Sajjan Kumar - Sach Kahoon Punjabi
ਕਾਂਗਰਸ ਦੇ ਸਾਬਕਾ ਸੰਸਦ ਮੈਂਬਰ Sajjan Kumar ਦਾ ਦੇਹਾਂਤ
ਨਵੀਂ ਦਿੱਲੀ (ਹਿੰ.ਸ.)। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਹ 80 ਸਾਲ ਦੇ ਸਨ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚੋਂ ਦੋ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ। ਉਨ੍ਹਾਂ ਨੂੰ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ।
ਸੱਜਣ ਕੁਮਾਰ ਦੇ ਨਜ਼ਦੀਕੀ ਆਗੂਆਂ ਅਨੁਸਾਰ, ਤਿਹਾੜ ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ, ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Read Also ; ਅਮਿਤ ਸ਼ਾਹ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ, Vande Mataram 'ਤੇ ਤੁਸ਼ਟੀਕਰਨ ਦਾ ਦੋਸ਼ ਲਗਾਇਆ
ਸੱਜਣ ਕੁਮਾਰ ਦਾ ਜਨਮ 23 ਸਤੰਬਰ, 1945 ਨੂੰ ਦਿੱਲੀ ਵਿੱਚ ਹੋਇਆ ਸੀ। ਉਹ 1970 ਦੇ ਦਹਾਕੇ ਵਿੱਚ ਰਾਜਨੀਤੀ ਵਿੱਚ ਆਏ, ਦਿੱਲੀ ਨਗਰ ਨਿਗਮ ਵਿੱਚ ਕੌਂਸਲਰ ਬਣੇ। ਬਾਅਦ ਵਿੱਚ ਉਨ੍ਹਾਂ ਨੇ ਸੂਬਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵਜੋਂ ਸੇਵਾ ਨਿਭਾਈ। ਉਹ 1980, 1991 ਅਤੇ 2004 ਵਿੱਚ ਲੋਕ ਸਭਾ ਲਈ ਚੁਣੇ ਗਏ ਸਨ। ਸੰਜੇ ਗਾਂਧੀ ਦੇ ਨਜ਼ਦੀਕੀ ਸਾਥੀ ਮੰਨੇ ਜਾਂਦੇ ਸੱਜਣ ਕੁਮਾਰ ਬਾਹਰੀ ਦਿੱਲੀ ਖੇਤਰ ਵਿੱਚ ਮਜ਼ਬੂਤ ਕਾਂਗਰਸੀ ਚੇਹਰਾ ਸਨ।
ਉਨ੍ਹਾਂ 'ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਭੀੜ ਨੂੰ ਭੜਕਾਉਣ ਅਤੇ ਕਤਲ ਦੇ ਦੋਸ਼ ਲੱਗੇ। 17 ਦਸੰਬਰ, 2018 ਨੂੰ, ਦਿੱਲੀ ਹਾਈ ਕੋਰਟ ਨੇ ਉਨ੍ਹਾਂ ਨੂੰ ਪਾਲਮ ਕਲੋਨੀ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ। ਫਰਵਰੀ 2025 ਵਿੱਚ, ਰਾਊਜ਼ ਐਵੇਨਿਊ ਅਦਾਲਤ ਨੇ ਵੀ ਉਨ੍ਹਾਂ ਨੂੰ ਸਰਸਵਤੀ ਵਿਹਾਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ। ਹਾਲਾਂਕਿ, ਉਨ੍ਹਾਂ ਨੂੰ ਕੁਝ ਹੋਰ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਗਿਆ ਸੀ। ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 18 ਦਸੰਬਰ, 2018 ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
