Sutlej River News

Sutlej River: ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ’ਤੇ ਪਾਬੰਦੀ ਲਾਈ ਹੈ।
ਪੰਜਾਬ  ਖਾਸ ਖਬਰ