SYL Issue

SYL Issue: ਐਸਵਾਈਐਲ ਮੁੱਦੇ ‘ਤੇ ਹੋਈ ਅਹਿਮ ਮੀਟਿੰਗ, ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ ਕੀ ਬੋਲੇ?, ਜਾਣੋ ਕੀ ਲਿਆ ਫ਼ੈਸਲਾ?

SYL Issue: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਵਿਵਾਦ ਦਾ ਹੱਲ ਲੱਭਣ ਲਈ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਇੱਕ ਵਾਰ ਫਿਰ ਚੰਡੀਗੜ੍ਹ ’ਚ ਮਿਲੇ। ਲਗਭਗ ਦੋ ਘੰਟੇ ਚੱਲੀ ਮੀਟਿੰਗ ਦੌਰਾਨ ਸਾਰੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਤੇ ਪੰਜਾਬ ਦੇ ਮੁੱਖ ਮੰਤਰੀ […]
ਪੰਜਾਬ  Breaking News  ਹਰਿਆਣਾ  ਖਾਸ ਖਬਰ 

ਪਾਣੀ ਦੀ ਹਕੀਕਤ ਨੂੰ ਵੀ ਸਮਝੋ

ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਤੀਜੀ ਬੈਠਕ ’ਚ ਵੀ ਭਾਵੇਂ ਸਤਲੁਜ-ਯਮੁਨਾ Çਲੰਕ ਨਹਿਰ ਮਸਲੇ ਦਾ ਹੱਲ ਨਹੀਂ ਨਿੱਕਲ ਸਕਿਆ ਪਰ ਇਹ ਤੱਥ ਬੜਾ ਸਪੱਸ਼ਟ ਰੂਪ ’ਚ ਸਾਹਮਣੇ ਆਇਆ ਹੈ ਕਿ ਦੋਵਾਂ ਸੂਬਿਆਂ ’ਚ ਧਰਤੀ ਹੇਠਲੇ ਪਾਣੀ ਦੀ ਕਮੀ ਦਾ ਗੰਭੀਰ ਸੰਕਟ ਹੈ ਇਹ ਬੈਠਕ ਕੇਂਦਰੀ ਜਲ ਸਰੋਤ ਮੰਤਰੀ ਰਾਜੇਂਦਰ ਸ਼ੇਖਾਵਤ ਦੀ ਅਗਵਾਈ ’ਚ ਕਰਵਾਈ ਗਈ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

SYL ਮੁੱਦੇ ’ਤੇ ਮੀਟਿੰਗ ਸਮਾਪਤ, ਆਇਆ ਅਪਡੇਟ, ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ

ਸਾਡੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਮਾਨ ਚੰਡੀਗੜ੍ਹ। ਐੱਸਵਾਈਐੱਲ (SYL Issue) ਦੇ ਵਿਵਾਦ ਸਬੰਧੀ ਅੱਜ ਫਿਰ ਇੱਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸ਼ਾਮਲ ਹੋਏ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ ਨੇ ਕੀਤੀ। ਅੱਜ ਹੋਈ […]
ਦੇਸ਼  ਪੰਜਾਬ  Breaking News  ਖਾਸ ਖਬਰ 

SYL ਮੁੱਦੇ ’ਤੇ ਹਰਿਆਣਾ-ਪੰਜਾਬ ਦੇ ਮੁੱਖ ਮੰਤਰੀ ਦੀ ਮੀਟਿੰਗ ਅੱਜ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਹੋਣਗੇ ਮੌਜ਼ੂਦ

ਜਨਵਰੀ ’ਚ ਸੁਪਰੀਮ ਕੋਰਟ ਵਿਖੇ ਹੋਵੇਗੀ ਸੁਣਵਾਈ | SYL Issue ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਤਲੁਜ-ਯਮੁਨਾ Çਲੰਕ ਨਹਿਰ (ਐੱਸਵਾਈਐੱਲ) ਮੁੱਦੇ ’ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਤੀਜੀ ਮੀਟਿੰਗ ਹੋਵੇਗੀ। ਮੀਟਿੰਗ ਦੀ ਮੇਜ਼ਬਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਮੀਟਿੰਗ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
ਪੰਜਾਬ  Breaking News  ਖਾਸ ਖਬਰ 

ਐੱਸਵਾਈਐੱਲ ਮੁੱਦੇ ’ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਖੀ ਵੱਡੀ ਗੱਲ, ਭਲਕੇ ਹੋਵੇਗੀ ਮੀਟਿੰਗ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਐੱਸਵਾਈਐੱਲ ਮੁੱਦੇ (SYL Issue) ’ਤੇ ਭਲਕੇ 28 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਦੀ ਪ੍ਰਧਾਨਗੀ ’ਚ ਹੋਵੇਗੀ। ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਸਾਰੇ ਲੋਕਾਂ ਨੂੰ ਜਿਨ੍ਹਾਂ ਨੂੰ ਇਸ […]
ਪੰਜਾਬ  Breaking News  ਖਾਸ ਖਬਰ 

SYL ਤੇ ਤਕਨੀਕੀ ਅੜਿੱਕੇ

ਸਤਲੁਜ-ਯਮੁਨਾ Çਲੰਕ ਨਹਿਰ ਦਾ ਵਿਵਾਦ ਸੁਲਝਾਉਣ ਲਈ ਕੇਂਦਰ ਦੀ ਅਗਵਾਈ ’ਚ ਪੰਜਾਬ ਤੇ ਹਰਿਆਣਾ ਦੀ ਇੱਕ ਹੋਰ ਮੀਟਿੰਗ 26 ਦਸੰਬਰ ਨੂੰ ਹੋ ਰਹੀ ਹੈ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਬੈਠਕ ਲਈ ਸੱਦਿਆ ਹੈ ਚਾਰ ਦਹਾਕੇ ਪੁਰਾਣਾ ਇਹ ਮਸਲਾ ਸੁਪਰੀਮ ਕੋਰਟ ’ਚ ਚੱਲ ਰਿਹਾ ਹੈ ਅਦਾਲਤ ਨੇ ਕੇਂਦਰ ਤੇ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਪੰਜਾਬ ਦੇ ਸਟੈਂਡ ਦੀ ਪੁਸ਼ਟੀ ਕਰਦੈ ਕੇਂਦਰੀ ਮੰਤਰੀ ਦਾ ਬਿਆਨ, ਪੜ੍ਹੋ ਕੀ ਕਿਹਾ…

‘ਪਾਣੀ ਸੂਬਾਈ ਵਿਸ਼ਾ’, ਕੇਂਦਰ ਨਹੀਂ ਦੇ ਸਕਦਾ ਦਖ਼ਲ, ਕੇਂਦਰੀ ਮੰਤਰੀ ਵੱਲੋਂ ਲੋਕ ਸਭਾ ’ਚ ਵੱਡਾ ਬਿਆਨ | Water Provincial Subject ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਾਣੀ ਦਾ ਮੁੱਦਾ ਕੇਂਦਰ ਨਹੀਂ ਸੂਬੇ ਦਾ ਨਿੱਜੀ ਵਿਸ਼ਾ ਹੈ, ਇਸ ’ਚ ਸਾਰਾ ਕੁਝ ਹੀ ਸੂਬੇ ਨੂੰ ਆਪਣੇ ਪੱਧਰ ’ਤੇ ਕਰਨਾ ਹੁੰਦਾ ਹੈ। ਇਹ ਵੱਡਾ ਬਿਆਨ ਜਲ ਸ਼ਕਤੀ ਮੰਤਰਾਲੇ ਦੇ ਕੇਂਦਰੀ ਰਾਜ […]
ਪੰਜਾਬ  Breaking News  ਖਾਸ ਖਬਰ 

ਐਸਵਾਈਐਲ ’ਤੇ ਧੁੰਦਲੀ ਸਮਝ

Sutlej Yamuna Link Canal ਸੁਪਰੀਮ ਕੋਰਟ ਦਾ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਸਖ਼ਤ ਆਦੇਸ਼ ਆਉਣ ਤੋਂ ਬਾਅਦ ਪੰਜਾਬ ’ਚ ਸਿਆਸਤ ਗਰਮਾਈ ਹੋਈ ਹੈ ਇਹ ਮਸਲਾ ਸਿਆਸੀ ਆਗੂਆਂ ਨੇ ਹੀ ਇੰਨਾ ਪੇਚਦਾਰ ਬਣਾ ਦਿੱਤਾ ਹੈ ਕਿ ਕਈ ਗੱਲਾਂ ਹਾਸੋਹੀਣੀਆਂ ਹੋ ਗਈਆਂ ਹਨ ਪਾਰਟੀਆਂ ਦਾ ਸਾਂਝਾ ਤਰਕ ਜਾਂ ਵਿਚਾਰ ਕਿਧਰੇ ਨਜ਼ਰ ਨਹੀਂ ਆਉਂਦਾ ਪਾਰਟੀਆਂ ਦੀਆਂ ਰਾਸ਼ਟਰੀ ਇਕਾਈਆਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਐਸਵਾਈਐਲ ਦਾ ਮੁੱਦਾ ਇੱਕ ਨਜ਼ਰ

