Budget session - Sach Kahoon Punjabi
Budget Session: ਬਜ਼ਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਖੀ ਇਹ ਗੱਲ
Budget Session: ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਹੰਗਾਮੇ ਦਾ ਬਹਾਨਾ ਬਣਨ ਵਾਲੀ ਕਿਸੇ ਵਿਦੇਸ਼ੀ ਰਿਪੋਰਟ ਦੇ ਨਾ ਆਉਣ ’ਤੇ ਰਾਹਤ ਦਾ ਸਾਹ ਲੈਂਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ 2014 ਤੋਂ ਬਾਅਦ ਸੰਸਦ ਦਾ ਪਹਿਲਾ ਸੈਸ਼ਨ ਹੈ, ਜਿਸ ਵਿੱਚ ਬਜਟ ਸੈਸ਼ਨ ਤੋਂ ਇੱਕ ਜਾਂ ਦੋ ਦਿਨ ਪਹਿਲਾਂ ਕੋਈ ਵਿਦੇਸ਼ੀ ਰਿਪੋਰਟ ਕੋਈ ‘ਵਿਦੇਸ਼ੀ ਚੰਗਿਆੜੀ’ ਫੜੀ ਨਹੀਂ ਗਈ, ਵਿਦੇਸ਼ਾਂ ’ਚੋਂ ‘ਅੱਗ ਭੜਕਾਉਣ’ ਦੀ ਕੋਸ਼ਿਸ਼ ਨਹੀਂ ਕੀਤੀ ਗਈ।
ਮੋਦੀ ਨੇ ਇਹ ਗੱਲ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਠੀਕ ਪਹਿਲਾਂ ਹੰਸ ਗੇਟ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਭਾਰਤੀ ਗਣਤੰਤਰ ਦੇ 75 ਸਾਲ ਪੂਰੇ ਹੋਣ ਨੂੰ ਦੇਸ਼ ਦੇ ਹਰ ਨਾਗਰਿਕ ਲਈ ਸਭ ਤੋਂ ਮਾਣ ਵਾਲਾ ਪਲ ਦੱਸਿਆ ਅਤੇ ਕਿਹਾ ਕਿ ਭਾਰਤ ਦੀ ਇਹ ਤਾਕਤ ਲੋਕਤੰਤਰੀ ਦੁਨੀਆ ਵਿੱਚ ਵੀ ਆਪਣੇ ਲਈ ਇੱਕ ਵਿਸ਼ੇਸ਼ ਸਥਾਨ ਬਣਾਉਂਦੀ ਹੈ। Budget Session
Read Also : Budget 2025 Live: ਵਿੱਤ ਮੰਤਰੀ ਸੀਤਾਰਮਨ ਸੰਸਦ ਪੁੱਜੇ, ਕੈਬਨਿਟ ਮੀਟਿੰਗ ਸ਼ੁਰ, 11 ਵਜੇ ਕਰਨਗੇ ਬਜ਼ਟ ਪੇਸ਼
ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਮੈਨੂੰ ਤੀਜੀ ਵਾਰ ਇਹ ਜ਼ਿੰਮੇਵਾਰੀ ਸੌਂਪੀ ਹੈ ਅਤੇ ਇਹ ਇਸ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ ਹੈ ਅਤੇ ਮੈਂ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ 2047 ਵਿੱਚ ਜਦੋਂ ਸਾਡੀ ਆਜ਼ਾਦੀ ਦੇ 100 ਸਾਲ ਹੋਣਗੇ, ਵਿਕਸਤ ਭਾਰਤ ਦਾ ਜੋ ਸੰਕਲਪ ਦੇਸ਼ ਨੇ ਲਿਆ ਹੈ ਇਹ ਬਜਟ ਸੈਸ਼ਨ, ਇਹ ਬਜਟ ਇੱਕ ਨਵਾਂ ਵਿਸ਼ਵਾਸ ਪੈਦਾ ਕਰੇਗਾ, ਨਵੀਂ ਊਰਜਾ ਦੇਵੇਗਾ, ਕਿ ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਾਂ ਇਹ ਵਿਕਸਤ ਹੋ ਕੇ ਰਹੇਗਾ। 140 ਕਰੋੜ ਦੇਸ਼ ਵਾਸੀ ਆਪਣੇ ਸਮੂਹਿਕ ਯਤਨਾਂ ਨਾਲ ਇਸ ਸੰਕਲਪ ਨੂੰ ਪੂਰਾ ਕਰਨਗੇ।
ਬਜਟ ਸੈਸ਼ਨ ਦਾ ਨਹੀਂ ਹੋਇਆ ਉਠਾਨ, 92 ਦਿਨਾਂ ਤੋਂ ਸਿਰਫ਼ ਮੁਲਤਵੀ ਐ ਵਿਧਾਨ ਸਭਾ
ਸੁਪਰੀਮ ਕੋਰਟ ਦਾ ਮਿਲਿਆ ਹੋਇਆ ਐ ਸਾਥ, ਵਿਧਾਨ ਸਭਾ ਦਾ ਉਠਾਨ ਕਰਨ ਦਾ ਸਿਰਫ਼ ਸਪੀਕਰ ਨੂੰ ਅਧਿਕਾਰ | Budget Session
ਚੰਡੀਗੜ੍ਹ (ਅਸ਼ਵਨੀ ਚਾਵਲਾ)। Budget Session : ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਹੁਣ ਤੱਕ ਉਠਾਨ ਨਹੀਂ ਹੋਇਆ ਹੈ ਅਤੇ ਇਸ ਸਮੇਂ ਵੀ ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੀ ਕਾਰਵਾਈ ਜਾਰੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਜਾਂ ਫਿਰ ਪੰਜਾਬ ਸਰਕਾਰ ਜਦੋਂ ਵੀ ਚਾਹੇ ਇਸ ਬਜਟ ਸੈਸ਼ਨ ਦੀ ਕਾਰਵਾਈ ਨੂੰ ਮੁੜ ਸ਼ੁਰੂ ਕਰਦੇ ਹੋਏ ਵਿਧਾਨ ਸਭਾ ਵਿੱਚ ਬੈਠਕ ਨੂੰ ਸੱਦ ਸਕਦੀ ਹੈ। ਪਿਛਲੀ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੀ ਬੈਠਕ 12 ਮਾਰਚ ਨੂੰ ਹੋਈ ਸੀ ਅਤੇ 92 ਦਿਨਾਂ ਦੇ ਬਾਅਦ ਵੀ ਬਜਟ ਸੈਸ਼ਨ ਦਾ ਉਠਾਨ ਨਾ ਹੋਣ ਕਰਕੇ ਸਭ ਤੋਂ ਜ਼ਿਆਦਾ ਨੁਕਸਾਨ ਵਿਧਾਨ ਸਭਾ ਵਿੱਚ ਸੱਤਾਧਿਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਹੀ ਹੋ ਰਿਹਾ ਹੈ, ਕਿਉਂਕਿ ਕਿਸੇ ਵੀ ਵਿਧਾਨ ਸਭਾ ਦੇ ਸੈਸ਼ਨ ਦਾ ਉਠਾਨ ਨਾ ਹੋਣ ਕਰਕੇ ਵਿਧਾਇਕ ਆਪਣੇ ਕਈ ਅਧਿਕਾਰਾਂ ਤੋਂ ਵਾਂਝੇ ਰਹਿ ਜਾਂਦੇ ਹਨ।
