Body Donate - Sach Kahoon Punjabi

Punjab: ਸਰੀਰਦਾਨੀ ਗੁਰਦੇਵ ਕੌਰ ਇੰਸਾਂ ਨਮਿੱਤ ਹੋਈ ਨਾਮ ਚਰਚਾ
ਨਾਮ ਚਰਚਾ ਦੀ ਸਮਾਪਤੀ ’ਤੇ ਪਰਿਵਾਰ ਨੂੰ ਕੀਤਾ ਸਨਮਾਨਿਤ

ਪਰਿਵਾਰ ਨੇ ਪੰਜ ਜਰੂਰਤਮੰਦਾਂ ਨੂੰ ਦਿੱਤਾ ਰਾਸ਼ਨ | Lambi News

ਡੱਬਵਾਲੀ/ਲੰਬੀ (ਮੇਵਾ ਸਿੰਘ)। Lambi news: ਸਰੀਰਦਾਨੀ ਗੁਰਦੇਵ ਕੌਰ ਇੰਸਾਂ ਧਰਮ ਪਤਨੀ ਸਰੀਰਦਾਨੀ ਬਲਦੇਵ ਸਿੰਘ ਇੰਸਾਂ ਵਾਸੀ ਪਿੰਡ ਚੰਨੂ, ਬਲਾਕ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਮਿੱਤ ਬਲਾਕ ਪੱਧਰੀ ਨਾਮ ਚਰਚਾ ਐੱਮਐੱਸਜੀ ਡੇਰਾ ਸੱਚਾ ਮਾਨਵਤਾ ਤੇ ਭਲਾਈ ਕੇਂਦਰ ਡੱਬਵਾਲੀ (ਹਰਿਆਣਾ) ਵਿਖੇ ਸਮੂਹ ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਕਰਵਾਈ ਗਈ। ਉਹ ਪਿਛਲੇ ਦਿਨੀਂ ਆਪਣੀ ਸੁਆਸਾਂ ਰੂਪੀ ਪੂੰਜੀ ਨੂੰ ਪੂਰਾ ਕਰਕੇ ਕੁੱਲ ਮਾਲਕ ਦੇ ਚਰਨਾਂ ’ਚ ਸੱਚਖੰਡ ਜਾ ਬਿਰਾਜੇ ਸਨ। ਨਾਮ ਚਰਚਾ ਦੀ ਸਮਾਪਤੀ ’ਤੇ ਪੰਜਾਬ ਦੇ 85 ਮੈਂਬਰ ਜਗਦੇਵ ਸਿੰਘ ਇੰਸਾਂ, ਅਮਨਦੀਪ ਸਿੰਘ ਇੰਸਾਂ, ਜਸਵੀਰ ਸਿੰਘ ਇੰਸਾਂ, ਭੈਣ ਮਨਜੀਤ ਕੌਰ ਇੰਸਾਂ 85 ਮੈਂਬਰ।

Read This : Akhand Sumiran: ਅਖੰਡ ਸਿਮਰਨ ਮੁਕਾਬਲੇ ’ਚ ਬਲਾਕ ਅੰਬਾਲਾ ਸ਼ਹਿਰ ਪਹਿਲੇ ਸਥਾਨ ’ਤੇ

ਬਲਾਕ ਲੰਬੀ ਦੇ ਪ੍ਰੇਮੀ ਸੇਵਕ ਗੁਰਮੇਜ ਸਿੰਘ ਇੰਸਾਂ ਤੇ ਸਮੂਹ ਜ਼ਿੰਮੇਵਾਰਾਂ ਸਮੇਤ ਡੱਬਵਾਲੀ ਬਲਾਕ ਦੇ ਸਮੂਹ ਜ਼ਿੰਮੇਵਾਰਾਂ ਨੇ ਸਰੀਰਦਾਨੀ ਦੇ ਪਰਿਵਾਰ ਨੂੰ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਇੱਕ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮੂਹ ਪਰਿਵਾਰ ’ਚ ਸਰੀਰਦਾਨੀ ਗੁਰਦੇਵ ਕੌਰ ਇੰਸਾਂ ਦੀਆਂ ਬੇਟੀਆਂ ਸ਼ਿੰਦਰਪਾਲ ਕੌਰ ਇੰਸਾਂ, ਕਰਮਜੀਤ ਕੌਰ ਇੰਸਾਂ ਤੇ ਕਰਮਜੀਤ ਕੌਰ ਰਾਣੀ ਇੰਸਾਂ ਤੇ ਸਮੂਹ ਪਰਿਵਾਰ ਨੇ ਸਰੀਰਦਾਨੀ ਦੀ ਯਾਦ ’ਚ ਮਾਨਵਤਾ ਤੇ ਸਮਾਜ ਭਲਾਈ ਦੀ ਸੇਵਾ ਪ੍ਰਮਾਰਥੀ ਸੇਵਾ ਤੇ 5 ਜਰੂਰਤਮੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੀ ਦਿੱਤਾ ਗਿਆ। Lambi news

ਇਸ ਤੋਂ ਪਹਿਲਾਂ ਬਲਾਕ ਪੱਧਰੀ ਨਾਮ ਚਰਚਾ ਦੀ ਸ਼ੁਰੂਆਤ ਬਲਾਕ ਡੱਬਵਾਲੀ ਦੇ ਪ੍ਰੇਮੀ ਸੇਵਕ ਗੋਬਿੰਦ ਇੰਸਾਂ ਨੇ ਪਵਿੱਤਰ ਨਾਅਰਾ ਬੋਲਕੇ ਕੀਤੀ। ਸਤਿਸੰਗੀ ਪ੍ਰੇਮੀਆਂ ਨੇ ਡੇਰਾ ਸੱਚਾ ਸੌਦਾ ਸਰਸਾ ਦੇ ਪਵਿੱਤਰ ਗਰੰਥਾਂ ’ਚੋਂ ਸ਼ਬਦਬਾਣੀ ਰਾਹੀਂ ਕੁੱਲ ਮਾਲਕ ਦੀ ਮਹਿਮਾ ਦਾ ਜੱਸ ਗਾਇਆ ਤੇ ਸੰਤਾਂ-ਮਹਾਤਮਾਵਾਂ ਦੇ ਅਨਮੋਲ ਬਚਨ ਵੀ ਪੜ੍ਹਕੇ ਸੁਣਾਏ ਗਏ। ਇਸ ਮੌਕੇ ਵਿਛੜੀ ਆਤਮਾ ਨੂੰ ਵੱਡੀ ਗਿਣਤੀ ’ਚ ਬਲਾਕ ਲੰਬੀ ਦੀ ਸਮੂਹ ਸਾਧ-ਸੰਗਤ, ਸੇਵਾਦਾਰਾਂ, ਜ਼ਿੰਮੇਵਾਰਾਂ, ਡੱਬਵਾਲੀ ਸ਼ਹਿਰ ਦੇ ਬਲਾਕ ਦੇ ਵੱਖ-ਵੱਖ ਪਿੰਡਾਂ ਪਿੰਡ ਮਸੀਤਾਂ ਤੇ ਸ੍ਰੀ ਜਲਾਲਆਣਾ ਸਾਹਿਬ ਤੋਂ ਵੀ ਪਹੁੰਚਕੇ ਸਾਧ-ਸੰਗਤ ਤੇ ਰਿਸ਼ਤੇਦਾਰਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। Lambi news

ਇਸ ਮੌਕੇ ਬਲਾਕ ਮਸੀਤਾਂ, ਬਲਾਕ ਡੱਬਵਾਲੀ ਦੇ ਸਮੂਹ ਜ਼ਿੰਮੇਵਾਰਾਂ, 85 ਮੈਂਬਰ ਸਾਹਿਬਾਨ, ਪ੍ਰੇਮੀ ਸੰਮਤੀ ਰਹਿਮਤ ਕਲੌਨੀ ਜੋਨ ਨੰ:6 ਬਲਾਕ ਕਲਿਆਣ ਨਗਰ, ਲੰਗਰ ਸੰਮਤੀ ਸਰਸਾ, ਸੇਵਾਦਾਰ ਮੱਖਣ ਸਿੰਘ, ਪ੍ਰੇਮੀ ਸੰਮਤੀ ਪਿੰਡ ਸ੍ਰੀ ਜਲਾਲਆਣਾ ਸਾਹਿਬ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆ ਸ਼ੋਕ ਸੰਦੇਸ਼ ਭੇਜੇ ਗਏ। ਇਸ ਮੌਕੇ ਗੁਰਮੇਜ ਸਿੰਘ ਇੰਸਾਂ ਪ੍ਰੇਮੀ ਸੇਵਕ ਬਲਾਕ ਲੰਬੀ, ਪ੍ਰੇਮੀ ਟਹਿਲ ਸਿੰਘ ਇੰਸਾਂ, ਸੁਖਬੀਰ ਸਿੰਘ ਇੰਸਾਂ, ਨਿਰਮਲ ਸਿੰਘ ਪ੍ਰੇਮੀ ਸੇਵਕ ਚੰਨੂ ਆਦਿ ਵੀ ਹਾਜ਼ਰ ਸਨ। Lambi news