Sajjan Kumar: 1984 ਦੇ ਦੰਗਿਆਂ ਨਾਲ ਸਬੰਧਿਤ ਮਾਮਲੇ ’ਚ ਸੱਜਣ ਕੁਮਾਰ ਬਰੀ
Sajjan Kumar: ਅਦਾਲਤ ਦੇ ਫੈਸਲੇ ’ਤੇ ਪੀੜਤ ਪਰਿਵਾਰਾਂ ਨੇ ਪ੍ਰਗਟਾਇਆ ਗੁੱਸਾ
Sajjan Kumar: ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦਿੱਲੀ ਦੇ ਜਨਕਪੁਰੀ ਵਿੱਚ ਦੋ ਸਿੱਖਾਂ ਸੋਹਣ ਸਿੰਘ ਅਤੇ ਉਸ ਦੇ ਜਵਾਈ ਅਵਤਾਰ ਸਿੰਘ ਦੇ ਕਤਲ ਅਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਵਿਕਾਸਪੁਰੀ ਵਿੱਚ ਗੁਰਚਰਨ ਸਿੰਘ ਨੂੰ ਸਾੜਨ ਦੇ ਮਾਮਲਿਆਂ ਵਿੱਚੋਂ ਬਰੀ ਕਰ ਦਿੱਤਾ। ਰਾਊਜ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ 78 ਸਾਲਾ ਕੁਮਾਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ।
ਇਹ ਮਾਮਲਾ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਸਿੱਖ ਬਾਡੀਗਾਰਡਾਂ ਵੱਲੋਂ ਕਤਲ ਤੋਂ ਬਾਅਦ ਭੜਕੇ ਦੰਗਿਆਂ ਦੌਰਾਨ ਹਿੰਸਾ ਦੇ ਦੋਸ਼ਾਂ ਨਾਲ ਸਬੰਧਤ ਸੀ। ਦਹਾਕਿਆਂ ਬਾਅਦ ਜਸਟਿਸ ਜੀਪੀ ਮਾਥੁਰ ਕਮੇਟੀ ਦੀ ਸਿਫ਼ਾਰਸ਼ ’ਤੇ 114 ਮਾਮਲਿਆਂ ਨੂੰ ਦੁਬਾਰਾ ਖੋਲ੍ਹਣ ਲਈ ਇੱਕ ਐੱਸਆਈਟੀ ਬਣਾਈ ਗਈ ਸੀ। ਅਗਸਤ 2023 ਵਿੱਚ ਹੇਠਲੀ ਅਦਾਲਤ ਨੇ ਰਸਮੀ ਤੌਰ ’ਤੇ ਸੱਜਣ ਕੁਮਾਰ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ, ਪਰ ਧਾਰਾ 302 ਤਹਿਤ ਕਤਲ ਦੇ ਦੋਸ਼ ਨੂੰ ਛੱਡਣ ਦਾ ਫੈਸਲਾ ਕੀਤਾ, ਜੋ ਪਹਿਲਾਂ ਐੱਸਆਈਟੀ ਵੱਲੋਂ ਲਾਈ ਗਈ ਸੀ।
Read Also : ਸੇਵਾ ਦਾ ਮਹਾਂਕੁੰਭ: ਡੇਰਾ ਸੱਚਾ ਸੌਦਾ ’ਚ ਮੈਡੀਕਲ ਕੈਂਪ ਲਗਾਤਾਰ ਜਾਰੀ, ਮਰੀਜਾਂ ਨੂੰ ਮਿਲ ਰਿਹੈ ਭਰਪੂਰ ਲਾਭ
ਇਸ ਮਾਮਲੇ ਦੀ ਸੁਣਵਾਈ ਪਿਛਲੇ ਸਾਲ 23 ਸਤੰਬਰ ਨੂੰ ਸਮਾਪਤ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 22 ਦਸੰਬਰ ਲਈ ਰਾਖਵਾਂ ਰੱਖ ਲਿਆ। ਇਸ ਤੋਂ ਪਹਿਲਾਂ ਸੱਜਣ ਕੁਮਾਰ ਨੇ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਸੀ ਕਿ ਉਹ ਬੇਕਸੂਰ ਹੈ ਅਤੇ ਆਪਣੇ ਸਭ ਤੋਂ ਭਿਆਨਕ ਸੁਫਨਿਆਂ ਵਿੱਚ ਵੀ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਨਹੀਂ ਹੋ ਸਕਦਾ ਸੀ। ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਇਨ੍ਹਾਂ ਘਟਨਾਵਾਂ ਨਾਲ ਜੋੜਨ ਦਾ ਕੋਈ ਸਬੂਤ ਨਹੀਂ ਹੈ ਅਤੇ ਦਾਅਵਾ ਕੀਤਾ ਕਿ ਉਹ ਹਿੰਸਾ ਵਾਲੀ ਥਾਂ ’ਤੇ ਮੌਜ਼ੂਦ ਨਹੀਂ ਸੀ।
