Paddy Procurement - Sach Kahoon Punjabi
Paddy Procurement: ਡਿਪਟੀ ਕਮਿਸ਼ਨਰ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ
ਹੁਣ ਤੱਕ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 387.44 ਕਰੋੜ ਰੁਪਏ ਦੀ ਅਦਾਇਗੀ
ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ’ਚ ਵੇਚਣ ਲਈ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ : ਡਾ. ਪ੍ਰੀਤੀ ਯਾਦਵ
Paddy Procurement: (ਨਰਿੰਦਰ ਸਿੰਘ ਬਠੋਈ) ਪਟਿਆਲਾ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਪੁੱਜ ਰਹੇ ਝੋਨੇ ਦੀ ਨਾਲੋ-ਨਾਲ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਵੀ ਨਾਲੋ-ਨਾਲ ਹੋ ਰਹੀ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਖ਼ਸ਼ੀਵਾਲਾ ਦੀ ਮੰਡੀ ਦਾ ਅਚਨਚੇਤ ਦੌਰਾ ਕਰਕੇ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਪ੍ਰਸ਼ਾਸਨ ਨੇ ਪਰਾਲੀ ਦੀ ਇਨਸੀਟੂ ਤੇ ਐਕਸਸੀਟੂ ਸੰਭਾਲ ਲਈ ਪੂਰੇ ਪ੍ਰਬੰਧ ਕੀਤੇ ਹਨ।
ਇਹ ਵੀ ਪੜ੍ਹੋ: Dengue Prevention: ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਚੁੱਕਿਆ ਵੱਡਾ ਕਦਮ, ਡੇਂਗੂ ਹੋਵੇਗਾ ਖਤਮ
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 387.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 1 ਲੱਖ 79 ਹਜ਼ਾਰ 265 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 1 ਲੱਖ 68 ਹਜ਼ਾਰ 704 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਸ਼ਵਨੀ ਮਹਿਤਾ ਤੇ ਮੰਡੀ ਸੁਪਰਵਾਈਜ਼ਰ ਵਿਜੇ ਪਾਲ ਸਮੇਤ ਆੜਤੀਆ, ਕਿਸਾਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ। Paddy Procurement
Paddy Government Purchase: ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਕਿਸਾਨਾਂ ਦਾ ਮੰਡੀਆ ’ਚ ਦਾਣਾ-ਦਾਣਾ ਖਰੀਦਿਆ ਜਾਵੇਗਾ : ਬਰਿੰਦਰ ਗੋਇਲ
ਕੈਬਨਿਟ ਮੰਤਰੀ ਨੇ ਮੂਣਕ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