 ਅਪਰੈਲ 1982 | SYL Issue ਨੂੰ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੀ ਨੀਂਹ ਰੱਖੀ ਅਤੇ 214 ਕਿਲੋਮੀਟਰ ਲੰਮੀ ਨਹਿਰ ਦਾ 122 ਕਿਲੋਮੀਟਰ ਹਿੱਸਾ ਪੰਜਾਬ ਅਤੇ 92 ਕਿਲੋਮੀਟਰ ਹਿੱਸਾ ਹਰਿਆਣਾ ’ਚ ਪੈਂਦਾ ਹੈ ਨੀਂਹ-ਪੱਥਰ ਰੱਖੇ ਜਾਣ ਤੋਂ 40 ਸਾਲ ਬਾਅਦ ਵੀ ਐਸਵਾਈਐਲ ਦਾ ਕੰਮ ਵਿਚਾਲੇ ਹੀ ਲਟਕਿਆ ਹੋਇਆ ਹੈ […]
ਦੇਸ਼  Breaking News  ਲੇਖ  ਖਾਸ ਖਬਰ 

ਸੁਪਰੀਮ ਕੋਰਟ ਦੇ ਆਦੇਸ਼ ਦੇ ਖਾਸ ਨੁਕਤੇ

ਸਤਲੁਜ ਯਮੁਨਾ (SYL) ਲਿੰਕ ਨਹਿਰ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਬੜਾ ਸਖ਼ਤ ਰੁਖ ਅਖਤਿਆਰ ਕੀਤਾ ਹੈ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਨਹਿਰ ਦਾ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ ਦਹਾਕਿਆਂ ਤੋਂ ਸੁਪਰੀਮ ਕੋਰਟ ’ਚ ਚੱਲ ਰਹੇ ਇਸ ਮਾਮਲੇ ’ਚ ਅਦਾਲਤ ਦੀ ਅਜਿਹੀ ਸਖ਼ਤੀ ਪਹਿਲੀ ਵਾਰ ਵੇਖਣ ਨੂੰ ਮਿਲੀ ਹੈ ਅਦਾਲਤ ਨੇ ਮਾਮਲੇ ’ਚ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

SYL ਮੁੱਦੇ ’ਤੇ ਸੁਪਰੀਮ ਕੋਰਟ ਦੀ ਅਹਿਮ ਟਿੱਪਣੀ

ਨਵੀਂ ਦਿੱਲੀ, (ਏਜੰਸੀ)। ਲਗਭਗ ਦੋ ਦਹਾਕੇ ਤੋਂ ਚੱਲੇ ਆ ਰਹੇ ਹਰਿਆਣਾ ਅਤੇ ਪੰਜਾਬ ਦੇ ਐੱਸਵਾਈਐੱਲ (SYL Issue) ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ’ਤੇ ਅਹਿਮ ਟਿੱਪਣੀ ਕੀਤੀ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ’ਤੇ ਰਾਜ਼ਨੀਤੀ ਨਾ ਕਰੇ। ਸੁਪਰੀਮ ਕੋਰਟ ਨੇ ਕਿਹਾ […]
ਦੇਸ਼  ਪੰਜਾਬ  Breaking News  ਖਾਸ ਖਬਰ 

ਸਿਆਸੀ ਪੇਚਾਂ ’ਚ ਫਸਿਆ ਐੱਸਵਾਈਐੱਲ ਦਾ ਮੁੱਦਾ

ਕੇਂਦਰ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਕਰਵਾਈ ਗਈ ਮੀਟਿੰਗ (SYL Issue) ਬੇਨਤੀਜਾ ਰਹੀ ਹੈ। ਇਸ ਮੀਟਿੰਗ ਤੋਂ ਆਸ ਕਰਨੀ ਵੀ ਔਖੀ ਸੀ ਕਿਉਂਕਿ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੇ ਜੋ ਮੀਟਿੰਗ ’ਚ ਕਹਿਣਾ ਸੀ ਉਹ ਪਹਿਲਾਂ ਹੀ ਸਪੱਸ਼ਟ ਸੀ। ਜਦੋਂ ਦੋਵੇਂ ਰਾਜ ਪੁਰਾਣੇ ਰੁਖ਼ ’ਤੇ ਹੀ ਕਾਇਮ ਹਨ ਤਾਂ ਹੱਲ ਦੀ […]
Breaking News  ਸੰਪਾਦਕੀ 
Ad Ad Ad