Surat Police Investigation

Tiger Shroff Firing Case: ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਸੂਰਤ ਤੋਂ ਦੋ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ

ਜੁਹੂ ਦੇ ਪੁਸ਼ਪਾ ਪਾਰਕ ਨੇੜੇ ਫਿਲਮ ਅਦਾਕਾਰ ਟਾਈਗਰ ਸ਼ਰਾਫ 'ਤੇ ਗੋਲੀਬਾਰੀ ਦੇ ਮਾਮਲੇ ’ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਸੂਰਤ ਤੋਂ ਦੋ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਦੇਸ਼  ਮਨੋਰੰਜਨ  ਖਾਸ ਖਬਰ  ਹੋਰ ਸੂਬੇ