12 ਮਾਰਚ ਨੂੰ ਹੋਈ ਸੀ ਆਖਰੀ ਬੈਠਕ, ਵਿਧਾਇਕਾਂ ਦੇ ਕਈ ਅਧਿਕਾਰ ਹੋ ਰਹੇ ਹਨ ਪ੍ਰਭਾਵਿਤ | Budget Session
ਵਿਧਾਨ ਸਭਾ ਦੇ ਸੈਸ਼ਨ ਦਾ ਉਠਾਨ ਨਾ ਕਰਨ ਦੇ ਮਾਮਲੇ ਵਿੱਚ ਹੁਣ ਪੰਜਾਬ ਸਰਕਾਰ ਨੂੰ ਦੋਸ਼ੀ ਵੀ ਨਹੀਂ ਠਹਿਰਾਇਆ ਜਾ ਸਕਦਾ ਹੈ ਕਿਉਂਕਿ ਇਸ ਮਾਮਲੇ ਵਿੱਚ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹੱਕ ਵਿੱਚ ਹੀ ਫੈਸਲਾ ਆਇਆ ਹੋਇਆ ਹੈ ਕਿ ਵਿਧਾਨ ਸਭਾ ਦੇ ਸੈਸ਼ਨ ਦਾ ਉਠਾਨ ਕਰਨਾ ਜਾਂ ਫਿਰ ਨਾ ਕਰਨ ਬਾਰੇ ਫੈਸਲਾ ਕਰਨ ਦਾ ਅਧਿਕਾਰ ਸਪੀਕਰ ਕੋਲ ਹੀ ਹੈ। ਇਸੇ ਫੈਸਲੇ ਕਰਕੇ 92 ਦਿਨਾਂ ਤੋਂ ਮੁਲਤਵੀ ਚੱਲ ਰਹੇ ਵਿਧਾਨ ਸਭਾ ਦੇ ਸੈਸ਼ਨ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਕੁਝ ਨਹੀਂ ਕਰ ਸਕਦੇ । (Budget Session)
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਪਿਛਲੇ ਢਾਈ ਸਾਲਾਂ ਤੋਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕੋਈ ਨਾ ਕੋਈ ਵਿਵਾਦ ਚੱਲਦਾ ਹੀ ਆ ਰਿਹਾ ਸੀ। ਇਸੇ ਵਿਵਾਦ ਕਰਕੇ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਸਰਕਾਰ ਨੂੰ ਕਦੇ ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਕਦੇ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਨੂੰ ਹੀ ਗੈਰ ਸੰਵਿਧਾਨਿਕ ਅਤੇ ਗੈਰ ਕਾਨੂੰਨੀ ਕਰਾਰ ਦਿੰਦੇ ਹੋਏ ਬਿੱਲ ਨੂੰ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਇਨ੍ਹਾਂ ਸਾਰੇ ਮਾਮਲਿਆ ਨੂੰ ਲੈ ਕੇ ਕਈ ਵਾਰ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ ਤਾਂ ਪੰਜਾਬ ਦੇ ਰਾਜਪਾਲ ਵੱਲੋਂ ਵੀ ਪੰਜਾਬ ਸਰਕਾਰ ’ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਵੀ ਲਾਏ ਗਏ।
Budget Session
ਪਿਛਲੇ ਸਾਲ 19 ਅਤੇ 20 ਜੂਨ 2023 ਨੂੰ ਸੱਦੇ ਗਏ ਵਿਸ਼ੇਸ਼ ਇਜਲਾਸ ਵਿੱਚ ਪਾਸ ਹੋਏ 4 ਬਿੱਲ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪਾਸ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਅਤੇ ਇਸ ਦੋ ਦਿਨਾਂ ਦੇ ਸੈਸ਼ਨ ਨੂੰ ਗੈਰ ਕਾਨੂੰਨੀ ਵੀ ਕਰਾਰ ਦੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜਦੋਂ 20 ਅਤੇ 21 ਅਕਤੂਬਰ ਨੂੰ ਪੰਜਾਬ ਸਰਕਾਰ ਨੇ ਮੁੜ ਸੈਸ਼ਨ ਸੱਦਿਆ ਸੀ ਤਾਂ 20 ਅਕਤੂਬਰ ਨੂੰ ਅੱਧ ਵਿਚਕਾਰ ਹੀ ਸਦਨ ਦੀ ਕਾਰਵਾਈ ਨੂੰ ਮੁਤਲਵੀਂ ਕਰਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਕਾਨੂੰਨੀ ਕਰਾਰ ਦੇਣ ਤੋਂ ਬਾਅਦ ਹੀ ਵਿਧਾਨ ਸਭਾ ਨੂੰ ਚਲਾਉਣਗੇ।
Also Read : ਛੇ ਦਿਨਾਂ ’ਚ ਛੱਡਣੀ ਪੈਣੀ ਮੀਤ ਹੇਅਰ ਨੂੰ ਮੰਤਰੀ ਦੀ ਕੁਰਸੀ, ਵੜਿੰਗ ਨੂੰ ਦੇਣਾ ਪੈਣਾ ਅਸਤੀਫ਼ਾ
ਜਿਸ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ ਆਏ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਫ਼ ਕਰ ਦਿੱਤਾ ਸੀ ਕਿ ਕਿਸੇ ਵੀ ਸੈਸ਼ਨ ਦਾ ਉਠਾਨ ਕਰਨਾ ਜਾਂ ਫਿਰ ਨਾ ਕਰਨ ਦਾ ਅਧਿਕਾਰ ਸਿਰਫ਼ ਵਿਧਾਨ ਸਭਾ ਦੇ ਸਪੀਕਰ ਨੂੰ ਹੀ ਹੈ ਅਤੇ ਇਸ ਵਿੱਚ ਰਾਜਪਾਲ ਵੱਲੋਂ ਕੋਈ ਵੀ ਦਖ਼ਲ ਅੰਦਾਜ਼ੀ ਨਹੀਂ ਕੀਤੀ ਜਾ ਸਕਦੀ, ਹਾਲਾਂਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੇ ਸਪੀਕਰ ਨੂੰ ਵੀ ਕਿਹਾ ਸੀ ਕਿ ਇਸ ਤਰੀਕੇ ਨਾਲ ਸਦਨ ਦਾ ਉਠਾਨ ਕਰਨਾ ਵੀ ਠੀਕ ਨਹੀਂ ਹੈ। ਸੁਪਰੀਮ ਕੋਰਟ ਦੀ ਇਸੇ ਫੈਸਲੇ ਕਰਕੇ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਸਦਨ ਦਾ ਉਠਾਨ ਪਿਛਲੇ 92 ਦਿਨਾਂ ਤੋਂ ਨਹੀਂ ਕੀਤਾ ਗਿਆ ਹੈ ਅਤੇ ਇਸ ਵਿੱਚ ਹੁਣ ਰਾਜਪਾਲ ਵੀ ਦਖ਼ਲ ਨਹੀਂ ਦੇ ਸਕਦੇ। ਜਿਸ ਦਾ ਫਾਇਦਾ ਪੰਜਾਬ ਸਰਕਾਰ ਵੱਲੋਂ ਲਿਆ ਜਾ ਰਿਹਾ ਹੈ।
ਰਾਜਪਾਲ ਦਾ ਭਾਸ਼ਣ ਰੋਕਣ ਦੀ ਕੋਸ਼ਿਸ਼, ਕਾਂਗਰਸ ਨੇ ਕੀਤੀ ਪਵਿੱਤਰ ਸਦਨ ਦੀ ਤੌਹੀਨ : ਹਰਪਾਲ ਸਿੰਘ ਚੀਮਾ
ਕਿਹਾ, ਕਾਂਗਰਸ ਪਾਰਟੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਘਬਰਾ ਗਈ
(ਅਸ਼ਵਨੀ ਚਾਵਲਾ) ਚੰਡੀਗੜ। ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। Punjab Vidhan Sabha
ਪੰਜਾਬ ਸਰਕਾਰ ਸ਼ੁੱਭਕਰਨ ਦੇ ਪਰਿਵਾਰ ਦੇ ਨਾਲ, ਜਾਂਚ ਉਪਰੰਤ ਦੋਸ਼ੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ
ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ’ਤੇ ਹੋਣ ਵਾਲੀ ਬਹਿਸ ਦੌਰਾਨ ਸਰਕਾਰ ਨੂੰ ਸਵਾਲ ਕਰਦੀ ਅਤੇ ਆਪਣੇ ਸੁਝਾਅ ਵੀ ਪੇਸ਼ ਕਰਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਸਾਰਥਕ ਸੁਝਾਵਾਂ ਨੂੰ ਅਪਣਾਉਂਦੀ ਹੈ। Punjab Vidhan Sabha
ਇਹ ਵੀ ਪੜ੍ਹੋ: ਪੀਆਰਟੀਸੀ ਦੇ ਚੇਅਰਮੈਨ ਵੱਲੋਂ ਚੈਕਿੰਗ ਦੌਰਾਨ ਦੋ ਮੁਲਾਜ਼ਮ ਸਸਪੈਂਡ
ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਨੂੰ ਸਵਾਲ ਕੀਤਾ ਕਿ ਕੀ ਉਸ ਵੇਲੇ ਦੇ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਹੁਣ ਭਾਜਪਾ ਵਿੱਚ ਚਲੇ ਗਏ ਹਨ, ਨੇ ਕਦੇ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਨੂੰ ਕੋਈ ਪੱਤਰ ਲਿਖਿਆ ਸੀ? ਉਨਾਂ ਕਿਹਾ ਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਅਤੇ ਇਸ ਦੀ ਦਿੱਲੀ ਸਰਕਾਰ ਸੰਘਰਸ਼ ਦੌਰਾਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਹਿਲਾਂ ਵੀ ਕਿਸਾਨਾਂ ਨਾਲ ਸੀ, ਹੁਣ ਵੀ ਹੈ ਅਤੇ ਭਵਿੱਖ ਵਿੱਚ ਵੀ ਰਹੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਸ਼ੁੱਭਕਰਨ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ 1 ਕਰੋੜ ਰੁਪਏ ਦੀ ਸਹਾਇਤਾ ਅਤੇ ਉਸ ਦੀਆਂ ਭੈਣਾਂ ਦੀ ਭਵਿੱਖ ਵਿੱਚ ਵੀ ਹਰ ਸੰਭਵ ਸਹਾਇਤਾ ਦਾ ਐਲਾਨ ਕਰ ਦਿੱਤਾ ਸੀ। ਉਨਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। Punjab Vidhan Sabha
ਰਾਜਪਾਲ ਭਾਸ਼ਣ ਦੌਰਾਨ ਕਾਂਗਰਸ ਦਾ ਹੰਗਾਮਾ, ਭਾਸ਼ਣ ਨਹੀਂ ਪੜ੍ਹ ਸਕੇ ਰਾਜਪਾਲ
ਪਹਿਲੀ ਤੇ ਆਖਰੀ ਲਾਈਨ ਪੜ੍ਹ ਕੇ ਹੀ ਖਤਮ ਕੀਤਾ ਭਾਸ਼ਣ | Budget Session
