SupremeCourt

Justice BR Gavai: ਭਾਰਤ ਦੇ 52ਵੇਂ ਸੀਜੀਆਈ ਬਣੇ ਜਸਟਿਸ ਬੀਆਰ ਗਵਈ, ਰਾਸ਼ਟਰਪਤੀ ਨੇ ਚੁਕਾਈ ਸਹੁੰ

ਸੀਜੀਆਈ ਸੰਜੀਵ ਖੰਨਾ ਦਾ ਕਾਰਜਕਾਲ 13ਮਈ ਨੂੰ ਹੋ ਗਿਆ ਸੀ ਖਤਮ Justice BR Gavai: ਨਵੀਂ ਦਿੱਲੀ। (ਆਈਏਐਨਐਸ)। ਜਸਟਿਸ ਬੀਆਰ ਗਵਈ ਨੇ ਬੁੱਧਵਾਰ ਨੂੰ ਭਾਰਤ ਦੇ 52ਵੇਂ ਸੀਜੀਆਈ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਸੀਜੀਆਈ ਸੰਜੀਵ ਖੰਨਾ ਦਾ ਕਾਰਜਕਾਲ 13ਮਈ ਨੂੰ ਖਤਮ ਹੋ ਗਿਆ ਸੀ। ਉਨ੍ਹਾਂ ਦਾ ਕਾਰਜਕਾਲ ਸਿਰਫ ਸੱਤ ਮਹੀਨੇ […]
ਦੇਸ਼  Breaking News  ਦਿੱਲੀ  ਸੂਬੇ  ਖਾਸ ਖਬਰ 

ਸੁਪਰੀਮ ਕੋਰਟ ਨੇ ਕੇਂਦਰ ਤੇ ਸੀਬੀਐਸਈ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ,ਏਜੰਸੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਸੀਬੀਐਸਈ ਤੋਂ ਕੇਂਦਰੀ ਸਿੱਖਿਆ ਪਾਤਰਤਾ ਪ੍ਰੀਖਿਆ (ਸੀਟੀਈਟੀ) ‘ਚ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ 10 ਫੀਸਦੀ ਰਾਖਵਾਂਕਰਨ ਦੀ ਮੰਗ ਸਬੰਧੀ ਪਟੀਸ਼ਨ ‘ਤੇ ਜਵਾਬ ਮੰਗਿਆ ਹੈ ਇੱਕ ਪਟੀਸ਼ਨ ਦਾਖਲ ਕਰਕੇ ਮੰਗ ਕੀਤੀ ਗਈ ਸੀ ਕਿ ਸੀਟੀਈਟੀ ਦੀ ਪ੍ਰੀਖਿਆ ‘ਚ ਆਮ ਵਰਗ ਦੇ ਗਰੀਬ ਉਮੀਦਵਾਰਾਂ ਨੂੰ ਵੀ ਰਾਖਵਾਂਕਰਨ ਦਾ ਲਾਭ […]
Breaking News  ਦਿੱਲੀ 

ਸੁਪਰੀਮ ਕੋਰਟ ਨੇ ਪਾਰਟੀਆਂ ਤੋਂ ਮੰਗਿਆ ਚੰਦੇ ਦਾ ਵੇਰਵਾ

ਕਿਹਾ, ਚੋਣਾਵੀ ਬਾਂਡ ਦੀ ਖਰੀਦ ਦੇ ਲਈ 10 ਦਿਨਾਂ ਦੀ ਬਜਾਇ ਪੰਜ ਦਿਨ ਦਾ ਸਮਾਂ ਰੱਖੇ ਨਵੀਂ ਦਿੱਲੀ, ਏਜੰਸੀ ਸੁਪਰੀਮ ਕੋਰਟ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੁਣਾਵੀ ਬਾਂਡ ਰਾਹੀਂ ਪ੍ਰਾਪਤ ਚੰਦੇ ਦਾ ਵੇਰਵਾ 30 ਮਈ ਤੱਕ ਚੋਣ ਕਮਿਸ਼ਨ ਨੂੰ ਮੁਹੱਈਆ ਕਰਾਉਣ ਦਾ ਅੱਜ ਨਿਰਦੇਸ਼ ਦਿੱਤਾ । ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ […]
Breaking News  ਦਿੱਲੀ 

ਸੁਪਰੀਮ ਕੋਰਟ ਵੱਲੋਂ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ ਰੱਦ

ਸੀਬੀਆਈ ਨੇ ਕੀਤਾ ਸੀ ਵਿਰੋਧ ਨਵੀਂ ਦਿੱਲੀ, ਏਜੰਸੀ ਸੁਪਰੀਮ ਕੋਰਟ ਨੇ ਚਾਰਾ ਘਪਲੇ ‘ਚ ਰਾਂਚੀ ਦੀ ਜੇਲ੍ਹ ‘ਚ ਬੰਦ ਲਾਲੂ ਯਾਦਵ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਹੁਣ ਲਾਲੂ ਯਾਦਵ ਨੂੰ ਲੋਕ ਸਭਾ ਚੋਣਾਂ ਦੌਰਾਨ ਜੇਲ੍ਹ ‘ਚ ਰਹੀ ਰਹਿਣਾ ਪਵੇਗਾ ਮੰਗਲਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ […]
Breaking News  ਦਿੱਲੀ 
Ad Ad Ad