Supreme court

CJP Party: NEET ਦੇ ਵਿਰੋਧ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵਿਰੁੱਧ ਦਰਜ ਐਫਆਈਆਰ ਹੋਣਗੀਆਂ ਰੱਦ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ NEET-UG ਪੇਪਰ ਲੀਕ ਵਿਰੁੱਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਦਿਆਰਥੀਆਂ ਵਿਰੁੱਧ ਦਰਜ ਐਫਆਈਆਰਜ਼ ਬਾਰੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਆਪਣੀਆਂ ਵਿਸ਼ੇਸ਼ ਸ਼ਕਤੀਆਂ, ਧਾਰਾ 142 ਦੀ ਵਰਤੋਂ ਕਰਦੇ ਹੋਏ, ਅਦਾਲਤ ਨੇ ਦਿੱਲੀ ਅਤੇ ਚਾਰ ਰਾਜਾਂ (ਅਸਾਮ, ਮਹਾਰਾਸ਼ਟਰ, ਬੰਗਾਲ ਅਤੇ ਬਿਹਾਰ)
ਸਿੱਖਿਆ / ਰੁਜਗਾਰ  ਦੇਸ਼  ਦਿੱਲੀ  ਸੂਬੇ  ਖਾਸ ਖਬਰ 

Punjab News: ਪੰਜਾਬ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਟਕਰਾਅ ਵਧਿਆ

ਪੰਜਾਬ ਸਰਕਾਰ ਅਤੇ ਸੂਬੇ ਦੇ ਕਰਮਚਾਰੀਆਂ ਵਿਚਕਾਰ ਟਕਰਾਅ ਹੋਰ ਵੀ ਵੱਧ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਵਿੱਚ ਕਈ ਘੰਟੇ ਚੱਲੀ ਮੀਟਿੰਗ ਤੋਂ ਬਾਅਦ, ਜਿੱਥੇ ਕਰਮਚਾਰੀ ਯੂਨੀਅਨਾਂ ਨੇ ਪੰਜਾਬ ਸਰਕਾਰ ਵਿਰੁੱਧ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ
ਪੰਜਾਬ  ਸੂਬੇ  ਖਾਸ ਖਬਰ 

Sanjeev Arora: ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ, ਜੋ ਕਿ ਮਨੀ ਲਾਂਡਰਿੰਗ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ, ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਡਾਕਟਰੀ ਆਧਾਰ ’ਤੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜ਼ੇਲ੍ਹ ਪ੍ਰਸ਼ਾਸਨ ਲੋੜ ਪੈਣ ’ਤੇ ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਏਗਾ।
ਪੰਜਾਬ  ਖਾਸ ਖਬਰ 

ਨਜਾਇਜ਼ ਕਬਜ਼ਿਆਂ ’ਤੇ ਸੁਪਰੀਮ ਕੋਰਟ ਸਖ਼ਤ, ਮੰਗਿਆ ਖਰੜਾ

ਸੁਪਰੀਮ ਕੋਰਟ ਨੇ ਖਾਸ ਤੌਰ ’ਤੇ ਦਿੱਲੀ ’ਚ ਨਜਾਇਜ ਨਿਰਮਾਣ ਸਬੰਧੀ ਐੱਮਸੀਡੀ (ਦਿੱਲੀ ਨਗਰ ਨਿਗਮ) ਦੇ ਰਵੱਈਏ ’ਤੇ ਉਸ ਨੂੰ ਫਟਕਾਰ ਲਾਈ। ਇਸ ਦੌਰਾਨ ਕੋਰਟ ਨੇ ਦੇਸ਼ ਭਰ ’ਚ ਗੈਰ ਕਾਨੂੰਨੀ ਅਤੇ ਅਸੁਰੱਖਿਅਤ ਇਮਾਰਤਾਂ ਅਤੇ ਢਾਂਚੇ ਨਾਲ ਜੁੜੇ ਮਾਮਲਿਆਂ ’ਚ ਦਿੱਲੀ, ਗੁਰੂਗਰਾਮ, ਲਖਨਊ, ਪਟਨਾ ਅਤੇ ਤਾਮਿਲਨਾਡੂ ਦੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ।
ਦੇਸ਼  ਖਾਸ ਖਬਰ 

Supreme Court: ਅਵਾਰਾ ਕੁੱਤਿਆਂ ਸਬੰਧੀ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, Dog Lovers ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਦੇ ਪੁਨਰਵਾਸ ਤੇ ਨਸਬੰਦੀ ਸੰਬੰਧੀ ਆਪਣੇ 7 ਨਵੰਬਰ, 2025 ਦੇ ਹੁਕਮਾਂ ’ਚ ਸ਼ੋਧ ਜਾਂ ਵਾਪਸ ਲੈਣ ਦੀ ਮੰਗ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ।
ਦੇਸ਼  ਦਿੱਲੀ  ਖਾਸ ਖਬਰ 

