Sunam Railway Station
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Sunam Railway Station: ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਰੁਕਣ ’ਤੇ ਕੀਤੀ ਫੁੱਲਾਂ ਦੀ ਵਰਖਾ
Published On
By Sach Kahoon Punjabi Desk
ਮੈਡਮ ਦਾਮਨ ਬਾਜਵਾ ਨੇ ਰੇਲ ਗੱਡੀ ਚਾਲਕ ਨੂੰ ਸਨਮਾਨਿਤ ਕੀਤਾ | Sunam Railway Station Sunam Railway Station: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ੍ਰੀ ਹਜੂਰ ਸਾਹਿਬ ਨੰਦੇੜ-ਸ੍ਰੀ ਗੰਗਾ ਨਗਰ ਐਕਸਪ੍ਰੈਸ ਰੇਲ ਗੱਡੀ ਨੂੰ ਰੁਕਣ ਦੀ ਮਨਜ਼ੂਰੀ ਦਿੱਤੀ ਗਈ ਸੀ ਇਸ ਰੇਲ ਗੱਡੀ ਦਾ […]
Sunam Railway Station: ਸੁਨਾਮ ਸਟੇਸ਼ਨ ’ਤੇ ਦੋ ਐਕਸਪ੍ਰੈਸ ਰੇਲ ਗੱਡੀਆਂ ਨੂੰ ਰੁਕਣ ਦੀ ਮਿਲੀ ਮਨਜ਼ੂਰੀ
Published On
By Sach Kahoon Punjabi Desk
Sunam Railway Station: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਕੇਂਦਰ ਸਰਕਾਰ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਸ਼ਹੀਦ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ’ਤੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ-ਸ਼੍ਰੀ ਗੰਗਾਨਗਰ ਐਕਸਪ੍ਰੈਸ ਰੇਲ ਗੱਡੀ ਨੰਬਰ 12485/12486 ਅਤੇ 12439/12440 ਨੂੰ ਰੁਕਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਦੀ ਸ਼ੁਰੂਆਤ 2 ਜਨਵਰੀ 2025 ਤੋਂ ਹੋਵੇਗੀ। […]
ਸੁਨਾਮ ਰੇਲਵੇ ਸਟੇਸ਼ਨ ਤੇ ਫੁੱਟ ਓਵਰ ਬ੍ਰਿਜ ਦਾ ਨਿਰਮਾਣ ਆਰੰਭ ਹੋਣ ਦੀ ਤਿਆਰੀ ‘ਚ
Published On
By Sach Kahoon Punjabi Desk
ਫੁੱਟ ਓਵਰ ਬ੍ਰਿਜ ਦੇ ਨਿਰਮਾਣ ’ਤੇ ਕਰੀਬ 3 ਕਰੋੜ ਰੁਪਏ ਦੀ ਲਾਗਤ ਆਵੇਗੀ : ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨਾਮ ਸ਼ਹਿਰ ਦੇ ਵਾਸੀਆਂ ਦੀ ਇੱਕ ਹੋਰ ਚਿਰਾਂ ਤੋਂ ਲਟਕ ਰਹੀ ਮੰਗ ਛੇਤੀ ਹੀ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ […]