Paddy Government Purchase: (ਮੋਹਨ ਸਿੰਘ) ਮੂਣਕ । ਸਥਾਨਕ ਅਨਾਜ ਮੰਡੀ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀ ’ਚ ਢੋਆ-ਢੁਆਈ ਦਾ ਕੰਮ ਵੀ ਸਹੀ ਤਰੀਕੇ ਨਾਲ ਚੱਲੇਗਾ। ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਾਰੀਆਂ ਖਰੀਦ ਏਜੰਸੀਆਂ ਜਿਵੇਂ ਮਾਰਕਫੈੱਡ, ਪਨਸਪ, ਪਨਗ੍ਰੇਨ, ਵੇਅਰ ਹਾਊਸ ਨੇ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਮੰਡੀ ’ਚ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਇਹ ਵੀ ਪੜ੍ਹੋ: Rajvir Jawanda: ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਐਕਸੀਡੈਂਟ, ਬ੍ਰੇਨ ਡੈੱਡ, ਹਾਲਤ ਨਾਜ਼ੁਕ
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਜਲਦੀ ਖਰੀਦ ਹੋ ਸਕੇ ਤੇ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਕਰਕੇ ਪੇਮੈਂਟ ਦੀ ਅਦਾਇਗੀ ਜਲਦੀ ਹੋ ਸਕੇ। ਪਨਸਪ ਤੇ ਮਾਰਕਫੈੱਡ ਖਰੀਦ ਏਜੰਸੀਆਂ ਨੇ ਅੱਜ ਅਨਾਜ ਮੰਡੀ ਮੂਣਕ ਵਿਖੇ ਖਰੀਦ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਨੂੰ ਇਤਿਹਾਸ ਦੇ ਸੁਨਹਿਰੇ ਪੰਨਿਆਂ ’ਤੇ ਲਿਖਿਆ ਜਾਵੇਗਾ, ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਗਏ ਹਨ ਉਨ੍ਹਾਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। Paddy Government Purchase
ਇਸ ਮੌਕੇ ਐੱਸਡੀਐੱਮ ਮੂਣਕ ਸੂਬਾ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਕੁੱਦਨੀ, ਮਾਰਕਿਟ ਕਮੇਟੀ ਸਕੱਤਰ ਮੂਣਕ ਅਮਨਦੀਪ ਸਿੰਘ ਸੰਧੂ , ਰਿੰਕੂ ਸਿੰਘ ਕੁਦਨੀ, ਅਸ਼ੋਕ ਕੁਮਾਰ ਮਾਰਕਫੈੱਡ, ਇੰਸਪੈਕਟਰ ਸੰਦੀਪ ਕੁਮਾਰ ਪਨਸਪ,ਤਰੁਨ ਗੋਇਲ ਪਨਗ੍ਰੇਨ, ਗੁਰਪ੍ਰੀਤ ਸਿੰਘ ਜਟਾਣਾਂ ਵੇਅਰ ਹਾਊਸ ਤੋਂ ਇਲਾਵਾ ਆੜ੍ਹਤੀ ਤੇ ਕਿਸਾਨ, ਮਜ਼ਦੂਰ ਮੌਜੂਦ ਸਨ।
Paddy Purchase: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਮਾਰਕੀਟ ਕਮੇਟੀ ਵਿੱਚ ਅਧਿਕਾਰੀਆਂ ਅਤੇ ਆੜਤੀਆਂ ਨਾਲ ਕੀਤੀ ਮੀਟਿੰਗ
