SYL

SYL ਮੁੱਦੇ ’ਤੇ ਹਰਿਆਣਾ-ਪੰਜਾਬ ਦੇ ਮੁੱਖ ਮੰਤਰੀ ਦੀ ਮੀਟਿੰਗ ਅੱਜ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵੀ ਹੋਣਗੇ ਮੌਜ਼ੂਦ

ਜਨਵਰੀ ’ਚ ਸੁਪਰੀਮ ਕੋਰਟ ਵਿਖੇ ਹੋਵੇਗੀ ਸੁਣਵਾਈ | SYL Issue ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਤਲੁਜ-ਯਮੁਨਾ Çਲੰਕ ਨਹਿਰ (ਐੱਸਵਾਈਐੱਲ) ਮੁੱਦੇ ’ਤੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਤੀਜੀ ਮੀਟਿੰਗ ਹੋਵੇਗੀ। ਮੀਟਿੰਗ ਦੀ ਮੇਜ਼ਬਾਨੀ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਮੀਟਿੰਗ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ […]
ਪੰਜਾਬ  Breaking News  ਖਾਸ ਖਬਰ 

ਐੱਸਵਾਈਐੱਲ ਸਬੰਧੀ ਆਇਆ ਵੱਡਾ ਅਪਡੇਟ!, ਆਓ ਜਾਣੀਏ ਕੀ ਹੈ ਐੱਸਵਾਈਐੱਲ ਦਾ ਮੁੱਦਾ?

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਤਲੁਜ-ਯਮੁਨਾ ਲਿੰਕ ਨਹਿਰ ਦਾ ਵਿਵਾਦ ਸੁਲਝਾਉਣ ਲਈ ਕੇਂਦਰ ਦੀ ਅਗਵਾਈ ’ਚ ਪੰਜਾਬ ਤੇ ਹਰਿਆਣਾ ਦੀ ਇੱਕ ਹੋਰ ਮੀਟਿੰਗ 28 ਦਸੰਬਰ ਨੂੰ ਹੋ ਰਹੀ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਬੈਠਕ ਲਈ ਸੱਦਿਆ ਹੈ। ਚਾਰ ਦਹਾਕੇ ਪੁਰਾਣਾ ਇਹ ਮਸਲਾ ਸੁਪਰੀਮ ਕੋਰਟ ’ਚ ਚੱਲ ਰਿਹਾ ਹੈ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਐਸਵਾਈਐਲ ’ਤੇ ਰਾਜ ਸਭਾ ਮੈਬਰ ਸੰਦੀਪ ਪਾਠਕ ਦਾ ਵੱਡਾ ਬਿਆਨ

ਕਿਹਾ, ਹਰਿਆਣਾ ’ਚ ਸਰਕਾਰ ਬਣਨ ਤੇ ਮਿਲਜੁਲ ਕੇ ਕੱਢਾਂਗੇ ਹੱਲ (Sandeep Pathak) (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਤਲੁਜ-ਯਮੁਨਾ ਲਿੰਕ ਨਹਿਰ (SYL) ਦਾ ਮੁੱਦਾ ਪੂਰੀ ਤਰਾਂ ਗਰਮਾਇਆ ਹੋਇਆ ਹੈ। ਇਸ ਦੌਰਾਨ ਆਪ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ (Sandeep Pathak) ਨੇ ਵੱਡਾ ਬਿਆਨ ਦਿੱਤਾ ਹੈ। ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਬਣਦਾ ਹੱਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਐਸਵਾਈਐਲ : ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਵਰਕਰ ਹਿਰਾਸਤ ’ਚ ਲਏ

ਐਸਵਾਈਐਲ (SYL) ਨਾਲ ਪੰਜਾਬ ਦੇ ਹਾਲਾਤ ਖਰਾਬ ਹੋਣਗੇ : ਰਾਜਾ ਵੜਿੰਗ ਕਾਂਗਰਸ ਵਰਕਰਾਂ ਤੇ ਵਾਰਟ ਕੈਨਨ ਦੀ ਵਰਤੋਂ ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਐਸਵਾਈਐਲ SYL ਦਾ ਮੁੱਦਾ ਪੰਜਾਬ ’ਚ ਕਾਫੀ ਭਖ ਗਿਆ ਹੈ। ਅੱਜ ਐਸਵਾਈਐਲ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਪ੍ਰਦਰਸ਼ਨ ਕਰ ਰਹੇ ਪੰਜਾਬ ਕਾਂਗਰਸ ਦੇ ਵਰਕਰਾਂ ਵੱਲੋਂ ਪੰਜਾਬ ਗਵਰਨਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  ਚੰਡੀਗੜ੍ਹ 