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬਜ਼ਟ ਸੈਸ਼ਨ ਦੇ ਪਹਿਲੇ ਦਿਨ ਰਾਜਪਾਲ ਭਾਸ਼ਣ ਦਰਮਿਆਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ। ਕਾਂਗਰਸ ਪਾਰਟੀ ਦੇ ਵਿਧਾਇਕ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਸ਼ੁਰੂ ਹੀ ਨਹੀਂ ਹੋਣ ਦੇ ਰਹੇ ਸਨ। ਉਹਨਾਂ ਦੀ ਮੰਗ ਸੀ ਕਿ ਰਾਜਪਾਲ ਤੇ ਭਾਸ਼ਣ ਤੋਂ ਪਹਿਲਾਂ ਹਰਿਆਣਾ-ਪੰਜਾਬ ਬਾਰਡਰ ’ਤੇ ਕਿਸਾਨਾਂ ਨਾਲ ਹੋ ਰਹੇ ਵੱਡੇ ਪੱਧਰ ’ਤੇ ਵਿਤਕਰੇ ’ਤੇ ਚਰਚਾ ਕੀਤੀ ਜਾਵੇ ਤੇ ਸ਼ੁਭ ਕਰਨ ਨੂੰ ਸ਼ਰਧਾਂਜਲੀ ਦਿੰਦੇ ਹੋਏ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਹਰਿਆਣਾ ਪੁਲਿਸ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਕਾਂਗਰਸ ਦੇ ਵਿਧਾਇਕਾਂ ਵੱਲੋਂ ਕੀਤੇ ਜਾ ਰਹੇ ਇਸ ਹੰਗਾਮੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਾਰ-ਬਾਰ ਸਮਝਾਇਆ ਜਾ ਰਿਹਾ ਸੀ ਕਿ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਨਾਲ ਹੁੰਦੀ ਹੈ। (Budget Session)
Weather Forecast : ਮੌਸਮ ਵਿਭਾਗ ਦਾ ਅਲਰਟ, ਇਸ ਦਿਨ ਤੂਫਾਨ, ਗੜੇਮਾਰੀ ਤੇ ਭਾਰੀ ਮੀਂਹ ਦੀ ਭਵਿੱਖਬਾਣੀ, ਪੜ੍ਹੋ
ਇਸ ਤੋਂ ਬਾਅਦ ਵਿਧਾਨਕ ਕੰਮਕਾਜ ਦੌਰਾਨ ਹੀ ਉਹ ਆਪਣੀ ਗੱਲਬਾਤ ਰੱਖ ਸਕਦੇ ਹਨ। ਭਾਸ਼ਣ ਵਿਚਕਾਰ ਕੁਝ ਵੀ ਨਹੀਂ ਕੀਤਾ ਜਾ ਸਕਦਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਬਾਰ-ਬਾਰ ਸਮਝਾਉਣ ਦੇ ਬਾਵਜੂਦ ਵੀ ਕਾਂਗਰਸ ਦੇ ਵਿਧਾਇਕ ਇੱਕ ਵੀ ਮੰਨਣ ਨੂੰ ਤਿਆਰ ਨਹੀਂ ਸਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਹੰਗਾਮੇ ਦੌਰਾਨ ਹੀ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ ਗਈ ਤਾਂ ਕਾਂਗਰਸ ਦੇ ਵਿਧਾਇਕ ਆਪਣੀਆਂ ਸੀਟਾਂ ਤੋਂ ਖੜੇ ਹੋ ਕੇ ਵੈਲ ’ਚ ਆ ਗਏ ਤੇ ਉਨ੍ਹਾਂ ਨੇ ਹਰਿਆਣਾ ਸਰਕਾਰ ਦੇ ਸਣੇ ਪੰਜਾਬ ਸਰਕਾਰ ਖਿਲਾਫ ਵੀ ਨਾਰੇਬਾਜੀ ਕਰਨੀ ਸ਼ੁਰੂ ਕਰ ਦਿੱਤੀ। (Budget Session)
ਜਿਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਕਾਂਗਰਸੀ ਵਿਧਾਇਕ ਕਿਸੇ ਵੀ ਹਿਲੇ ਸਮਝਣ ਨੂੰ ਤਿਆਰ ਨਹੀਂ ਸਨ। ਕਾਂਗਰਸੀ ਵਿਧਾਇਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਨਾਰੇਬਾਜੀ ਦੇ ਚਲਦੇ ਰਾਜਪਾਲ ਬਨਵਾਰੀ ਲਾਲ ਪੁਰਹਿਤ ਵੱਲੋਂ ਪੂਰਾ ਭਾਸ਼ਣ ਪੜ੍ਹਨ ’ਚ ਅਸਮਰਥਾ ਜਾਹਰ ਕਰਦੇ ਹੋਏ ਕਿਹਾ ਕਿ ਇਸ ਸੋਰ ਸਰਾਬੇ ’ਚ ਉਹ ਆਪਣਾ ਭਾਸ਼ਣ ਪੂਰਾ ਨਹੀਂ ਪੜ੍ਹ ਸਕਦੇ ਹਾਂ ਜਿਸ ਕਰਕੇ ਨਿਯਮਾਂ ਤਹਿਤ ਭਾਸ਼ਣ ਦੀ ਪਹਿਲੀ ਤੇ ਆਖਰੀ ਲਾਈਨ ਪੜ੍ਹਨਗੇ। ਇਸ ਨਾਲ ਇਸ ਭਾਸ਼ਣ ਨੂੰ ਪੜਿ੍ਹਆ ਸਮਝਿਆ ਜਾਵੇ। ਪੰਜਾਬ ਦੇ ਰਾਜਪਾਲ ਵੱਲੋਂ ਹੰਗਾਮੇ ਦੌਰਾਨ ਪਹਿਲੀ ਤੇ ਆਖਰੀ ਲਾਈਨ ਹੀ ਪੜ੍ਹੀ ਗਈ। ਜਿਸ ਤੋਂ ਬਾਅਦ ਰਾਜਪਾਲ ਦੇ ਭਾਸ਼ਣ ਨੂੰ ਸਮਾਪਤ ਕਰ ਦਿੱਤਾ ਗਿਆ। (Budget Session)
ਬਜਟ ਸੈਸ਼ਨ ਸ਼ੁਰੂ, ਸ਼ੁਰੂ ਹੁਦਿਆਂ ਹੀ ਕਾਂਗਰਸ ਵੱਲੋਂ ਨਾਅਰੇਬਾਜ਼ੀ
ਦੋ ਹਫ਼ਤਿਆਂ ਦੇ ਬਜਟ ਸੈਸ਼ਨ ਵਿੱਚ ਵਿਰੋਧੀ ਧਿਰਾਂ ਵੱਲੋਂ ਘੇਰਿਆ ਜਾਵੇਗਾ ਸਰਕਾਰ ਨੂੰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਤੀਜਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। 2 ਹਫ਼ਤਿਆਂ ਦੇ ਇਸ ਬਜਟ ਸੈਸ਼ਨ ਵਿੱਚ ਵਿਰੋਧੀ ਧਿਰਾਂ ਸਰਕਾਰ ਨੂੰ ਘੇਰ ਰਹੀਆਂ ਹਨ। ਬਜ਼ਟ ਸੈਸ਼ਨ ਸ਼ੁਰੂ ਹੁੰਦਿਆਂ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣਾ ਸ਼ੁਰੂ ਕੀਤਾ ਗਿਆ। ਭਾਸ਼ਨ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਭਾਸ਼ਨ ਦੌਰਾਨ ਰਾਜਪਾਲ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਭਾਸ਼ਨ ਦੇਣ ਦਿਓ ਬਹਿਸ ਤੇ ਵਿਰੋਧ ਕਰਨ ਲਈ ਵਿਰੋਧੀਆਂ ਕੋਲ ਵਾਧੂ ਸਮਾਂ ਹੈ। ਰਾਜਪਾਲ ਨੇ ਇੱਕ ਪਹਿਰਾ ਪੜ੍ਹ ਕੇ ਆਪਣਾ ਭਾਸ਼ਣ ਕੀਤਾ ਖ਼ਤਮ। (Budget Session)
