Sushma

ਦੇਸ਼ ਭਰ ‘ਚ ਸੁਸ਼ਮਾ ਨੂੰ ਸ਼ਰਧਾਂਜਲੀ

ਭਰੀਆਂ ਅੱਖਾਂ ਨਾਲ ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਅੰਤਿਮ ਵਿਦਾਈ ਧੀ ਬਾਂਸੁਰੀ ਸਵਰਾਜ ਨੇ ਮਾਂ ਦੀ ਚਿਖਾ ਨੂੰ ਦਿੱਤੀ ਅਗਨੀ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ ਨਵੀਂ ਦਿੱਲੀ (ਏਜੰਸੀ)। ਕਰੀਬ ਪੰਜ ਦਹਾਕਿਆਂ ਤੱਕ ਭਾਰਤੀ ਸਿਆਸਤ ‘ਚ ਛਾਈ ਰਹੀ ਉੱਘੀ ਸਿਆਸੀ ਮਾਹਿਰ, ਮੁੱਖ ਬੁਲਾਰਨ ਤੇ ਉੱਘੀ ਸ਼ਖਸ਼ੀਅਤ ਦੀ ਧਨੀ ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ […]
ਦੇਸ਼ 

ਅੱਤਵਾਦ ਖਿਲਾਫ਼ ਕਾਰਵਾਈ ਦਾ ਕਿਸੇ ਧਰਮ ਨਾਲ ਲੈਣਾ-ਦੇਣਾ ਨਹੀਂ: ਸੁਸ਼ਮਾ

ਕਿਹਾ, ਅੱਤਵਾਦ ਕਾਰਨ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ ਇਸ ਨੇ ਵਿਸ਼ਵ ਨੂੰ ਵੱਡੇ ਖਤਰੇ ‘ਚ ਪਾ ਦਿੱਤਾ ਹੈ ਆਬੂਧਾਬੀ, ਏਜੰਸੀ  ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਸਲਾਮਿਕ ਦੇਸ਼ਾਂ ਦੇ ਸੰਗਠਨ (ਓਆਈਸੀ) ਦੇ ਮੰਚ ਤੋਂ ਅੱਜ ਕਿਹਾ ਕਿ ਅੱਤਵਾਦ ਖਿਲਾਫ਼ ਕਾਰਵਾਈ ਨੂੰ ਕਿਸੇ ਧਰਮ ਵਿਸ਼ੇਸ਼ ਖਿਲਾਫ਼ ਲੜਾਈ ਨਹੀਂ ਮੰਨਿਆ ਜਾਣਾ ਚਾਹੀਦਾ ਸਵਰਾਜ ਨੇ ਓਆਈਸੀ ਸੰਮੇਲਨ ਦੇ ਮੁੱਢਲੇ […]
ਦੇਸ਼  Breaking News 

ਅਮਰੀਕਾ ‘ਚ ਫਸੇ ਵਿਦਿਆਰਥੀਆਂ ਨੂੰ ਬਚਾਉਣ ‘ਚ ਜੁਟੀ ਸੁਸ਼ਮਾ ਸਵਰਾਜ

ਹਿਰਾਸਤ ‘ਚ ਲਏ ਗਏ ਵਿਦਿਆਰਥੀਆਂ ਦੀ ਮੱਦਦ ਸਾਡੀ ਪਹਿਲ : ਸਵਰਾਜ ਵਾਸ਼ਿੰਗਟਨ | ਅਮਰੀਕਾ ‘ਚ ਗ੍ਰਿਫ਼ਤਾਰ ਭਾਰਤੀ ਵਿਦਿਆਰਥੀਆਂ ਨੂੰ ਬਚਾਉਣਾ ਇਸ ਸਮੇਂ ਵਿਦੇਸ਼ ਮੰਤਰਾਲੇ ਦੀ ਪਹਿਲਕਦਮੀ ਹੈ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਟਵੀਟ ਕਰਕੇ ਦੱਸਿਆ, ‘ਹਿਰਾਸਤ ‘ਚ ਲਏ ਗਏ ਭਾਰਤੀ ਸਟੂਡੈਂਟਸ ਦੀ ਮੱਦਦ ਕਰਨ ਲਈ ਸਾਰੇ ਸਾਧਨਾਂ ਦੀ […]
ਕੁੱਲ ਜਹਾਨ 

ਫਰਾਂਸ ਨਾਲ ਭਾਰਤ ਦੇ ਕਾਫੀ ਪੁਰਾਣੇ ਅਤੇ ਮਜ਼ਬੂਤ ਰੱਖਿਆ ਸੰਬੰਧ: ਸੁਸ਼ਮਾ

ਰੱਖਿਆ ਉਤਪਾਦਾਂ ਦੇ ਨਾਲ-ਨਾਲ ਕਹੀ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਹੋਈ ਗੱਲ ਨਵੀਂ ਦਿੱਲੀ| ਭਾਰਤ ਨੇ ਅੱਜ ਕਿਹਾ ਕਿ ਫਰਾਂਸ ਨਾਲ ਉਸ ਦੇ ਰੱਖਿਆ ਸੰਬੰਧ ਕਾਫੀ ਵਿਆਪਕ ਅਤੇ ਬਹੁਤ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ, ਜਦੋਂਕਿ ਫਰਾਂਸ ਨੇ ਕਿਹਾ ਹੈ ਕਿ ‘ਭਾਰਤ ਦਾ ਸ਼ਕਤੀਸ਼ਾਲੀ ਹੋਣ ਕੌਮਾਂਤਰੀ ਹਿੱਤ ‘ਚ ਹੈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ […]
ਦੇਸ਼ 