ਐਸਵਾਈਐਲ ’ਤੇ ਧੁੰਦਲੀ ਸਮਝ

Sutlej Yamuna Link Canal ਸੁਪਰੀਮ ਕੋਰਟ ਦਾ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਸਖ਼ਤ ਆਦੇਸ਼ ਆਉਣ ਤੋਂ ਬਾਅਦ ਪੰਜਾਬ ’ਚ ਸਿਆਸਤ ਗਰਮਾਈ ਹੋਈ ਹੈ ਇਹ ਮਸਲਾ ਸਿਆਸੀ ਆਗੂਆਂ ਨੇ ਹੀ ਇੰਨਾ ਪੇਚਦਾਰ ਬਣਾ ਦਿੱਤਾ ਹੈ ਕਿ ਕਈ ਗੱਲਾਂ ਹਾਸੋਹੀਣੀਆਂ ਹੋ ਗਈਆਂ ਹਨ ਪਾਰਟੀਆਂ ਦਾ ਸਾਂਝਾ ਤਰਕ ਜਾਂ ਵਿਚਾਰ ਕਿਧਰੇ ਨਜ਼ਰ ਨਹੀਂ ਆਉਂਦਾ ਪਾਰਟੀਆਂ ਦੀਆਂ ਰਾਸ਼ਟਰੀ ਇਕਾਈਆਂ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

ਸੁਪਰੀਮ ਕੋਰਟ ਦੇ ਆਦੇਸ਼ ਦੇ ਖਾਸ ਨੁਕਤੇ

ਸਤਲੁਜ ਯਮੁਨਾ (SYL) ਲਿੰਕ ਨਹਿਰ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਬੜਾ ਸਖ਼ਤ ਰੁਖ ਅਖਤਿਆਰ ਕੀਤਾ ਹੈ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਨਹਿਰ ਦਾ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ ਦਹਾਕਿਆਂ ਤੋਂ ਸੁਪਰੀਮ ਕੋਰਟ ’ਚ ਚੱਲ ਰਹੇ ਇਸ ਮਾਮਲੇ ’ਚ ਅਦਾਲਤ ਦੀ ਅਜਿਹੀ ਸਖ਼ਤੀ ਪਹਿਲੀ ਵਾਰ ਵੇਖਣ ਨੂੰ ਮਿਲੀ ਹੈ ਅਦਾਲਤ ਨੇ ਮਾਮਲੇ ’ਚ […]
ਦੇਸ਼  Breaking News  ਸੰਪਾਦਕੀ  ਖਾਸ ਖਬਰ  ਵਿਚਾਰ 

SYL ਮੁੱਦੇ ’ਤੇ ਸੁਪਰੀਮ ਕੋਰਟ ਦੀ ਅਹਿਮ ਟਿੱਪਣੀ

ਨਵੀਂ ਦਿੱਲੀ, (ਏਜੰਸੀ)। ਲਗਭਗ ਦੋ ਦਹਾਕੇ ਤੋਂ ਚੱਲੇ ਆ ਰਹੇ ਹਰਿਆਣਾ ਅਤੇ ਪੰਜਾਬ ਦੇ ਐੱਸਵਾਈਐੱਲ (SYL Issue) ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ’ਤੇ ਅਹਿਮ ਟਿੱਪਣੀ ਕੀਤੀ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ’ਤੇ ਰਾਜ਼ਨੀਤੀ ਨਾ ਕਰੇ। ਸੁਪਰੀਮ ਕੋਰਟ ਨੇ ਕਿਹਾ […]
ਦੇਸ਼  ਪੰਜਾਬ  Breaking News  ਖਾਸ ਖਬਰ 

ਬਿਨ੍ਹਾਂ ਸਹਿਮਤੀ ਬਣੇ ਐਸਵਾਈਐਲ ਨਹਿਰ ਸਬੰਧਿਤ ਮੀਟਿੰਗ ਰਹੀ ਬੇਸਿੱਟਾ

SYL ਬਣਾਉਣ ਸਬੰਧੀ ਨਹੀਂ ਬਣੀ ਸਹਿਮਤੀ  (ਅਸ਼ਵਨੀ ਚਾਵਲਾ) ਚੰਡੀਗੜ੍ਹ । SYL ‘ਤੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਅੱਜ ਹਰਿਆਣਾ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ […]
ਦੇਸ਼  Breaking News  ਸੂਬੇ  ਖਾਸ ਖਬਰ 

