World boxing championship - Sach Kahoon Punjabi
Women’s World Boxing Championship: : ਮੁੱਕੇਬਾਜ਼ ਨੀਤੂ ਘੰਘਾਸ ਨੇ ਰਚਿਆ ਇਤਿਹਾਸ
ਨੀਤੂ ਨੇ ਭਾਰਤ ਲਈ ਪਹਿਲਾ ਮੈਡਲ ਯਕੀਨੀ ਬਣਾਇਆ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰਮੰਡਲ ਖੇਡਾਂ 2022 (World Boxing Championship) ਦੀ ਸੋਨ ਤਗਮਾ ਜੇਤੂ ਨੀਤੂ ਘੰਘਾਸ ਨੇ ਬੁੱਧਵਾਰ ਨੂੰ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿੱਚ ਜਾਪਾਨ ਦੀ ਮਾਡੋਕਾ ਵਾਡਾ ਨੂੰ ਹਰਾ ਕੇ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ। ਨੀਤੂ ਨੇ 48 ਕਿਲੋਗ੍ਰਾਮ ਵਰਗ ਵਿੱਚ ਆਰਐਸਸੀ (ਰੈਫਰੀ ਸਟਾਪੇਜ) ਵਿਧੀ ਨਾਲ ਮਡੋਕਾ ਨੂੰ ਹਰਾਇਆ। ਉਸ ਨੇ ਆਪਣੇ ਪਿਛਲੇ ਦੋ ਬਾਊਟ ਵਿੱਚ ਵੀ ਆਰਐਸਸੀ ਦੇ ਵਿਰੋਧੀ ਮੁੱਕੇਬਾਜ਼ ਨੂੰ ਹਰਾਇਆ ਸੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਆਈ ਵੱਡੀ ਖਬਰ, ਬਾਇਕ ਹੋਈ ਬਰਾਮਦ
ਸਾਡੀ ਪੂਰੀ ਟੀਮ ਸੋਨ ਤਗਮੇ ਦੇ ਟੀਚੇ ਨਾਲ ਆਈ ਹੈ
ਮਦੋਕਾ ਨੂੰ ਹਰਾਉਣ ਤੋਂ ਬਾਅਦ ਨੀਤੂ ਨੇ ਕਿਹਾ, ”ਮੈਂ ਹੁਣ ਤੱਕ ਹੋਏ ਸਾਰੇ ਮੈਚਾਂ ‘ਚ ਤਕਨੀਕ ਦੀ ਚੰਗੀ ਵਰਤੋਂ ਕਰਨ ‘ਚ ਕਾਮਯਾਬ ਰਹੀ ਹਾਂ। ਮੈਂ ਆਰਐਸਸੀ ਨਾਲ ਤਿੰਨੇ ਮੈਚ ਜਿੱਤੇ ਹਨ। ਇਹ ਅਗਲੇ ਮੁੱਕੇਬਾਜ਼ ‘ਤੇ ਦਬਾਅ ਬਣਾਏਗਾ ਅਤੇ ਮੈਨੂੰ ਫਾਇਦਾ ਦੇਵੇਗਾ।” ਉਨ੍ਹਾਂ ਕਿਹਾ, ”ਸਾਡੀ ਪੂਰੀ ਟੀਮ ਸੋਨ ਤਗਮੇ ਦੇ ਟੀਚੇ ਨਾਲ ਆਈ ਹੈ। ਅਸੀਂ ਆਪਣਾ 100 ਫੀਸਦੀ ਦੇਵਾਂਗੇ ਅਤੇ ਸੋਨਾ ਖੋਹ ਲਵਾਂਗੇ। ਪਿਛਲੀ ਵਾਰ ਮੈਂ ਸੋਨੇ ਤੋਂ ਖੁੰਝ ਗਿਆ ਸੀ ਪਰ ਇਸ ਵਾਰ ਮੈਂ ਬਿਹਤਰ ਤਿਆਰੀ ਕਰਕੇ ਆਈ ਹਾਂ। ((World Boxing Championship) )
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਵਿਸ਼ਵ ਬਾਕਸਿੰਘ ਚੈਂਪੀਅਨਸ਼ਿਪ ਹੁਣ ਸਰਬੀਆ ‘ਚ ਹੋਵੇਗਾ