Supreme Court: ਜ਼ਮਾਨਤ ਮਾਮਲਿਆਂ ’ਚ ਦੇਰੀ 'ਤੇ ਸੁਪਰੀਮ ਕੋਰਟ ਸਖ਼ਤ, ਸਾਰੀਆਂ ਹਾਈ ਕੋਰਟਾਂ ਨੂੰ ਦਿੱਤੇ ਨਵੇਂ ਆਦੇਸ਼

ਸੁਪਰੀਮ ਕੋਰਟ ਨੇ ਦੇਸ਼ ਭਰ ਦੀਆਂ ਹਾਈ ਕੋਰਟਾਂ ਵਿੱਚ ਲੰਬਿਤ ਜ਼ਮਾਨਤ ਮਾਮਲਿਆਂ ਸਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜ਼ਮਾਨਤ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਵਿੱਚ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ
ਦੇਸ਼  ਖਾਸ ਖਬਰ 

Supreme Court: ਦੇਸ਼ ਦੇ ਦੋ ਤਗੜੇ ਮੁੱਦੇ ਹੁਣ ਸੁਪਰੀਮ ਕੋਰਟ ਦੇ ਦਰਵਾਜ਼ੇ ’ਤੇ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

 ਪਟੀਸ਼ਨਰ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਹਰ ਸਾਲ 10,000 ਤੋਂ ਵੱਧ ਕਿਸਾਨ ਖੁਦਕੁਸ਼ੀ ਕਰਦੇ ਹਨ, ਅਤੇ ਇਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਅਸਲ ਲਾਗਤ ਤੋਂ ਘੱਟ ਹੈ। 
ਦੇਸ਼  ਖਾਸ ਖਬਰ 

Snake Venom Case: ਸੱਪ ਦੇ ਜ਼ਹਿਰ ਮਾਮਲੇ ’ਚ ਯੂਟਿਊਬਰ ਐਲਵਿਸ਼ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ

ਸੁਪਰੀਮ ਕੋਰਟ ਨੇ ਰੱਦ ਕੀਤੀ ਯੂਪੀ ਪੁਲਿਸ ਦੀ ਐਫਆਈਆਰ | Snake Venom Case Snake Venom Case: ਨਵੀਂ ਦਿੱਲੀ (ਏਜੰਸੀ)। ਯੂਟਿਊਬਰ ਐਲਵਿਸ਼ ਯਾਦਵ ਨੂੰ ਵੱਡੀ ਰਾਹਤ ਦਿੰਦੇ ਹੋਏ, ਸੁਪਰੀਮ ਕੋਰਟ ਨੇ 2023 ਦੇ ਚਰਚਿਤ ਸੱਪ ਜ਼ਹਿਰ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਨੋਇਡਾ, ਉੱਤਰ ਪ੍ਰਦੇਸ਼ ’ਚ ਇੱਕ […]
ਦੇਸ਼  Breaking News  ਮਨੋਰੰਜਨ  ਖਾਸ ਖਬਰ 

Punjab News: ਹਿਮਾਚਲ ਦਾ ‘ਤਾਲਿਬਾਨੀ ਸੈੱਸ’ ਨਹੀਂ ਕਰਾਂਗੇ ਬਰਦਾਸ਼ਤ, ਸੁਪਰੀਮ ਕੋਰਟ ਤੱਕ ਜਾਏਗੀ ਪੰਜਾਬ ਸਰਕਾਰ : ਗੋਇਲ

ਜਲ ਸਰੋਤ ਵਿਭਾਗ ਦੇ ਮੰਤਰੀ ਬਰਿੰਦਰ ਗੋਇਲ ਨੇ ਕੀਤਾ ਐਲਾਨ, ਪੰਜਾਬ ’ਚੋਂ ਨਹੀਂ ਦੇਵਾਂਗੇ ਇੱਕ ਵੀ ਪੈਸਾ Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਹਾਈਡ੍ਰੋ ਪ੍ਰੋਜੈਕਟਾਂ ’ਤੇ ਜ਼ਮੀਨ ਮਾਲੀਆ ਸੈੱਸ ਲਾਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਸਖ਼ਤ ਇਤਰਾਜ਼ ਜ਼ਾਹਰ ਕਰ ਦਿੱਤਾ ਹੈ ਅਤੇ ਇਸ ਜ਼ਮੀਨ ਮਾਲੀਆ ਸੈੱਸ ਨੂੰ ਤਾਲਿਬਾਨੀ ਸੈੱਸ ਕਰਾਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Supreme Court: ਸੁਪਰੀਮ ਕੋਰਟ ਦਾ ਆਦੇਸ਼, ਕੁਦਰਤ ਅਤੇ ਮਨੁੱਖ ਲਈ ਨਵਾਂ ਸੁਨੇਹਾ

