Sacha - Sach Kahoon Punjabi
ਹੁਣ ਪ੍ਰਦੂਸ਼ਣ ਖਿਲਾਫ਼ ਡਟੇਗਾ ਡੇਰਾ ਸੱਚਾ ਸੌਦਾ
134ਵਾਂ ਮਾਨਵਤਾ ਭਲਾਈ ਕਾਰਜ਼ ਦੀ ਹੋਈ ਸ਼ੁਰੂਆਤ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ‘ਚ ਡੇਰਾ ਸੱਚਾ ਸੌਦਾ ਲਗਾਤਾਰ ਮਾਨਵਤਾ ਭਲਾਈ ਦੇ 133 ਕਾਰਜ ਕਰਦਾ ਆ ਰਿਹਾ ਹੈ। ਇਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਹੋਈ ਨਾਮ ਚਰਚਾ ਦੌਰਾਨ ਇੱਕ ਹੋਰ ਮਾਨਵਤਾ ਭਲਾਈ ਦਾ ਕਾਰਜ਼ ਸ਼ੁਰੂ ਕੀਤਾ ਗਿਆ। 134ਵਾਂ ਮਾਨਵਤਾ ਭਲਾਈ ਕਾਰਜ ਦੇਸ਼ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਾਰਗਰ ਸਿੱਧ ਹੋਵੇਗਾ। ਜਾਣਕਾਰੀ ਅਨੁਸਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ਅਨੁਸਾਰ ਮਾਨਵਤਾ ਭਲਾਈ ਦਾ ਨਵਾਂ 134ਵਾਂ ਕਾਰਜ਼ ”ਪ੍ਰਦੂਸ਼ਣ ਨਹੀਂ ਫੈਲਾਵਾਂਗੇ ਤੇ ਪ੍ਰਦੂਸ਼ਣ ਰੋਕਣ ਦਾ ਹਰ ਸੰਭਵ ਯਤਨ ਕਰਾਂਗੇ” ਸ਼ੁਰੂ ਕੀਤਾ ਗਿਆ। ਇਸ ਮਾਨਵਤਾ ਭਲਾਈ ਦੇ ਕਾਰਜ਼ ਨੂੰ ਸਾਧ-ਸੰਗਤ ਨੇ ਹੱਥ ਉੱਪਰ ਕਰਕੇ ਉੱਚੀ ਆਵਾਜ਼ ‘ਚ ਨਾਅਰਾ ਲਾ ਕੇ ਸ਼ੁਰੂ ਕੀਤਾ। (Dera Sacha Sauda)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦਾ ਵਿਸ਼ਵਾਸ ਅਡੋਲ ਤੇ ਸ਼ਾਂਤ ਚਿਤ
ਕਿਹਾ, ‘ਡੇਰੇ ਨਾਲ ਹੀ ਜ਼ਿੰਦਗੀ ਸੰਵਰੀ ਤੇ ਰਹਿੰਦੀ ਜ਼ਿੰਦਗੀ ਵੀ ਸਿੱਖਿਆਵਾਂ ‘ਤੇ ਅਮਲ ਕਰਦਿਆਂ ਲੰਘੇਗੀ’
ਸੰਗਰੂਰ(ਗੁਰਪ੍ਰੀਤ ਸਿੰਘ ) | ਅਦਾਲਤ ਵੱਲੋਂ ਭਾਵੇਂ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਖਿਲਾਫ਼ ਆਪਣਾ ਫੈਸਲਾ ਸੁਣਾਇਆ ਗਿਆ ਹੈ ਪਰ ਇਸ ਦੇ ਬਾਵਜ਼ੂਦ ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂਆਂ ਦਾ ਪੂਜਨੀਕ ਗੁਰੂ ਜੀ ਪ੍ਰਤੀ ਵਿਸ਼ਵਾਸ ਜਿਉਂ ਦਾ ਤਿਉਂ ਬਰਕਰਾਰ ਹੈ ਗੱਲਬਾਤ ਦੌਰਾਨ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਭਾਵੇਂ ਹੇਠਲੀਆਂ ਅਦਾਲਤਾਂ ਨੇ ਡੇਰੇ ਵਿਰੁੱਧ ਆਪਣਾ ਫੈਸਲਾ ਸੁਣਾਇਆ ਹੈ ਪਰ ਇਹ ਅਖ਼ੀਰ ਨਹੀਂ, ਸਾਨੂੰ ਪੂਰਨ ਆਸ ਹੈ ਕਿ ਉੱਚ ਅਦਾਲਤਾਂ ਵੱਲੋਂ ਪੂਰਨ ਨਿਆਂ ਦਿੱਤਾ ਜਾਵੇਗਾ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਪੂਜਨੀਕ ਗੁਰੂ ਜੀ ਵੱਲੋਂ ਸਤਿਸੰਗਾਂ ਦੌਰਾਨ ਉਨ੍ਹਾਂ ਨੂੰ ਦਿੱਤੀ ਮਾਨਵਤਾ ਭਲਾਈ ਦੀ ਸਿੱਖਿਆ ਸਦਕਾ ਹੀ ਉਹ ਆਪਣੀ ਜ਼ਿੰਦਗੀ ਵਿੱਚ ਚੰਗੇ ਕੰਮਾਂ ਨੂੰ ਪਹਿਲ ਦਿੰਦੇ ਹਨ ਅਤੇ ਅੱਗੇ ਵੀ ਦਿੰਦੇ ਰਹਿਣਗੇ
ਇਸ ਸਬੰਧੀ ਗੱਲਬਾਤ ਕਰਦਿਆਂ ਸੰਗਰੂਰ ਦੇ ਸ਼ਰਧਾਲੂ ਈਸ਼ਵਰ ਚੰਦ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ ਅਤੇ ਸਾਡਾ ਨਿਆਂਇਕ ਪ੍ਰਣਾਲੀ ‘ਤੇ ਪੂਰਨ ਵਿਸ਼ਵਾਸ ਹੈ ਉਨ੍ਹਾਂ ਆਖਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀਆਂ ਸਿੱਖਿਆਵਾਂ ‘ਤੇ ਚਲਦਿਆਂ ਉਨ੍ਹਾਂ ਦੀ ਜ਼ਿੰਦਗੀ ‘ਚ ਬਹਾਰ ਆਈ ਹੈ ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਜ਼ਿੰਦਗੀ ਜਿਉਣ ਦਾ ਮਕਸਦ ਕੀ ਹੈ ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਦਹਾਕਿਆਂ ਤੋਂ ਜੁੜਿਆ ਹੋਇਆ ਹੈ ਤੇ ਪੂਜਨੀਕ ਗੁਰੂ ਜੀ ਨੇ ਕਦੇ ਕਿਸੇ ਦੇ ਖਿਲਾਫ਼ ਇੱਕ ਸ਼ਬਦ ਵੀ ਆਪਣੇ ਮੁਖ਼ਾਰਬਿੰਦ ‘ਚੋਂ ਨਹੀਂ ਕੱਢਿਆ ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਸਾਨੂੰ ਇੱਕ ਨਾ ਇੱਕ ਦਿਨ ਨਿਆਂ ਜ਼ਰੂਰ ਮਿਲੇਗਾ