ਦੂਜੇ ਪਾਸੇ ਸਰਕਾਰ ਵੱਲੋਂ ਵੀ ਵਿਰੋਧੀ ਧਿਰਾਂ ਨੂੰ ਪਲਟਵਾਂ ਜੁਆਬ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਇਸ ਬਜਟ ਸੈਸ਼ਨ ਤੋਂ ਆਮ ਲੋਕਾਂ ਨੂੰ ਕਾਫ਼ੀ ਜ਼ਿਆਦਾ ਆਸ ਹੋਵੇਗੀ ਪਰ ਲੋਕ ਸਭਾ ਚੋਣਾਂ ਸਿਰ ’ਤੇ ਹੋਣ ਕਰਕੇ ਵੀ ਪੰਜਾਬ ਦੇ ਲੋਕਾਂ ਲਈ ਕੋਈ ਵੱਡਾ ਐਲਾਨ ਹੁੰਦਾ ਹੋਇਆ ਨਜ਼ਰ ਨਹੀਂ ਆਵੇਗਾ। ਪੰਜਾਬ ਸਰਕਾਰ ਦੀ ਇਸ ਸਮੇਂ ਜਿਹੜੀ ਵਿੱਤੀ ਹਾਲਤ ਹੈ, ਉਸ ਅਨੁਸਾਰ ਕੋਈ ਵੀ ਨਵੀਂ ਸਕੀਮ ਜਾਂ ਫਿਰ ਐਲਾਨ ਕੀਤਾ ਜਾਣਾ ਮੁਸ਼ਕਲ ਹੀ ਨਜ਼ਰ ਆ ਰਿਹਾ ਹੈ।
ਵਿਰੋਧੀ ਧਿਰ ਕਾਂਗਰਸ ਵੱਲੋਂ ਇਸ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਨੂੰ ਰੇਤ ਦੀ ਨਜਾਇਜ਼ ਮਾਈਨਿੰਗ, ਪੰਜਾਬ ਵਿੱਚ ਅਮਨ ਅਤੇ ਕਾਨੂੰਨ ਵਿਵਸਥਾ ਅਤੇ ਕਿਸਾਨਾਂ ਦੇ ਬਾਰਡਰ ’ਤੇ ਲੱਗ ਰਹੇ ਧਰਨੇ ਨੂੰ ਲੈ ਕੇ ਘੇਰਿਆ ਜਾ ਸਕਦਾ ਹੈ। ਕਿਸਾਨ ਸ਼ੁਭਕਰਨ ਦੇ ਮਾਮਲੇ ’ਚ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ। ਪੁਲਿਸ ਨੇ ਸ਼ੁਭਕਰਨ ਦੀ ਮੌਤ ਮਾਮਲੇ ’ਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਜਦੋਂ ਕਿ ਕਾਂਗਰਸ ਇਸ ਮਾਮਲੇ ’ਚ ਹਰਿਆਣਾ ਪੁਲਿਸ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੀ ਹੈ।
Also Read : ਪੰਜਾਬੀ ਯੂਨੀਵਰਸਿਟੀ ਵੱਲੋਂ ਉੱਚ ਮੰਜ਼ਿਲ ਸਰ ਕਰਨ ਵਾਲੀਆਂ ਲੜਕੀਆਂ ਦਾ ਸਨਮਾਨ
1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ | Budget Session of Parliament
ਨਵੀਂ ਦਿੱਲੀ (ਏਜੰਸੀ)। ਇਸ ਵਾਰ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 9 ਫਰਵਰੀ ਤੱਕ ਚੱਲੇਗਾ। ਸੂਤਰਾਂ ਮੁਤਾਬਕ ਇਸ ਦੌਰਾਨ 1 ਫਰਵਰੀ ਨੂੰ ਆਮ ਬਜਟ ਵੀ ਪੇਸ਼ ਕੀਤਾ ਜਾਵੇਗਾ। ਇਹ ਅੰਤਰਿਮ ਬਜਟ ਹੋਵੇਗਾ। ਮੋਦੀ ਸਰਕਾਰ ਦੇ ਮੌਜ਼ੂਦਾ ਕਾਰਜਕਾਲ ਦਾ ਇਹ ਆਖਰੀ ਬਜਟ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। (Budget Session of Parliament)
ਤੁਹਾਨੂੰ ਦੱਸ ਦੇਈਏ ਕਿ ਇਹ 17ਵੀਂ ਲੋਕ ਸਭਾ ਦਾ ਆਖਰੀ ਸੰਸਦ ਸੈਸ਼ਨ ਵੀ ਹੋਵੇਗਾ। ਇਸ ਵਾਰ ਬਜਟ ਆਮ ਚੋਣਾਂ ਤੋਂ ਠੀਕ ਪਹਿਲਾਂ ਪੇਸ਼ ਕੀਤਾ ਜਾਣਾ ਹੈ। ਅਜਿਹੇ ’ਚ ਸੂਤਰਾਂ ਮੁਤਾਬਕ ਇਸ ਵਾਰ ਕੇਂਦਰ ਸਰਕਾਰ ਵੱਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵੀ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਭਾਰੀ ਹੰਗਾਮਾ ਹੋਇਆ ਸੀ। ਇਸ ਦੌਰਾਨ ਸੰਸਦ ਦੇ ਦੋਵਾਂ ਸਦਨਾਂ ਵਿਚਾਲੇ ਕਈ ਮਹੱਤਵਪੂਰਨ ਬਿੱਲਾਂ ’ਤੇ ਚਰਚਾ ਹੋਈ ਅਤੇ ਕਈ ਮਹੱਤਵਪੂਰਨ ਕਾਨੂੰਨ ਵੀ ਪਾਸ ਕੀਤੇ ਗਏ।
Also Read : ਪਸ਼ੂਪਾਲਣ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ
ਵਿਰੋਧੀ ਧਿਰ ਸਰਦ ਰੁੱਤ ਇਜਲਾਸ ਦੌਰਾਨ ਸੰਸਦ ਦੀ ਸੁਰੱਖਿਆ ਵਿੱਚ ਹੋਈ ਉਲੰਘਣਾ ਬਾਰੇ ਵੀ ਕੇਂਦਰ ਤੋਂ ਜਵਾਬ ਮੰਗ ਰਹੀ ਸੀ। ਵਿਰੋਧੀ ਪਾਰਟੀਆਂ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਦੀ ਸੁਰੱਖਿਆ ਵਿੱਚ ਹੋਈ ਉਲੰਘਣਾ ਬਾਰੇ ਸਦਨ ਵਿੱਚ ਬਿਆਨ ਦੇਣ। ਜਦੋਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਸਦਨ ਵਿੱਚ ਅਹਿਮ ਮੁੱਦਿਆਂ ’ਤੇ ਚਰਚਾ ਕਰਨ ਤੋਂ ਬਚ ਰਹੀ ਹੈ।
140 ਤੋਂ ਵੱਧ ਸੰਸਦ ਮੈਂਬਰਾਂ ਨੂੰ ਕਰ ਦਿੱਤਾ ਗਿਆ ਸੀ ਮੁਅੱਤਲ
ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਦੇ ਦੋਵਾਂ ਸਦਨਾਂ ਤੋਂ 140 ਤੋਂ ਵੱਧ ਸੰਸਦ ਮੈਂਬਰਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਦੋਵਾਂ ਸਦਨਾਂ ਦੇ ਸੰਸਦ ਮੈਂਬਰਾਂ ਨੂੰ ਅਨੁਸ਼ਾਸਨੀ ਕਾਰਵਾਈ ਦੇ ਹਿੱਸੇ ਵਜੋਂ ਮੁਅੱਤਲ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਵਿਰੋਧੀ ਪਾਰਟੀਆਂ ਨੇ ਸੰਸਦ ਮੈਂਬਰਾਂ ਦੀ ਮੁਅੱਤਲੀ ਸਬੰਧੀ ਹੰਗਾਮਾ ਕੀਤਾ ਅਤੇ ਸੰਸਦ ਭਵਨ ਤੱਕ ਰੋਸ ਮਾਰਚ ਵੀ ਕੱਢਿਆ।
ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। (Punjab Governor)
ਇਹ ਵੀ ਪੜ੍ਹੋ : ਕੀ ਤੁਸੀਂ ਵੀ ਕਰਦੇ ਹੋ ਰੇਲ ’ਚ ਸਫ਼ਰ ਤਾਂ ਇਹ ਖ਼ਬਰ ਜ਼ਰੂਰ ਪੜ੍ਹੋ, 62 ਰੇਲਾਂ ਹੋਈਆਂ ਰੱਦ
ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ। (Punjab Governor)
ਬਜ਼ਟ ਸੈਸ਼ਨ: ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕੀਤੀ ਡਰਾਈਵਰਾਂ ਦੇ ਹੱਕ ’ਚ ਗੱਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਅੱਜ ਪੰਜਾਬ ਵਿਧਾਨ ਸਭਾ ’ਚ ਬਜ਼ਟ ਸੈਸ਼ਨ (Budget session) ਦਾ ਦੂਜਾ ਦਿਨ ਰਿਹਾ। ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਿਧਾਨ ਸਭਾ ’ਚ ਪੰਜਾਬ ਭਰ ਦੇ ਡਰਾਈਵਰਾਂ ਲਈ ਆਵਾਜ਼ ਚੁੱਕੀ। ਵਿਧਾਇਕ ਦੇਵ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਰਾਹੀਂ ਇਹ ਆਵਾਜ਼ ਚੁੱਕਦਿਆਂ ਮੰਗ ਕੀਤੀ ਕਿ ਪੰਜਾਬ ਭਰ ’ਚ ਜਿੰਨੇ ਵੀ ਡਰਾਈਵਰ ਹਨ ਫਿਰ ਭਾਵੇੀ ਉਹ ਟੈਕਸੀ ਡਰਾਈਵਰ ਹੋਣ ਜਾਂ ਫਿਰ ਛੋਟੀਆਂ ਗੱਡੀਆਂ ਦੇ ਡਰਾਈਵਰ, ਉਨ੍ਹਾਂ ਕੋਲ ਨਾ ਤਾਂ ਬੈਠਣ ਵਾਸਤੇ ਕੋਈ ਜਗ੍ਹਾ ਹੈ ਅਤੇ ਨਾ ਹੀ ਉਨ੍ਹਾਂ ਦੇ ਪੀਣ ਵਾਸਤੇ ਪਾਣੀ। (Budget session)
ਵਿਧਾਇਕ ਦੇਵ ਮਾਨ ਨੇ ਮੰਗ ਕੀਤੀ ਕਿ ਡਰਾਈਵਰ ਭਰਾਵਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਹ ਇੱਕ ਥਾਂ ਬੈਠ ਕੇ ਆਰਾਮ ਕਰ ਸਕਣ ਅਤੇ ਸਾਫ਼ ਪਾਣੀ ਪੀ ਸਕਣ। (Budget session)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
Live ! ਬਜ਼ਟ ਸੈਸ਼ਨ ਸ਼ੁਰੂ, ਰਾਜਪਾਲ ਦੇ ਭਾਸ਼ਨ ਨਾਲ ਹੋਈ ਸ਼ੁਰੂਆਤ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਬਜ਼ਟ ਸ਼ੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਨ ਨਾਲ ਕੀਤੀ ਗਈ। ਆਪਣੇ ਭਾਸ਼ਣ ਦੌਰਾਨ ਰਾਜਪਾਲ ਵਿਚਾਲੇ ਹੀ ਰੁਕ ਗਏ। ਸਿੰਗਾਪੁਰ ਭੇਜੇ ਗਏ ਪਿ੍ਰੰਸੀਪਲਾਂ ਦੇ ਮੁੱਦੇ ’ਤੇ ਸਦਨ ’ਚ ਹੰਗਾਮਾ ਹੋ ਗਿਆ। ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਨ ’ਤੇ ਵਾਕਆਊਟ ਕਰ ਦਿੱਤਾ ਗਿਆ। ਰਾਜਪਾਲ ਨੇ ਕਿਹਾ ਕਿ ਇਹ ਰਾਜਪਾਲ ਦਾ ਭਾਸ਼ਣ ਹੈ ਅਤੇ ਮੈਨੂੰ ਮੇਰਾ ਭਾਸ਼ਣ ਪੂਰਾ ਕਰਨ ਦਿਓ। (Budget Session)
