Sushma Swaraj
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
‘ਹਿੰਦੂਸਤਾਨ ਦੀ ਧੀ ਗੀਤਾ’ ਨੂੰ ਲੱਗਾ ਵੱਡਾ ਸਦਮਾ
Published On
By Sach Kahoon Punjabi Desk
‘ਹਿੰਦੂਸਤਾਨ ਦੀ ਧੀ ਗੀਤਾ’ ਨੂੰ ਲੱਗਾ ਵੱਡਾ ਸਦਮਾ ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਤੋਂ ਲਗਭਗ ਚਾਰ ਸਾਲਾ ਪਹਿਲਾਂ ਭਾਰਤ ਵਾਪਸ ਪਹੁੰਚੀ ਬੋਲੀ-ਗੂੰਗੀ ਹਿੰਦੂਸਤਾਨ ਦੀ ਧੀ ਗੀਤਾ ਨੇ ਇਸ਼ਾਰਿਆਂ ‘ਚ ਕਿਹਾ ਕਿ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਹੋਣ ਕਾਰਨ ਉਸ ਨੇ ਆਪਣੀ ਸਰਪ੍ਰਸਤ ਨੂੰ ਗੁਆ ਦਿੱਤਾ, ਕਿਉਂਕਿ ਉਹ ਇੱਕ ਮਾਂ ਵਾਂਗ ਹਮੇਸ਼ਾ ਚਿੰਤਾ ਕਰਦੀ ਸੀ। […]
ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
Published On
By Sach Kahoon Punjabi Desk
ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ (ਏਜੰਸੀ)। ਸਾਬਕਾ ਵਿਦੇਸ਼ ਮੰਤਰੀ ਤੇ ਭਾਜਪਾ ਦੀ ਕੱਦਾਵਾਰ ਨੇਤਾ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਰਧਾਂਜਲੀ ਦੇਣ ਲਈ ਸੁਸ਼ਮਾ ਸਵਰਾਜ ਦੇ ਘਰ ਪਹੁੰਚੇ ਅਮਿਤ ਸ਼ਾਹ ਨੇ ਕਿਹਾ ਕਿ ਸੁਸ਼ਮਾ ਜੀ ਦੀ ਅਚਾਨਕ ਮੌਤ ਹੋਣ ਉਨ੍ਹਾਂ ਨੂੰ ਬਹੁਤ ਦੁੱਖ ਲੱਗਾ […]
ਸੁਸ਼ਮਾ ਖਿਲਾਫ਼ ਕਾਂਗਰਸ ਲਿਆਵੇਗੀ ਵਿਸ਼ੇਸ਼ ਅਧਿਕਾਰ ਘਾਣ ਮਤਾ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਅੱਜ ਫਿਰ ਦੋਸ਼ ਲਾਇਆ ਕਿ ਵਿਦੇਸ਼ ਮੰਤਰੀ (Sushma Swaraj) ਸੁਸ਼ਮਾ ਸਵਰਾਜ ਨੇ ਇਰਾਕ ਦੇ ਮੋਸੁਲ ‘ਚ 39 ਭਾਰਤੀਆਂ ਦੇ ਕਤਲ ਦੇ ਮਾਮਲੇ ‘ਚ ਸੰਸਦ ਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਇਸ ਲਈ ਪਾਰਟੀ ਉਨ੍ਹਾਂ ਖਿਲਾਫ਼ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਦਾ ਮਤਾ ਲਿਆਵੇਗੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ […]