ਇਸ ਬਾਰੇ ਸ਼ਰਧਾਲੂ ਕ੍ਰਿਸ਼ਨ ਥਰੇਜਾ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਜਿਊ ਰਿਹਾ ਹੈ ਅਤੇ ਹੱਕ ਹਲਾਲ ਦੀ ਕਮਾਈ ਕਰਕੇ ਆਪਣੀ ਜ਼ਿੰਦਗੀ ਲੰਘਾ ਰਿਹਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਲੰਮੇ ਸਮੇਂ ਤੋਂ ਪੂਜਨੀਕ ਗੁਰੂ ਜੀ ਦੀਆਂ ਸਤਿਸੰਗਾਂ ਸੁਣੀਆਂ ਹਨ ਤੇ ਹਰ ਸਤਿਸੰਗ ‘ਤੇ ਪੂਜਨੀਕ ਗੁਰੂ ਜੀ ਵੱਲੋਂ ਸਮੁੱਚੀ ਸਾਧ-ਸੰਗਤ ਨੂੰ ਕੋਈ ਨਾ ਕੋਈ ਮਾਨਵਤਾ ਭਲਾਈ ਦਾ ਕਾਰਜ ਕਰਨ ਲਈ ਪ੍ਰਣ ਕਰਵਾਇਆ ਜਾਂਦਾ ਸੀ ਜਿਸ ਦਾ ਸਿੱਟਾ ਇਹ ਨਿੱਕਲਿਆ ਕਿ ਅੱਜ ਕਰੋੜਾਂ ਲੋਕ ਚੰਗੇ ਕਾਰਜ ਕਰਨ ਲੱਗ ਗਏ ਸਨ ਉਨ੍ਹਾਂ ਕਿਹਾ ਕਿ ਸਾਨੂੰ ਨਿਆਂਇਕ ਪ੍ਰਣਾਲੀ ‘ਤੇ ਪੂਰਨ ਵਿਸ਼ਵਾਸ ਹੈ ਕਿ ਇੱਕ ਨਾ ਇੱਕ ਦਿਨ ਸੱਚਾਈ ਜ਼ਰੂਰ ਬਾਹਰ ਆਏਗੀ
ਸ਼ਰਧਾਲੂ ਰਿਪਨ ਸ਼ਰਮਾ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਹੀ ਅਸਰ ਹੈ ਕਿ ਦਰਜ਼ਨਾਂ ਦੀ ਗਿਣਤੀ ਵਿੱਚ ਚੰਗੇ ਪੜ੍ਹੇ ਲਿਖੇ ਲੜਕਿਆਂ ਨੇ ਸ਼ੁੱਭ ਦੇਵੀਆਂ (ਵੇਸਵਾਵਾਂ) ਨਾਲ ਵਿਆਹ ਕਰਵਾ ਕੇ ਜਿੱਥੇ ਉਨ੍ਹਾਂ ਨੂੰ ਨਰਕ ਵਰਗੀ ਜ਼ਿੰਦਗੀ ਵਿੱਚੋਂ ਬਾਹਰ ਕੱਢਿਆ, ਉੱਥੇ ਸਮਾਜ ਨੂੰ ਇੱਕ ਨਿੱਗਰ ਸੁਨੇਹਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਜੋ ਵੀ ਫੈਸਲਾ ਡੇਰੇ ਦੇ ਵਿਰੁੱਧ ਦਿੱਤਾ ਗਿਆ ਹੈ, ਉਸ ਸਬੰਧੀ ਉੱਚ ਅਦਾਲਤਾਂ ਵੀ ਹਨ ਤੇ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਡੇਰਾ ਸੱਚਾ ਸੌਦਾ ਵਿੱਚ ਕਦੇ ਕੋਈ ਗਲਤ ਕੰਮ ਨਹੀਂ ਹੋਇਆ ਤੇ ਸੱਚਾਈ ਦਾ ਸੂਰਜ ਇੱਕ ਦਿਨ ਜ਼ਰੂਰ ਚੜ੍ਹੇਗਾ