ਰਾਜਪਾਲ ਨੇ ਕਿਹਾ ਕਿ ਮੈਂ ਆਪਣੇ ਭਾਸ਼ਨ ’ਚ ਮੇਰੀ ਸਰਕਾਰ ਬੋਲ ਰਿਹਾ ੲਾ ਅਤੇ ਉਮੀਦ ਕਰਦਾ ਹਾਂ ਕਿ ਸਰਕਾਰ ਮੇਰੇ ਸਵਾਲਾਂ ਦਾ ਜਵਾਬ ਦੇਵੇਗੀ। ਵਿਰੋਧੀ ਧਿਰ ਨੇ ਕਿਹਾ ਕਿ ਜਦੋਂ ਤੁਹਾਨੂੰ ਸਿਲੈਕਟਡ ਮੰਨਿਆ ਜਾ ਰਿਹਾ ਹੈ ਤਾਂ ਤੁਸੀਂ ਮੇਰੀ ਸਰਕਾਰ ਨਾ ਬੋਲੋ। ਰਾਜਪਾਲ ਨੇ ਵਿਰੋਧੀ ਧਿਰ ਦੀ ਗੱਲ ਮੰਨ ਲਈ। ਮੁੱਖ ਮੰਤਰੀ ਮਾਨ ਵੱਲੋਂ ਇਤਰਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤੁਹਾਡੀ ਸਰਕਾਰ ਹੈ ਅਤੇ ਤੁਸੀਂ ਮੇਰੀ ਸਰਕਾਰ ਹੀ ਬੋਲੋ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੈਬਨਿਟ ਵੱਲੋਂ ਪਾਸ ਕੀਤਾ ਗਿਆ ਹੈ ਤਾਂ ਤੁਹਾਡੀ ਲਈ ਮੇਰੀ ਸਰਕਾਰ ਬੋਲਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਇਸ ਭਾਸ਼ਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਦੀ ਬੈਠਕ 2 ਵਜੇ ਤੱਕ ਲਈ ਮੁਲਤਵੀ ਹੋ ਜਾਏਗੀ। ਦੁਪਹਿਰ ਨੂੰ 2 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਏਗੀ। ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਨੂੰ 10 ਵਜੇ ਤੱਕ ਮੁਲਤਵੀ ਕਰ ਦਿੱਤੀ ਜਾਏਗੀ। ਸ਼ਨਿੱਚਰਵਾਰ ਅਤੇ ਐਤਵਾਰ ਨੂੰ ਛੁੱਟੀ ਰਹੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਜਟ ਸੈਸ਼ਨ ਅੱਜ ਤੋਂ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ, ਵਿਰੋਧੀ ਧਿਰ ਕਈ ਮੁੱਦਿਆਂ ’ਤੇ ਘੇਰੇਗੀ ਸਰਕਾਰ
ਰਾਜਪਾਲ ਦੇ ਭਾਸ਼ਣ ਨਾਲ ਹੋਏਗਾ Budget Session ਦਾ ਆਗਾਜ਼
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਬਜਟ ਸੈਸ਼ਨ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਸ ਬਜਟ ਸੈਸ਼ਨ (Budget Session) ਵਿੱਚ ਵਿਰੋਧੀ ਧਿਰ ਵੱਲੋਂ ਕਾਨੂੰਨ ਪ੍ਰਬੰਧ ਤੋਂ ਲੈ ਕੇ ਅਜਨਾਲਾ ਕਾਂਡ ਤੱਕ ਦੇ ਮਾਮਲੇ ਵਿੱਚ ਸਰਕਾਰ ਨੂੰ ਘੇਰਨ ਦੀ ਕੋਸ਼ਸ਼ ਕੀਤੀ ਜਾਏਗੀ ਪਰ ਉਸ ਤੋਂ ਪਹਿਲਾਂ ਸਾਰਿਆਂ ਦੀ ਨਜ਼ਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਟਿਕੀ ਹੋਈ ਹੈ। ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਤੋਂ ਹੋਏਗੀ ਤਾਂ ਮੌਜੂਦਾ ਸਮੇਂ ਵਿੱਚ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਚੱਲ ਰਹੇ ਮੱਤਭੇਦ ਕਾਰਨ ਹੀ ਭਾਸ਼ਣ ਰੌਚਕ ਰਹਿ ਸਕਦਾ ਹੈ।
ਦੂਜੇ ਸੂਬਿਆਂ ਵਾਂਗ ਰਾਜਪਾਲ ਵੱਲੋਂ ਆਪਣੇ ਭਾਸ਼ਣ ਵਿੱਚ ਸਰਕਾਰ ਨੂੰ ਲੈ ਕੇ ਕੁਝ ਕਿਹਾ ਜਾ ਸਕਦਾ ਹੈ ਜਾਂ ਫਿਰ ਸਿਰਫ਼ ਸਰਕਾਰ ਵੱਲੋਂ ਦਿੱਤੇ ਗਏ ਭਾਸ਼ਣ ਨੂੰ ਹੀ ਪੜ੍ਹਿਆ ਜਾਏਗਾ। ਇਸ ਲਈ ਸ਼ੱੁਕਰਵਾਰ ਨੂੰ ਰਾਜਪਾਲ ਦਾ ਭਾਸ਼ਣ ਸੁਣਨਨਯੋਗ ਹੋਏਗਾ। ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਹੰਗਾਮਾ ਕਰਨਗੀਆਂ ਜਾਂ ਫਿਰ ਸ਼ਾਂਤ ਰਹਿੰਦੇ ਹੋਏ ਭਾਸ਼ਣ ਨੂੰ ਸੁਣਨਗੀਆਂ, ਇਸ ਨੂੰ ਲੈ ਕੇ ਵੀ ਵਿਰੋਧੀ ਧਿਰਾਂ ਵੱਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਸਿੰਗਾਪੁਰ ਟਰੇਨਿੰਗ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੀਤਾ ਰਵਾਨਾ
