System
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਕਸ਼ਮੀਰ ‘ਚ ਨਵੀਂ ਸਵੇਰ: ਨਵਾਂ ਸਿਆਸੀ ਪ੍ਰਬੰਧ
Published On
By Sach Kahoon Punjabi Desk
ਪੂਨਮ ਆਈ ਕੌਸ਼ਿਸ਼ ਮੋਦੀ ਸਰਕਾਰ ਵੱਲੋਂ ਸਭ ਨੂੰ ਹੈਰਾਨ ਕਰਨ ਵਾਲੇ ਕਦਮ ਦੇ ਰੂਪ ‘ਚ ਜੰਮੂ-ਕਸ਼ਮੀਰ ਨੂੰ ਧਾਰਾ 370 ਦੇ ਅਧੀਨ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਦੇ 86 ਦਿਨਾਂ ਬਾਦ ਰਾਜ ਨੂੰ ਇੱਕ ਨਵੀਂ ਪਛਾਣ ਮਿਲੀ ਹੈ ਪਰੰਤੂ ਹਾਲੇ ਸੂਬੇ ‘ਚ ਆਮ ਹਾਲਾਤ ਬਹਾਲ ਨਹੀਂ ਹੋਏ ਹਨ 31 ਅਕਤੂਬਰ ਨੂੰ ਜੰਮੂ-ਕਸ਼ਮੀਰ ਸੂਬਾ ਇਤਿਹਾਸ ਬਣ ਗਿਆ […]
ਮੱਤਦਾਨ ਲੋਕਤੰਤਰੀ ਵਿਵਸਥਾ ਦੀ ਨੀਂਹ ਹੈ
Published On
By Sach Kahoon Punjabi Desk
ਮੱਤਦਾਨ ਨਾ ਸਿਰਫ਼ ਲੋਕਤੰਤਰੀ ਵਿਵਸਥਾ ਦੀ ਨੀਂਹ ਹੈ ਬਲਕਿ ਪ੍ਰਸ਼ਾਸਨਿਕ ਵਿਵਸਥਾ ਲਈ ਵੀ ਲਾਜ਼ਮੀ ਹੈ ਜਦੋਂ ਕੋਈ ਸਰਕਾਰ ਜਨਹਿੱਤ ਦੇ ਕੰਮ ਨਹੀਂ ਕਰਦੀ, ਨਾਗਰਿਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸ਼ਾਸਨ ਤੰਤਰ ਭ੍ਰਿਸ਼ਟ ਹੋ ਜਾਂਦਾ ਹੈ ਤਾਂ ਜਨਤਾ ਚੋਣਾਂ ਦਾ ਇੰਤਜ਼ਾਰ ਕਰਦੀ ਹੈ, ਉਹੀ ਇੱਕ ਅਜਿਹਾ ਮੌਕਾ ਹੁੰਦਾ ਹੈ ਜਦੋਂ ਜਨਤਾ ਦੇ ਹੱਥ ਭ੍ਰਿਸ਼ਟਾਚਾਰੀਆਂ […]
ਸਿੱਖਿਆ ਤੰਤਰ ‘ਚ ਬਦਲਾਅ ਦੀ ਜ਼ਰੂਰਤ
Published On
By Sach Kahoon Punjabi Desk
ਨਰਪਤ ਦਾਨ ਚਰਨ ਵਰਤਮਾਨ ਸਮੇਂ ਦੀ ਸਿੱਖਿਆ ਵਿਵਸਥਾ ਨੂੰ ਦੇਖਦਿਆਂ ਮਹਿਸੂਸ ਹੁੰਦਾ ਹੈ ਕਿ ਹੇਠਾਂ ਤੋਂ ਲੈ ਕੇ ਉੱਤੇ ਤੱਕ ਪੂਰੇ ਸਿੱਖਿਆ ਤੰਤਰ ਨੂੰ ਬਦਲਣ ਦੀ ਜ਼ਰੂਰਤ ਹੈ ਅਸੀਂ ਉਪਾਧੀਆਂ ਵੰਡ ਰਹੇ ਹਾਂ ਮਗਰ ਰੁਜਗਾਰ ਨਹੀਂ ਹੈ ਗੁਣਵੱਤਾ ਪੂਰੀ ਸਿੱਖਿਆ ਦਾ ਅਭਾਵ ਹੈ ਲੰਮੇ ਸਮੇਂ ਤੋਂ ਨਵੀਂ ਸਿੱਖਿਆ ਨੀਤੀ ਦੀ ਜ਼ਰੂਰਤ ਮਹਿਸੂਸ ਕੀਤੀ ਜਾਂਦੀ ਰਹੀ […]
ਚੋਣ ਜ਼ਾਬਤੇ ਦੌਰਾਨ ਵੀ ਘੁੰਮ ਰਹੇ ਨੇ ਹਥਿਆਰਾਂ ਨਾਲ ਲੈਸ ਵਿਅਕਤੀ
Published On
By Sach Kahoon Punjabi Desk
ਪੁਲਿਸ ‘ਤੇ ਲੱਗੇ ਢਿੱਲੀ ਕਾਰਵਾਈ ਕਰਨ ਦੇ ਦੋਸ਼ ਫਿਰੋਜ਼ਪੁਰ (ਸਤਪਾਲ ਥਿੰਦ) | ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਅਸਲੇ ਸਮੇਤ ਕਈ ਮਾਰੂ ਹਥਿਆਰਾਂ ਨਾਲ ਲੋਕ ਖੂਨ ਦੀ ਹੋਲੀ ਖੇਡਣ ਲਈ ਲਲਕਾਰੇ ਮਾਰ ਰਹੇ ਹਨ, ਜੋ ਇੱਕ ਵਾਈਰਲ ਵੀਡਿਓ ‘ਚ ਸਭ ਬਿਆਨ ਹੋ ਰਿਹਾ ਹੈ ਪਰ ਪੁਲਿਸ ‘ਤੇ ਇਸ ਮਾਮਲੇ ‘ਚ ਢਿੱਲੀ ਕਾਰਵਾਈ ਕਰਨ ਦੇ ਦੋਸ਼ ਲੱਗ […]