Paddy Purchase: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਅਮਲੋਹ ਅਨਾਜ ਮੰਡੀ ਵਿੱਚ ਸਰਕਾਰੀ ਤੌਰ ’ਤੇ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਖਰੀਦ ਪ੍ਰਕਿਰਿਆ ਦਾ ਰਸਮੀ ਆਗਾਜ਼ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਕੇ ਕੀਤਾ ਗਿਆ। ਇਸ ਦੌਰਾਨ ਗੈਰੀ ਬੜਿੰਗ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਵੋਤਮ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: Ludhiana News: ਲੁਧਿਆਣਾ ’ਚ ਸਤਲੁਜ਼ ਦਰਿਆ ਨੇ ਬਦਲਿਆ ਰਸਤਾ, ਸਸਰਾਲੀ ਦੇ ਖੇਤ ਤਬਾਹ
ਵਿਧਾਇਕ ਗੈਰੀ ਬੜਿੰਗ ਵੱਲੋਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਖਰੀਦ ਸਬੰਧੀ ਕੀਤੇ ਗਏ ਸਮੁੱਚੇ ਪ੍ਰਬੰਧਾਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਆਦਿ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਏਜੰਸੀਆਂ ਦੇ ਪ੍ਰਤੀਨਿਧਾਂ ਨੂੰ ਵੀ ਜਿਣਸ ਦੀ ਨਾਲੋ ਨਾਲ ਖਰੀਦ ਕਰਨ ਅਤੇ ਮੰਡੀਆਂ ’ਚੋਂ ਲਿਫਟਿੰਗ ਕਰਵਾਉਣ ਸਬੰਧੀ ਹਦਾਇਤਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਆੜਤੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਸਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਜਗਦੀਪ ਸਿੰਘ ਚੱਠਾ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਪਰਮਵੀਰ ਸਿੰਘ, ਰਾਜ ਸਿੰਘ ਵਿਰਕ, ਸਕੱਤਰ ਗੁਰਜੀਤ ਸਿੰਘ, ਏਐਫਐਸਓ ਜਸਪਾਲ ਕੌਰ, ਸਾਬਕਾ ਸਕੱਤਰ ਸੁਰਜੀਤ ਸਿੰਘ ਚੀਮਾ, ਸੁਖਬੀਰ ਸਿੰਘ ਗਰੇਵਾਲ, ਵਿਨੋਦ ਅਬਰੋਲ, ਇਕਬਾਲ ਸਿੰਘ ਰਾਏ, ਜਗਤਾਰ ਸਿੰਘ ਕੌਂਸਲਰ, ਲਵਪ੍ਰੀਤ ਸਿੰਘ ਕੌਂਸਲਰ, ਪਾਲੀ ਅਰੋੜਾ ਵੀ ਹਾਜ਼ਰ ਸਨ।
Paddy Procurement : ਡਿਪਟੀ ਕਮਿਸ਼ਨਰ ਵੱਲੋਂ ਨਾਭਾ ਮੰਡੀ ਦਾ ਦੌਰਾ, ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ
ਮਜ਼ਦੂਰਾਂ ਦੀ ਹੜਤਾਲ ਨਾਲ ਕਾਰਨ ਨਾਭਾ ਅਨਾਜ ਮੰਡੀ ‘ਚ ਦੂਜੇ ਦਿਨ ਵੀ ਕੰਮਕਾਰ ਠੱਪ ਰਿਹਾ | Paddy Procurement
Paddy Procurement : (ਤਰੁਣ ਕੁਮਾਰ ਸ਼ਰਮਾ) ਨਾਭਾ। ਖੇਤਰਫਲ ਪੱਖੋਂ ਏਸ਼ੀਆ ਦੀ ਦੂਜੇ ਨੰਬਰ ‘ਤੇ ਗਿਣੀ ਜਾਂਦੀ ਨਾਭਾ ਨਵੀਂ ਅਨਾਜ ਮੰਡੀ ਵਿਖੇ ਮਜ਼ਦੂਰਾਂ ਦੀ ਹੜਤਾਲ ਕਾਰਨ ਝੋਨੇ ਦੇ ਸੀਜਨ ਦੇ ਦੂਜੇ ਦਿਨ ਵੀ ਕੰਮਕਾਰ ਠੱਪ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੀਆਂ ਭਰੀਆਂ ਟਰਾਲੀਆਂ ਨਾਭਾ ਮੰਡੀ ਲਿਆਂਦੀਆਂ ਜਰੂਰ ਗਈਆਂ ਪ੍ਰੰਤੂ ਨਾ ਹੀ ਮੰਡੀ ਮਜ਼ਦੂਰਾਂ ਨੇ ਝੋਨੇ ਦੀ ਫਸਲ ਨੂੰ ਮੰਡੀ ਵਿੱਚ ਉਤਾਰਿਆ ਅਤੇ ਨਾ ਹੀ ਇਸ ਦੀ ਸਾਫ ਸਫਾਈ ਕੀਤੀ।