ਸ਼ੱੁਕਰਵਾਰ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਵੇਰੇ 10 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਣ ਹੋਏਗਾ। ਇਸ ਭਾਸ਼ਣ ਤੋਂ ਤੁਰੰਤ ਬਾਅਦ ਵਿਧਾਨ ਸਭਾ ਦੀ ਬੈਠਕ 2 ਵਜੇ ਤੱਕ ਲਈ ਮੁਲਤਵੀ ਹੋ ਜਾਏਗੀ। ਦੁਪਹਿਰ ਨੂੰ 2 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਏਗੀ। ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਨੂੰ 10 ਵਜੇ ਤੱਕ ਮੁਲਤਵੀ ਕਰ ਦਿੱਤੀ ਜਾਏਗੀ। ਸ਼ਨਿੱਚਰਵਾਰ ਅਤੇ ਐਤਵਾਰ ਨੂੰ ਛੁੱਟੀ ਰਹੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਰਾਜਪਾਲ ਵੱਲੋਂ ਬਜ਼ਟ ਸੈਸ਼ਨ ਨੂੰ ਮਨਜ਼ੂਰੀ, ਤਿੰਨ ਮਾਰਚ ਨੂੰ ਹੋਵੇਗਾ ਬਜ਼ਟ ਇਜਲਾਸ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਬਜ਼ਟ ਇਜਲਾਸ ਸਬੰਧੀ ਗਵਰਨਰ ਤੇ ਪੰਜਾਬ ਸਰਕਾਰ ਵਿਚਕਾਰ ਚੱਲ ਰਿਹਾ ਰੇੜਕਾ ਮੁੱਕਣ ਦਾ ਸਮਾਚਾਰ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਬਜ਼ਟ ਸੈਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪੰਜਾਬ ਦਾ ਬਜ਼ਟ ਇਜਲਾਸ 3 ਮਾਰਚ ਨੂੰ ਹੋਵੇਗਾ। ਸੁਪਰੀਮ ਕੋਰਟ ’ਚ ਬਜ਼ਟ ਸੈਸ਼ਨ ਬੁਲਾਏ ਜਾਣ ਸਬੰਧੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਰਾਜਪਾਲ ਨੇ ਸੈਸ਼ਨ ਬੁਲਾਇਆ ਹੈ। (Budget Session)
ਜ਼ਿਕਰਯੋਗ ਹੈ ਕਿ ਜਦੋਂ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਪਾਲ ਕੋਲੋਂ ਬਜ਼ਟ ਇਜਲਾਸ ਚਲਾਉਣ ਦਾ ਪ੍ਰਸਤਾਵ ਭੇਜਿਆ ਸੀ ਤਾਂ ਰਾਜਪਾਲ ਨੇ ਇਹ ਕਹਿ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਪਹਿਲਾਂ ਮੁੱਖ ਮੰਤਰੀ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣ। ਤਾਂ ਇਸ ਨੂੰ ਲੈ ਕੇ ਬੀਤੇ ਦਿਨ ਪੰਜਾਬ ਸਰਕਾਰ ਨੇ ਸਪਰੀਮ ਕੋਰਟ ਦਾ ਰੁਖ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅੱਜ ਸਾਢੇ ਤਿੰਨ ਵਜੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਰਾਜਪਾਲ ਨੇ ਬਜ਼ਟ ਸੈਸ਼ਨ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਸੰਸਦ ਦਾ ਬਜ਼ਟ ਸੈਸ਼ਨ ਸ਼ੁਰੂ : ਰਾਸ਼ਟਰਪਤੀ ਨੇ ਕਿਹਾ ਦੇਸ਼ ’ਚ ਬਿਨਾ ਡਰੇ ਕੰਮ ਕਰਨ ਵਾਲੀ ਸਰਕਾਰ
ਸਰਜੀਕਲ ਸਟ੍ਰਾਈਲ, ਆਰਟੀਕਲ 370 ਅਤੇ ਤਿੰਨ ਤਲਾਕ ਦਾ ਵੀ ਜ਼ਿਕਰ
ਨਵੀਂ ਦਿੱਲੀ (ਏਜੰਸੀ)। ਸੰਸਦ ਦਾ ਬਜ਼ਟ ਸੈਸ਼ਨ (Budget Session) ਅੱਜ ਸ਼ੁਰੂ ਹੋ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹਿਲੀ ਵਾਰ ਸੰਸਦ ਦੇ ਜੁਆਇੰਟ ਸੈਸ਼ਨ ਨੂੰ ਸੰਬੋਧਨ ਕਰ ਰਹੀ ਹੈ। ਰਾਸ਼ਟਰਪਤੀ ਨੇ ਆਪਣੇ ਭਾਸ਼ਣ ’ਚ ਕਿਹਾ ਕਿ ਭਾਰਤ ’ਚ ਮਜ਼ਬੂਤ ਇੱਛਾ ਸ਼ਕਤੀ ਵਾਲੀ ਸਰਕਾਰ ਹੈ। ਇਹ ਸਰਕਾਰ ਬਿਨਾ ਡਰੇ ਕੰਮ ਕਰ ਰਹੀ ਹੈ। ਇਸ ਲਈ ਉਨ੍ਹਾਂ ਨੇ ਸਰਜੀਕਲ ਸਟ੍ਰਾਈਕ, ਅੱਤਵਾਦ ’ਤੇ ਸਖ਼ਤੀ, ਆਰਟੀਕਲ 370 ਅਤੇ ਤਿੰਨ ਤਲਾਕ ਦਾ ਹਵਾਲਾ ਦਿੱਤਾ।
ਮੁਰਮੂ ਨੇ ਲਗਾਤਾਰ ਦੋ ਵਾਰ ਮੌਕਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਤਮਨਿਰਭਰ ਭਾਰਤ ਬਣਾਉਣਾ ਹੈ, ਜਿੱਥੇ ਗਰੀਬੀ ਨਾ ਹੋਵੇ ਅਤੇ ਮੱਧ ਵਰਗ ਖੁਸ਼ਹਾਲ ਹੋਵੇ। ਉਨ੍ਹਾਂ ਗਰੀਬਾਂ ਨੂੰ ਮੁਫ਼ਤ ਅਨਾਜ ਦੀ ਸਕੀਮ ਜਾਰੀ ਰੱਖਣ ਦੀ ਗੱਲ ਕਹੀ। ਮੁਰਮੂ ਨੇ ਰੇਹੜੀ ਵਾਲਿਆਂ ਦੀ ਗੱਲ ਕੀਤੀ, ਤਾਂ 11 ਕਰੋੜ ਛੋਟੇ ਕਿਸਾਨਾਂ ਦੀ ਮੰਦਦ ਲਈ ਸਵਾ ਦੋ ਲੱਖ ਕਰੋੜ ਰੁਪਏ ਦੀ ਸਨਮਾਨ ਨਿਧੀ ਦਾ ਜ਼ਿਕਰ ਵੀ ਕੀਤਾ। (Budget Session)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