ਮੁੰਬਈ। ਕੋਰੋਨਾ ਦੇ ਖੌਫ ਵਿਚਾਲੇ ਮੰਗਲਵਾਰ ਨੂੰ ਭਾਰਤੀ ਮੁੱਕੇਬਾਜ਼ੀ ਦੇ ਲਈ ਬੁਰੀ ਖਬਰ ਆਈ। 2021 ‘ਚ ਹੋਣ ਵਾਲੀ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ਹੁਣ ਹਿੰਦੁਸਤਾਨ ਦੀ ਜਗ੍ਹਾ ਸਰਬੀਆ ਵਿਚ ਹੋਵੇਗਾ, ਕਿਉਂਕਿ ਭਾਰਤੀ ਫੈਡਰੇਸ਼ਨ ਮੇਜ਼ਬਾਨੀ ਰਾਸ਼ੀ ਦੇਣ ‘ਚ ਅਸਫਲ ਰਿਹਾ, ਜਿਸ ਤੋਂ ਬਾਅਦ ਕੌਮਾਂਤਰੀ ਮੁੱਕੇਬਾਜ਼ੀ ਮਹਾਸੰਘ ਨੂੰ 2017 ਵਿਚ ਕੀਤਾ ਗਿਆ ਕਰਾਰ ਤੋੜਨਾ ਪਿਆ।
ਏ. ਆਈ. ਬੀ. ਏ. ਨੇ ਬਿਆਨ ‘ਚ ਕਿਹਾ, ”ਭਾਰਤ ਨੂੰ ਹੁਣ ਕਰਾਰ ਰੱਦ ਹੋਣ ਕਾਰਨ 500 ਡਾਲਰ ਦਾ ਜੁਰਮਾਨਾ ਭਰਨਾ ਹੋਵੇਗਾ”। ਭਾਰਤ ਵਿਚ ਇਹ ਟੂਰਨਾਮੈਂਟ ਪਹਿਲੀ ਵਾਰ ਹੋਣ ਵਾਲਾ ਸੀ। ਹੁਣ ਇਹ ਸਰਬੀਆ ਦੇ ਬੇਲਗ੍ਰਾਦ ਵਿਚ ਹੋਵੇਗਾ। ਏ. ਆਈ. ਬੀ. ਏ. ਦੇ ਅੰਤਰਿਮ ਪ੍ਰਧਾਨ ਮੁਹੰਮਦ ਮੁਸਤਾਹਸੇਨ ਨੇ ਕਿਹਾ ਕਿ ਸਰਬੀਆ ਖਿਡਾਰੀਆਂ, ਕੋਚ, ਅਧਿਕਾਰੀਆਂ ਅਤੇ ਪ੍ਰਸ਼ੰਸਕਾਂ ਦੇ ਲਈ ਹਰ ਤਰ੍ਹਾਂ ਨਾਲ ਬਿਹਤਰੀਨ ਆਯੋਜਨ ਵਿਚ ਸਮਰੱਥ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ; ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਇਤਿਹਾਸ ਦੀ ਸਭ ਤੋਂ ਸਫ਼ਲ ਮੁੱਕੇਬਾਜ਼ ਬਣੀ ਮੈਰੀਕਾਮ
ਮੈਰੀਕਾਮ ਸਮੇਤ 4 ਮੁੱਕੇਬਾਜ਼ਾਂ ਦੇ ਤਮਗੇ ਪੱਕੇ
ਮਨੀਸ਼ਾ ਅਤੇ ਭਾਗਵਤੀ ਹਾਰੀਆਂ ਕੁਆਰਟਰ ਫਾਈਨਲ ‘ਚ
ਨਵੀਂ ਦਿੱਲੀ, 20 ਨਵੰਬਰ
ਓਲੰਪਿਕ ਤਮਗਾ ਜੇਤੂ ਸਟਾਰ ਮੁੱਕੇਬਾਜ਼ ਐਮਸੀ ਮੈਰੀਕਾਮ, ਲਵਲੀਨਾ ਬੋਰਗੋਹੇਨ, ਸੋਨੀਆ ਅਤੇ ਸਿਮਰਨਜੀਤ ਕੌਰ ਨੇ ਆਈਬਾ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ‘ਚ ਪਹੁੰਚ ਕੇ ਭਾਰਤ ਲਈ ਦੋ ਤਮਗੇ ਪੱਕੇ ਕਰ ਦਿੱਤੇ ਜਦੋਂਕਿ ਮਨੀਸ਼ਾ ਮੌਨ, ਪਿੰਕੀ ਰਾਣੀ ਅਤੇ ਭਾਗਵਤੀ ਕਾਚਾਰੀ ਨੂੰ ਕੁਆਰਟਰ ਫਾਈਨਲ ‘ਚ ਹਾਰ ਦਾ ਸਾਹਮਣਾ ਕਰਨਾ ਪਿਆ
ਮੈਰੀਕਾਮ ਚੀਨ ਦੀ ਵੂ ਨੂੰ ਅਤੇ ਲਵਲੀਨਾ ਆਸਟਰੇਲੀਆ ਦੀ ਕੇਈ ਨੂੰ?ਹਰਾ ਕੇ ਪਹੁੰਚੀਆਂ ਸੈਮੀਫਾਈਨਲ ‘ਚ
