Super Seeder Technology
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Batala News: ਬਟਾਲਾ ’ਚ ਪਰਾਲੀ ਨੂੰ ਅੱਗ ਲਾਏ ਬਿਨਾਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਜਾਰੀ
Published On
By Khushdeep Singh
ਜ਼ਿਲ੍ਹੇ ’ਚ ਕਿਸਾਨਾਂ ਵੱਲੋਂ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਮਸ਼ੀਨ ਦੀ ਮਦਦ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਸੁਪਰ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਦਾ ਕੰਮ ਜਾਰੀ ਹੈ।