Sutlej River

ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਨੌਜਵਾਨ ਪਾਣੀ ’ਚ ਡੁੱਬੇ, ਦੋ ਨੂੰ ਲੋਕਾਂ ਨੇ ਬਚਾਇਆ

ਲੁਧਿਆਣਾ। ਲੁਧਿਆਣਾ ਵਿੱਚ ਸਤਲੁਜ ਦਰਿਆ ’ਚ ਨਹਾਉਣ ਗਏ ਛੇ ਦੋਸਤ ’ਚੋਂ ਚਾਰ ਜਣੇ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹ ਗਏ। ਇਸ ਦੌਰਾਨ ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ 4 ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹ ਗਏ। ਸਾਰੇ ਨੌਜਵਾਨ ਐਤਵਾਰ ਦੁਪਹਿਰ 3 ਵਜੇ ਇਕੱਠੇ ਹੋ ਕੇ ਸਤਲੁਜ ਦਰਿਆ ‘ਚ ਨਹਾਉਣ ਗਏ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹੁਸੈਨੀਵਾਲਾ ਹੈਡਵਰਕਸ ਤੋਂ ਛੱਡਿਆ ਪਾਣੀ, ਸਤਲੁਜ ਨੇੜਲੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਜਿਲ਼੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰਾਹਤ ਕੈਂਪ ਸਥਾਪਿਤ (Flood) ਕੱਲ੍ਹ ਸਵੇਰ ਤੱਕ ਫਾਜਿਲਕਾ ਜ਼ਿਲ੍ਹੇ ਵਿਚ ਸਤਲੁਜ਼ ਦਰਿਆ ਰਾਹੀਂ ਪੁੱਜੇਗਾ (ਰਜਨੀਸ਼ ਰਵੀ) ਫਾਜਿ਼ਲਕਾ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕਈ ਖੇਤਰਾਂ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਾਰਿਸ ਹੋਣ ਕਾਰਨ ਡੈਮਾਂ ਤੋਂ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਗਿਆ ਹੈ। ਅੱਜ ਵੀ ਰੋਪੜ (Flood) ਹੈਡਵਰਕਸ ਤੋਂ ਕਾਫੀ ਪਾਣੀ ਛੱਡਿਆ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਤਲੁਜ ’ਚ ਪਾਣੀ ਦਾ ਪੱਧਰ ਵਧਿਆ, ਕਿਸਾਨਾਂ ਦੀ ਪੱਕੀ ਕਣਕ ਦੀ ਫਸਲ ’ਤੇ ਮੰਡਰਾਉਣ ਲੱਗਾ ਖਤਰਾ

ਸਾਉਣੀ ਦੀ ਫਸਲ ਤੋਂ ਬਾਅਦ ਹਾੜੀ ਦੀ ਫਸਲ ’ਤੇ ਪੈਣ ਲੱਗੀ ਦਰਿਆਈ ਪਾਣੀ ਦੀ ਮਾਰ ਕਿਸਾਨਾਂ ਵੱਲੋਂ ਸਰਕਾਰ ਤੋਂ ਮੱਦਦ ਦੀ ਅਪੀਲ (ਵਿਜੈ ਹਾਂਡਾ) ਗੁਰੂਹਰਸਹਾਏ। ਦੇਸ਼ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਹਰ ਸਮੇਂ ਮੁਸ਼ਕਲਾਂ ਨਾਲ ਘਿਰਿਆ ਰਹਿੰਦਾ ਹੈ ਕਦੇ ਹਾੜੀ ਤੇ ਕਦੇ ਸਾਉਣੀ ਦੀਆਂ ਪੁੱਤਾਂ ਵਾਗੂੰ ਪਾਲੀਆਂ ਫਸਲਾਂ ’ਤੇ ਕੁਦਰਤੀ ਮਾਰ ਪੈ ਜਾਂਦੀ ਹੈ ਤੇ […]
ਪੰਜਾਬ  Breaking News  ਸੂਬੇ 

