Swiss banks

ਸਵਿਸ ਬੈਂਕਾਂ ਵਿੱਚ ਘਟ ਕੇ ਅੱਧੀ ਰਹਿ ਗਈ ਭਾਰਤੀਆਂ ਦੀ ਰਾਸ਼ੀ

ਰਕਮ ਤਕਰੀਬਨ ਅੱਧੀ ਹੋ ਕੇ ਸਾਢੇ ਚਾਰ ਹਜ਼ਾਰ ਕਰੋੜ ਤੱਕ ਰਹਿ ਗਈ ਨਵੀਂ ਦਿੱਲੀ: ਸਵਿਸ ਬੈਂਕਾਂ ਵਿੱਚ ਭਾਰਤੀਆਂ ਦੀ ਜਮਾਂ ਰਕਮ ਤਕਰੀਬਨ ਅੱਧੀ ਹੋ ਕੇ ਸਾਢੇ ਚਾਰ ਹਜ਼ਾਰ ਕਰੋੜ ਤੱਕ ਰਹਿ ਗਈ ਹੈ। ਸਵਿਟਜ਼ਰਲੈਂਡ ਦੇ ਕੇਂਦਰੀ ਬੈਂਕ ਦੇ ਡਾਟਾ ਤੋਂ ਇਹ ਗੱਲ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਸਵਿਸ ਬੈਂਕ ਵਿੱਚ ਵੱਡੀ ਮਾਤਰਾ ਵਿੱਚ ਭਾਰਤੀਆਂ […]
ਦੇਸ਼  Breaking News