ਗੁਰਬਖਸ਼ ਸਿੰਘ ਇੰਸਾਂ ਲਾਂਗਰੀ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਪਿੰਡ ਜੱਜਲ ਦੇ ਪਹਿਲੇ ਅਤੇ ਬਲਾਕ ਦੇ 67ਵੇਂ ਸਰੀਰ ਦਾਨੀ ਬਣੇ | Body Donate

ਰਾਮਾਂ ਨਸੀਬਪੁਰਾ (ਪੁਸ਼ਪਿੰਦਰ ਸਿੰਘ)। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ ਬਲਾਕ ਰਾਮਾਂ ਨਸੀਬਪੁਰਾ ਦੇ ਪਿੰਡ ਜੱਜਲ ਵਾਸੀ ਗੁਰਬਖਸ਼ ਸਿੰਘ ਇੰਸਾਂ ਲਾਂਗਰੀ ਨੇ ਬਲਾਕ ਦੇ 67ਵੇਂ ਅਤੇ ਪਿੰਡ ਦੇ ਪਹਿਲੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਪਿਛਲੇ ਦਿਨੀਂ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਦਾ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। (Body Donate)

ਜਾਣਕਾਰੀ ਮੁਤਾਬਿਕ ਗੁਰਬਖਸ਼ ਸਿੰਘ ਇੰਸਾਂ ਲਾਂਗਰੀ ਨੇ 1964 ਵਿੱਚ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਅਤੇ ਸ਼ਾਹ ਮਸਤਾਨ-ਸ਼ਾਹ ਸਤਿਨਾਮ ਜੀ ਧਾਮ ਡੇਰਾ ਸੱਚਾ ਸੌਦਾ ਵਿਖੇ ਸਾਧ-ਸੰਗਤ ਨੂੰ ਲੰਗਰ ਛਕਾਉਣ ਦੀ ਸੇਵਾ ਕਰਦੇ ਰਹੇ ਤੇ ਆਪਣੇ ਪੁੱਤ, ਪੋਤੇ, ਪੜਪੋਤਿਆਂ ਨੂੰ ਡੇਰਾ ਸੱਚਾ ਸੌਦਾ ਨਾਲ ਜੋੜਿਆ। ਹੁਣ ਸਾਰਾ ਹੀ ਪਰਿਵਾਰ ਮਾਨਵਤਾ ਭਲਾਈ ਕਾਰਜਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਿਹਾ ਹੈ।

Body Donate

ਗੁਰਬਖਸ਼ ਸਿੰਘ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮਰਨ ਤੋਂ ਬਾਅਦ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰਿਆ ਹੋਇਆ ਸੀ। ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰ ਗੁਰਮੇਲ ਸਿੰਘ ਸੇਵਾ ਸੰਮਤੀ, ਜਗਦੇਵ ਸਿੰਘ ਤੇ ਗੁਰਦੇਵ ਸਿੰਘ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਐੱਸਕੇਐੱਸ ਹਸਪਤਾਲ ਮੈਡੀਕਲ ਕਾਲਜ ਅਤੇ ਰਿਸਰਚ ਸੈਂਟਰ ਮੇਰਠ ਉੱਤਰ ਪ੍ਰਦੇਸ਼ ਨੂੰ ਦਾਨ ਕੀਤੀ ਗਈ। ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਨ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ ਅਤੇ ਧੀਆਂ, ਪੋਤੀਆਂ ਅਤੇ ਪੜਪੋਤਿਆਂ ਨੇ ਅਰਥੀ ਨੂੰ ਮੋਢਾ ਦਿੱਤਾ।

Also Read : Lok Sabha Election 2024: PM ਨਰਿੰਦਰ ਮੋਦੀ ਨੇ ਕਿਉਂ ਕਿਹਾ? ਮੇਰੇ ਭਾਸ਼ਣ ਨਾਲ ‘ਇੰਡੀਆ’ ਬੇਚੈਨ

ਫੁੱਲਾਂ ਨਾਲ ਸਜਾਈ ਐਂਬੂਲੈਂਸ ’ਤੇ ਫੁੱਲਾਂ ਦੀ ਵਰਖਾ ਕਰਦੇ ਹੋਏ ‘ਗੁਰਬਖਸ਼ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਨਾਅਰਿਆਂ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਡੇਰਾ ਸੱਚਾ ਸੌਦਾ ਦੇ 85 ਮੈਂਬਰ ਊਧਮ ਸਿੰਘ ਭੋਲਾ, ਕਿਰਪਾਲ ਸਿੰਘ, ਪਿਆਰਾ ਸਿੰਘ, ਮਨਜੀਤ ਸਿੰਘ, ਬਾਬਾ ਚਰਨ ਦਾਸ, ਨੰਬਰਦਾਰ ਸੁਰਜੀਤ ਸਿੰਘ, ਸਰਪੰਚ ਗੁਰਸ਼ਰਨ ਸਿੰਘ, ਬਲਾਕ ਪ੍ਰੇਮੀ ਸੇਵਕ ਰਾਜ ਸਿੰਘ ਕੋਟਫੱਤਾ, ਗੁਰਪ੍ਰੀਤ ਸਿੰਘ ਗਿਆਨਾ, ਪ੍ਰੇਮੀ ਸੇਵਕ ਬਲਜੀਤ ਸਿੰਘ ਜੱਜਲ, ਸੇਵਾ ਸੰਮਤੀ, ਪੰਡਾਲ ਸੰਮਤੀ, ਲੰਗਰ ਸੰਮਤੀ, ਪਾਣੀ ਸੰਮਤੀ ਦੇ ਸੇਵਾਦਾਰਾਂ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਵਿੰਗ ਦੇ ਸੇਵਾਦਾਰ, ਰਿਸ਼ਤੇਦਾਰ ਅਤੇ ਨਗਰ ਨਿਵਾਸੀ ਹਾਜ਼ਰ ਸਨ।

ਇੱਕ ਹੋਰ ਡੇਰਾ ਸ਼ਰਧਾਲੂ ਲੱਗਿਆ ਮਾਨਵਤਾ ਦੇ ਲੇਖੇ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ ਸੁਨਾਮ ਬਲਾਕ ਦੇ ਪਿੰਡ ਰਾਮਗੜ੍ਹ ਜਵੰਧੇ ਵਾਸੀ ਪਿਆਰਾ ਸਿੰਘ ਇੰਸਾਂ (80) ਪੁੱਤਰ ਦਾਤਾ ਸਿੰਘ ਨੇ ਸੁਨਾਮ ਬਲਾਕ ਦੇ 28ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਜਾਣਕਾਰੀ ਮੁਤਾਬਕ ਪਿਆਰਾ ਸਿੰਘ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ। ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। (Body Donate)

ਇਹ ਵੀ ਪੜ੍ਹੋ : ਆਫ਼ਤ ਦੀ ਘੜੀ : ਖਰੜ ਇਲਾਕੇ ਦੇ ਦੌਰੇ ‘ਤੇ ਪੁੱਜੇ ਭਗਵੰਤ ਮਾਨ | Live…

ਉਹਨਾਂ ਦੀ ਮ੍ਰਿਤਕ ਦੇਹ ਤੀਰਥੰਕਰ ਮਹਾਂਵੀਰ ਮੈਡੀਕਲ ਕਾਲਜ ਐਂਡ ਰਿਸਰਚ ਸੈਂਟਰ ਮੁਰਾਦਾਬਾਦ ਨੂੰ ਦਾਨ ਕੀਤੀ ਗਈ। ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਤੇ ਵੱਡੀ ਗਿਣਤੀ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਿਆਰਾ ਸਿੰਘ ਇੰਸਾਂ ਅਮਰ ਰਹੇ ਤੇ ਸਰੀਰਦਾਨ ਮਹਾਂਦਾਨ ਦੇ ਨਾਅਰਿਆਂ ਨਾਲ ਕਾਫਲੇ ਦੇ ਰੂਪ ’ਚ ਵਿਦਾਇਗੀ ਦਿੱਤੀ। ਮ੍ਰਿਤਕ ਦੇਹ ਵਾਲੀ ਫੁੱਲਾਂ ਨਾਲ ਸੱਜੀ ਐਂਬੂਲੈਂਸ ਨੂੰ ਬਲਾਕ ਸੰਮਤੀ ਦੇ ਸਾਬਕਾ ਮੈਂਬਰ ਕੇਵਲ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। (Body Donate)