Sajjan Kumar
1984 ਦੇ ਦਿੱਲੀ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਦੇ ਬਰੀ ਹੋਣ ਨੇ ਪੀੜਤ ਪਰਿਵਾਰਾਂ ਦੇ ਦਰਦ ਅਤੇ ਗੁੱਸੇ ਨੂੰ ਖੁੱਲ੍ਹ ਕੇ ਪ੍ਰਗਟ ਕੀਤਾ ਹੈ। ਫੈਸਲੇ ਤੋਂ ਬਾਅਦ, ਇੱਕ ਪੀੜਤ ਪਰਿਵਾਰ ਦੇ ਮੈਂਬਰ ਨੇ ਆਈਏਐੱਨਐੱਸ ਨੂੰ ਦੱਸਿਆ, ‘ਇਹ ਸਾਡੇ ਨਾਲ ਬਹੁਤ ਵੱਡਾ ਅਨਿਆਂ ਹੈ। ਜੇਕਰ ਉਸ ਨੂੰ ਬਰੀ ਕੀਤਾ ਜਾਣਾ ਸੀ, ਤਾਂ ਸਾਨੂੰ ਇੰਨੇ ਸਾਲ ਇੰਤਜ਼ਾਰ ਕਿਉਂ ਕਰਵਾਇਆ ਗਿਆ? ਸਾਡੇ ਬੱਚਿਆਂ ਦਾ ਕੀ ਕਸੂਰ ਸੀ? ਘਰ ਅਤੇ ਪਰਿਵਾਰ ਤਬਾਹ ਹੋ ਗਏ।’
ਗੁੱਸੇ ਅਤੇ ਉਦਾਸੀ ਨਾਲ ਭਰੇ ਇੱਕ ਹੋਰ ਪਰਿਵਾਰਕ ਮੈਂਬਰ ਨੇ ਸਵਾਲ ਕੀਤਾ, ‘ਸਿੱਖਾਂ ਨੂੰ ਚੁਣ-ਚੁਣ ਕੇ ਮਾਰਨ ਵਾਲੇ ਵਿਅਕਤੀ ਨੂੰ ਕਿਵੇਂ ਬਰੀ ਕਰ ਦਿੱਤਾ ਗਿਆ? ਸਾਨੂੰ ਬਹੁਤ ਦੁੱਖ ਹੈ ਕਿ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ। ਸਰਕਾਰ ਨੇ ਸਾਡੇ ਨਾਲ ਝੂਠੇ ਵਾਅਦੇ ਕੀਤੇ। ਦੰਗਿਆਂ ਵਿੱਚ ਮੇਰੇ ਪਰਿਵਾਰ ਦੇ ਦਸ ਮੈਂਬਰ ਮਾਰੇ ਗਏ। ਅਸੀਂ ਕੇਸ ਲੜਾਂਗੇ, ਅਸੀਂ ਪਿੱਛੇ ਨਹੀਂ ਹਟਾਂਗੇ।’
1984 ਦੰਗਾ : ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ
ਨਹੀਂ ਮਿਲੀ ਅੰਤਰਿਮ ਜਮਾਨਤ
ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ Supreme Court ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਜਾਬਤਾ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਅੰਤਰਿਮ ਜਮਾਨਤ ‘ਤੇ ਰਿਹਾਅ ਕਰਨ ਤੋਂ ਸ਼ੁੱਕਰਵਾਰ ਨੂੰ ਇਨਕਾਰ ਕਰ ਦਿੱਤਾ। ਮੁੱਖ ਜੱਜ ਐੱਸਏ ਬੋਬੜੇ, ਜੱਜ ਬੀ ਆਰ ਗਵਈ ਅਤੇ ਜੱਜ ਸੂਰਿਆ ਕਾਂਤ ਦੀ ਬੈਂਚ ਨੇ ਸੱਜਣ ਕੁਮਾਰ ਦੀ ਅੰਤਰਿਮ ਜਮਾਨਤ ‘ਤੇ ਰਿਹਾਈ ਦਾ ਆਦੇਸ਼ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ‘ਚ ਇਸ ਦੀ ਜਮਾਨਤ ਅਰਜ਼ੀ ‘ਤੇ ਸੁਣਵਾਈ ਕਰੇਗੀ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਸਬਰੀਮਲਾ ਸੰਦਰਭ ਮਾਮਲੇ ‘ਚ ਸੁਣਵਾਈ ਪੂਰੀ ਕਰਨ ਤੋਂ ਬਾਅਦ ਕੁਮਾਰ ਦੀ ਸਿਹਤ ‘ਤੇ ਏਮਜ ਦੀ ਜਾਂਚ ਰਿਪੋਰਟ ‘ਤੇ ਵਿਚਾਰ ਕਰੇਗੀ। ਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਦੋ ਸਿੱਖ ਸੁਰੱਖਿਆ ਗਾਰਡਾਂ ਵੱਲੋਂ ਤੱਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।
