Suryakumar Yadav Captaincy

Suryakumar Yadav: ਕਪਤਾਨੀ ਗੁਆਉਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਵੇਖੋ ਕੀ ਕਿਹਾ

ਸਾਬਕਾ ਕ੍ਰਿਕੇਟਰ ਆਕਾਸ਼ ਚੋਪੜਾ ਦੇ ਯੂਟਿਊਬ ਚੈਨਲ ’ਤੇ ਬੋਲਦੇ ਹੋਏ, ਸੂਰਿਆਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ 2028 ਦੇ ਲਾਸ ਏਂਜਲਸ ਓਲੰਪਿਕ ਤੇ ਅਗਲੇ ਟੀ-20 ਵਿਸ਼ਵ ਕੱਪ ਤੱਕ ਟੀਮ ਦੀ ਕਪਤਾਨੀ ਕਰਨ ਦੀ ਉਮੀਦ ਸੀ। 2026 ਦਾ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ, ਚੋਣ ਕਮੇਟੀ ਨੇ ਉਨ੍ਹਾਂ ਨੂੰ ਕਪਤਾਨੀ ਤੋਂ ਹਟਾ ਦਿੱਤਾ ਤੇ ਸ਼੍ਰੇਅਸ ਅਈਅਰ ਨੂੰ ਨਵਾਂ ਕਪਤਾਨ ਨਿਯੁਕਤ ਕੀਤਾ
ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