Swimming Championship 2026

Swimming Championship 2026: ਐੱਮਐੱਸਜੀ ਭਾਰਤੀ ਖੇਲ ਗਾਓਂ ਤੋਂ ਸਿੱਧਾ ਪ੍ਰਸਾਰਣ, ਤੈਰਾਕ ਪਾਣੀ ’ਤੇ ਲਿਖ ਰਹੇ ਇਤਿਹਾਸ, ਚਾਰ ਰੋਜ਼ਾ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ’ਚ ਸਵੀਮਿੰਗ ਫੈਡਰੇਸ਼ਨ ਆਫ ਇੰਡੀਆ ਅਤੇ ਹਰਿਆਣਾ ਓਲੰਪਿਕ ਐਸੋਸੀਏਸ਼ਨ ਦੇ ਉਪ ਪ੍ਰਧਾਨ ਅਤੇ ਹਰਿਆਣਾ ਸਵੀਮਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਨਿਲ ਖੱਤਰੀ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਹਨ
ਦੇਸ਼  ਖੇਡ ਮੈਦਾਨ  ਸੂਬੇ  ਹਰਿਆਣਾ  ਖਾਸ ਖਬਰ