Sunam

Sunam Wheat Fire: ਸੁਨਾਮ 'ਚ ਅੱਗ ਲੱਗਣ ਕਾਰਨ ਕਈ ਏਕੜ ਕਣਕ ਸੁਆਹ

ਸੁਨਾਮ ਦੇ ਪਿੰਡ ਲਖਮੀਰਵਾਲਾ ਵਿਖੇ ਡੈਂਟਲ ਕਾਲਜ ਦੇ ਨਜ਼ਦੀਕ ਅੱਜ ਖੜੀ ਕਣਕ ਨੂੰ ਅੱਗ ਲੱਗ ਗਈ ਜਿੱਥੇ ਕਣਕ ਲੱਗਣ ਦਾ ਕਾਰਨ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੱਸਿਆ ਜਾ ਰਿਹਾ ਹੈ, ਅੱਗ ਲੱਗਣ ਕਾਰਨ ਕਈ ਏਕੜ ਕਣਕ ਦੇ ਸੜ ਕੇ ਸੁਆਹ ਹੋ ਗਏ।
ਪੰਜਾਬ  ਖੇਤੀਬਾੜੀ  ਸੂਬੇ  ਖਾਸ ਖਬਰ 

Pensioners Protest: ਪੈਨਸ਼ਨਰਾਂ ਨੇ ਐੱਸਡੀਐੱਮ ਦਫਤਰ ਅੱਗੇ ਬਜਟ ਦੀਆਂ ਕਾਪੀਆਂ ਸਾੜੀਆਂ

ਸਰਕਾਰ ਨੇ ਬਜਟ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕੀਤਾ : ਆਗੂ Pensioners Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੇ ਪੈਨਸ਼ਨਰਾਂ ਵੱਲੋਂ ਸਥਾਨਕ ਐੱਸਡੀਐੱਮ ਦਫਤਰ ਦੇ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Suicide: ਜਾਇਦਾਦ ਮਾਮਲੇ ’ਚ ਇੱਕ ਵਿਅਕਤੀ ਤੇ ਮਹਿਲਾ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਜਾਇਦਾਦ ਦੇ ਵਿਵਾਦ ਤੋਂ ਪ੍ਰੇਸ਼ਾਨ ਸੀ, ਸੁਸਾਈਡ ਨੋਟ ਮਿਲਿਆ, ਸੱਤ  ‘ਤੇ ਮਾਮਲਾ ਦਰਜ Suicide: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਇਕ ਵਿਅਕਤੀ ਅਤੇ ਉਸ ਦੀ ਮਹਿਲਾ ਸਾਥੀ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਹ ਦੋਵੇਂ ਇੱਥੋਂ ਦੇ ਕੱਚਾ ਪੱਹਾ ਇਲਾਕੇ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਹੋਰ ਵਿਅਕਤੀ ਨਾਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sweet Alert: ਸੁਨਾਮ ਵਿਖੇ ਮਿਠਾਈਆਂ ਦੀਆਂ ਦੁਕਾਨਾਂ ਚੈਕਿੰਗ ਕਰਕੇ ਖਾਦ ਪਦਾਰਥਾਂ ਦੇ ਸੈਂਪਲ ਭਰੇ

ਲੋਂਗੋਵਾਲ ’ਚ ਵੀ ਵਿਭਾਗ ਵੱਲੋਂ ਦੋ ਦੁਕਾਨਾਂ ਦੇ ਲਏ ਸੈਂਪਲ | Sweet Alert 4 ਦੁੱਧ, 2 ਖੋਆ, 3 ਖੋਆ ਬਰਫੀ, 1 ਵੇਸਣ ਲੱਡੂ ਦੇ ਸੈਂਪਲ ਲਏ Sweet Alert: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਖਾਣ ਪੀਣ ਵਾਲੇ ਸਮਾਨ ‘ਚ ਮਿਲਾਵਟ ਰੋਕਣ ਲਈ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਹੁਕਮਾਂ ਤਹਿਤ ਅੱਜ ਕਮਿਸ਼ਨਰ ਫੂਡ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab Panchayati Election: ਸੁਨਾਮ ਬਲਾਕ ’ਚ 128 ਸਰਪੰਚ ਅਤੇ 415 ਪੰਚ ਅਜ਼ਮਾ ਰਹੇ ਹਨ ਕਿਸਮਤ