ਹਰਿਆਣਾ ਪੰਜਾਬ ਦੀ ਐਸਵਾਈਐਲ ਨੂੰ ਲੈ ਕੇ ਮੀਟਿੰਗ ਸ਼ੁਰੂ

(ਅਸ਼ਵਨੀ ਚਾਵਲਾ) ਚੰਡੀਗੜ੍ਹ । ਸਤਲੂਜ-ਯਮੁਨਾ ਨਹਿਰ ਰਾਹੀਂ ਪਾਣੀ ਦੀ ਵੰਡ ਨੂੰ ਲੈ ਕੇ ਅੱਜ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਦਰਮਿਆਣ ਮੀਟਿੰਗ ਸ਼ੁਰੂ ਹੋ ਗਈ ਹੈ। ਸੂਤਰਾਂ ਮੁਤਾਬਿਕ ਇਹ ਮੀਟਿੰਗ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਬਾਕੀ ਵਿਰੋਧੀ ਪਾਰਟੀਆਂ ਵੱਲੋਂ ਹਰਿਆਣਾ ਨੂੰ ਪਾਣੀ ਨਾ ਦੇਣ ਦੀ ਗੱਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਐਸਵਾਈਐਲ ’ਤੇ ਮੀਟਿੰਗ ਅੱਜ, ਹਰਿਆਣਾ ਮੰਗ ਰਿਹੈ 3.5 ਐੱਮਏਐਫ ਪਾਣੀ, ਪੰਜਾਬ ਇੱਕ ਬੂੰਦ ਵੀ ਦੇਣ ਨੂੰ ਨਹੀਂ ਤਿਆਰ

ਪਿਛਲੇ 46 ਸਾਲਾਂ ਤੋਂ ਚੱਲ ਰਿਹਾ ਐ ਵਿਵਾਦ, ਵੰਡ ਦਾ ਨੋਟੀਫਿਕੇਸ਼ਨ ਹੋਣ ਦੇ ਬਾਵਜ਼ੂਦ ਪੰਜਾਬ ਨਹੀਂ ਦੇ ਰਿਹਾ ਐ ਪਾਣੀ (ਅਸ਼ਵਨੀ ਚਾਵਲਾ) ਚੰਡੀਗੜ੍ਹ l ਸਤਲੁਜ-ਯਮੁਨਾ ਨਹਿਰ ਰਾਹੀਂ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਕਾਰ ਭਲਕੇ ਮੀਟਿੰਗ ਹੋਣ ਜਾ ਰਹੀ ਹੈ […]
ਦੇਸ਼  Breaking News  ਸੂਬੇ  ਖਾਸ ਖਬਰ 

ਸਿੱਧੂ ਮੂਸੇ ਵਾਲੇ ਦੇ ਗੀਤ syl ਨੇ ਤੋੜੇ ਰਿਕਾਰਡ, ਅੱਧੇ ਘੰਟੇ ਵਿਚ ਮਿਲੀਅਨ ਵਿਊਜ਼ ਨੂੰ ਹੋਇਆ ਪਾਰ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਐੱਸਵਾਈਐੱਲ ਹੋਇਆ ਰਿਲੀਜ਼, 6 ਮਿੰਟਾਂ ‘ਚ 5 ਲੱਖ ਵਿਊਜ਼ (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 26 ਦਿਨਾਂ ਬਾਅਦ ਉਨ੍ਹਾਂ ਦਾ ਨਵਾਂ ਗੀਤ ਰਿਲੀਜ਼ ਹੋਇਆ ਹੈ। ਗੀਤ ਦੇ ਰਿਲੀਜ਼ ਹੁੰਦੇ ਸਾਰ ਹੀ ਵੇਖਦੇ ਹੀ ਵੇਖਦੇ ਇਹ ਗੀਤ ਛਾ ਗਿਆ। ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਗੀਤ ਨੂੰ ਖੂਬ […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

ਸਤਲੁਜ ਲਿੰਕ ਨਹਿਰ ਦਾ ਮਾਮਲਾ ਡੂੰਘਾ ਹੋਇਆ

ਸਤਲੁਜ ਲਿੰਕ ਨਹਿਰ ਦਾ ਮਾਮਲਾ ਡੂੰਘਾ ਹੋਇਆ SYL | ਪੰਜਾਬ ਤੇ ਹਰਿਆਣਾ ਦਰਮਿਆਨ ਸਤਲੁਜ ਯਮਨਾ ਲਿੰਕ ਨਹਿਰ ਦਾ ਮਾਮਲਾ ਡੂੰਘਾ ਹੁੰਦਾ ਜਾ ਰਿਹਾ ਹੈ ਬੀਤੇ ਦਿਨ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਹਰਿਆਣਾ ਨੂੰ ਹੋਰ ਪਾਣੀ ਨਾ ਦੇਣ ਦਾ ਮਤਾ (ਪ੍ਰਸਤਾਵ) ਪਾਸ ਕੀਤਾ ਹੈ  ਉਕਤ ਮਾਮਲਾ ਸੁਪਰੀਮ ਕੋਰਟ ‘ਚ ਚੱਲ ਰਿਹਾ ਹੈ ਅਤੇ ਅਦਾਲਤ ਵੱਲੋਂ […]
ਸੰਪਾਦਕੀ