ਇਸ ਸਬੰਧੀ ਭੈਣ ਨਿਰਮਲਾ ਇੰਸਾਂ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਨਹੀਂ, ਸਗੋਂ ਰਿਸ਼ਤੇਦਾਰ ਵੀ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਹਨ ਤੇ ਪੂਰਨ ਵਿਸ਼ਵਾਸੀ ਹਨ ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਡੇਰਾ ਸੱਚਾ ਸੌਦਾ ਵਿੱਚ ਗੈਰ ਸਮਾਜੀ ਗਤੀਵਿਧੀ ਜਾਂ ਕਿਸੇ ਦੇ ਵਿਰੁੱਧ ਪ੍ਰਚਾਰ ਹੁੰਦਾ ਨਹੀਂ ਸੁਣਿਆ ਉਨ੍ਹਾਂ ਆਖਿਆ ਕਿ ਸਾਨੂੰ ਭਾਰਤ ਦੀ ਨਿਆਂਇਕ ਵਿਵਸਥਾ ‘ਤੇ ਪੂਰਨ ਵਿਸ਼ਵਾਸ ਹੈ ਤੇ ਸੌ ਫੀਸਦੀ ਆਸ ਵੀ ਹੈ ਕਿ ਡੇਰਾ ਸੱਚਾ ਸੌਦਾ ਨੂੰ ਪੂਰਾ ਨਿਆਂ ਮਿਲੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਖੂਨਦਾਨੀਆਂ ‘ਚ ਭਾਰੀ ਉਤਸ਼ਾਹ
ਸਰਸਾ, ਸੱਚ ਕਹੂੰ ਨਿਊਜ਼। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਡੇਂਗੂ ਦੇ ਮਰੀਜਾਂ ਲਈ ਖੂਨਦਾਨ ਕੈਂਪ ਸ਼ਾਹ ਸਤਿਨਾਮ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ਵਿਖੇ  28 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਨੂੰ ਲੈ ਕੇ ਡੇਰਾ ਸ਼ਰਧਾਲੂਆਂ ‘ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਕੈਂਪ ਲਈ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਤਮ ਵਿਸ਼ਵਾਸ ਲਈ ਸਿਮਰਨ ਦੇ ਪੱਕੇ ਬਣੋ: ਪੂਜਨੀਕ ਗੁਰੂ ਜੀ
ਸੱਚ ਕਹੂੰ ਨਿਊਜ਼,ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ  ਇਸ ਘੋਰ ਕਲਿਯੁਗ ‘ਚ ਇਨਸਾਨ ਆਪਣੇ-ਆਪ ‘ਚ ਮਸਤ ਰਹਿੰਦਾ ਹੈ ਫਿਰ ਆਪਣੇ ਹੀ ਕੀਤੇ ਕਰਮਾਂ ਕਾਰਨ ਦੁਖੀ ਹੋਣ ਲੱਗਦਾ ਹੈ ਅਤੇ ਦੋਸ਼ ਕਿਸੇ ਨਾ ਕਿਸੇ ਨੂੰ ਦਿੰਦਾ ਰਹਿੰਦਾ ਹੈ ਜੇਕਰ ਜਨਮਾਂ-ਜਨਮਾਂ ਤੋਂ ਆਤਮਾ ਨਾਲ ਜੁੜੇ ਕਰਮਾਂ ਤੋਂ  ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸਿਮਰਨ ਕਰਨਾ ਹੀ ਪਵੇਗਾ ਮਾਲਕ ਦੇ ਪਿਆਰ-ਮੁਹੱਬਤ ‘ਚ ਜੇਕਰ ਤੁਸੀਂ ਤਰੱਕੀ ਕਰਨਾ ਚਾਹੁੰਦੇ ਹੋ ਤਾਂ ਸਿਮਰਨ, ਪਰਮਾਰਥ ਨੂੰ ਗਹਿਣਾ ਬਣਾਉਣਾ ਹੋਵੇਗਾ