ਸੀਵਰੇਜ਼ ਸਿਸਟਮ ਦਾ ਹੋ ਚੁੱਕਿਐ ਬੇੜਾ ਗਰਕ, ਟੱਸ ਤੋਂ ਮੱਸ ਨਹੀਂ ਹੁੰਦੇ ਅਧਿਕਾਰੀ
Published On
By Sach Kahoon Punjabi Desk
ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਨੇ ਸੀਵਰੇਜ਼ ਸਿਸਟਮ ‘ਤੇ ਦਿੱਤੀ ਆਪਣੀ ਰਿਪੋਰਟ ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਭਰ ਵਿੱਚ ਸੀਵਰੇਜ਼ ਸਿਸਟਮ ਦਾ ਬੇੜਾ ਗਰਕ ਹੋ ਚੁੱਕਾ ਹੈ। ਹਰ ਪਾਸੇ ਇੱਕੋ ਹੀ ਸ਼ਿਕਾਇਤ ਆ ਰਹੀ ਹੈ ਕਿ ਸੀਵਰੇਜ਼ ਚੋਕ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੈ। ਸੀਵਰੇਜ਼ ਵਿਭਾਗ ਦੇ ਅਧਿਕਾਰੀ ਇਸ ਦਿੱਕਤ ਨੂੰ ਦੂਰ ਕਰਨ ਦੀ ਥਾਂ ਕੋਈ […]
ਆਨਲਾਈਨ ਬਿਲਡਿੰਗ ਪਲਾਨ ਅਪਰੂਵਲ ਸਿਸਟਮ 15 ਤੋਂ ਹੋਵੇਗਾ ਲਾਗੂ : ਸਿੱਧੂ
Published On
By Sach Kahoon Punjabi Desk
ਘਰ ਬੈਠਿਆਂ ਨਕਸ਼ਿਆਂ ਦੀ ਮਨਜ਼ੂਰੀ ਆਨਲਾਈਨ ਹੋਵੇਗੀ (Building) ਚੰਡੀਗੜ੍ਹ, ਸੱਚ ਕਹੂੰ ਨਿਊਜ਼ ਸ਼ਹਿਰੀ ਸਥਾਨਕ ਇਕਾਈਆਂ ‘ਚ ਆਨਲਾਈਨ ਨਕਸ਼ੇ ਪਾਸ ਕਰਨ ਲਈ ਬਣਾਇਆ ਗਿਆ ਆਨਲਾਈਨ ਬਿਲਡਿੰਗ (Building) ਪਲਾਨ ਅਪਰੂਵਲ ਸਿਸਟਮ (ਓਬੀਪੀਏਐੱਸ) 15 ਅਗਸਤ ਤੋਂ ਲਾਗੂ ਹੋਵੇਗਾ ਤੇ ਇਹ ਵੱਕਾਰੀ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਸਰਕਾਰ ਦਾ ਸ਼ਹਿਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਤੇ ਪਾਰਦਰਸ਼ੀ ਸ਼ਾਸਨ […]
ਜੀਐੱਸਟੀ:ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਖਰੀਦਣ ‘ਤੇ ਵੀ ਲੱਗੇਗਾ ਪੂਰਾ ਟੈਕਸ
Published On
By Sach Kahoon Punjabi Desk
ਨਵੀਂ ਦਿੱਲੀ: ਜੇਕਰ ਤੁਸੀਂ ਪੁਰਾਣੇ ਗਹਿਣੇ ਦੇ ਕੇ ਨਵੇਂ ਗਹਿਣੇ ਖਰੀਦਦੇ ਹੋ ਤਾਂ ਪੂਰੀ ਕੀਮਤ ‘ਤੇ ਜੀਐੱਸਟੀ ਲੱਗੇਗਾ। ਜੀਐੱਸਟੀ ਕਮਿਸ਼ਨਰ ਉਪਿੰਦਰ ਗੁਪਤਾ ਨੇ ਇਹ ਗੱਲ ਦੱਸੀ। ਉਨ੍ਹਾਂ ਕਿਹਾ ਕਿ ਨਵੇਂ ਟੈਕਸ ਪ੍ਰਬੰਧ ਵਿੱਚ ਘਰ ਬਣਾਉਣਾ ਸਸਤਾ ਹੋਵੇਗਾ। ਉਦਯੋਗ ਦੀ ਅਧੂਰੀ ਤਿਆਰੀ ‘ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾ ਰਿਟਰਨ ਫਾਈਲ ਕਰਨ ਵਿੱਚ ਹੁਣ 40 ਦਿਨਾਂ […]