Swati Maliwal Defamation Case

Swati Maliwal Defamation Case: ਮਾਣਹਾਨੀ ਕੇਸ ਵਿੱਚ ਸਵਾਤੀ ਮਾਲੀਵਾਲ ਨੂੰ ਵੱਡਾ ਝਟਕਾ, ਮੋਗਾ ਅਦਾਲਤ ਨੇ ਦਿੱਤੇ ਪੇਸ਼ ਹੋਣ ਦੇ ਹੁਕਮ

ਮੋਗਾ ਦੀ ਅਦਾਲਤ ਨੇ ਸਵਾਤੀ ਮਾਲੀਵਾਲ ਨੂੰ 10 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਹ ਮਾਮਲਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਖ਼ਿਲਾਫ਼ ਕੀਤੀਆਂ ਗਈਆਂ ਕਥਿਤ ਇਤਰਾਜਯੋਗ ਟਿੱਪਣੀਆਂ ਨਾਲ ਜੁੜਿਆ ਹੋਇਆ ਹੈ। ਆਪ ਵਿਧਾਇਕ ਅਮਨਦੀਪ ਕੌਰ ਅਰੋੜਾ ਵੱਲੋਂ ਸਵਾਤੀ ਮਾਲੀਵਾਲ ਖ਼ਿਲਾਫ਼ ਮਾਨਹਾਨੀ ਦੀ ਸ਼ਿਕਾਇਤ ਦਰਜ ਕਰ
ਪੰਜਾਬ  ਸੂਬੇ  ਖਾਸ ਖਬਰ 
Ad Ad Ad