ਪੁਸ਼ਟੀ ਕਰਦੇ ਨਾਭਾ ਗੱਲਾਂ ਮਜ਼ਦੂਰ ਯੂਨੀਅਨ ਪ੍ਰਧਾਨ ਲੱਖਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਗਰੀਬ ਮਜਦੂਰਾਂ ਵੱਲ ਉੱਕਾ ਧਿਆਨ ਨਹੀਂ ਦੇ ਰਹੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਤੀ ਕੁਇੰਟਲ ਮਜ਼ਦੂਰੀ ਵਿੱਚ ਇਕ ਰੁਪਏ ਦਾ ਕੀਤਾ ਵਾਧਾ ਗਰੀਬ ਮਜ਼ਦੂਰਾਂ ਨਾਲ ਕੋਜਾ ਮਜ਼ਾਕ ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੰਡੀ ਮਜ਼ਦੂਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਭੁੱਲ ਚੁੱਕੀ ਹੈ ਅਤੇ ਗਰੀਬਾਂ ਦੀ ਜ਼ਿੰਦਗੀ ਦੀਆਂ ਔਕੜਾਂ ਨੂੰ ਹਟਾਉਣ ਦੇ ਦਾਅਵੇ ਕਰਨ ਬਾਵਜੂਦ ਅੱਜ ਤੱਕ ਕੋਈ ਵੀ ਸ਼ਲਾਘਾ ਯੋਗ ਫੈਸਲਾ ਮਜ਼ਦੂਰਾਂ ਦੇ ਹੱਕ ਵਿੱਚ ਨਹੀਂ ਕੀਤਾ ਗਿਆ।
ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਡਾ. ਪ੍ਰੀਤੀ ਯਾਦਵ
ਉਨ੍ਹਾਂ ਦੋਸ਼ ਲਾਇਆ ਕਿ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਵੱਲੋਂ ਨਾਭਾ ਦੀ ਨਵੀਂ ਅਨਾਜ ਮੰਡੀ ਦੇ ਵਿਸ਼ੇਸ਼ ਦੌਰੇ ਦੀ ਨਾ ਹੀ ਮਜਦੂਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਮਜਦੂਰਾਂ ਨਾਲ ਕੋਈ ਗੱਲਬਾਤ ਕੀਤੀ ਗਈ। ਦੂਜੇ ਪਾਸੇ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਵੱਲੋਂ ਨਾਭਾ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕਰਕੇ ਸਰਕਾਰੀ ਖਰੀਦ ਦੇ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ। ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਝੋਨੇ ਦੀ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਨਮੀ ਦੀ ਮਾਤਰਾ ਦਾ ਕੋਈ ਮਸਲਾ ਨਾ ਉੱਭਰੇ।
ਇਹ ਵੀ ਪੜ੍ਹੋ: ਪੰਜਾਬ ’ਚ ਬੇਖੌਫ ਲੁਟੇਰੇ, ਦਿਨ-ਦਿਹਾੜੇ ਗੰਨ ਪੁਆਇੰਟ ’ਤੇ ਸੋਨੇ ਦੀ ਦੁਕਾਨ ’ਚ ਲੁੱਟ
ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸਰਕਾਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਤਾਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਔਕੜ ਪੇਸ਼ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਵਿਸ਼ੇਸ਼ ਤੌਰ ‘ਤੇ ਪੰਜਾਬ ਦੀਆਂ ਮੰਡੀਆਂ ਸੰਬੰਧੀ ਰੋਜਾਨਾ ਅਪਡੇਟ ਮੰਗਾਉਂਦੇ ਹਨ ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰਨ ਵਾਲੇ ਸਰਕਾਰੀ ਅਧਿਕਾਰੀ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਏਗਾ। Paddy Procurement
ਪੰਜਾਬ-ਹਰਿਆਣਾ ’ਚ ਕੱਲ੍ਹ ਤੋਂ ਹੋਵੇਗੀ ਝੋਨੇ ਦੀ ਖਰੀਦ ਸ਼ੁਰੂੁ
ਪੰਜਾਬ-ਹਰਿਆਣਾ ’ਚ ਕੱਲ੍ਹ ਤੋਂ ਹੋਵੇਗੀ ਝੋਨੇ ਦੀ ਖਰੀਦ ਸ਼ੁਰੂੁ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੇਂਦਰ ਦੇ 11 ਅਕਤੂਬਰ ਨੂੰ ਝੋਨੇ ਦੀ ਖਰੀਦ ਦੇ ਫੈਸਲੇ ਦੇ ਵਿਰੋਧ ਤੋਂ ਬਾਅਦ ਕੇਂਦਰ ਨੇ ਆਪਣਾ ਫੈਸਲਾ ਬਦਲ ਲਿਆ ਹੈ ਹੁਣ ਪੰਜਾਬ ਤੇ ਹਰਿਆਣਾ ’ਚ ਝੋਨੇ ਦੀ ਖਰੀਦ ਕੱਲ੍ਹ 3 ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੌਰਾਨ ਝੋਨੀ ਦੀ ਖਰੀਦ ਸਬੰਧੀ ਮੁੱਦਾ ਚੁੱਕਿਆ ਸੀ ਜਿਸ ਤੋਂ ਬਾਅਦ ਕੇਂਦਰ ਨੇ ਆਪਣਾ ਫੈਸਲਾ ਬਦਲਿਆਂ ਝੋਨੇ ਦੀ ਖਰੀਦ 3 ਅਕਤੂਬਰ ਤੋਂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਖਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਕਾਫ਼ੀ ਨਿਰਾਸ਼ਾ ਸੀ ਕਿਸਾਨ ਆਗੂ ਗੁਰਨਾਮ ਸਿੰਘ ਚਢੂਣੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਇੱਕ ਅਕਤੂਬਰ ਤੋਂ ਪਹਿਲਾਂ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਸਾਰੇ ਕਿਸਾਨ ਆਪਣੀ ਫਸਲਾਂ ਲੈ ਕੇ ਭਾਜਪਾ ਦੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਮੰਤਰੀਆਂ ਦੇ ਘਰ ਮੂਹਰੇ ਪਹੁੰਚ ਕੇ ਪ੍ਰਦਰਸ਼ਨ ਕਰਨ ਜਿਸ ਤੋਂ ਬਾਅਦ ਸ਼ਨਿੱਚਰਵਾਰ ਨੂੰ ਕਿਸਾਨਾਂ ਨੇ ਵਿਧਾਇਕਾਂ ਤੇ ਨੇਤਾਵਾਂ ਦੇ ਘਰਾਂ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਸਲਾ ਹੱਲ ਨਾ ਹੋਣ ‘ਤੇ ਰੇਲ ਤੇ ਸੜਕਾਂ ਠੱਪ ਕਰਨ ਦਾ ਐਲਾਨ
ਅਸ਼ੋਕ ਵਰਮਾ, ਬਠਿੰਡਾ
ਭਾਰਤੀ ਕਿਸਾਨ ਯੂਨੀਅਨ ਸਿੱਧੂਪਰ ਦੇ ਸੱਦੇ ‘ਤੇ ਅੱਜ ਪੰਜਾਬ ਦੇ ਅੱਠ ਜ਼ਿਲ੍ਹਿਆਂ ‘ਚ ਇੱਕ ਘੰਟੇ ਲਈ ਸੰਕੇਤਕ ਤੌਰ ‘ਤੇ ਕੌਮੀ ਸੜਕ ਮਾਰਗ ਜਾਮ ਕਰਕੇ ਬਿਨਾਂ ਸ਼ਰਤ ਝੋਨੇ ਦੀ ਖਰੀਦ ਕਰਨ ਦੀ ਮੰਗ ਕੀਤੀ ਅੱਜ ਦੇ ਜਾਮ ਉਪਰੰਤ ਸਰਕਾਰ ਦੇ ਰੁੱਖੇ ਵਤੀਰੇ ਨੂੰ ਦੇਖਦਿਆਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮਸਲਾ ਹੱਲ ਨਾ ਕੀਤਾ ਤਾਂ ਉਹ 18 ਨਵੰਬਰ ਨੂੰ ਪੰਜਾਬ ‘ਚ ਰੇਲ ਤੇ ਸੜਕ ਮਾਰਗ ਜਾਮ ਕਰ ਦੇਣਗੇ, ਜਿਸ ਤੋਂ ਪੈਦਾ ਹੋਣ ਵਾਲੇ ਸਿੱਟਿਆਂ ਪ੍ਰਤੀ ਸਰਕਾਰ ਜ਼ਿੰਮੇਵਾਰ ਹੋਵੇਗੀ ਆਵਾਜਾਈ ਠੱਪ ਕਰੀ ਬੈਠੇ ਕਿਸਾਨਾਂ ਦਾ ਪ੍ਰਤੀਕਰਮ ਸੀ ਕਿ ਠੰਢੇ ਮੌਸਮ ਤੇ ਝੋਨਾ ਲਾਉਣ ‘ਚ ਕਰਵਾਈ ਪਿਛੇਤ ਨੇ ਉਨ੍ਹਾਂ ਲਈ ਵੱਡੀ ਸਿਰਦਰਦੀ ਸਹੇੜ ਦਿੱਤੀ ਹੈ ਪਰ ਸਰਕਾਰ ਤੇ ਅਧਿਕਾਰੀ ਹੱਥ ‘ਤੇ ਹੱਥ ਧਰ ਕੇ ਤਮਾਸ਼ਾ ਦੇਖ ਰਹੇ ਹਨ ਓਧਰ ਮੌਸਮ ਮਾਹਿਰਾਂ ਵੱਲੋਂ ਆਉਣ ਵਾਲੇ ਚਾਰ-ਪੰਜ ਦਿਨਾਂ ਤੋਂ ਬਾਅਦ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਿਸਾਨ ਸਹਿਮੇ ਹੋਏ ਹਨ
ਜੱਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਦਾ ਕਹਿਣਾ ਸੀ ਕਿ ਵਧੇਰੇ ਨਮੀ ਦਾ ਬਹਾਨਾ ਲਾ ਕੇ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਤੋਂ ਇਲਾਵਾ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਕਿਸਾਨਾਂ ਨੂੰ ਕਥਿਤ ਤੌਰ ‘ਤੇ ਲੁੱਟਿਆ ਜਾ ਰਿਹਾ ਹੈ, ਜਿਸ ਕਰਕੇ ਕਿਸਾਨ ਮਜਬੂਰੀਵੱਸ ਸੜਕਾਂ ‘ਤੇ ਉਤਰਨ ਲਈ ਮਜ਼ਬੂਰ ਹੋਏ ਹਨ ਉਨ੍ਹਾਂ ਕਿਹਾ ਕਿ ਐਤਕੀਂ ਕਿਸਾਨਾਂ ਦੇ ਪੁੱਤਾਂ ਵਾਂਗ ਪਾਲੇ ਝੋਨੇ ਦੀ ਜੋ ਬੇਕਦਰੀ ਹੋਈ ਹੈ, ਉਹ ਪਿਛਲੇ 20 ਸਾਲਾਂ ‘ਚ ਕਦੇ ਵੀ ਨਹੀਂ ਹੋਈ, ਜਿਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਦਾਅਵਿਆਂ ਨੂੰ ਧੋਕੇ ਰੱਖ ਦਿੱਤਾ ਹੈ ਉਨ੍ਹਾਂ ਦੋਸ਼ ਲਾਇਆ ਕਿ ਕਿਸਾਨ ਆਪਣੀ ਫ਼ਸਲ ਲੈ ਕੇ 7 ਤੋਂ 10 ਦਿਨ ਤੱਕ ਮੰਡੀਆਂ ਵਿਚ ਬੈਠੇ ਹਨ ਤੇ ਨਮੀ ਦਾ ਬਹਾਨਾ ਬਣਾ ਕੇ ਝੋਨੇ ਦੇ ਗੱਟੇ ਤੇ ਚਾਰ ਤੋਂ ਪੰਜ ਪ੍ਰਤੀਸ਼ਤ ਦਾ ਕੱਟ ਲਗਾ ਕੇ ਘੱਟ ਭਾਅ ਦਿੱਤਾ ਜਾ ਰਿਹਾ ਹੈ
ਯੂਨੀਅਨ ਦੇ ਸੂਬਾ ਜਰਨਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਸਰਕਾਰੀ ਫਰਮਾਨਾਂ ਕਾਰਨ ਜਿੱਥੇ ਮੰਡੀਆਂ ‘ਚ ਕਿਸਾਨਾਂ ਦਾ ਸ਼ੋਸ਼ਣ ਹੋ ਰਿਹਾ ਹੈ ਉੱਥੇ ਹੀ ਦੇ ਫੈਸਲੇ ਨੇ ਪੰਜਾਬ ਦੇ ਕਿਸਾਨ ਨੂੰ ਵੱਡੇ ਸੰਕਟ ‘ਚ ਸੁੱਟ ਦਿੱਤਾ ਹੈ ਉਨ੍ਹਾਂ ਕਿਹਾ ਕਿ ਲੇਟ ਬਿਜਾਈ ਨਾਲ 15 ਤੋਂ 20 ਫੀਸਦੀ ਝਾੜ ਘਟ ਗਿਆ, ਜਿਸ ਕਰਕੇ ਕਿਸਾਨਾਂ ਨੂੰ ਝੋਨੇ ਤੋਂ ਹੋਣ ਵਾਲੀ ਆਮਦਨ 20 ਤੋਂ 25 ਫੀਸਦੀ ਤੱਕ ਘਟ ਜਾਵੇਗੀ ਜੋਕਿ ਪਹਿਲਾਂ ਤੋਂ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਕਿਸਾਨਾਂ ਲਈ ਤਬਾਹਕੁੰਨ ਹੈ ਯੂਨੀਅਨ ਦੇ ਪ੍ਰੈਸ ਸਕੱਤਰ ਰੇਸ਼ਮ ਸਿੰਘ ਮਾਨ ਨੇ ਦੱਸਿਆ ਕਿ ਅੱਜ ਕਿਸਾਨਾਂ ਨੇ ਬਠਿੰਡਾ ਤੋਂ ਇਲਾਵਾ ਪੱਖੋ ਕੈਂਚੀਆਂ ਜ਼ਿਲ੍ਹਾ ਬਰਨਾਲਾ, ਭਵਾਨੀਗੜ੍ਹ ਜ਼ਿਲ੍ਹਾ ਸੰਗਰੂਰ, ਮਾਨਸਾ ਕੈਂਚੀਆਂ, ਜ਼ਿਲ੍ਹਾ ਫਾਜ਼ਿਲਕਾ ਅਬੋਹਰ ਰੋਡ, ਜ਼ਿਲ੍ਹਾ ਮੁਕਤਸਰ ‘ਚ ਬਠਿੰਡਾ ਰੋਡ, ਫਰੀਦਕੋਟ ਜ਼ਿਲ੍ਹੇ ‘ਚ ਕੋਟਕਪੂਰਾ ਸੜਕ ਤੇ ਜ਼ਿਲ੍ਹਾ ਫਿਰੋਜ਼ਪੁਰ ‘ਚ ਜ਼ੀਰੇ ਵਾਲੀ ਸੜਕ ਸਮੇਤ ਕੁੱਲ ਅੱਠ ਜ਼ਿਲ੍ਹਿਆਂ ‘ਚ ਆਵਾਜਾਈ ਜਾਮ ਕਰਕੇ ਵਿਰੋਧ ਜਤਾਇਆ ਹੈ ਉਨ੍ਹਾਂ ਆਖਿਆ ਕਿ ਜੇ ਸਰਕਾਰ ਹੁਣ ਵੀ ਨਾ ਜਾਗੀ ਤਾਂ ਕਿਸਾਨ 19 ਨਵੰਬਰ ਨੂੰ ਰੇਲਾਂ ਦੀਆਂ ਪਟੜੀਆਂ ਤੇ ਸੜਕ ਮਾਰਗਾਂ ‘ਤੇ ਡੇਰਾ ਜਮਾਉਣਗੇ ਕਿਸਾਨ ਆਗੂਆਂ ਗੁਰਬਖਸ਼ ਸਿੰਘ ਬਲਵੇੜ੍ਹਾ, ਗੁਰਮੇਲ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਖੇਮੂਆਣਾ ਤੇ ਰਣਜੀਤ ਸਿੰਘ ਜੀਦਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦਾ ਝੋਨਾ ਅਗਾਮੀ 48 ਘੰਟਿਆਂ ‘ਚ ਨਾ ਚੁੱਕਣਾ ਸ਼ੁਰੂ ਕੀਤਾ ਤਾਂ ਸਰਕਾਰ ਦੀ ਇੱਟ ਨਾਲ ਇੱਟ ਖੜਕਾਈ ਜਾਏਗੀ ਓਧਰ ਕਿਸਾਨ ਆਗੂਆਂ ਦਾ ਮਰਨ ਵਰਤ ਸੱਤਵੇਂ ਦਿਨ ਵੀ ਜਾਰੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਚ ਕਹੂੰ ਨਿਊਜ਼, ਬਠਿੰਡਾ
ਝੋਨੇ ਦੀ ਨਮੀ ਨੇ ਕਿਸਾਨਾਂ ਦੇ ਨੱਕ ‘ਚ ਦਮ ਕਰ ਰੱਖਿਆ ਹੈ ਇਕੱਲੇ-ਇਕਹਿਰੇ ਕਿਸਾਨ ਨਾ ਤਾਂ ਲੂੰਾ ਸਮਾਂ ਅਨਾਜ ਮੰਡੀਆਂ ‘ਚ ਝੋਨੇ ਦੀ ਰਾਖੀ ਬੈਠ ਸਕਦੇ ਹਨ ਅਤੇ ਨਾ ਹੀ ਕਣਕ ਲਈ ਜ਼ਮੀਨ ਤਿਆਰ ਕਰ ਸਕਦੇ ਹਨ ਮਜਬੂਰੀ ‘ਚ ਅੱਕੇ ਕਿਸਾਨਾਂ ਨੇ ਅੱਜ ਭਾਕਿਯੂ ਸਿੱਧੂਪੁਰ ਦੀ ਅਗਵਾਈ ‘ਚ ਡੀਸੀ ਦਫ਼ਤਰ ਬਠਿੰਡਾ ਅੱਗੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ ਯੂਨੀਅਨ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਯੂਨੀਅਨ ਆਗੂ ਬਲਦੇਵ ਸਿੰਘ ਸੰਦੋਹਾ ਬਠਿੰਡਾ, ਸੁਖਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ, ਮੇਜਰ ਸਿੰਘ ਫਰੀਦਕੋਟ ਤੇ ਊਗਰ ਸਿੰਘ ਮਰਨ ਵਰਤ ‘ਤੇ ਬੈਠੇ ਹਨ
