Surrounded
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਸਰਕਾਰ ਨੂੰ ਘੇਰਦੇ ਰਹੇ ਬਾਜਵਾ ਅਤੇ ਦੂਲੋਂ, ਕੋਈ ਜੁਆਬ ਨਹੀਂ ਦੇ ਸਕੇ ਅਮਰਿੰਦਰ, ਚੁੱਪ ਬੈਠੇ ਰਹੇ ਅਧਿਕਾਰੀ
Published On
By Sach Kahoon Punjabi Desk
ਸੰਸਦ ਮੈਂਬਰਾਂ ਦੀ ਮੀਟਿੰਗ ਵਿੱਚ ਆਪਣੀ ਹੀ ਸਰਕਾਰ ‘ਤੇ ਰੱਜ ਕੇ ਵਰੇ ਰਾਜ ਸਭਾ ਮੈਂਬਰ ਟਰਾਂਸਪੋਰਟ, ਕੇਬਲ ਮਾਫੀਆ, ਰੇਤ-ਬਜਰੀ ਮਾਫੀਆ, ਬਿਜਲੀ ਅਤੇ ਹੋਰ ਕਈ ਮਾਮਲੇ ‘ਚ ਘੇਰੀ ਸਰਕਾਰ ਏ.ਜੀ. ਅਤੁਲ ਨੰਦਾ ਨੂੰ ਅੱਜ ਵੀ ਨਹੀਂ ਸਮਝਦੇ ਲਾਇਕ, ਤੁਰੰਤ ਹੋਵੇ ਬਰਖ਼ਾਸਤ : ਬਾਜਵਾ ਚੰਡੀਗੜ, (ਅਸ਼ਵਨੀ ਚਾਵਲਾ)। ਕੇਂਦਰ ਸਰਕਾਰ ਨੂੰ ਘੇਰਨ ਲਈ ਸੱਦੀ ਸੰਸਦ ਮੈਂਬਰਾਂ ਦੀ ਮੀਟਿੰਗ […]
ਕਾਂਗਰਸ ਦੇ ਆਪਣੇ ਹੀ ਮੁੱਖ ਮੰਤਰੀ ਨੂੰ ਘੇਰ ਰਹੇ ਹਨ: Majithia
Published On
By Sach Kahoon Punjabi Desk
ਜੇਲ੍ਹ ਮੰਤਰੀ ਦਾ ਇਲਾਜ਼ ਕਰਵਾਉਣ ਮੁੱਖ ਮੰਤਰੀ ਅਮਰਿੰਦਰ ਗਵਰਨਰ ਨੂੰ ਭਾਸ਼ਣ ਵਿੱਚੋਂ ਝੂਠੀਆਂ ਗੱਲਾਂ ਕੱਢਣ ਦੀ ਕੀਤੀ ਅਪੀਲ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Majithia) ਨੇ ਕਿਹਾ ਹੈ ਕਿ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਸਦਾ ਇਲਾਜ ਕਰਵਾਉਣਾ ਚਾਹੀਦਾ […]
ਅੱਕੇ ਕਿਸਾਨਾਂ ਨੇ ਘੇਰਿਆ ਡੀਸੀ ਦਫਤਰ
Published On
By Sach Kahoon Punjabi Desk
ਡੀਸੀ ਰਾਹੀਂ ਭੇਜਿਆ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਗੁਰਦਾਸਪੁਰ। ਵੱਖ-ਵੱਖ ਪ੍ਰੇਸ਼ਾਨੀਆਂ ਤੋਂ ਅੱਕੇ ਕਿਸਾਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਸੁੱਕਾ ਤਲਾਅ ਗੁਰਦਾਸਪੁਰ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ‘ਚ ਰੋਸ ਮਾਰਚ ਕੀਤਾ। ਇਸ ਉਪਰੰਤ ਇਨ੍ਹਾਂ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦੇ ਕੇ […]
ਨਰਮੇ ਦੀ ਸਰਕਾਰੀ ਖਰੀਦ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਘੇਰਿਆ ਭਾਰਤੀ ਕਪਾਹ ਨਿਗਮ ਦਾ ਦਫ਼ਤਰ
Published On
By Sach Kahoon Punjabi Desk
ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜ਼ਿਲ੍ਹੇ ਦੇ ਕਿਸਾਨ ਹੋਏ ਧਰਨੇ ‘ਚ ਸ਼ਾਮਿਲ ਬਠਿੰਡਾ (ਸੁਖਜੀਤ ਮਾਨ) ਇਸ ਵਾਰ ਨਰਮਾ ਪੱਟੀ ‘ਚ ਨਰਮੇ ਦੀ ਫਸਲ ਤਾਂ ਕੁੱਝ ਹੱਦ ਤੱਕ ਚੰਗੀ ਹੋਈ ਪਰ ਸਰਕਾਰੀ ਭਾਅ ‘ਤੇ ਖ੍ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਕੋਈ ਚੰਗਾ ਮੁੱਲ ਨਹੀਂ ਮਿਲਿਆ ਸਰਕਾਰੀ ਖ੍ਰੀਦ ਸ਼ੁਰੂ ਨਾ ਹੋਣ ਤੋਂ ਅੱਕੇ ਚਾਰ ਜ਼ਿਲ੍ਹਿਆਂ ਬਠਿੰਡਾ, ਮਾਨਸਾ, […]