ਇਸ ਮੌਕੇ ਸਰਪੰਚ ਬਲਵੀਰ ਕੌਰ, 85 ਮੈਂਬਰ ਗਗਨਦੀਪ ਸਿੰਘ ਇੰਸਾਂ, ਬਲਾਕ ਪ੍ਰੇਮੀ ਸੇਵਕ ਰਣਜੀਤ ਸਿੰਘ ਇੰਸਾਂ, ਰਾਜੇਸ਼ ਬਿੱਟੂ ਇੰਸਾਂ, ਜਸਪਾਲ ਸਿੰਘ ਇੰਸਾਂ, ਛਹਿਬਰ ਸਿੰਘ ਇੰਸਾਂ, ਗੁਲਜ਼ਾਰ ਸਿੰਘ ਇੰਸਾਂ, ਗੁਰਮੇਲ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਬੰਤਾ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਬਾਰੂ ਸਿੰਘ ਇੰਸਾਂ, ਸਵਰਨ ਸਿੰਘ ਇੰਸਾਂ ਅਤੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਭਾਈ-ਭੈਣਾਂ, ਪਿੰਡਾਂ-ਸ਼ਹਿਰਾਂ ਦੇ 15 ਮੈਂਬਰ ਹਾਜ਼ਰ ਸਨ। (Body Donate)

ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਬਲਾਕ ਸੰਗਰੂਰ ਦੇ 21 ਵੇਂ ਸਰੀਰਦਾਨੀ ਬਣੇ ਗੰਗਾ ਰਾਮ ਇੰਸਾਂ | Dera Sacha Sauda

ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਗਏ 157 ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਅੱਜ ਬਲਾਕ ਸੰਗਰੂਰ ਦੇ ਅਣਥੱਕ ਸੇਵਾਦਾਰ ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲਾਂ ਖੋਜਾਂ ਲਈ ਦਾਨ ਕੀਤਾ ਹੈ। ਇਹ ਬਲਾਕ ਸੰਗਰੂਰ ਦਾ 21 ਵਾਂ ਸਰੀਰਦਾਨ ਹੈ। ਜਾਣਕਾਰੀ ਮੁਤਾਬਿਕ ਗੰਗਾ ਰਾਮ ਇੰਸਾਂ (81) ਵਾਸੀ ਸੇਖੂੁਪੁਰਾ ਮੁਹੱਲਾ ਜੋ ਕਿ ਪੁਰਾਣੇ ਸੇਵਾਦਾਰ ਸਨ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਜਿਉਦੇ ਜੀਅ ਪ੍ਰਣ ਕੀਤਾ ਸੀ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ। ਲੰਘੀ ਰਾਤ ਉਨ੍ਹਾਂ ਦੇ ਦੇਹਾਂਤ ਪਿਛੋਂ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰ ਦਿੱਤਾ ਗਿਆ। (Dera Sacha Sauda)

ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ’ਚ ਰੱਖ ਕੇ ਸਾਰੇ ਮੁਹੱਲਾ ਵਿੱਚ ਗੇੜਾ ਲਾਇਆ ਗਿਆ ਅਤੇ ‘ਗੰਗਾ ਰਾਮ ਇੰਸਾਂ ਅਮਰ ਰਹੇ’, ‘ਡੇਰਾ ਸੱਚਾ (Dera Sacha Sauda) ਸੌਦਾ ਦੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਨਾਅਰੇ ਲਾਏ ਗਏ। ਇਸ ਤੋਂ ਬਾਅਦ ਗੰਗਾ ਰਾਮ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਹਿੰਦ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਸੈਫਦਾਬਾਦ ਬਰਾਬਾਂਕੀ (ਉੱਤਰ ਪ੍ਰਦੇਸ਼) ਵਿਖੇ ਰਵਾਨਾ ਕੀਤੀ ਗਈ। ਇਸ ਮੌਕੇ ਸਾਕ ਸਬੰਧੀ, ਰਿਸ਼ਤੇਦਾਰ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਤੋਂ ਇਲਾਵਾ ਸਾਧ-ਸੰਗਤ ਮੌਜ਼ੂਦ ਸੀ। ਸਰੀਰਦਾਨੀ ਨਮਿੱਤ ਨਾਮ ਚਰਚਾ 30 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12:30 ਵਜੇ ਤੋਂ 2 ਵਜੇ ਤੱਕ ਨਾਮ ਚਰਚਾ ਘਰ ਸੰਗਰੂਰ, ਪਟਿਆਲਾ ਰੋਡ ਵਿਖੇ ਹੋਵੇਗੀ। (Dera Sacha Sauda)

ਸੂਬੇਦਾਰ ਬਲਦੇਵ ਸਿੰਘ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜਿਆ ਪਿੰਡ ਸੁਲਹਾਣੀ
ਬਲਾਕ ਹਕੂਮਤ ਸਿੰਘ ਵਾਲਾ ਦੇ ਛੇਵੇਂ ਅਤੇ ਪਿੰਡ ਸੁਲਹਾਣੀ ਦੇ ਦੂਜੇ ਸਰੀਰ ਦਾਨੀ ਬਣੇ ਸੂਬੇਦਾਰ ਬਲਦੇਵ ਸਿੰਘ ਇੰਸਾਂ

ਮੁੱਦਕੀ/ਤਲਵੰਡੀ ਭਾਈ, (ਬਲਜਿੰਦਰ ਸਿੰਘ/ਬਸੰਤ ਸਿੰਘ ਬਰਾੜ) ਬਲਾਕ ਹਕੂਮਤ ਸਿੰਘ ਵਾਲਾ ਅਧੀਂਨ ਆਉਂਦੇ ਪਿੰਡ ਸੁਲਹਾਣੀ (ਫਿਰੋਜ਼ਪੁਰ) ਦੇ ਸੂਬੇਦਾਰ ਬਲਦੇਵ ਸਿੰਘ ਇੰਸਾਂ ਨੇ 28 ਸਾਲ ਫੌਜ ਵਿੱਚ ਦੇਸ਼ ਦੀ ਸੇਵਾ ਕਰਦਿਆਂ 1962, 1965, 1971 ਦੀਆਂ ਜੰਗਾਂ ਵਿੱਚ ਦੇਸ਼ ਦੀ ਤਾਕਤ ਦਾ ਲੋਹਾ ਮਨਵਾਇਆ, ਦੁਸ਼ਮਣਾਂ ਦੇ ਦੰਦ ਖੱਟੇ ਕਰਨ ਦੇ ਬਾਅਦ 91 ਸਾਲ ਦੀ ਉਮਰ ਵਿੱਚ ਇਨਸਾਨੀਅਤ ਦੀ ਸੇਵਾ ਵਾਲਾ ਫਰਜ਼ ਨਿਭਾਉਂਦੇ ਹੋਏ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਕੇ ਕੁੱਲ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ । ਉਹ ਆਪਣੇ ਪਿੱਛੇ ਦੋ ਪੁੱਤਰ 45 ਮੈਂਬਰ ਅੱਛਰ ਸਿੰਘ ਇੰਸਾਂ, ਜਗਤਾਰ ਸਿੰਘ ਅਤੇ ਤਿੰਨ ਧੀਆਂ ਬਲਵਿੰਦਰ ਕੌਰ ਇੰਸਾਂ, ਸਵਰਨਜੀਤ ਕੌਰ ਇੰਸਾਂ, ਹਰਪ੍ਰੀਤ ਕੌਰ ਇੰਸਾਂ ਦੇ ਇਲਾਵਾ ਪੋਤਰੇ, ਦੋਹਤੇ, ਪੜਪੋਤੇ, ਪੜਦੋਹਤੇ ਫੁਲਵਾੜੀ ਦੇ ਰੂਪ ਵਿੱਚ ਛੱਡ ਗਏ ਹਨ ।

45 ਮੈਂਬਰ ਅੱਛਰ ਸਿੰਘ ਇੰਸਾਂ ਦੇ ਬੇਟੇ 15 ਮੈਂਬਰ ਜਗਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਸਾਡੇ ਸਤਿਕਾਰਯੋਗ ਦਾਦਾ ਜੀ ਨੇ 1996 ਵਿੱਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਬਾਅਦ ਵਿੱਚ ਸਰੀਰ ਦਾਨ ਦੇ ਫਾਰਮ ਭਰੇ ਸਨ। ਉਹਨਾਂ ਦੀ ਇੱਛਾ ਅਨੁਸਾਰ ਹੀ ਉਹਨਾਂ ਦੀ ਮ੍ਰਿਤਕ ਦੇਹ ਨੂੰ ਨੈਸ਼ਨਲ ਕੈਪੀਟਲ ਰੀਜ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਮੇਰਠ (ਉੱਤਰ ਪ੍ਰਦੇਸ਼) ਭੇਜਿਆ ਜਾ ਰਿਹਾ ਹੈ ।