ਦੱਸ ਦਈਏ ਕਿ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਜਿਸ ਮਾਮਲੇ ‘ਚ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਸਜ਼ਾ ਦਿੱਤੀ ਗਈ
ਉਹ ਇੱਕ-ਦੋ ਨਵੰੰਬਰ 1984 ਨੂੰ ਦਿੱਲੀ ਦੰਗਿਆਂ ਦਾ ਮਾਮਲਾ ਹੈ।
ਦਿੱਲੀ ਛਾਉਣੀ ਦੇ ਰਾਜ ਨਗਰ ਪਾਰਟ-1 ਇਲਾਕੇ ‘ਚ ਪੰਜ ਸਿੱਖਾਂ ਦਾ ਕਤਲ
ਅਤੇ ਰਾਜ ਨਗਰ ਪਾਰਟ-2 ‘ਚ ਇੱਕ ਸ੍ਰੀ ਗੁਰੂਦੁਆਰਾ ਸਾਹਿਬ ਨੂੰ ਅੱਗ ਲਾਉਣ ਨਾਲ ਸਬੰਧਤ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ Sajjan
ਨਵੀਂ ਦਿੱਲੀ (ਏਜੰਸੀ)। 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਮਾਣਯੋਗ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕੀਤੀ। ਕੋਰਟ ਨੇ ਜੇਲ੍ਹ ‘ਚ ਬੰਦ ਸੱਜਣ ਕੁਮਾਰ ਦੀ ਮੈਡਕੀਲ ਜਾਂਚ ਲਈ ਏਮਸ ਦੇ ਡਾਇਰੈਕਟਰ ਨੂੰ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਉਣ ਨੂੰ ਕਿਹਾ ਹੈ। (Sajjan) ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਚਾਰ ਹਫਤਿਆਂ ‘ਚ ਬੋਰਡ ਰਿਪੋਰਟ ਦਾਖਲ ਕਰੇ। ਸੱਜਣ ਕੁਮਾਰ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਅਸਲ ‘ਚ ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਜੂਨ 2020 ਲਈ ਸੂਚੀਬੱਧ ਕੀਤੀ ਸੀ। ਇਸ ‘ਚ ਸੱਜਣ ਕੁਮਾਰ ਨੇ ਜਲਦੀ ਸੁਣਵਾਈ ਦੀ ਅਰਜ਼ੀ ਲਾਈ ਸੀ। 1984 ਦੰਗਿਆਂ ਦੇ ਮਾਮਲਿਆਂ ‘ਚ ਦੋਸ਼ੀ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Sajjan
1984 ਦੰਗਾ : ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ, ਜੇਲ੍ਹ ਭੇਜਿਆ ਗਿਆ
ਨਵੀਂ ਦਿੱਲੀ, 1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਹੋਈ ਹੈ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਨੇ ਅੱਜ ਦਿੱਲੀ ਦੇ ਕੜਕੜਡੂਮਾ ਕੋਰਟ ‘ਚ ਆਤਮ ਸਮਰਪਣ ਕਰ ਦਿੱਤਾ ਕੋਰਟ ਨੇ ਉਨ੍ਹਾਂ ਪੂਰਬੀ ਦਿੱਲੀ ਸਥਿਤ ਮੰਡੋਲੀ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਹੈ ਸੱਜਣ ਤੋਂ ਪਹਿਲਾਂ 2 ਦੋਸ਼ੀਆਂ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਨੇ ਵੀ ਆਤਮ ਸਮਰਪਣ ਕੀਤਾ ਕੋਰਟ ਨੇ ਮਹਿੰਦਰ ਯਾਦਵ ਨੂੰ ਆਪਣੀ ਟਹਿਲਣ ਵਾਲੀ ਸੋਟੀ ਤੇ ਚਸ਼ਮੇ ਨੂੰ ਜੇਲ੍ਹ ਲਿਜਾਣ ਦੀ ਆਗਿਆ ਦੇ ਦਿੱਤੀ
