿਸੇ ਹੋਰ ਦੇ ਹੱਥ ਲੱਗ ਜਾਂਦਾ ਤਾਂ ਸ਼ਾਇਦ ਇਹ ਪਰਸ ਉਸ ਨੂੰ ਨਾ ਮਿਲਦਾ, ਉਸਨੇ ਕਿਹਾ ਕਿ ਇਸ ਵਿੱਚ ਬਹੁਤ ਜਰੂਰੀ ਕਾਗਜ਼ਾਤ ਸਨ ਅਤੇ ਜਿਨਾਂ ਦੀ ਉਸਨੂੰ ਬਹੁਤ ਜਰੂਰਤ ਸੀ।
ਪੰਜਾਬ  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ 

Sunam News: ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

107 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਵਿਕਸਤ ਕੀਤੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ  ਸੂਬੇ  ਖਾਸ ਖਬਰ 

Sunam News: ਪੰਜਾਬ ਬੰਦ ਦੇ ਸੱਦੇ ਦਾ ਅਸਰ ਸੁਨਾਮ ’ਚ ਆਇਆ ਨਜ਼ਰ, ਬਾਜ਼ਾਰ ਰਹੇ ਮੁਕੰਮਲ ਬੰਦ

ਵਾਲਮੀਕੀ ਭਾਈਚਾਰੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਅਸਰ ਅੱਜ ਸੁਨਾਮ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਸੁਨਾਮ ਦੇ ਸਹਿਰ ਦੇ ਸਾਰੇ ਬਾਜ਼ਾਰਾਂ ਦੇ ’ਚ ਦੁਕਾਨਦਾਰਾਂ ਵੱਲੋਂ ਵਾਲਮੀਕੀ ਭਾਈਚਾਰੇ ਦਾ ਸਮਰਥਨ ਕਰਦੇ ਹੋਏ ਆਪਣੀਆਂ ਦੁਕਾਨਾਂ ਬੰਦ ਰੱਖੀਆਂ।
ਪੰਜਾਬ  ਖਾਸ ਖਬਰ