ਇਸ ਤੋਂ ਪਹਿਲਾਂ ਸਾਡੇ ਦਾਦੀ ਸ਼੍ਰੀਮਤੀ ਬਲਵੀਰ ਜੀ ਦੀ ਦੇਹ ਨੂੰ ਦਾਨ ਕੀਤਾ ਗਿਆ ਸੀ । ਡੇਰਾ ਸੱਚਾ ਸੌਦਾ ਸਰਸਾ ਦੀ ਮਰਿਯਾਦਾ ਅਨੁਸਾਰ ਸਰੀਰ ਦਾਨੀ ਸੂਬੇਦਾਰ ਬਲਦੇਵ ਸਿੰਘ ਇੰਸਾਂ ਦੀਆਂ ਬੇਟੀਆਂ ਬਲਵਿੰਦਰ ਕੌਰ ਇੰਸਾਂ, ਹਰਪ੍ਰੀਤ ਕੌਰ ਇੰਸਾਂ, ਸਵਰਨਜੀਤ ਕੌਰ ਇੰਸਾਂ ਨੇ ਅਰਥੀ ਨੂੰ ਮੋਢਾ ਦੇ ਕੇ ਆਪਣੇ ਪਿਤਾ ਦੀਆਂ ਰਸਮਾਂ ਵਿੱਚ ਹਿੱਸਾ ਲਿਆ । ਪਿੰਡ ਸੁਲਹਾਣੀ ਦੇ ਮੌਜੂਦਾ ਸਰਪੰਚ ਸ਼੍ਰੀਮਤੀ ਭੁਪਿੰਦਰ ਕੌਰ ਦੇ ਪਤੀ ਰਾਜਾ ਜਰਾ ਸਿੰਘ ਨੇ ਹਰੀ ਹਰੀ ਝੰਡੀ ਦਿਖਾ ਕੇ ਮ੍ਰਿਤਕ ਦੇਹ ਵਾਲੀ ਐਂਬੂਲੈਂਸ ਨੂੰ ਨੈਸ਼ਨਲ ਕੈਪੀਟਲ ਰੀਜਨ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਮੇਰਠ (ਉੱਤਰ ਪ੍ਰਦੇਸ਼) ਲਈ ਰਵਾਨਾ ਕੀਤਾ।

ਐਂਬੂਲੈਂਸ ਦੇ ਅੱਗੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵੀਰ ਅਤੇ ਭੈਣਾਂ ਦੋ ਲਾਈਨਾਂ ਵਿੱਚ ਨਾਅਰੇ ‘ਸਰੀਰ ਦਾਨੀ ਸੂਬੇਦਾਰ ਬਲਦੇਵ ਸਿੰਘ ਇੰਸਾਂ ਅਮਰ ਰਹੇ ‘ ਲਾ ਰਹੇ ਸਨ , ਗੱਡੀ ਪਿੱਛੇ ਰਿਸ਼ਤੇਦਾਰ, ਪਰਿਵਾਰਕ ਮੈਂਬਰ, ਨਗਰ ਨਿਵਾਸੀ ਚੱਲ ਰਹੇ ਸਨ। ਇਸ ਮੌਕੇ 45 ਮੈਂਬਰ ਜਗਰੂਪ ਸਿੰਘ ਇੰਸਾਂ, ਗੁਰਬਚਨ ਸਿੰਘ ਇੰਸਾਂ, ਗੁਰਜੀਤ ਸਿੰਘ ਇੰਸਾਂ, ਨਿਰਮਲ ਸਿੰਘ ਇੰਸਾਂ, ਭੈਣ ਕਮਲੇਸ਼ ਰਾਣੀ ਇੰਸਾਂ (ਸਾਰੇ ਹੀ 45 ਮੈਂਬਰ) ਬਲਾਕ ਹਕੂਮਤ ਸਿੰਘ ਵਾਲਾ, ਬਲਾਕ ਤਲਵੰਡੀ ਭਾਈ, ਬਲਾਕ ਸੈਦੇ ਕੇ ਮੋਹਨ, ਬਲਾਕ ਬਾਰੇ ਕੇ, ਬਲਾਕ ਕੁਲਗੜੀ, ਬਲਾਕ ਫਿਰੋਜ਼ਪੁਰ, ਬਲਾਕ ਫਿਰੋਜ਼ਪੁਰ ਕੈਂਟ ਦੇ ਬਲਾਕ ਭੰਗੀਦਾਸ, 15 ਮੈਂਬਰ, ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵੀਰ ਅਤੇ ਭੈਣਾਂ, ਨਗਰ ਨਿਵਾਸੀਆਂ ਤੋਂ ਇਲਾਵਾ ਰਿਸ਼ਤੇਦਾਰ ਹਾਜ਼ਰ ਸਨ।

ਜੋ ਮਾਨਵਤਾ ਭਲਾਈ ਦੇ ਕਾਰਜ ਡੇਰਾ ਸੱਚਾ ਸੌਦਾ ਵਿੱਚ ਚੱਲ ਰਹੇ ਹਨ ਉਹਨਾਂ ਬਾਰੇ ਸਿਰਫ ਭਾਰਤ ਹੀ ਨਹੀਂ ਸਾਰੀ ਦੁਨੀਆਂ ਵਿੱਚ ਚਰਚੇ ਚੱਲ ਰਹੇ ਹਨ । ਅਜਿਹੇ ਮਾਨਵਤਾ ਭਲਾਈ ਦੇ 135 ਕਾਰਜਾਂ ਵਿੱਚ ਸਰੀਰ ਦਾਨ, ਅੱਖਾਂ ਦਾਨ, ਖੂਨਦਾਨ, ਗੁਰਦਾਦਾਨ, ਵਿੱਦਿਆ ਦਾਨ ਵਰਨਣਯੋਗ ਹਨ । ਸੂਬੇਦਾਰ ਬਲਦੇਵ ਸਿੰਘ ਇੰਸਾਂ ਨੇ ਦੇਸ਼ ਦੀ ਸੇਵਾ ਦੇ ਨਾਲ ਇਨਸਾਨੀਅਤ ਸੇਵਾ ਵਿੱਚ ਵੀ ਆਪਣਾ ਨਾਮ ਦਰਜ ਕਰਵਾ ਦਿੱਤਾ ਹੈ ਜੋ ਕਿ ਸਮਾਜ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰਹੇਗਾ ।

ਗੱਡੀ ਨੂੰ ਹਰੀ ਝੰਡੀ ਦੇਣ ਬਾਅਦ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਮਾਨਵਤਾ ਭਲਾਈ ਦੇ ਅਜਿਹੇ ਕਾਰਜਾਂ ਨਾਲ ਇਨਸਾਨੀਅਤ ਦੀ ਸੱਚੀ ਸੇਵਾ ਕਰ ਰਿਹਾ ਅਤੇ ਸਮਾਜ ਨੂੰ ਵੀ ਜਾਗਰੂਕ ਕਰ ਰਿਹਾ ਹੈ । ਪਰਿਵਾਰ ਵੱਲੋਂ ਸੂਬੇਦਾਰ ਬਲਦੇਵ ਸਿੰਘ ਦੀ ਦੇਹ ਨੂੰ ਦਾਨ ਕੀਤਾ ਗਿਆ ਹੈ, ਬਹੁਤ ਸ਼ਲਾਘਾਯੋਗ ਕਦਮ ਹੈ । ਮੇਰਾ ਸਹੁਰਾ ਪਰਿਵਾਰ ਵੀ ਡੇਰਾ ਸੱਚਾ ਸੌਦਾ ਦਾ ਸੇਵਕ ਹੈ। ਮੇਰੀ ਸੱਸ ਸੁਰਜੀਤ ਕੌਰ ਪਤਨੀ ਪ੍ਰੀਤਮ ਸਿੰਘ ਵਾਸੀ ਚੈਨਾ (ਜੈਤੋ) ਦਾ ਸਰੀਰ ਦਾਨ ਕੀਤਾ ਗਿਆ ਸੀ । ਇਸ ਤਰ੍ਹਾਂ ਮ੍ਰਿਤਕ ਦੇਹ ਤੋਂ ਖੋਜ ਕਰਕੇ ਬੀਮਾਰੀ ਅਤੇ ਇਲਾਜ ਵਿੱਚ ਸਫਲਤਾ ਪ੍ਰਾਪਤ ਹੋਵੇਗੀ । ਸਮਾਜ ਦੇ ਲੋਕਾਂ ਨੂੰ ਪ੍ਰੇਰਿਤ ਹੋਣ ਦੀ ਲੋੜ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.