ਪਾਕਿ ਦਾ ਛੱਡਿਆ ਪਾਣੀ : ਸਤਲੁਜ ਦੇ ਬੰਨ੍ਹ ਨੂੰ ਬਚਾਉਣ ਲਈ ਬੀਐੱਸਐਫ ਨੇ ਸੰਭਾਲਿਆ ਮੋਰਚਾ

10 ਪਿੰਡਾਂ ‘ਤੇ ਮੰਡਰਾ ਰਿਹੈ ਹੜ੍ਹ ਦਾ ਖਤਰਾ, ਪਿੰਡ ਖਾਲੀ ਕਰਨ ਦਾ ਐਲਾਨ ਫਿਰੋਜ਼ਪੁਰ (ਸੱਤਪਾਲ ਥਿੰਦ)। ਸਤਲੁਜ ਦਰਿਆ ਵਿੱਚ ਪਾਣੀ ਦੇ ਪੱਧਰ ਵਿੱਚ ਅਚਾਨਕ ਵਾਧਾ ਹੋਣ ਕਾਰਨ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ‘ਚ ਬੀਤੇ ਦਿਨ ਤੋਂ ਪਿੰਡ ਟੇਂਡੀ ਵਾਲਾ ਕੋਲੋਂ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਧੁੱਸੀ ਬੰਨ੍ਹ ਨੂੰ ਖਾਰ ਪੈਣ ਕਾਰਨ ਬੰਨ੍ਹ ਟੁੱਟਣ ਕਿਨਾਰੇ ਪਹੁੰਚ […]
ਪੰਜਾਬ 

ਸਤਲੁਜ ਦਰਿਆ ‘ਚ ਰੁੜ੍ਹੇ ਨੌਜਵਾਨ ਦੀ ਲਾਸ਼ ਮਿਲੀ 

ਜਲਾਲਾਬਾਦ (ਰਜਨੀਸ਼ ਰਵੀ) ਸਰਹੱਦੀ ਢਾਣੀ ਨੱਥਾ ਸਿੰਘ ਦੇ ਕੋਲ ਸਤਲੁਜ ਦਰਿਆ ਦੀ ਫਾਟ ‘ਚ ਪਾਣੀ ਦੀ ਤੇਜ਼ ਰਫਤਾਰ ‘ਚ ਰੁੜ੍ਹੇ 17 ਸਾਲ ਦੇ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਦੀ ਅੱਜ ਲਾਸ਼ ਮਿਲ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦੀ ਫਾਟ ‘ਚੋਂ ਅੱਜ ਸਵੇਰੇ […]
ਪੰਜਾਬ 

ਰੱਖਿਆ ਮੰਤਰੀ ਵੱਲੋਂ ਹੁਸੈਨੀ ਵਾਲਾ ਵਿਖੇ ਸਤਲੁਜ ਦਰਿਆ ‘ਤੇ ਨਵੇਂ ਬਣੇ ਪੁਲ ਦਾ ਉਦਘਾਟਨ

2 ਕਰੋੜ 48 ਲੱਖ ਦੀ ਲਾਗਤ ਨਾਲ ਬਣਿਆ 280 ਫੁੱਟ ਲੰਮਾ ਪੁਲ ਦੇਸ਼ ਨੂੰ ਸਮਰਪਿਤ ਫ਼ਿਰੋਜ਼ਪੁਰ, ਸਤਪਾਲ ਥਿੰਦ/ਸੱਚ ਕਹੂ ਨਿਊਜ਼ ਹੁਸੈਨੀਵਾਲਾ ਵਿਖੇ ਸਤਲੁਜ ਦਰਿਆ ਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਵੱਲੋਂ ਚੇਤਕ ਪ੍ਰੋਜੈਕਟ ਤਹਿਤ 2 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ 280 ਫੁੱਟ ਲੰਮੇ ਪੁਲ ਨੂੰ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਨੂੰ […]
ਪੰਜਾਬ