ਬੰਦ ਕਰੋ ਅੱਤਵਾਦ, ਫਿਰ ਕ੍ਰਿਕਟ : ਸੁਸ਼ਮਾ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਹਿਲੀ ਵਾਰ ਭਾਰਤ-ਪਾਕਿਸਤਾਨ ਕ੍ਰਿਕਟ ਸੀਰੀਜ਼ ਸਬੰਧੀ ਬਿਆਨ ਦਿੱਤਾ ਮੀਟਿੰਗ ਦੌਰਾਨ ਸੁਸ਼ਮਾ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਭਾਰਤ ਖਿਲਾਫ਼ ਅੱਤਵਾਦ ਫੈਲਾਉਣਾ ਅਤੇ ਫੌਜੀਆਂ ‘ਤੇ ਗੋਲੀਬਾਰੀ ਕਰਨਾ ਬੰਦ ਨਹੀਂ ਕਰਦਾ, ਉਦੋਂ ਤੱਕ ਦੋਵਾਂ ਦੇਸ਼ਾਂ ਦਰਮਿਆਨ ਕ੍ਰਿਕਟ ਸੀਰੀਜ਼ ਦੀ ਕੋਈ ਸੰਭਾਵਨਾ ਨਹੀਂ ਹੈ ਮੀਟਿੰਗ ‘ਚ ਵਿਦੇਸ਼ ਰਾਜ ਮੰਤਰੀ ਐਮ.ਜੇ. […]
ਕੁਲਭੂਸ਼ਨ ਮਾਮਲਾ : ਸੁਸ਼ਮਾ ਅੱਜ ਰੱਖੇਗੀ ਸੰਸਦ ‘ਚ ਸਰਕਾਰ ਦਾ ਪੱਖ
Published On
By Sach Kahoon Punjabi Desk
ਨਵੀਂ ਦਿੱਲੀ (ਏਜੰਸੀ)। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਸੰਸਦ ਵਿੱਚ ਅੱਜ ਬਿਆਨ ਦੇਵੇਗੀ। ਕੁਲਭੂਸ਼ਨ ਜਾਧਵ ਦੇ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਦਾ ਰੁਖ ਸਾਫ਼ ਹੈ ਅਤੇ ਅੱਜ ਵਿਦੇਸ਼ ਮੰਤਰੀ ਸੰਸਦ ਵਿੱਚ ਇਸ ਬਾਰੇ ਪਾਕਿਸਤਾਨ ਨੂੰ ਸ਼ੀਸ਼ਾ ਵਿਖਾ ਸਕਦੀ ਹੈ। ਪਾਕਿਸਤਾਨ ਨੇ ਕੁਲਭੂਸ਼ਨ ਜਾਧਵ ਨੂੰ ਭਾਰਤ […]
ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ: ਸੁਸ਼ਮਾ
Published On
By Sach Kahoon Punjabi Desk
ਭਾਰਤ ਦੇ ਗੁਆਂਢੀਆਂ ਨਾਲ ਰਿਸ਼ਤੇ ਚੰਗੇ ਨਹੀਂ: ਕਾਂਗਰਸ ਨਵੀਂ ਦਿੱਲੀ: ਸੰਸਦ ਵਿੱਚ ਅੱਜ ਵੀ ਹੰਗਾਮੇ ਦੇ ਆਸਾਰ ਹਨ। ਵਿਰੋਧੀ ਧਿਰ ਸ਼ੁੱਕਰਵਾਰ ਨੂੰ ਸੁਸ਼ਮਾ ਸਵਰਾਜ ਦੇ ਖਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਲਿਆ ਸਕਦੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸੁਸ਼ਮਾ ਨੇ ਨਰਿੰਦਰ ਮੋਦੀ ਦੇ ਲਾਹੌਰ ਦੌਰੇ ਅਤੇ ਬਾਂਡੁੰਗ ਕਾਨਫਰੰਸ ਬਾਰੇ ਗਲਤ ਜਾਣਕਾਰੀ ਦਿੱਤੀ। ਵਿਰੋਧੀ ਧਿਰ ਨੂੰ […]