ਅਧਿਆਪਕਾਂ ਘੇਰਿਆ ਕੈਪਟਨ ਸੰਧੂ ਦਾ ਚੋਣ ਦਫਤਰ
Published On
By Sach Kahoon Punjabi Desk
ਦਫ਼ਤਰ ਅੱਗੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਤੇ ਐਲ-ਐਫ ਰੋਡ ਕੀਤਾ ਜਾਮ | Election ਸੱਚ ਕਹੂੰ ਨਿਊਜ਼/ਮਲਕੀਤ ਸਿੰਘ/ਮੁੱਲਾਂਪੁਰ । ਸ਼ਹੀਦ ਕਿਰਨਜੀਤ ਕੌਰ ਈ.ਜੀ.ਐਸ, ਏ.ਆਈ.ਈ ਅਤੇ ਐਸ.ਟੀ.ਆਰ ਯੂਨੀਅਨ ਪੰਜਾਬ, ਈ.ਟੀ.ਟੀ ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ ਵੈਟਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਪੰਜਾਬ ਨੇ ਹਲਕਾ ਦਾਖਾ ਤੋਂ ਜਿਮਨੀ ਚੋਣ ਲੜ ਰਹੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਮੁੱਖ ਚੋਣ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ […]
ਪਾਕਿਸਤਾਨ ਨੂੰ ਪੋਲੀਓ ਨੇ ਘੇਰਿਆ
Published On
By Sach Kahoon Punjabi Desk
ਕੁੱਲ ਜਹਾਨ | Breaking News | ਪਾਕਿਸਤਾਨ ਨੂੰ ਪੋਲੀਓ ਨੇ ਘੇਰਿਆ
ਅਧਿਆਪਕਾਂ ਨੇ ਘੇਰਿਆ ਕੈਬਨਿਟ ਮੰਤਰੀ ਸੋਢੀ
Published On
By Sach Kahoon Punjabi Desk
ਪੁਲਿਸ ਨੇ ਮੰਤਰੀ ਨੂੰ ਮਸਾਂ ਪ੍ਰਦਰਸ਼ਨਕਾਰੀਆਂ ਦੀ ਭੀੜ ‘ਚੋਂ ਕੱਢਿਆ | Cabinet Minister Sodhi ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਪੱਕੀ ਨੌਕਰੀ ਦੀ ਮੰਗ ਸਬੰਧੀ ਕਈ ਦਿਨਾਂ ਤੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ਧਰਨਾ ਦੇ ਰਹੇ ਅਧਿਆਪਕਾਂ ਨੇ ਸਖ਼ਤ ਰੁਖ਼ ਅਪਣਾਉਂਦਿਆਂ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਸਖ਼ਤ […]
ਸਾਡੇ ਨਹੀਂ ਹੋ ਰਹੇ ਕੰਮ, ਮੰਤਰੀ ਵੀ ਨਹੀਂ ਕਰਦੇ ਸਿੱਧੇ ਮੂੰਹ ਗੱਲ, 6 ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ‘ਘੇਰਿਆ’
Published On
By Sach Kahoon Punjabi Desk
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਚ ਕਾਂਗਰਸੀ ਵਿਧਾਇਕਾਂ ਨੇ ਹੀ ਮੁੱਖ ਮੰਤਰੀ ਨੂੰ ਕੋਲ ਰੋਇਆ ਆਪਣਾ ਰੋਣਾ ਅਮਰਿੰਦਰ ਸਿੰਘ ਨੇ ਮੰਗਿਆ ਸੋਮਵਾਰ ਤੱਕ ਦਾ ਸਮਾਂ, 5 ਅਗਸਤ ਨੂੰ ਅਮਰਿੰਦਰ ਸਿੰਘ ਕਰਨਗੇ ਮੀਟਿੰਗ ਚੰਡੀਗੜ (ਅਸ਼ਵਨੀ ਚਾਵਲਾ) ਢਾਈ ਸਾਲ ਹੋ ਚਲੇ ਹਨ ਪਰ ਹੁਣ ਤੱਕ ਸਾਡੇ ਹਲਕੇ ਵਿੱਚ ਨਾ ਹੀ ਵਿਕਾਸ ਕਾਰਜ ਸ਼ੁਰੂ ਹੋਏ ਹਨ ਅਤੇ ਨਾ […]
ਆਦਰਸ਼ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਨੇ ਐੱਸਡੀਐੱਮ ਦਫ਼ਤਰ ਘੇਰਿਆ