ਯਾਦਵ ਤੇ ਖੋਖਰ ਨੂੰ 10-10 ਸਾਲ ਦੀ ਸਜ਼ਾ ਹੋਈ ਹੈ 17 ਸਤੰਬਰ ਨੂੰ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ‘ਚ 5 ਸਿੱਖਾਂ ਦੇ ਕਤਲ ਲਈ ਦੋਸ਼ੀ ਠਹਿਰਾਇਆ ਸੀ ਹਾਈਕੋਰਟ ਨੇ ਕੁਮਾਰ ਦੇ ਆਤਮ ਸਮਰਪਣ ਕਰਨ ਲਈ 31 ਦਸੰਬਰ ਤੱਕ ਦੀ ਹੱਦ ਤੈਅ ਕੀਤੀ ਸੀ ਉਨ੍ਹਾਂ ਮੈਟ੍ਰੋਪੋਲੀਅਨ ਮੈਜਿਸਟ੍ਰੇਟ ਅਦੀਤੀ ਗਰਗ ਸਾਹਮਣੇ ਆਤਮ ਸਮਰਪਣ ਕੀਤਾ ਕੋਰਟ ਨੇ ਸੱਜਣ ਕੁਮਾਰ ਦੀ ਸੁੱਰਖਿਆ ਸਬੰਧੀ ਅਪੀਲ ਨੂੰ ਸਵੀਕਾਰ ਕੀਤਾ ਉਨ੍ਹਾਂ ਇੱਕ ਵੱਖ ਵਾਹਨ ‘ਚ ਜੇਲ੍ਹ ਲਿਜਾਂਦਾ ਗਿਆ ਸੱਜਣ ਨੇ ਕੋਰਟ ‘ਚ ਖੁਦ ਨੂੰ ਤਿਹਾੜ ਜੇਲ੍ਹ ‘ਚ ਰੱਖਣ ਦੀ ਗੁਜਾਰਿਸ਼ ਕੀਤੀ, ਪਰ ਕੋਰਟ ਨੇ ਉਨ੍ਹਾਂ ਦੀ ਇਹ ਮੰਗ ਠੁਕਰਾ ਦਿੱਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਜਣ ਕੁਮਾਰ ਅੱਜ ਕਰੇਗਾ ਆਤਮਸਮਰਪਣ
ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਅਦਾਲਤ ‘ਚ ਕਰੇਗਾ ਸਮਰਪਣ
ਨਵੀਂ ਦਿੱਲੀ, ਏਜੰਸੀ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੜਕੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਪਾਉਣ ਵਾਲਾ ਸਾਬਕਾ ਸਾਂਸਦ ਸੱਜਣ ਕੁਮਾਰ ਸੋਮਵਾਰ ਨੂੰ ਕੜਕਡੂਮਾ ਅਦਾਲਤ ‘ਚ ਆਤਮਸਮਰਪਣ ਕਰੇਗਾ। ਦਿੱਲੀ ਹਾਈਕੋਰਟ ਨੇ 17 ਦਸੰਬਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਪੰਜ ਲੋਕਾਂ ਦੀ ਹੱਤਿਆ ਦੇ ਦੋਸ਼ ‘ਚ 73 ਸਾਲ ਦੇ ਸੱਜਣ ਕੁਮਾਰ ਸਮੇਤ ਹੋਰ ਲੋਕਾਂ ਨੂੰ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਨੇ ਪਰਿਵਾਰਕ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਦਿੱਲੀ ਹਾਈਕੋਰਟ ਤੋਂ ਆਤਮਸਮਰਪਣ ਦੀ ਮਿਤੀ ਵਧਾਉਣ ਲਈ ਅਰਜੀ ਦਾਇਰ ਕੀਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ। ਸਜ਼ਾ ਖਿਲਾਫ ਸਾਬਕਾ ਸਾਂਸਦ ਨੇ ਸੁਪਰੀਮ ਕੋਰਟ ‘ਚ ਅਪੀਲ ਕੀਤੀ ਹੈ। ਅਦਾਲਤ ‘ਚ ਇੱਕ ਜਨਵਰੀ ਤੱਕ ਸਰਦੀ ਦੀਆਂ ਛੁੱਟੀਆਂ ਹਨ। ਇਸ ਲਈ ਉਸ ਦੀ ਅਰਜੀ ‘ਤੇ ਸੁਣਵਾਈ ਨਹੀਂ ਹੋ ਸਕੇਗੀ ਅਤੇ ਉਸ ਨੂੰ ਅਦਾਲਤ ‘ਚ ਆਤਮ ਸਮਰਪਣ ਕਰਨਾ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਪਹੁੰਚਿਆ ਸੱਜਣ ਕੁਮਾਰ