35 ਸਾਲ ਦੀ ਮੈਰੀਕਾਮ ਨੇ ਆਪਣੇ 48 ਕਿਗ੍ਰਾ ਵਰਗ ਦੇ ਕੁਆਰਟਰ ਫਾਈਨਲ ‘ਚ ਚੀਨ ਦੀ ਵੂ ਯੂ ਨੂੰ 5-0 ਨਾਲ ਹਰਾਉਣ ਦੇ ਨਾਲ ਸੈਮੀਫਾਈਨਲ ‘ਚ ਪ੍ਰਵੇਸ਼ ਕਰ ਲਿਆ ਮੈਰੀਕਾਮ ਨੇ ਆਪਣਾ ਮੁਕਾਬਲਾ 30-27, 29-28, 30-27, 29-28, 30-27 ਨਾਲ ਜਿੱਤਿਆ ਉਹਨਾਂ ਇਸ ਦੇ ਨਾਲ ਹੀ ਆਪਣਾ ਸੱਤਵਾਂ ਵਿਸ਼ਵ ਚੈਂਪੀਅਨਸ਼ਿਪ ਤਮਗਾ ਪੱਕਾ ਕਰ ਲਿਆ ਜਿਸ ਨਾਲ ਉਹ ਇਸ ਟੂਰਨਾਮੈਂਟ ਦੀ ਸਭ ਤੋਂ ਸਫ਼ਲ ਮੁੱਕੇਬਾਜ਼ ਬਣ ਗਈ ਹੈ ਮੈਰੀਕਾਮ ਹੁਣ ਉੱਤਰੀ ਕੋਰੀਆ ਦੀ ਕਿਮ ਮੀ ਦੀ ਚੁਣੌਤੀ ਦਾ ਸਾਹਮਣਾ ਕਰੇਗੀ ਕਿਮ ਨੇ ਕੁਆਰਟਰ ਫਾਈਨਲ ‘ਚ ਕੋਰੀਆ ਦੀ ਬਾਕ ਨੂੰ ਹਰਾਇਆ ਸੀ
ਲਵਲੀਨਾ ਨੇ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਰੱਖਦਿਆਂ 69 ਕਿਗ੍ਰਾ ਵਰਗ ‘ਚ ਆਸਟਰੇਲੀਆ ਦੀ ਫਰਾਂਸਿਸ ਕੇਈ ਸਕਾਟ ਨੂੰ 5-0 ਨਾਲ ਹਰਾਇਆ ਲਵਲੀਨਾ ਨੇ ਇਹ ਮੁਕਾਬਲਾ 30-27, 29-28, 30-27, 30-27, 30-27 ਨਾਲ ਜਿੱਤਿਆ ਲਵਲੀਨਾ ਸੈਮੀਫਾਈਨਲ ‘ਚ ਤਾਈਪੇ ਦੀ ਨਿਏਨ ਚੇਨ ਨਾਲ ਭਿੜੇਗੀ
ਸੋਨੀਆ ਨੇ ਕੋਲੰਬੀਆ ਦੀ ਯੇਨੀ ਕੇਸਟੇਨਾਡਾ ਨੂੰ 57ਕਿਗ੍ਰਾ ਫੀਦਰਵੇਟ ਵਰਗ ‘ਚ 4-1 ਨਾਲ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਸੋਨੀਆ ਨੇ ਇਹ ਮੁਕਾਬਲਾ 30-27, 30-27, 30-27, 28-29, 30-27 ਨਾਲ ਹਰਾਇਆ ਸੋਨੀਆ ਦਾ ਸੈਮੀਫਾਈਨਲ ‘ਚ ਮੁਕਾਬਲਾ ਉੱਤਰੀ ਕੋਰੀਆ ਦੀ ਸੋਨ ਨਾਲ ਹੋਵੇਗਾ
ਇਸ ਦੌਰਾਨ 54 ਕਿਗ੍ਰਾ ਵਰਗ ‘ਚ ਮਨੀਸ਼ਾ ਨੂੰ ਕੁਆਰਟਰ ਫਾਈਨਲ ‘ਚ ਸਕਾਟਲੈਂਦ ਦੀ ਪੇਤਰੋਵਾ ਹੱਥੋਂ 1-4(30-27, 29-28, 30-27, 27-30, 30-27) ਨਾਲ ਮਾਤ ਝੱਲਣੀ ਪਈ ਭਾਗਵਤੀ 81ਕਿਗ੍ਰਾ ਵਰਗ ‘ਚ ਕੋਲੰਬੀਆ ਦੀ ਜੇਸਿਕਾ ਤੋਂ ਨਜ਼ਦੀਕੀ ਮੁਕਾਬਲੇ ‘ਚ 2-3(29-28, 29-28, 27-30, 29-28, 28-29) ਨਾਲ ਹਾਰ ਗਈ
ਲੁਧਿਆਣਾ ਦੀ ਸਿਮਰਨ ਵੀ ਪਹੁੰਚੀ ਸੈਮੀਫਾਈਨਲ ‘ਚ
ਪੰਜਾਬ ਦੇ ਲੁਧਿਆਣਾ ਦੀ ਸਿਮਰਨ ਨੇ 64 ਕਿਗ੍ਰਾ ਵੇਲਟਰਵੇਟ ਵਰਗ ‘ਚੇ ਆਇਰਲੈਂਡ ਦੀ ਐਮੀ ਸਾਰਾ ਨੂੰ 3-1 ਨਾਲ ਹਰਾਇਆ ਸਿਮਰਨ ਨੇ ਇਹ ਮੁਕਾਬਲਾ 27-29, 28-28, 29-27, 30-26, 29-27 ਨਾਲ ਜਿੱਤਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।