ਕਿਸੇ ਵੀ ਦੇਸ਼ ਦੀਆਂ ਬੇਟੀਆਂ, ਵਹੁਟੀਆਂ ਦਾ ਭਾਰਤ ‘ਚ ਹਮੇਸ਼ਾ ਸਵਾਗਤ: ਸੁਸ਼ਮਾ
Published On
By Sach Kahoon Punjabi Desk
ਨਵੀਂ ਦਿੱਲੀ: ਸੁਸ਼ਮਾ ਸਵਰਾਜ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਮੱਦਦ ਕਰਨ ਲਈ ਜਾਣਦੇ ਜਾਂਦੇ ਹਨ। ਇਸ ਲਈ ਨਰਿੰਦਰ ਮੋਦੀ ਵੀ ਉਨ੍ਹਾਂ ਦੀ ਤਾਰੀਫ਼ ਕਰ ਚੁੱਕੇ ਹਨ। ਇੱਕ ਸ਼ਖਸ ਦੇ ਟਵੀਟ ਦੇ ਜਵਾਬ ਵਿੱਚ ਸੁਸ਼ਮਾ ਨੇ ਕਿਹਾ ਕਿ ਭਾਰਤ ਦੀਆਂ ਬੇਟੀਆਂ ਅਤੇ ਪਾਕਿਸਤਾਨ ਜਾਂ ਕਿਸੇ ਵੀ ਦੇਸ਼ ਦੀਆਂ ਵਹੁਟੀਆਂ ਦਾ ਭਾਰਤ ਵਿੱਚ ਹਮੇਸ਼ਾ ਸਵਾਗਤ ਹੈ। ਜੁਲਾਈ […]
ਇਰਾਕ ‘ਚ ਫਸੇ 39 ਭਾਰਤੀਆਂ ਬਾਰੇ ਨਵਾਂ ਖੁਲਾਸਾ
Published On
By Sach Kahoon Punjabi Desk
ਪੀੜਤ ਪਰਿਵਾਰ ਵਿਦੇਸ਼ ਮੰਤਰੀ ਨੂੰ ਮਿਲੇ ਨਵੀਂ ਦਿੱਲੀ: ਇਰਾਕ ‘ਚ ਫਸੇ 39 ਭਾਰਤੀਆਂ ਬਾਰੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਖੁਲਾਸਾ ਕਰਦਿਆਂ ਕਿਹਾ ਕਿ 39 ਭਾਰਤੀ ਮਸੂਲ ‘ਚ ਨਹੀਂ ਬਲਕਿ ਉਹ ਬਾਦੁੱਸ਼ ‘ਚ ਆਈਐਸ ਦੀ ਜੇਲ੍ਹ ‘ਚ ਹਨ। ਉਨ੍ਹਾਂ ਕਿਹਾ ਕਿ ਬਾਦੁੱਸ਼ ‘ਚ ਅਜੇ ਵੀ ਇਰਾਕੀ ਫੌਜ ਤੇ ਆਈਐਸ ਦਰਮਿਆਨ ਜੰਗ ਚੱਲ ਰਹੀ ਹੈ। ਇਸ ਮਾਮਲੇ […]
ਪਾਇਦਾਨ ‘ਤੇ ਤਿਰੰਗੇ ਵਾਲੀ ਤਸਵੀਰ ‘ਤੇ ਸੁਸ਼ਮਾ ਵੱਲੋਂ ਅਮੇਜਨ ਨੂੰ ਚੇਤਾਵਨੀ
Published On
By Sach Kahoon Punjabi Desk
ਨਵੀਂ ਦਿੱਲੀ। ਈ-ਕਾਮਰਸ ਕੰਪਨੀ ਅਮੇਜਨ ‘ਤੇ ਵੇਚੇ ਜਾਣ ਵਾਲੇ ਪਾਇਦਾਨ ‘ਤੇ ਤਿਰੰਗੇ ਦੀ ਤਸਵੀਰ ਤੋਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ (sushma swaraj) ਅੱਜ ਖਫ਼ਾ ਹੋ ਗਈ ਤੇ ਉਨ੍ਹਾਂ ਨੇ ਕਪਨੀ ਨੂੰ ਇਸ ਨੂੰ ਤੁਰੰਤ ਹਟਾਉਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਹੈ। ਸ੍ਰੀਮਤੀ ਸਵਰਾਜ ਨੇ ਭਾਰਤੀ ਤਿਰੰਗੇ ਾਲ ਜੁੜੇ ਉਤਪਾਦਾਂ ਨੂੰ ਵੈਬਸਾਈਟ ਤੋਂ ਹਟਾਉਣ ਦੀ ਮੰਗ ਕਰਦਿਆਂ […]