Supreme Court: ਭਾਰਤ ਦੀ ਨਿਆਂਪਾਲਿਕਾ ਨੇ ਇੱਕ ਵਾਰ ਫਿਰ ਇਹ ਸਾਬਤ ਕੀਤਾ ਹੈ ਕਿ ਵਿਕਾਸ ਅਤੇ ਵਾਤਾਵਰਨ ਵਿਚਕਾਰ ਸੰਤੁਲਨ ਸਿਰਫ਼ ਨੀਤੀਆਂ ਨਾਲ ਨਹੀਂ, ਸਗੋਂ ਸੰਵੇਦਨਸ਼ੀਲ ਦ੍ਰਿਸ਼ਟੀਕੋਣ ਨਾਲ ਵੀ ਸਥਾਪਤ ਕੀਤਾ ਜਾ ਸਕਦਾ ਹੈ ਹਾਲ ਹੀ ’ਚ ਅਰਾਵਲੀ ਪਰਬਤ ਲੜੀ ’ਤੇ ਸੁਪਰੀਮ ਕੋਰਟ ਦੇ ਫੈਸਲੇ ਨੇ ਇਹ ਸੁਨੇਹਾ ਦਿੱਤਾ ਕਿ ਨਿਆਂਪਾਲਿਕਾ ਸਮੇਂ-ਸਮੇਂ ’ਤੇ ਆਪਣੇ ਹੀ ਆਦੇਸ਼ਾਂ […]
ਦੇਸ਼  Breaking News  ਲੇਖ  ਖਾਸ ਖਬਰ 

Supreme Court: ਸੁਪਰੀਮ ਕੋਰਟ ਨੇ ਬੀਐਲਓਜ਼ ਦੀ ਸੁਰੱਖਿਆ ‘ਤੇ ਜਾਰੀ ਕੀਤਾ ਨੋਟਿਸ

Supreme Court: ਨਵੀਂ ਦਿੱਲੀ, (ਆਈਏਐਨਐਸ)। ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਪ੍ਰਕਿਰਿਆ ਵਿੱਚ ਸ਼ਾਮਲ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੀ ਸੁਰੱਖਿਆ ਬਾਰੇ ਇੱਕ ਨਵਾਂ ਨੋਟਿਸ ਜਾਰੀ ਕੀਤਾ ਹੈ। ਇਹ ਕਦਮ ਰਾਜ ਵਿੱਚ ਬੀਐਲਓਜ਼ ਲਈ ਵਧਦੀਆਂ ਸੁਰੱਖਿਆ ਚਿੰਤਾਵਾਂ ਅਤੇ ਉਨ੍ਹਾਂ ਦੇ ਵਧਦੇ ਕੰਮ ਦੇ ਬੋਝ ਦੇ ਮੱਦੇਨਜ਼ਰ ਆਇਆ ਹੈ। ਸੁਣਵਾਈ […]
ਦੇਸ਼  Breaking News  ਖਾਸ ਖਬਰ 

Supreme Court: ਬੰਗਲਾਦੇਸ਼ ਭੇਜੀ ਗਈ ਗਰਭਵਤੀ ਔਰਤ ਅਤੇ ਪੁੱਤਰ ਨੂੰ ਲਿਆਂਦਾ ਜਾਵੇਗਾ ਵਾਪਸ

Supreme Court: ਕਦੇ-ਕਦੇ ਕਾਨੂੰਨ ਨੂੰ ਇਨਸਾਨੀਅਤ ਅੱਗੇ ਝੁਕਣਾ ਪੈਂਦਾ ਹੈ: ਸੁਪਰੀਮ ਕੋਰਟ Supreme Court: ਨਵੀਂ ਦਿੱਲੀ (ਏਜੰਸੀ)। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਨੌਂ ਮਹੀਨਿਆਂ ਦੀ ਗਰਭਵਤੀ ਸੋਨਾਲੀ ਖਾਤੂਨ ਅਤੇ ਉਸ ਦੇ ਅੱਠ ਸਾਲਾ ਬੱਚੇ ਨੂੰ ਬੰਗਲਾਦੇਸ਼ ਤੋਂ ਵਾਪਸ ਲਿਆਉਣ ਲਈ ਕਿਹਾ। ਅਦਾਲਤ ਨੇ ਕਿਹਾ ਕਿ ਕਈ ਵਾਰ ਕਾਨੂੰਨ ਨੂੰ ਇਨਸਾਨੀਅਤ ਅੱਗੇ ਝੁਕਣਾ […]
ਦੇਸ਼  Breaking News  ਖਾਸ ਖਬਰ