AkharDRChatrikWebGurbaniAkharGurbaniLipiGurmukhiISCIIJoyPunjabiSatlujUnicodeWebAkhar to AkharDRChatrikWebGurbaniAkharGurbaniLipiGurmukhiISCIIJoyPunjabiSatlujUnicodeWebAkhar
ਨਵੀਂ ਦਿੱਲੀ, ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ‘ਚ ਖੁਦ ਨੂੰ  ਦੋਸ਼ੀ ਠਹਿਰਾਏ ਜਾਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਦਰਵਾਜਾ ਖੜਕਾਇਆ ਹੈ ਦਿੱਲੀ ਹਾਈਕੋਰਟ ਨੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੇ ਕਤਲ ਦੇ ਮਾਮਲੇ ‘ਚ 17 ਦਸੰਬਰ ਨੂੰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਉਨ੍ਹਾਂ 31 ਦਸੰਬਰ ਤੱਕ ਆਤਮਸਮਰਪਣ ਕਰਨ ਦਾ ਆਦੇਸ਼ ਦਿੱਤਾ ਸੀ
ਸੱਜਣ ਕੁਮਾਰ ਨੇ ਕੱਲ੍ਹ ਹੀ ਹਾਈਕੋਰਟ ‘ਚ ਇੱਕ ਪਟੀਸ਼ਨ ਦਾਖਲ ਕਰਕੇ ਆਤਮਸਮਰਪਣ ਲਈ ਦਿੱਤੀ ਗਈ ਮਿਆਦ 31 ਜਨਵਰੀ ਤੱਕ ਵਧਾਉਣ ਦੀ ਅਪੀਲ ਕੀਤੀ ਸੀ, ਪਰ ਉਨ੍ਹਾਂ ਦੀ ਇਹ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸਾਬਕਾ ਕਾਂਗਰਸੀ ਆਗੂ ਸੁਪਰੀਮ ਕੋਰਟ ਪਹੁੰਚੇ ਹਨ ਦੰਗਾ-ਪੀੜਤਾਂ ਦੇ ਪਰਿਵਾਰਾਂ ਵੱਲੋਂ ਮੁਕੱਦਮਾ ਲੜਨ ਵਾਲੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਨੇ ਸੱਜਣ ਕੁਮਾਰ ਵੱਲੋਂ ਅਪੀਲ ਦਾਖਲ ਕਰਨ ਦੀ ਸੂਚਨਾ ਉਨ੍ਹਾਂ ਦਿੱਤੀ ਹੈ ਫੂਲਕਾ ਨੂੰ ਇਹ ਸੂਚਨਾ ਪੀੜਤ ਪਰਿਵਾਰਾਂ ਵੱਲੋਂ ਸੁਪਰੀਮ ਕੋਰਟ ‘ਚ ਕੈਵੀਏਟ ਦਾਖਲ ਕੀਤੇ ਜਾਣ ਕਾਰਨ ਦਿੱਤੀ ਗਈ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਕੈਂਟ ਦੇ ਰਾਜ ਨਗਰ ‘ਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕੀਤਾ ਗਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ਹਾਈਕੋਰਟ ਨੇ ਕੀਤੀ ਸੱਜਣ ਕੁਮਾਰ ਦੀ ਅਰਜ਼ੀ ਖਾਰਜ਼
ਸੱਜਣ ਕੁਮਾਰ ਨੇ 31 ਜਨਵਰੀ ਤੱਕ ਦੀ ਮੰਗੀ ਸੀ ਮੋਹਲਤ (Sajjan Kumar)