ਸੁਸ਼ਮਾ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਸੁਧਾਰ ‘ਤੇ ਕੀਤੀ ਚਰਚਾ

ਜੀ-4 ਦੇਸਾਂ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਬੈਠਕ ਨਿਊਯਾਰਕ, ਏਜੰਸੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜੀ-4 ਦੇਸਾਂ ਦੇ ਵਿਦੇਸ਼ ਮੰਤਰੀਆਂ ਨਾਲ ਬੁੱਧਵਾਰ ਨੂੰ ਇੱਥੇ ਇੱਕ ਬੈਠਕ ਕੀਤੀ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਸੁਧਾਰਾਂ ‘ਤੇ ਪ੍ਰਗਤੀ ਨੂੰ ਲੈ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਆਪਣੇ ਟਵੀਟ  ‘ਚ ਕਿਹਾ ਕਿ ਸ੍ਰੀਮਤੀ ਸਵਰਾਜ ਨੇ ਜਪਾਨ, […]
Breaking News  ਕੁੱਲ ਜਹਾਨ 

ਕਰਤਾਰਪੁਰ ਲਾਂਘੇ ਨੂੰ ਖੁੱਲ੍ਹਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ

ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁੱਲ੍ਹਵਾਉਣ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ […]
ਪੰਜਾਬ 

ਸਪੀਕਰ ਰਾਣਾ ਕੇਪੀ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੁੰ ਚਿੱਠੀ ਲਿਖੀ

ਪੰਜਾਬ ਦੇ 2 ਵਿਧਾਇਕਾਂ ਨੂੰ ਕੈਨੇਡਾ ‘ਚ ਦਾਖ਼ਲਾ ਨਾ ਦੇਣ ਦੇ ਮਾਮਲੇ ‘ਤੇ ਕਾਰਵਾਈ ਦੀ ਮੰਗ | Rana KP Singh ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕੇਂਦਰੀ  ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਓਟਾਵਾ ਹਵਾਈ ਅੱਡੇ ਵਿਖੇ ਪੰਜਾਬ ਦੇ 2 ਵਿਧਾਇਕਾਂ ਸ੍ਰੀ ਕੁਲਤਾਰ ਸਿੰਘ […]
ਪੰਜਾਬ 

ਸੁਸ਼ਮਾ ਖਿਲਾਫ਼ ਕਾਂਗਰਸ ਲਿਆਵੇਗੀ ਵਿਸ਼ੇਸ਼ ਅਧਿਕਾਰ ਘਾਣ ਮਤਾ

ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਅੱਜ ਫਿਰ ਦੋਸ਼ ਲਾਇਆ ਕਿ ਵਿਦੇਸ਼ ਮੰਤਰੀ (Sushma Swaraj) ਸੁਸ਼ਮਾ ਸਵਰਾਜ ਨੇ ਇਰਾਕ ਦੇ ਮੋਸੁਲ ‘ਚ 39 ਭਾਰਤੀਆਂ ਦੇ ਕਤਲ ਦੇ ਮਾਮਲੇ ‘ਚ ਸੰਸਦ ਤੇ ਦੇਸ਼ ਨੂੰ ਗੁੰਮਰਾਹ ਕੀਤਾ ਹੈ। ਇਸ ਲਈ ਪਾਰਟੀ ਉਨ੍ਹਾਂ ਖਿਲਾਫ਼ ਰਾਜ ਸਭਾ ‘ਚ ਵਿਸ਼ੇਸ਼ ਅਧਿਕਾਰ ਘਾਣ ਦਾ ਮਤਾ ਲਿਆਵੇਗੀ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ […]
ਦੇਸ਼  Breaking News 

ਸੁਸ਼ਮਾ ਨੇ ਲਾਏ ਮੀਰਾ ਨੂੰ ਰਗੜੇ

ਸਾਬਕਾ ਸਪੀਕਰ ਮੀਰਾ ਕੁਮਾਰ ‘ਤੇ ਲਾਇਆ ਪੱਖਪਾਤ ਦਾ ਦੋਸ਼਼ ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਨੂੰ ਰਗੜੇ ਲਾਏ ਹਨ। ਲੋਕ ਸਭਾ ਦੀ ਸਾਬਕਾ ਨੇਤਾ ਵਿਰੋਧੀ ਧਿਰ ਸੁਸ਼ਮਾ ਸਵਰਾਜ ਨੇ ਯੂਪੀਏ ਸਰਕਾਰ ਦੌਰਾਨ ਲੋਕ ਸਭਾ ਸਪੀਕਰ ਰਹੀ ਮੀਰਾ ਕੁਮਾਰ ‘ਤੇ ਇਸ਼ਾਰਿਆਂ ਵਿੱਚ […]
ਦੇਸ਼  Breaking News