ਇਸ ਮੌਕੇ ਰੇਸ਼ਮ ਸਿੰਘ ਯਾਤਰੀ ਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਕਣਕ ਦੀ ਬਿਜਾਈ ਪਛੜ ਰਹੀ ਹੈ ਤੇ ਮੰਡੀਆਂ ‘ਚ ਝੋਨਾ ਰੁਲ ਰਿਹਾ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ ਤੇ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਹੀ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਵੱਧ ਨਮੀ ਦਾ ਬਹਾਨਾ ਲਾ ਕੇ ਝੋਨਾ ਖ਼ਰੀਦਿਆ ਨਹੀਂ ਜਾ ਰਿਹਾ ਤੇ ਆੜ੍ਹਤੀਏ ਨਮੀ ਦਾ ਬਹਾਨਾ ਲਾ ਕੇ ਕਾਟ ਕੱਟ ਰਹੇ ਹਨ ਉਨ੍ਹਾਂ ਆਖਿਆ ਕਿ ਜੇਕਰ ਵੇਲੇ ਸਿਰ ਝੋਨਾ ਲੱਗਣ ਦਿੱਤਾ ਜਾਂਦਾ ਤਾਂ ਅੱਜ ਵਰਗੇ ਹਾਲਾਤ ਪੈਦਾ ਨਹੀਂ ਹੋਣੇ ਸਨ
ਤੇ ਨਾ ਹੀ ਕਿਸਾਨਾਂ ਨੂੰ ਮਰਨ ਵਰਤ ‘ਤੇ ਬੈਠਣਾ ਪੈਂਦਾ ਕਿਸਾਨ ਆਗੂਆਂ ਨੇ ਕਿਹਾ ਕਿ ਝੋਨਾ ਗਿੱਲਾ ਹੋਣ ਤੋਂ ਬਿਨਾਂ ਸਰਕਾਰ ਕੋਲ ਕੋਈ ਬਹਾਨਾ ਨਹੀਂ ਹੈ ਪਰ ਚੋਰ ਮੋਰੀ ਰਾਹੀਂ ਸ਼ੈਲਰ ਮਾਲਕਾਂ ਨੂੰ ਘੱਟ ਭਾਅ ‘ਤੇ ਵੇਚਣ ਲਈ ਮਜਬੂਰ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਮੌਕੇ ਕਿਸਾਨ ਆਗੂਆਂ ਨੇ ਚਿਤਾਵਾਨੀ ਦਿੱਤੀ ਕਿ ਜੇਕਰ ਕਿਸਾਨਾਂ ਦਾ ਝੋਨਾ ਮੰਡੀਆਂ ‘ਚੋਂ ਜਲਦੀ ਨਾ ਚੁੱਕਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਤੇ ਜਾਨੀ ਮਾਲੀ ਨੁਕਸਾਨ ਦਾ ਜਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ ਇਸ ਮੌਕੇ ਗੁਰਮੇਲ ਸਿੰਘ ਲਹਿਰਾ, ਭੋਲਾ ਸਿੰਘ ਕੋਟੜਾ, ਅਰਜਨ ਸਿੰਘ ਫੂਲ, ਕਰਨੈਲ ਸਿੰਘ, ਸਮੁੰਦਰ ਸਿੰਘ ਲੱਖਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ
ਖ੍ਰੀਦ ਇੰਸਪੈਕਟਰਾਂ ਨੇ ਵੀ ਕੀਤੀ ਹੜਤਾਲ
ਅਨਾਜ ਮੰਡੀਆਂ ‘ਚ ਕਿਸਾਨਾਂ ਦੇ ਵਿਰੋਧ ਨੂੰ ਨਾ ਸਹਾਰਦਿਆਂ ਵੱਖ-ਵੱਖ ਖ੍ਰੀਦ ਏਜੰਸੀਆਂ ਦੇ ਖ੍ਰੀਦ ਇੰਸਪੈਕਟਰਾਂ ਨੇ ਵੀ ਹੜਤਾਲ ਕਰ ਦਿੱਤੀ ਹੈ ਇਨ੍ਹਾਂ ਇੰਸਪੈਕਟਰਾਂ ਦਾ ਤਰਕ ਹੈ ਕਿ ਕਿਸਾਨ ਉਨ੍ਹਾਂ ਨੂੰ ਵੱਧ ਨਮੀ ਵਾਲਾ ਝੋਨਾ ਖ੍ਰੀਦਣ ਲਈ ਮਜ਼ਬੂਰ ਕਰਦੇ ਹਨ ਪਰ ਉਹ ਸਰਕਾਰੀ ਹੁਕਮਾਂ ਦੇ ਬੱਝੇ ਹੋਣ ਕਾਰਨ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਨਹੀਂ ਖ੍ਰੀਦ ਸਕਦੇ ਉਨ੍ਹਾਂ ਆਖਿਆ ਕਿ ਕਈ ਥਾਈਂ ਤਾਂ ਅਧਿਕਾਰੀਆਂ ਦਾ ਘਿਰਾਓ ਵੀ ਕਿਸਾਨਾਂ ਵੱਲੋਂ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਲਈ ਖਤਰਾ ਖੜ੍ਹਾ ਹੋ ਜਾਂਦਾ ਹੈ ਇਸ ਲਈ ਉਹ ਬਿਨਾਂ ਸੁਰੱਖਿਆ ਅਤੇ ਨਮੀ ਦੇ ਮਸਲੇ ਦੇ ਮੁਕੰਮਲ ਹੱਲ ਤੋਂ ਪਹਿਲਾਂ ਮੰਡੀਆਂ ‘ਚ ਖ੍ਰੀਦ ਲਈ ਨਹੀਂ ਜਾਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।