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈਕੋਰਟ ਨੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਦੋਸ਼ੀ ਸਾਬਕਾ ਸਾਂਸਦ ਸੱਜਣ ਕੁਮਾਰ ਦੀ ਆਤਮਸਮੱਰਪਣ ਲਈ 30 ਦਿਨਾਂ ਦਾ ਸਮਾਂ ਦਿੱਤੇ ਜਾਣ ਸਬੰਧੀ ਅਰਜ਼ੀ ਸ਼ੁੱਕਰਵਾਰ ਨੂੰ ਖਾਰਜ਼ ਕਰ ਦਿੱਤੀ। ਸੱਜਣ ਕੁਮਾਰ ਨੇ ਆਪਣੀ ਅਰਜ਼ੀ ‘ਚ ਸਮੱਰਪਣ ਲਈ ਇਹ ਕਹਿੰਦੇ ਹੋਏ 31 ਜਨਵਰੀ ਤੱਕ ਦੀ ਮੋਹਲਤ ਮੰਗੀ ਸੀ ਕਿ ਉਸ ਦੇ ਤਿੰਨ ਬੱਚੇ ਤੇ ਅੱਠ ਪੋਤੇ-ਪੋਤਰੀਆਂ ਹਨ ਤੇ ਉਨ੍ਹਾਂ ਲਈ ਆਪਣੀ ਸਬੰਧੀ ਮਾਮਲੇ ਦਾ ਨਿਪਟਾਰਾ ਜ਼ਰੂਰੀ ਹੈ। ਜੱਜ ਐੱਸ ਮੁਰਲੀਧਰ ਤੇ ਜੱਜ ਵਿਨੋਦ ਗੋਇਲ ਦੀ ਬੈਂਚ ਨੇ 17 ਦਸੰਬਰ ਨੂੰ ਸੰਨ 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਸੁਣਾਈ ਤੋਂ ਬਾਅਦ ਸ੍ਰੀ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਉਨ੍ਹਾਂ ਨੂੰ 31 ਦਸੰਬਰ ਤੱਕ ਅਦਾਲਤ ਦੇ ਸਾਹਮਣੇ ਆਤਮਸਮੱਰਪਣ ਕਰਨ ਦਾ ਆਦੇਸ਼ ਦਿੱਤਾ ਸੀ। (Sajjan Kumar)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿੰਨ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ, ਏਜੰਸੀ। ਦਿੱਲੀ ‘ਚ ’84 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜੱਜ ਐਸ. ਮੁਰਲੀਧਰ ਅਤੇ ਜੱਜ ਵਿਨੋਦ ਗੋਇਲ ਦੀ ਬੈਂਚ ਨੇ ਸੋਮਵਾਰ ਨੂੰ ਸੱਜਣ ਕੁਮਾਰ ਨੂੰ ਦੰਗਾ ਭੜਕਾਉਣ ਅਤੇ ਸਾਜਿਸ ਰਚਣ ਦਾ ਦੋਸ਼ੀ ਕਰਾਰ ਦਿੱਤਾ ਅਤੇ ਇਸ ਲਈ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਨੇ ਇਸ ਮਾਮਲੇ ‘ਚ ਬਰੀ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੀੜਤ ਪੱਖ ਅਤੇ ਕੇਂਦਰੀ ਜਾਂਚ ਬਿਊਰੋ ਨੇ ਹਾਈਕੋਰਟ ‘ਚ ਅਪੀਲ ਕੀਤੀ ਸੀ।
ਇਸ ਮਾਮਲੇ ‘ਚ ਸੱਜਣ ਕੁਮਾਰ ਤੋਂ ਬਿਨਾਂ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਜਿਹਨਾਂ ‘ਚ ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਕਾਂਗਰਸ ਦੇ ਪਾਰਸ਼ਦ ਬਲਵਨ ਖੋਖਰ ਸ਼ਾਮਲ ਹਨ। ਹਾਈਕੋਰਟ ਨੇ ਇਸ ਮਾਮਲੇ ‘ਚ ਦੋ ਹੋਰ ਦੋਸ਼ੀਆਂ ਦੀ ਸਜ਼ਾ ਤਿੰਨ ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਪਿਛਲੇ ਮਹੀਨੇ ਪਟਿਆਲਾ ਹਾਊਸ ਕੋਰਟ ‘ਚ ਗਵਾਹ ਸ਼ਾਮ ਕੌਰ ਨੇ ਸੱਜਣ ਕੁਮਾਰ ਨੂੰ ਪਹਿਚਾਣ ਲਿਆ ਸੀ। ਚਾਮ ਕੌਰ ਦਾ ਕਹਿਣਾ ਸੀ ਕਿ ਘਟਨਾ ਸਥਾਨ ‘ਤੇ ਮੌਜ਼ੂਦ ਸੱਜਣ ਨੇ ਕਿਹਾ ਸੀ ਕਿ ਸਾਡੀ ਮਾਂ (ਇੰਦਰਾ ਗਾਂਧੀ) ਦਾ ਕਤਲ ਸਿੱਖਾਂ ਨੇ ਕੀਤਾ ਹੈ, ਇਸ ਲਈ ਇਹਨਾਂ ਨੂੰ ਨਹੀਂ ਛੱਡਣਾ। ਬਾਅਦ ‘ਚ ਉਸੇ ਭੀੜ ਨੇ ਉਕਸਾਵੇ ‘ਚ ਆ ਕੇ ਉਸ ਦੇ ਬੇਟੇ ਅਤੇ ਪਿਤਾ ਦਾ ਕਤਲ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