ਰਾਮ ਪ੍ਰਕਾਸ਼ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ
ਰਾਮ ਪ੍ਰਕਾਸ਼ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਦਾਨ ਕੀਤੀ

ਬਠਿੰਡਾ, (ਸੁਖਨਾਮ) ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਪ੍ਰਕਾਸ਼ ਇੰਸਾਂ ਵਾਸੀ ਪੁੱਜਾਂ ਵਾਲਾ ਮੁਹੱਲਾ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸ ਦੇ ਪੁੱਤਰ ਗਗਨਦੀਪ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਜੀਵਨ ਜੋਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਖੈਰ ਰੋਡ, ਲੋਧਾ, ਅਲੀਗੜ੍ਹ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ ਰਾਮ ਪ੍ਰਕਾਸ਼ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਤੇ ਇਲਾਕੇ ਦੇ ਕੁਝ ਕੁ ਜ਼ਿੰਮੇਵਾਰ ਸੇਵਾਦਾਰਾਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਨਰਿੰਦਰ ਇੰਸਾਂ ਅਤੇ ਬਲਾਕ ਭੰਗੀਦਾਸ ਸੁਨੀਲ ਕੁਮਾਰ ਇੰਸਾਂ ਨੇ ਦੱਸਿਆ ਕਿ ਰਾਮ ਪ੍ਰਕਾਸ਼ ਜੀ ਨੇ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮਲਕੀਤ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ਼ਾਂ ਲਈ ਦਾਨ
ਪਿੰਡ ਬੱਜੋਆਣਾ ‘ਚ ਇੱਕੋ ਪਰਿਵਾਰ ‘ਚੋਂ ਹੋਇਆ ਦੂਜਾ ਸਰੀਰਦਾਨ

ਨਥਾਣਾ, (ਗੁਰਜੀਵਨ ਸਿੱਧੂ) ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਕਾਰਜਾਂ (Body Donate) ਤਹਿਤ ਭੁੱਚੋ ਮੰਡੀ ਬਲਾਕ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਹਾਸਲ ਹੋਈ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਇੰਸਾਂ (92) ਪੁੱਤਰ ਈਸਰ ਸਿੰਘ ਵਾਸੀ ਬੱਜੋਆਣਾ ਕੁੱਲ ਮਾਲਕ ਦੇ ਚਰਨਾਂ ‘ਚ ਜਾ ਬਿਰਾਜੇ ਇਸ ਤੋਂ ਬਾਅਦ ਉਨ੍ਹਾਂ ਦੇ ਭਰਾ ਬਲਵੰਤ ਸਿੰਘ, ਭਤੀਜੇ ਰਾਜਿੰਦਰ ਸਿੰਘ, ਰਵਿੰਦਰ ਸਿੰਘ, ਜਸਵੀਰ ਸਿੰਘ, ਸੁਲਿੰਦਰ ਸਿੰਘ ਤੋਂ ਇਲਾਵਾ ਸਮੂਹ ਪਰਿਵਾਰਕ ਮੈਂਬਰਾਂ ਨੇ ਮਲਕੀਤ ਸਿੰਘ ਇੰਸਾਂ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਉਸ ਦਾ ਮ੍ਰਿਤਕ ਸਰੀਰ ਸੰਤਾਸ਼ ਮੈਡੀਕਲ ਕਾਲਜ਼ ਗਾਜੀਆਬਾਦ (ਯੂਪੀ) ਨੂੰ ਮੈਡੀਕਲ ਖੋਜਾਂ ਲਈ ਸੌਂਪ ਦਿੱਤਾ।

ਮਲਕੀਤ ਸਿੰਘ ਦੇ ਮ੍ਰਿਤਕ ਸਰੀਰ ਨੂੰ ਐਂਬੂਲੈਂਸ ਰਾਹੀਂ ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਅਤੇ ਬਲਾਕ ਦੀ ਸਾਧ ਸੰਗਤ ਨੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ‘ਮਲਕੀਤ ਸਿੰਘ ਇੰਸਾਂ ਅਮਰ ਰਹੇ’ ਦੇ ਅਕਾਸ਼ ਗੁੰਜਾਊ ਨਾਅਰਿਆਂ ਰਾਹੀਂ ਅੰਤਿਮ ਵਿਦਾਇਗੀ ਦਿੱਤੀ ਇਸ ਮੌਕੇ 25 ਮੈਂਬਰ ਰਣਜੀਤ ਸਿੰਘ ਤੁੰਗਵਾਲੀ, 25 ਮੈਂਬਰ ਬਲਵਿੰਦਰ ਸਿੰਘ, ਬਲਾਕ ਭੰਗੀਦਾਸ ਮਲਕੀਤ ਸਿੰਘ ਇੰਸਾਂ, 15 ਮੈਂਬਰ ਅਮਰਜੀਤ ਸਿੰਘ, 15 ਮੈਂਬਰ ਮਨਜੀਤ ਸਿੰਘ, 15 ਮੈਂਬਰ ਕਰਮਜੀਤ ਸਿੰਘ, 15 ਮੈਂਬਰ ਜਸਕਰਨ ਸਿੰਘ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ/ਭਾਈ, ਸੁਜਾਣ ਭੈਣਾਂ, ਏਰੀਆ ਭੰਗੀਦਾਸ ਵੀਰ ਅਤੇ ਭੈਣਾਂ, ਯੂਥ ਵੀਰਾਂਗਨਾਂਏਂ ਦੇ ਜਿੰਮੇਵਾਰ ਅਤੇ ਮੈਂਬਰ, ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ, ਰਿਸ਼ੇਤਦਾਰ, ਦੋਸਤ ਮਿੱਤਰ ਅਤੇ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸੰਗਰੂਰ ਸ਼ਹਿਰ ਦੇ 12ਵੇਂ ਸਰੀਰਦਾਨੀ ਬਣੇ ਪ੍ਰੇਮੀ ਚੁੰਨੀ ਲਾਲ ਇੰਸਾਂ
ਫੁੱਲਾਂ ਲੱਦੀ ਗੱਡੀ ਵਿੱਚ ਮੈਡੀਕਲ ਕਾਲਜ ਲਈ ਰਵਾਨਾ ਕੀਤੀ ਮ੍ਰਿਤਕ ਦੇਹ

ਸੰਗਰੂਰ, (ਨਰੇਸ਼ ਕੁਮਾਰ) ਸੰਗਰੂਰ ਸ਼ਹਿਰ (Body donate) ਵਿੱਚ ਇੱਕ ਡੇਰਾ ਸ਼ਰਧਾਲੂ ਦੇ ਦਿਹਾਂਤ ਪਿੱਛੋਂ ਉਨ੍ਹਾਂ ਦਾ ਮ੍ਰਿਤਕ ਸਰੀਰ ਪਰਿਵਾਰ ਵੱਲੋਂ ਮੈਡੀਕਲ ਖੋਜ ਕਾਰਜਾਂ ਲਈ ਦਾਨ ਕਰ ਦਿੱਤਾ ਗਿਆ ਇਹ ਸੰਗਰੂਰ ਸ਼ਹਿਰ ‘ਚ 12ਵਾਂ ਸਰੀਰਦਾਨ ਕੀਤਾ ਗਿਆ ਹੈ

ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸ਼ਹਿਰ ਵਾਸੀ ਡੇਰਾ ਸ਼ਰਧਾਲੂ ਚੁੰਨੀ ਲਾਲ ਇੰਸਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ, ਉਹ 62 ਵਰ੍ਹਿਆਂ ਦੇ ਸਨ ਪ੍ਰੇਮੀ ਚੁੰਨੀ ਲਾਲ ਦੇ ਪੁੱਤਰ ਪੰਕਜ ਗਰੋਵਰ, ਬੇਟੀ ਰੇਨੂੰ ਇੰਸਾਂ ਤੇ ਜਵਾਈ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ 28 ਸਾਲਾਂ ਤੋਂ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਸਨ ਅਤੇ ਉਹਨਾਂ ਪੂਜਨੀਕ ਗੁਰੂ ਜੀ ਦੀਆਂ ਸਿੱਖਿਆ ‘ਤੇ ਚਲਦਿਆਂ ਜਿਉਂਦੇ ਜੀਅ ਮਰਨ ਉਪਰੰਤ ਸਰੀਰਦਾਨ ਕਰਨ ਦੇ ਫਾਰਮ ਭਰੇ ਹੋਏ ਸਨ ਅਤੇ ਇਸ ਕਾਰਨ ਹੀ ਉਹਨਾਂ ਦੁਆਰਾ ਆਪਣੇ ਪਿਤਾ ਦੀ ਅੰਤਿਮ ਇੱਛਾ ਅਨੁਸਾਰ ਉਨ੍ਹਾਂ ਦਾ ਮ੍ਰਿਤਕ ਸਰੀਰ ਆਲ ਇੰਡੀਆ ਮੈਡੀਕਲ ਸਾਇੰਸ ਗੋਰਖ਼ਪੁਰ (ਯੂਪੀ) ਨੂੰ ਦਾਨ ਕੀਤਾ ਗਿਆ

ਮ੍ਰਿਤਕ ਦੇਹ ਵਾਲੀ ਗੱਡੀ ਨੂੰ ਫੁੱਲਾਂ ਨਾਲ ਸ਼ਿੰਗਾਰਿਆ ਹੋਇਆ ਸੀ ਅਤੇ ਵਰ੍ਹਦੇ ਮੀਂਹ ਵਿੱਚ ਸਮੁੱਚੇ ਸ਼ਹਿਰ ਵਿੱਚ ਇਸ ਗੱਡੀ ਦਾ ਗੇੜਾ ਲਗਵਾਇਆ ਗਿਆ ਅੰਤ ਹਸਪਤਾਲ ਨੂੰ ਰਵਾਨਾ ਕਰਨ ਵੇਲੇ ਇਸ ਗੱਡੀ ਨੂੰ ਝੰਡੀ ਦੇਣ ਦੀ ਰਸਮ ਡਾ: ਮੱਖਣ ਸਿੰਘ ਰਿਟਾ: ਡਿਪਟੀ ਡਾਇਰੈਕਟਰ ਹੈਲਥ ਵਿਭਾਗ, ਸਮਾਜ ਸੇਵੀ ਡਾ: ਸੁਖਵਿੰਦਰ ਬਬਲਾ ਵੱਲੋਂ ਦਿੱਤੀ ਗਈ ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਬਲਾਕ ਸੰਗਰੂਰ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ

ਇਸ ਮੌਕੇ ਡਾ. ਮੱਖਣ ਸਿੰਘ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਸ਼ੁਰੂ ਕੀਤੀ ਇਹ ਮੁਹਿੰਮ ਨਿੱਤ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ, ਹਾਲੇ ਪਰਸੋਂ ਹੀ ਸੰਗਰੂਰ ਸ਼ਹਿਰ ਵਿੱਚ ਇੱਕ ਡੇਰਾ ਸ਼ਰਧਾਲੂ ਵੱਲੋਂ ਮਰਨ ਤੋਂ ਬਾਅਦ ਆਪਣਾ ਸਰੀਰਦਾਨ ਕੀਤਾ ਗਿਆ ਸੀ ਅਤੇ ਅੱਜ ਫਿਰ ਇੱਕ ਹੋਰ ਪ੍ਰੇਮੀ ਨੇ ਇਹ ਕਾਰਜ ਕੀਤਾ ਹੈ, ਅਜਿਹੀ ਭਾਵਨਾ ਲਾ ਮਿਸਾਲ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪਿੰਡ ਅਮਲਾ ਸਿੰਘ ਵਾਲਾ ਦੇ ਭਾਨ ਸਿੰਘ ਇੰਸਾਂ ਵੀ ਲੱਗੇ ਮਾਨਵਤਾ ਦੇ ਲੇਖੇ
ਪਿੰਡ ਦੇ 7ਵੇਂ ਤੇ ਬਲਾਕ ਦੇ 46ਵੇਂ ਸਰੀਰਦਾਨੀ ਬਣੇ ਭਾਨ ਸਿੰਘ ਇੰਸਾਂ

ਬਰਨਾਲਾ, (ਜਸਵੀਰ ਸਿੰਘ) ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ (Body donate) ‘ਤੇ ਚਲਦਿਆਂ ਪਿੰਡ ਅਮਲਾ ਸਿੰਘ ਵਾਲਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੇ ਬਜ਼ੁਰਗਾਂ ਦੇ ਦੇਹਾਂਤ ਤੋਂ ਬਾਅਦ ਮ੍ਰਿਤਕ ਦੇਹ ਮੈਡੀਕਲ ਖੋਜ਼ ਕਾਰਜ਼ਾਂ ਲਈ ਦਾਨ ਕਰ ਦਿੱਤੀ। ਪ੍ਰੇਮੀ ਭਾਨ ਸਿੰਘ ਇੰਸਾਂ ਨੇ ਬਲਾਕ ਬਰਨਾਲਾ/ ਧਨੌਲਾ ਦੇ 46ਵੇਂ ਤੇ ਪਿੰਡ ਦੇ 7ਵੇਂ ਸਰੀਰਦਾਨੀ ਹੋਣ ਦਾ ਮਾਣ ਹਾਸ਼ਲ ਕੀਤਾ ਹੈ।

ਇਸ ਸਬੰਧੀ ਬਲਾਕ 15 ਮੈਂਬਰ ਸੁਖਦੇਵ ਸਿੰਘ ਇੰਸਾਂ ਨੇ ਦੱਸਿਆ ਕਿ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਮਾਨਵਤਾ ਦੀ ਬਿਹਤਰੀ ਹਿੱਤ ਚਲਾਏ ਜਾ ਰਹੇ 134 ਭਲਾਈ ਕਾਰਜ਼ਾਂ ਦੀ ਲੜੀ ਤਹਿਤ ਪਿੰਡ ਅਮਲਾ ਸਿੰਘ ਵਾਲਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ ਆਪਣੇ ਬਜ਼ੁਰਗ ਭਾਨ ਸਿੰਘ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ਼ ਕਾਰਜ਼ਾਂ ਲਈ ਦਾਨ ਕੀਤਾ। ਜਿਸ ਨੂੰ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਭਾਈ ਭੈਣਾਂ ਦੀ ਅਗਵਾਈ ਹੇਠ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ ਤੇ ਸਨੇਹੀਆਂ ਵੱਲੋਂ ਫੁੱਲਾਂ ਨਾਲ ਸ਼ਜੀ ਵੈਨ ਰਾਹੀਂ ‘ਸਰੀਰਦਾਨੀ ਭਾਨ ਸਿੰਘ ਇੰਸਾਂ ਅਮਰ ਰਹੇ’ ਦੇ ਨਾਅਰਿਆਂ ਹੇਠ ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਭਵਾਨੀਗੜ (ਜ਼ਿਲ੍ਹਾ ਸੰਗਰੂਰ) ਨੂੰ ਨਮ ਅੱਖਾਂ ਨਾਲ ਰਵਾਨਾ ਕੀਤਾ ਗਿਆ।

ਇਸ ਮੌਕੇ ਜੋਗਿੰਦਰ ਸਿੰਘ ਇੰਸਾਂ , ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਸੁਖਦੀਪ ਸਿੰਘ ਕਰਮਗੜ, ਬਲਜਿੰਦਰ ਭੰਡਾਰੀ, ਜਸਵੀਰ ਸਿੰਘ ਜੋਧਪੁਰ, ਸੁਰਿੰਦਰ ਸਿੰਘ ਭੱਦਲਵੱਢ, ਰਾਜਾ ਸਿੰਘ ਬਰਨਾਲਾ, ਸਰਪੰਚ ਜਸ਼ਨਜੀਤ ਸਿੰਘ, ਰਾਜ ਰਾਣੀ, ਸਿੰਦਰ ਕੌਰ, ਜਸਵੰਤ ਕੌਰ ਆਦਿ ਜਿੰਮੇਵਾਰ ਤੇ ਸਾਧ-ਸੰਗਤ ਹਾਜ਼ਰ ਸੀ।

ਪਰਿਵਾਰ ਦੇ ਬਲੀਦਾਨ ਸਦਕਾ ਮਿਲੇਗਾ ਕਰੋੜਾਂ ਲੋਕਾਂ ਨੂੰ ਲਾਭ: ਡਾ. ਜਾਫ਼ਰੀ

ਇਸ ਮੌਕੇ ਡਾ. ਸ਼ਾਹ ਜਾਫ਼ਰੀ ਨੇ ਕਿਹਾ ਕਿ ਇੱਕ ਮ੍ਰਿਤਕ ਦੇਹ ਮੈਡੀਕਲ ਖੇਤਰ ‘ਚ ਅਹਿਮ ਸਥਾਨ ਰੱਖਦੀ ਹੈ। ਜਿਸ ਤੋਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਭਲੀਭਾਂਤ ਜਾਣੂੰ ਹਨ ਤੇ ਮ੍ਰਿਤਕ ਦੇਹ ਨੂੰ ਜਲਾਉਣ ਜਾਂ ਦਫ਼ਨਾਉਣ ਦੀ ਬਜਾਇ ਡੇਰਾ ਸੱਚਾ ਸੌਦਾ ਦੇ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਣਾ ਸਦਕਾ ਮੈਡੀਕਲ ਖੇਤਰ ਲਈ ਦਾਨ ਕਰਨ ‘ਚ ਜ਼ਿਆਦਾ ਵਿਸ਼ਵਾਸ਼ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਸ ਮ੍ਰਿਤਕ ਸਰੀਰ ਤੋਂ ਅਨੇਕਾਂ ਖੋਜਾਂ ਹੋਣਗੀਆਂ ਜਿਸ ਦਾ ਲੱਖਾਂ- ਕਰੋੜਾਂ ਲੋਕਾਂ ਨੂੰ ਲਾਭ ਮਿਲੇਗਾ ਤੇ ਭਾਨ ਸਿੰਘ ਇੰਸਾਂ ਦੇ ਪਰਿਵਾਰ ਦੁਆਰ ਕੀਤਾ ਗਿਆ ਇਹ ਮਹਾਨ ਬਲੀਦਾਨ ਵਿਅਰਥ ਨਹੀਂ ਜਾਵੇਗਾ। ਉਨ੍ਹਾਂ ਇਸ ਮੌਕੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੁਆਰਾ ਚਲਾਏ ਭਲਾਈ ਕਾਰਜਾਂ ਦੀ ਤੇ ਡੇਰਾ ਸ਼ਰਧਾਲੂਆਂ ਦੀ ਭਰਵੀਂ ਪ੍ਰਸੰਸਾ ਕੀਤੀ ਜੋ ਅਜਿਹੇ ਭਲਾਈ ਕਾਰਜ਼ਾਂ ਨੁੰ ਅੰਜ਼ਾਮ ਦਿੰਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੈਡੀਕਲ ਖੋਜ਼ ਕਾਰਜ਼ਾਂ ਦਾ ਹਿੱਸਾ ਬਣੇ ਬਰਨਾਲਾ ਦੇ ਅੰਗਰੇਜ ਸਿੰਘ ਇੰਸਾਂ
ਬਲਾਕ ਦੇ 45ਵੇਂ ਤੇ ਪਰਿਵਾਰ ‘ਚੋਂ ਦੂਜੇ ਸਰੀਰਦਾਨੀ ਹੋਣ ਦਾ ਖੱਟਿਆ ਮਾਣ

