Suryakumar Yadav England Visit

Suryakumar Yadav: ਭਾਰਤੀ ਟੀ20 ਟੀਮ ਦੇ ਕਪਤਾਨ ਸੂਰਿਆ ਅਚਾਨਕ ਹੋਏ ਇੰਗਲੈਂਡ ਲਈ ਰਵਾਨਾ, ਜਾਣੋ ਮਾਮਲਾ

ਮਾਹਿਰਾਂ ਤੋਂ ਲੈਣਗੇ ਸਲਾਹ ਸਪੋਰਟਸ ਡੈਸਕ। Suryakumar Yadav: ਭਾਰਤੀ ਟੀ-20 ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਇੰਗਲੈਂਡ ਰਵਾਨਾ ਹੋ ਗਏ ਹਨ ਜਿੱਥੇ ਉਹ ਸਪੋਰਟਸ ਹਰਨੀਆ ਦੇ ਇਲਾਜ ਲਈ ਮਾਹਿਰਾਂ ਦੀ ਸਲਾਹ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਲੋੜ ਪੈਣ ’ਤੇ ਉਨ੍ਹਾਂ ਦੀ ਸਰਜਰੀ ਵੀ ਹੋ ਸਕਦੀ ਹੈ। ਸੂਰਿਆਕੁਮਾਰ ਯਾਦਵ ਨੇ ਆਈਪੀਐਲ 2025 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ […]
Breaking News  ਕੁੱਲ ਜਹਾਨ  ਖੇਡ ਮੈਦਾਨ  ਖਾਸ ਖਬਰ