1984 ਦੰਗਾ ਮਾਮਲਾ: ਗਵਾਹ ਨੇ ਸੱਜਣ ਕੁਮਾਰ ਨੂੰ ਪਛਾਣਿਆ
ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ
ਏਜੰਸੀ, ਨਵੀਂ ਦਿੱਲੀ
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1984 ‘ਚ ਭੜਕੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਮੁਲਜ਼ਮ ਕਾਂਗਰਸੀ ਆਗੂ ਅਤੇ ਸਾਬਕਾ ਸਾਂਸਦ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਇਨ੍ਹਾਂ ਦੰਗਿਆਂ ਦੇ ਇੱਕ ਗਵਾਹ ਚਾਮ ਕੌਰ ਨੇ ਅੱਜ ਪਟਿਆਲਾ ਹਾਊਸ ਅਦਾਲਤ ‘ਚ ਸ੍ਰੀ ਕੁਮਾਰ ਦੀ ਪਛਾਣ ਕਰ ਲਈ ਜੱਜ ਪੂਨਮ ਭਾਂਬਾ ਦੀ ਅਦਾਲਤ ‘ਚ ਸੁਣਵਾਈ ਦੌਰਾਨ ਸ੍ਰੀਮਤੀ ਕੌਰ ਨੇ ਸਾਬਕਾ ਸਾਂਸਦ ਦੀ ਪਛਾਣ ਕਰਦਿਆਂ ਕਿਹਾ ਕਿ ਇਹੀ ਉਹ ਵਿਅਕਤੀ ਹੈ, ਜਿਸ ਨੇ ਭੀੜ ਨੂੰ ਭੜਕਾਇਆ ਸੀ ਇਸ ਤੋਂ ਪਹਿਲਾਂ ਇੱਕ ਹੋਰ ਗਵਾਹ ਸ਼ੀਲਾ ਕੌਰ ਵੀ ਕੁਮਾਰ ਦੀ ਪਛਾਣ ਕਰ ਚੁੱਕੀ ਹੈ ਮਾਮਲੇ ਦੀ ਅਗਲੀ ਸੁਣਵਾਈ 20 ਦਸੰਬਰ ਨੂੰ ਹੋਵੇਗੀ
ਇਸ ਮਾਮਲੇ ‘ਚ ਸ੍ਰੀ ਕੁਮਾਰ ਅਤੇ ਦੋ ਹੋਰ ਮੁਲਜ਼ਮ ਕਤ ਅਤੇ ਦੰਗਿਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਪਟਿਆਲਾ ਹਾਊਸ ਅਦਾਲਤ ਨੇ ਹੀ ਬੁੱਧਵਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ‘ਚ ਦੋ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਜਿਨ੍ਹਾਂ ਨੂੰ ਪੁਲਿਸ ਹਿਰਾਸਤ ‘ਚ ਲਿਆ ਗਿਆ ਹੈ ਵੀਰਵਾਰ ਨੂੰ ਇਸ ਮਾਮਲੇ ‘ਚ ਸਜ਼ਾ ਲਈ ਸੁਣਵਾਈ ਹੋਣੀ ਸੀ ਅਦਾਲਤ ਦੇ ਬਾਹਰ ਦੋਸ਼ੀਆਂ ਨਾਲ ਹੱਥੋਪਾਈ ਅਤੇ ਮਾਰਕੁੱਟ ਹੋਈ ਇਸ ਨੂੰ ਵੇਖਦਿਆਂ ਕੁਮਾਰ ਭਾਰੀ ਸੁਰੱਖਿਆ ਦਰਮਿਆਨ ਅਦਾਲਤ ਪਹੁੰਚੇ ਸਨ ਇਸ ਮਾਮਲੇ ‘ਚ ਕੁਮਰ ਜਮਾਨਤ ‘ਤੇ ਹੈ ਸ੍ਰੀਮਤੀ ਕੌਰ ਨੇ 20 ਦਸੰਬਰ ਨੂੰ ਦੋਸ਼ ਲਾਇਆ ਸੀ ਕਿ ਉਨ੍ਹਾਂ ਨੂੰ ਅਦਾਲਤ ‘ਚ ਗਵਾਹੀ ਦੇਣ ਤੋਂ ਰੋਕਿਆ ਜਾ ਰਿਹਾ ਹੈ ਉਨ੍ਹਾਂ ਨੇ ਅੱਜ ਅਦਾਲਤ ‘ਚ ਪਟੀਸ਼ਨ ਦਾਇਰ ਕਰਕੇ ਆਪਣੀ ਸੁਰੱਖਿਆ ਦੀ ਮੰਗ ਵੀ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਫੋਨ ‘ਤੇ ਧਮਕੀ ਦਿੱਤੀ ਜਾ ਰਹੀ ਹੈ ਕਿ ਜੇਕਰ ਅਦਾਲਤ ‘ਚ ਗਵਾਹੀ ਦਿੱਤੀ ਤਾਂ ਗੰਭੀਰ ਨਤੀਜੇ ਭੁਗਤਣਗੇ ਹੋਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।