Published On
By Sach Kahoon Punjabi Desk
ਆਦਰਸ਼ ਸਕੂਲ ਦੇ ਅਧਿਆਪਕਾਂ ਤੇ ਮਾਪਿਆਂ ਨੇ ਐੱਸਡੀਐੱਮ ਦਫ਼ਤਰ ਘੇਰਿਆ ਸੱਚ ਕਹੂੰ ਨਿਊਜ਼, ਭਵਾਨੀਗੜ੍ਹ ਐੱਸਯੂਐੱਸ ਆਦਰਸ਼ ਸਕੂਲ ਬਾਲਦ ਖੁਰਦ ‘ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵੱਲੋਂ ਤਨਖਾਹਾਂ ਨਾ ਮਿਲਣ ਸਮੇਤ ਹੋਰ ਮੰਗਾਂ ਸਬੰਧੀ ਅੱਜ ਸਥਾਨਕ ਸ਼ਹਿਰ ਦੇ ਐੱਸਡੀਐੱਮ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਕੂਲ ਬਚਾਓ ਸੰਘਰਸ਼ ਕਮੇਟੀ ਦੇ […]
ਪਿੰਡ ਰਹੂੜਿਆਂਵਾਲੀ ਦੇ ਲੋਕਾਂ ਨੇ ਘੇਰਿਆ ਸਰਕਾਰੀ ਸਕੂਲ
Published On
By Sach Kahoon Punjabi Desk
ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਅੱਜ ਪਿੰਡ ਦੇ ਲੋਕਾਂ ਨੇ ਸਰਕਾਰੀ ਹਾਈ ਸਕੂਲ ਨੂੰ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ ਇਕੱਠੇ ਹੋਏ ਲੋਕਾਂ ਦਾ ਦੋਸ਼ ਸੀ ਕਿ ਸਕੂਲ ਦੇ ਡੀ.ਪੀ. ਅਧਿਆਪਕ ਤਲਵਿੰਦਰਜੀਤ ਸਿੰਘ ਨੇ ਸਕੂਲ ‘ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਕੇ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ […]
ਲੇਬਰ ਕਮਿਸ਼ਨਰ ਨੂੰ ਗੈਸ ਏਜੰਸੀ ਵਰਕਰਾਂ ਨੇ ਘੇਰਿਆ, ਖੂਨ ਦਾ ਪਿਆਲਾ ਸੌਂਪਿਆ
Published On
By Sach Kahoon Punjabi Desk
ਸ਼ਾਮ ਛੇ ਵਜੇ ਪੁਲਿਸ ਦੀ ਹਾਜ਼ਰੀ ‘ਚ ਦਫ਼ਤਰ ‘ਚੋਂ ਕੱਢਿਆ ਬਾਹਰ ਪਟਿਆਲਾ(ਸੱਚ ਕਹੂੰ ਨਿਊਜ਼) ਬਰਾੜ ਗੈਸ ਏਜੰਸੀ ਦੇ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਲੇਬਰ ਕਮਿਸ਼ਨਰ ਦਾ ਘਿਰਾਓ ਕਰਦਿਆਂ ਉਹਨਾਂ ਨੂੰ ਦਫ਼ਤਰ ਅੰਦਰ ਹੀ ਬੰਦ ਕਰ ਦਿੱਤਾ ਗਿਆ ਤੇ ਸ਼ਾਮ ਲਗਭਗ ਛੇ ਵਜੇ ਉਸ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਬਾਹਰ ਕੱਢਿਆ ਗਿਆ। ਇੱਥੇ ਹੀ […]
ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਮੁਲਾਜ਼ਮਾਂ ਨੂੰ ਫੁਹਾਰਾ ਚੌਂਕ ‘ਤੇ ਰੋਕਿਆ
Published On
By Sach Kahoon Punjabi Desk
ਬੱਸ ਸਟੈਂਡ ਤੋਂ ਮੋਤੀ ਮਹਿਲਾਂ ਵੱਲ ਕੀਤੀ ਗਈ ਰੋਹ ਭਰਪੂਰ ਰੈਲੀ ਖੁਸ਼ਵੀਰ ਸਿੰਘ ਤੂਰ, ਪਟਿਆਲਾ ਪੰਜਾਬ ਤੇ ਯੂਟੀ ਇੰਪਲਾਈਜ਼ ਤੇ ਪੈਨਸ਼ਨਰਜ਼ ਐਕਸ਼ਨ ਕਮੇਟੀ ਦੇ ਸੱਦੇ ‘ਤੇ ਪੰਜਾਬ ਦੇ ਮੁਲਾਜ਼ਮਾਂ-ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵੱਡੀ ਗਿਣਤੀ ‘ਚ ਕਰਮਚਾਰੀ ਬੱਸ ਸਟੈਂਡ ਨੇੜਲੇ ਪੁਲ ਹੇਠਾਂ ਇਕੱਠੇ ਹੋਏ ਤੇ ਇੱਥੇ ਜੰਮ ਕੇ ਸਰਕਾਰ ਖਿਲਾਫ ਨਾਰਅੇਬਾਜ਼ੀ ਕੀਤੀ ਗਈ। ਇਕੱਠੇ ਹੋਏ ਇਨ੍ਹਾਂ […]