Sutranā Bus Routes

Sutranā Bus Routes: ਹਲਕਾ ਸੁਤਰਾਣਾ ਦੇ ਬੰਦ ਪਏ ਰੂਟਾਂ ’ਤੇ ਜਲਦ ਚੱਲਣਗੀਆਂ ਨਵੀਆਂ ਬੱਸਾਂ : ਵਿਧਾਇਕ ਕੁਲਵੰਤ ਸਿੰਘ ਬਾਜੀਗਰ 

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਪੀਆਰਟੀਸੀ ਦੇ ਬੇੜੇ ਵਿੱਚ 25 ਬੱਸਾਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਿੱਚ ਆਉਣ-ਜਾਣ ਲਈ ਕੋਈ ਦਿੱਕਤ ਨਾ ਆਵੇ, ਜਿਸ ਦੇ ਤਹਿਤ
ਪੰਜਾਬ  ਬਿਜਨਸ  ਸੂਬੇ  ਖਾਸ ਖਬਰ