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਸਿਮਰਨ ਦੇ ਪੱਕੇ ਬਣਨ ਨਾਲ ਇਨਸਾਨ ਦੇ ਅੰਦਰ ਆਤਮ-ਵਿਸ਼ਵਾਸ ਭਰ ਜਾਂਦਾ ਹੈ ਅਤੇ ਉਸਦੀ ਸਹਿਣਸ਼ਕਤੀ ਬਹੁਤ ਵਧ ਜਾਂਦੀ ਹੈ ਨਹੀਂ ਤਾਂ ਕਾਮ-ਵਾਸਨਾ, ਕ੍ਰੋਧ, ਲੋਭ, ਮੋਹ, ਹੰਕਾਰ,  ਮਨ-ਮਾਇਆ ਇਨਸਾਨ ਨੂੰ ਤੜਫਾਉਂਦੇ ਰਹਿੰਦੇ ਹਨ, ਵਿਆਕੁਲ ਕਰੀ ਰੱਖਦੇ ਹਨ ਕਦੇ ਕੋਈ ਚੀਜ਼ ਹਾਵੀ ਹੋ ਜਾਂਦੀ ਹੈ ਤੇ ਕਦੇ ਕੁਝ ਹਾਵੀ ਹੋ ਜਾਂਦਾ ਹੈ ਇਨ੍ਹਾਂ ਤੋਂ ਬਚਾਅ ਦਾ ਇੱਕੋ-ਇੱਕ ਉਪਾਅ ਮਾਲਕ ਦਾ ਨਾਮ ਹੈ ਲਗਾਤਾਰ ਅੱਧਾ ਘੰਟਾ ਸਵੇਰੇ-ਸ਼ਾਮ ਸਾਰੀ ਉਮਰ ਸਿਮਰਨ ਕਰਨਾ ਹੈ, ਇਹ ਨਹੀਂ ਕਿ ਪੰਜ-ਸੱਤ ਦਿਨ ਕੀਤਾ ਅਤੇ ਕਹਿਣ ਲੱਗਿਆ ਕਿ ਮੇਰਾ ਮਨ ਕਾਬੂ ਕਿਉਂ ਨਹੀਂ ਆਇਆ ਜਾਂ ਕਾਮ-ਵਾਸਨਾ, ਕ੍ਰੋਧ, ਲੋਭ, ਮੋਹ, ਹੰਕਾਰ ਮੇਰੇ ਕਾਬੂ ‘ਚ ਕਿਉਂ ਨਹੀਂ ਆ ਰਹੇ ਜਦੋਂ ਲਗਾਤਾਰ ਸਿਮਰਨ ਦੇ ਪੱਕੇ ਬਣ ਜਾਓਗੇ ਤਾਂ ਕਹਿਣ ਦੀ ਲੋੜ ਨਹੀਂ ਪਵੇਗੀ ਆਪਣੇ-ਆਪ ਹੀ ਤੁਹਾਡੇ ਗੁਨਾਹ, ਬੁਰੇ ਕਰਮ ਅੰਦਰੋਂ ਨਿੱਕਲਦੇ ਚਲੇ ਜਾਣਗੇ ਅਤੇ ਤੁਸੀਂ ਮਾਲਕ ਦੀ ਦਇਆ-ਦ੍ਰਿਸ਼ਟੀ ਦੇ ਕਾਬਲ ਬਣੋਗੇ ਲਗਾਤਾਰ ਕੀਤਾ ਗਿਆ  ਸਿਮਰਨ ਦਿਵਯ ਦ੍ਰਿਸ਼ਟੀ ਬਖ਼ਸ਼ ਦਿੰਦਾ ਹੈ ਜੋ ਇਨਸਾਨ ਨੂੰ ਕਣ-ਕਣ ‘ਚ ਰਹਿਣ ਵਾਲੇ ਅੱਲ੍ਹਾ, ਰਾਮ ਦੇ ਨੂਰੀ ਸਵਰੂਪ ਦੇ ਦਰਸ਼ਨ ਕਰਵਾ ਦਿੰਦੀ ਹੈ ਜੋ ਗੁਰਮੰਤਰ, ਮੈਡੀਟੇਸ਼ਨ ਤੁਹਾਨੂੰ ਮਿਲਦਾ ਹੈ, ਨਿਯਮ ਬਣਾ ਲਓ ਕਿ ਅੱਧਾ ਘੰਟਾ ਜਾਂ ਘੰਟਾ ਸਵੇਰੇ-ਸ਼ਾਮ ਲਗਾਤਾਰ ਇਸ ਦਾ ਜਾਪ ਕਰਾਂਗਾ ਤਦ ਹੀ ਤੁਹਾਡੇ ਅੰਦਰੋਂ ਬੁਰੀਆਂ ਆਦਤਾਂ ਨਿੱਕਲ ਸਕਣਗੀਆਂ ਤੁਹਾਡੇ ਔਗੁਣ ਦੂਰ ਹੋਣਗੇ ਅਤੇ ਤੁਸੀਂ ਮਾਲਕ ਦੀ ਕ੍ਰਿਪਾ ਦ੍ਰਿਸ਼ਟੀ ਦੇ ਕਾਬਲ ਬਣ  ਸਕੋਗੇ