ਬਰਨਾਲਾ, (ਜਸਵੀਰ ਸਿੰਘ) ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਮਹਾਨ ਸਿੱਖਿਆਵਾਂ ‘ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਮ੍ਰਿਤਕ ਸਰੀਰਾਂ ਨੂੰ ਮੈਡੀਕਲ ਖੋਜ (Body Donate) ਕਾਰਜ਼ਾਂ ਲਈ ਦਾਨ ਕਰਨ ਦੀ ਪਿਰਤ ਨੂੰ ਪ੍ਰਮੁੱਖਤਾ ਨਾਲ ਲੈਂਦਿਆਂ ਅਗਾਂਊ ਮੈਡੀਕਲ ਖੋਜ ਕਾਰਜ਼ਾਂ ਨੂੰ ਬਹੁਤ ਜਿਆਦਾ ਆਸਾਨ ਕਰ ਦਿੱਤਾ ਹੈ ਜਿਸ ਤਹਿਤ ਬਰਨਾਲਾ ਦੇ ਕੋਆਪਰੇਟਿਵ ਬੈਂਕ ਦੇ ਸਾਬਕਾ ਜਿਲ੍ਹਾ ਮੈਨੇਜਰ ਅੰਗਰੇਜ ਸਿੰਘ ਇੰਸਾਂ ਵੀ ਆਪਣੇ ਪਰਿਵਾਰ ਵਿੱਚੋਂ ਦੂਸਰੇ ਸਰੀਰਦਾਨੀ ਹੋਣ ਦਾ ਮਾਣ ਖੱਟ ਕੇ ਨਾ ਸਿਰਫ ਅਗਾਊਂ ਖੋਜ਼ ਕਾਰਜ਼ਾਂ ਦਾ ਹਿੱਸਾ ਬਣੇ ਹਨ ਸਗੋਂ ਮਰ ਕੇ ਵੀ ਮਾਨਵਤਾ ਦੀ ਭਲਾਈ ਬਿਹਤਰੀ ‘ਚ ਆਪਣਾ ਯੋਗਦਾਨ ਪਾ ਗਏ

ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਸਦਕਾ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ ਕਰਕੇ ਅਗਾਂਹਵਧੂ ਸੋਚ ਦੇ ਧਾਰਨੀ ਹੋਣ ਦਾ ਪ੍ਰਮਾਣ ਦਿੰਦਿਆਂ ਪਰਿਵਾਰ ਨੇ ਹੋਰਨਾਂ ਨੂੰ ਵੀ ਮਾਨਵਤਾ ਦੀ ਬਿਹਤਰੀ ‘ਚ ਭਲਾਈ ਕਾਰਜ ਕਰਨ ਦਾ ਸੱਦਾ ਦਿੱਤਾ

ਜਾਣਕਾਰੀ ਅਨੁਸਾਰ ਸਥਾਨਕ ਸੇਖਾ ਰੋਡ ਏਰੀਏ ਅੰਦਰ ਭਲਾਈ ਕਾਰਜ਼ਾਂ ਵਿੱਚ ਜਿਊਂਦੇ ਜੀਅ ਆਪਣੀਆਂ ਬਿਹਤਰੀਨ ਸੇਵਾਵਾਂ ਦੇਣ ਵਾਲੇ ਕੋਆਪਰੇਟਿਵ ਬੈਂਕ ਦੇ ਰਿਟਾਇਰਡ ਜਿਲ੍ਹਾ ਮੈਨੇਜਰ ਤੇ ਅਣਥੱਕ ਸੇਵਾਦਾਰ ਅੰਗਰੇਜ ਸਿੰਘ ਇੰਸਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਕੁੱਲ ਮਾਲਕ ਦੇ ਚਰਨਾਂ ਵਿਚ ਸੱਚਖੰਡ ਜਾ ਬਿਰਾਜੇ ਇਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਸਰੀਰ ਨੂੰ ਆਪਸੀ ਸਹਿਮਤੀ ਪਿੱਛੋਂ ਮੈਡੀਕਲ ਖੋਜ ਕਾਰਜਾਂ ਵਾਸਤੇ ਦਾਨ ਕਰਨ ਦਾ ਫੈਸਲਾ ਲਿਆ ਜਿਸ ਨੂੰ ਬਲਾਕ ਕਮੇਟੀ ਦੇ ਸਹਿਯੋਗ ਸਦਕਾ ਅਗਾਊਂ ਮੈਡੀਕਲ ਖੋਜਾਂ ਵਾਸਤੇ ਦਾਨ ਕੀਤਾ ਗਿਆ

ਇਸ ਦੌਰਾਨ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸ਼ਜੀ ਵੈਨ ਰਾਹੀਂ ‘ਸਰੀਰਦਾਨੀ ਤੇ ਸੱਚਖੰਡ ਵਾਸੀ ਅੰਗਰੇਜ ਸਿੰਘ ਇੰਸਾਂ ਅਮਰ ਰਹੇ’ ਦੇ ਅਕਾਸ ਗੂੰਜਾਉ ਨਾਅਰਿਆਂ ਹੇਠ ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਭੁੱਚੋ ਮੰਡੀ (ਬਠਿੰਡਾ ) ਨੂੰ ਰਵਾਨਾ ਕਰ ਦਿੱਤਾ ਗਿਆ ਇਸ ਮੌਕੇ ਹਾਜਰੀਨ ਸ਼ਾਹ ਸਤਨਾਮ ਜੀ ਗ੍ਰੀਨ ਐੱਸ ਵੈਲਫ਼ੇਅਰ ਫੋਰਸ ਵਿੰਗ ਦੇ ਭੈਣਾਂ – ਭਾਈ, ਪਰਿਵਾਰਕ ਮੈਂਬਰ, ਰਿਸ਼ਤੇਦਾਰ ਤੇ ਸਨੇਹੀਆਂ ਦੀ ਤਰਫੋਂ ਸਾਬਕਾ ਸਰਪੰਚ ਹਰਬੰਸ ਸਿੰਘ ਅਮਲਾ ਸਿੰਘ ਵਾਲਾ ਦੁਆਰਾ ਸਲਾਮੀ ਦਿੱਤੇ ਜਾਣ ਤੋਂ ਇਲਾਵਾ ਪ੍ਰੇਮੀ ਸੰਪੂਰਨ ਸਿੰਘ ਇੰਸਾਂ ਚੂੰਘਾ ਵੱਲੋਂ ਹਰੀ ਝੰਡੀ ਦਿੱਤੀ ਗਈ

ਪਰਿਵਾਰ ਦੇ ਦੂਜੇ ਤੇ ਬਲਾਕ ਦੇ 45ਵੇਂ ਸਰੀਰਦਾਨੀ

ਬਲਾਕ ਭੰਗੀਦਾਸ ਹਰਦੀਪ ਸਿੰਘ ਇੰਸਾਂ ਨੇ ਦਸਿਆ ਕਿ ਇਸ ਤੋਂ ਪਹਿਲਾਂ ਇਸੇ ਪਰਿਵਾਰ ਵਿੱਚ ਬਾਈ ਅੰਗਰੇਜ ਸਿੰਘ ਇੰਸਾਂ ਦੀ ਧਰਮਪਤਨੀ ਦਾ ਵੀ 2012 ਵਿੱਚ ਸਰੀਰ ਦਾਨ ਕੀਤਾ ਗਿਆ ਸੀ, ਜਿਸ ਪਿੱਛੋਂ ਇਸੇ ਪਰਿਵਾਰ ਵਿੱਚ ਇਹ ਦੂਜਾ ਸਰੀਰ ਦਾਨ ਕਰਕੇ ਪਰਿਵਾਰ ਨੇ ਇੱਕ ਵੱਖਰੀ ਮਿਸ਼ਾਲ ਪੈਦਾ ਕੀਤੀ ਹੈ ਜਿਸ ਦੀ ਜਿੰਨੀ ਵੀ ਪ੍ਰਸੰਸਾ ਕੀਤੀ ਜਾਵੇ ਘੱਟ ਹੈ ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਬਾਈ ਅੰਗਰੇਜ ਸਿੰਘ ਇੰਸਾਂ ਨੇ ਬਲਾਕ ਵਿੱਚੋਂ 45ਵੇਂ ਸਰੀਰਦਾਨੀ ਹੋਣ ਦਾ ਵੀ ਮਾਣ ਪ੍ਰਾਪਤ ਕੀਤਾ ਹੈ

ਇਸ ਮੌਕੇ ਮਾ. ਸੁਖਬੀਰ ਸਿੰਘ ਇੰਸਾਂ, ਮਾ. ਲਖਵੀਰ ਸਿੰਘ ਇੰਸਾਂ (ਦੋਵੇਂ ਬੇਟੇ),  ਬੇਟੀ ਗੁਰਵਿੰਦਰ ਕੌਰ ਪਤਨੀ ਧਨਵੀਰ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਕੌਰ ਤੋਂ ਇਲਾਵਾ 25 ਮੈਂਬਰ, 15 ਮੈਂਬਰ, ਮੈਨੇਜਰ ਵੇਦ ਪ੍ਰਕਾਸ਼ ਛਾਬੜਾ, ਮੈਨੇਜਰ ਰਾਜਿੰਦਰ ਕੁਮਾਰ, ਮੈਨੇਜਰ ਸੁਰਿੰਦਰ ਸਿੰਘ ਵਾਲੀਆ, ਮੈਨੇਜਰ ਜਰਨੈਲ ਸਿੰਘ, ਮੈਨੇਜਰ ਜੋਗਿੰਦਰ ਸਿੰਘ, ਦਰਸ਼ਨ ਸਿੰਘ ਏ ਆਰ, ਸੂਬੇਦਾਰ ਗੁਰਦੀਪ ਸਿੰਘ ਸਹਿਣਾ, ਭੰਗੀਦਾਸ ਗੁਰਚਰਨ ਸਿੰਘ ਇੰਸਾਂ, ਭੰਗੀਦਾਸ ਜਗਪ੍ਰੀਤ ਸਿੰਘ ਇੰਸਾਂ, ਭੰਗੀਦਾਸ ਬਲਵੀਰ ਸਿੰਘ ਇੰਸਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜਰ ਸੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਕੇਸਰੋ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਹੋਵੇਗੀ ਵਰਦਾਨ ਸਾਬਿਤ
ਕੇਸਰੋ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਹੋਵੇਗੀ ਵਰਦਾਨ ਸਾਬਿਤ

ਬਠਿੰਡਾ, (ਸੁਖਨਾਮ) ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੀ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ (Body Donate) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕੇਸਰੋ ਦੇਵੀ ਇੰਸਾਂ ਵਾਸੀ ਗਲੀ ਨੰ.4, ਨਵੀਂ ਬਸਤੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰਾਂ ਰਮੇਸ਼ ਇੰਸਾਂ, ਸੁਰੇਸ਼ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਜੀਵਨ ਜੋਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ, ਲੋਢਾ, ਅਲੀਗੜ੍ਹ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ

ਕੇਸਰੋ ਦੇਵੀ ਇੰਸਾਂ ਅਮਰ ਰਹੇ ਦੇ ਆਸਮਾਨ ਗੁੰਜਾਊ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਭੂਸ਼ਣ ਇੰਸਾਂ ਨੇ ਦੱਸਿਆ ਕਿ ਕੇਸਰੋ ਦੇਵੀ ਇੰਸਾਂ ਨੇ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਇਸ ਮੌਕੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ,  ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਮੈਡੀਕਲ ਖੋਜਾਂ ਲਈ ਬਲਜੀਤ ਕੌਰ ਇੰਸਾਂ ਦਾ ਸਰੀਰਦਾਨ
ਪਿੰਡ ਜੰਡਵਾਲਾ ਸੰਧੂਆਂ ‘ਚ ਹੋਇਆ ਪਹਿਲਾ ਸਰੀਰਦਾਨ

ਸਾਦਿਕ (ਅਰਸ਼ਦੀਪ ਸੋਨੀ) ਬਲਾਕ ਸਾਦਿਕ ਦੇ ਪਿੰਡ ਜੰਡਵਾਲਾ ਸੰਧੂਆਂ ਨੇ ਸਰੀਰਦਾਨੀਆਂ (Body Donate) ਵਿੱਚ ਆਪਣਾ ਨਾਮ ਸ਼ਾਮਲ ਕਰ ਲਿਆ। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਬਚਨਾਂ ‘ਤੇ ਅਮਲ ਕਰਦੇ ਹੋਏ ਇਸ ਪਿੰਡ ਦੇ ਪੁਰਾਣੇ ਸੇਵਾਦਾਰ ਪ੍ਰੇਮੀ ਬਲਦੇਵ ਸਿੰਘ ਇੰਸਾਂ ਦੀ ਧਰਮ ਪਤਨੀ ਬਲਜੀਤ ਕੌਰ ਇੰਸਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ।

ਮ੍ਰਿਤਕ ਆਪਣੇ ਪਤੀ ਨਾਲ ਆਪਣੇ ਕੋਟਾ ( ਰਾਜਸਥਾਨ) ਪੜ੍ਹਦੇ ਪੋਤਰੇ ਸੁਖਸ਼ੇਰ ਸਿੰਘ ਦੇ ਪੇਪਰ ਹੁੰਦੇ ਕਰਕੇ ਗਏ ਸਨ ਤੇ ਅੱਜ ਉਨ੍ਹਾਂ ਦੀ ਘਰ ਵਾਪਸੀ ਦੀਆਂ ਟਿਕਟਾਂ ਵੀ ਬੁੱਕ ਸਨ ਪਰ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋਈ ਤੇ ਉਥੇ ਹੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕੋਟਾ ਤੋਂ ਪਿੰਡ ਲਿਆਂਦਾ ਗਿਆ ਤੇ ਫਿਰ ਦਿੱਲੀ ਦੇ ਹਸਪਤਾਲ ਨੂੰ ਉਨ੍ਹਾਂ ਦਾ ਮ੍ਰਿਤਕ ਸਰੀਰ ਵਿਦਿਆਰਥੀਆਂ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਉਨ੍ਹਾਂ ਆਪਣੀ ਸਰੀਰਦਾਨ ਦੇ ਪਹਿਲਾਂ ਹੀ ਫਾਰਮ ਭਰੇ ਹੋਏ ਸਨ।

ਸਮੂਹ ਪ੍ਰੇਮੀਆਂ ਵੱਲੋਂ ਬੇਨਤੀ ਦਾ ਸ਼ਬਦ ਬੋਲਣ ਉਪਰੰਤ ਮ੍ਰਿਤਕ ਦੇਹ ਨੂੰ ਮੋਢਾ ਮਾਤਾ ਬਲਜੀਤ ਕੌਰ ਦੀਆਂ ਨੂੰਹਾਂ ਪਰਵਿੰਦਰ ਕੌਰ, ਵੀਰਪਾਲ ਕੌਰ ਅਤੇ ਬੇਟੀਆਂ ਸੁਖਰਾਜ ਕੌਰ ਤੇ ਪਰਮਜੀਤ ਕੌਰ ਨੇ ਦਿੱਤਾ। ਭਰਵੇਂ ਇਕੱਠ ਨੇ ਬਲਜੀਤ ਕੌਰ ਅਮਰ ਰਹੇ, ਸਰੀਰਦਾਨ ਮਹਾਂਦਾਨ ਦੇ ਨਾਅਰੇ ਲਗਾਏ।

ਇਸ ਮੌਕੇ ਗੁਰਤੇਜ ਸਿੰਘ, ਅਜਮੇਰ ਸਿੰਘ ਭੋਲਾ, ਜਸਦੀਪ ਸਿੰਘ, ਜਾਦਵਿੰਦਰ ਸਿੰਘ, ਰਛਪਾਲ ਸਿੰਘ ਬਰਾੜ, ਗੁਰਸੇਵਕ ਸਿੰਘ ਗੋਲੇਵਾਲਾ ਬਲਾਕ ਭੰਗੀਦਾਸ, ਜਸਕਰਨ ਸਿੰਘ ਇੰਸਾਂ, ਲਖਵਿੰਦਰ ਸਿੰਘ ਝੋਟੀਵਾਲਾ, ਜਗਸੀਰ ਸਿੰਘ ਸਾਦਿਕ, ਪਰਮਜੀਤ ਸਿੰਘ, ਜਸਵੰਤ ਸਿੰਘ ਡੋਡ, ਬੇਅੰਤ ਸਿੰਘ ਡੱਲੇਵਾਲਾ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਜੰਡਵਾਲਾ, ਸੁਖਦੇਵ ਸਿੰਘ ਕਿੰਗਰਾ, ਭੁਪਿੰਦਰ ਸਿੰਘ ਸੰਧੂ, ਮਹਿੰਦਰਪਾਲ ਸਿੰਘ, ਗਰੀਨ ਐਸ.ਵੈਲਫੇਅਰ ਫੋਰਸ ਦੇ ਮੈਂਬਰ, ਸੁਜਾਣ ਭੈਣਾਂ, ਵੱਡੀ ਗਿਣਤੀ ਵਿੱਚ ਰਿਸ਼ਤੇਦਾਰ ਵੀ ਹਾਜਰ ਸਨ।