ਬਲਾਕ ਦੇ ਛੇ ਪਿੰਡਾਂ ਦੀਆਂ ਪੰਚਾਇਤਾਂ ’ਚ ਸਰਬਸੰਮਤੀ ਬਣੀ Punjab Panchayati Election: (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਆਉਣ ਵਾਲੀ 15 ਅਕਤੂਬਰ ਨੂੰ ਪੰਜਾਬ ਅੰਦਰ ਪੰਚਾਇਤੀ ਵੋਟਾਂ ਪਵਾਈਆਂ ਜਾ ਰਹੀਆਂ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਤਹਿਸੀਲ ਚੋਣ ਅਫ਼ਸਰ ਸੁਮੀਤ ਢਿੱਲੋਂ ਤਹਿਸੀਲਦਾਰ ਸੁਨਾਮ ਨੇ ਦੱਸਿਆ ਕਿ ਇਸੇ ਤਰ੍ਹਾਂ ਸੁਨਾਮ ਬਲਾਕ ਵਿੱਚ ਜੋ ਕਿ 52 ਪੰਚਾਇਤਾਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਸੁਨਾਮ ਵਿੱਚ ਕੈਂਟਰ ਨੇ ਦਰੜੇ 4 ਮਜ਼ਦੂਰ, ਦਰਦਨਾਕ ਮੌਤ

(ਕਰਮ ਥਿੰਦ) ਸੁਨਾਮ। Road Accident: ਸਥਾਨਕ ਸੁਨਾਮ-ਪਟਿਆਲਾ ਰੋਡ ‘ਤੇ ਬਿਸ਼ਨਪੁਰਾ ਪਿੰਡ ਕੋਲ ਦਿਹਾੜੀ ਕਰਨ ਜਾ ਰਹੇ ਮਜ਼ਦੂਰਾਂ ਉੱਤੇ ਕੈਂਟਰ ਚਾਲਕ ਵੱਲੋਂ ਕੈਂਟਰ ਚੜ੍ਹਾ ਦਿੱਤਾ ਗਿਆ, ਇਸ ਦੌਰਾਨ ਮੌਕੇ ‘ਤੇ ਹੀ ਚਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਸ਼ਾਮਲ ਹਨ। ਇਸ ਸਬੰਧੀ ਮੌਕੇ ‘ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਔਰਤ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sunam News: ਮੰਤਰੀ ਅਮਨ ਅਰੋੜਾ ਨੇ ਦਿੱਤਾ ਸੁਨਾਮ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ

ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ (ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। Sunam News:  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਅਹਿਮ ਸੌਗਾਤ ਦਿੰਦੇ ਹੋਏ ਸਰਹੰਦ ਚੋਅ ਦੇ ਨਾਲ ਨਵੇਂ ਬਣਾਏ ਗਏ ਵਾਕਿੰਗ ਟਰੈਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੁਨਾਮ ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਨੇ ਕੀਤੀ ਰੋਸ ਰੈਲੀ

ਸੇਵਾ-ਮੁਕਤ ਡਰਾਈਵਰ ਦਾ ਬਣਦਾ ਬਕਾਇਆ ਇੱਕ ਸਾਜ਼ਿਸ਼ ਅਧੀਨ ਲਮਕਾਇਆ ਗਿਆ : ਐਸੋ: ਆਗੂ ਮਾਮਲਾ, ਸੇਵਾ ਮੁਕਤ ਹੋਏ ਡਰਾਇਵਰ ਦੇ ਬਕਾਏ ਦਾ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਸੀਨੀਅਰ ਮੈਡੀਕਲ ਅਫਸਰ ਸੁਨਾਮ ਦੇ ਵਿਰੁੱਧ ਅੱਜ ਸਿਵਲ ਹਸਪਤਾਲ ਸੁਨਾਮ ਵਿਖੇ ਭੁਪਿੰਦਰ ਸਿੰਘ ਛਾਜਲੀ ਪ੍ਰਧਾਨ ਦੀ ਅਗਵਾਈ ਵਿੱਚ ਜ਼ੋਰਦਾਰ ਰੋਸ ਰੈਲੀ (Protest […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ’ ਦੇ ਨਾਂਅ ‘ਤੇ ਰੱਖਣ ਨੂੰ ਪ੍ਰਵਾਨਗੀ

