ਸੁਪਰੀਮ ਕੋਰਟ ਦੇ ਜੱਜ ਸ਼ਾਤਨਗੌਦਰ ਦਾ ਦੇਹਾਂਤ

ਸੁਪਰੀਮ ਕੋਰਟ ਦੇ ਜੱਜ ਸ਼ਾਤਨਗੌਦਰ ਦਾ ਦੇਹਾਂਤ

ਏਜੰਸੀ, ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਜੱਜ ਮੋਹਨ ਐੱਮ ਸ਼ਾਂਤਨਗੌਦਰ ਦਾ ਦੇਹਾਂਤ ਹੋ ਗਿਆ। ਉਹ 63 ਸਾਲ ਦੇ ਸਨ। ਸੂਤਰਾਂ ਅਨੁਸਾਰ ਜੱਜ ਸ਼ਾਂਤਨਗੌਦਰ ਦਾ ਲੰਬੀ ਬਿਮਾਰ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 17 ਫਰਵਰੀ 2017 ਨੂੰ ਸੁਪਰੀਮ ਕੋਰਟ ਦਾ ਜੱਜ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਉਹ ਕਰਨਾਟਕ ਸਟੇਟ ਬਾਰ ਕਾਊਸਿਲ ਦੇ ਪ੍ਰਧਾਨ ਤੇ ਸਾਲ 1995 ਤੋਂ 1996 ਤੱਕ ਇਸ ਕਾਊਸਿਲ ਦੇ ਪ੍ਰਧਾਨ ਰਹੇ। ਉਨ੍ਹਾਂ ਨੂੰ ਮਈ 2013 ’ਚ ਕਰਨਾਟਕ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।