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ’ ਦੇ ਨਾਂਅ ‘ਤੇ ਰੱਖਣ ਨੂੰ ਪ੍ਰਵਾਨਗੀ ਕਰਮ ਥਿੰਦ, ਸੁਨਾਮ, ਊਧਮ ਸਿੰਘ ਵਾਲਾ ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਤੇ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂਅ ‘ਫਤਹਿਵੀਰ ਸਿੰਘ’ ਦੇ ਨਾਂਅ ‘ਤੇ ਰੱਖਣ ਦੀ ਬੇਨਤੀ […]
ਪੰਜਾਬ 

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ‘ਚ ਹੋਇਆ ਰਾਜ ਪੱਧਰੀ ਸਮਾਗਮ

ਸ਼ਹੀਦ ਦੀ ਯਾਦਗਾਰ ਲਈ 2 ਕਰੋੜ 28 ਲੱਖ ਮਨਜ਼ੂਰ, 1 ਕਰੋੜ ਦਿੱਤੇ | Shaheed Udham Singh ਸੁਨਾਮ ਊਧਮ ਸਿੰਘ ਵਾਲਾ, (ਗੁਰਪ੍ਰੀਤ ਸਿੰਘ)। ਸੁਨਾਮ ਵਿਖੇ ਅਮਰ ਸ਼ਹੀਦ ਸ: ਊਧਮ ਸਿੰਘ ਦੇ 79ਵੇਂ ਸ਼ਹੀਦੀ ਦਿਹਾੜੇ ਨੂੰ ਅੱਜ ਰਾਜ ਪੱਧਰੀ ਸਮਾਗਮ ਦੇ ਤੌਰ ਤੇ ਮਨਾਇਆ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਬਣਨ ਵਾਲੀ ਸ਼ਹੀਦ ਊਧਮ ਸਿੰਘ […]
ਪੰਜਾਬ 

ਕੇਸਰ ਦੇ ਫੁੱਲਾਂ ਨਾਲ ਮਹਿਕਿਆ ਸੁਨਾਮ ਨਾਮ ਚਰਚਾ ਘਰ

ਸਰਸਾ ‘ਚ ਸ਼ਾਹ ਸਤਿਨਾਮ ਜੀ ਧਾਮ ਵਿਖੇ ਪੂਜਨੀਕ ਗੁਰੂ ਜੀ ਦੇ ਮਾਰਗ ਦਰਸ਼ਨ ‘ਚ ਅਮਰੀਕੀ ਕੇਸਰ ਦੀ ਖੇਤੀ ਸ਼ੁਰੂ ਕੀਤੀ ਗਈ ਸੀ | Dera Sacha Sauda ਜਿਸ ਤੋਂ ਪ੍ਰੇਰਨਾ ਲੈ ਕੇ ਕਿਸਾਨਾਂ ‘ਚ ਕੇਸਰ ਦੀ ਖੇਤੀ ਲਈ ਦਿਲਚਸਪੀ ਵਧ ਰਹੀ ਹੈ ਸੁਨਾਮ ਊਧਮ ਸਿੰਘ ਵਾਲਾ (ਹਰਨੇਕ ਜੋਸਨ)। ਪਹਾੜੀ ਤੇ ਠੰਢੇ ਇਲਾਕਿਆਂ ‘ਚ ਹੋਣ ਵਾਲੀ ਕੇਸਰ […]
ਪੰਜਾਬ  Breaking News  ਖੇਤੀਬਾੜੀ