Candidate - Sach Kahoon Punjabi
ਸ਼੍ਰੋਮਣੀ ਅਕਾਲੀ ਦਲ (ਮਾਨ) ਨੇ ਬਦਲਿਆ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ
(ਸਤਪਾਲ ਥਿੰਦ) ਫਿਰੋਜ਼ਪੁਰ। ਲੋਕ ਸਭਾ ਚੋਣਾਂ 2024 ਦੀਆਂ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖਦਾ ਜਾ ਰਿਹਾ ਹੈ ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਮਾਨ) ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਪਾਰਟੀ ਵੱਲੋਂ ਪਹਿਲਾਂ ਨਾਮੀ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਹੁਣ ਉਹਨਾਂ ਦੀ ਜਗ੍ਹਾ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। Ferozepur News
ਇਹ ਵੀ ਪੜ੍ਹੋ: ਚੇਨਈ ਨੇ ਰਾਜਸਥਾਨ ਨੂੰ 5 ਵਿਕਟਾਂ ਨਾਲ ਹਰਾਇਆ, ਪਲੇਆਫ ਦੀਆਂ ਉਮੀਦਾਂ ਬਰਕਰਾਰ
ਇਸ ਪਿੱਛੇ ਭੁਪਿੰਦਰ ਸਿੰਘ ਭੁੱਲਰ ਦਾ ਸਿਹਤ ਪੱਖੋਂ ਠੀਕ ਨਾ ਰਹਿਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਉੱਧਰ ਉਮੀਦਵਾਰ ਗੁਰਚਰਨ ਸਿੰਘ ਭੁੱਲਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹ ਭੁਪਿੰਦਰ ਸਿੰਘ ਭੁੱਲਰ ਦੀ ਸਹਿਮਤੀ ਨਾਲ ਸਭ ਬਦਲਾਅ ਕੀਤਾ ਗਿਆ ਹੈ ਅਤੇ ਕਾਗਜ਼ ਭਰਨ ਮਗਰੋਂ ਉਹ ਸਾਡੇ ਨਾਲ ਰਲ ਕੇ ਚੋਣ ਪ੍ਰਚਾਰ ਕਰਨਗੇ। Ferozepur News
ਮੁਕੇਰੀਆਂ ਸੀਟ ਤੋਂ ਕਾਂਗਰਸੀ ਉਮੀਦਵਾਰ ਨੇ ਭਰਿਆ ਨਾਮਜ਼ਦਗੀ ਪੱਤਰ
ਮੁਕੇਰੀਆਂ । ਪੰਜਾਬ ‘ਚ ਜ਼ਿਮਨੀ ਚੋਣਾਂ ਲਈ ਕਾਂਗਰਸ ਵੱਲੋਂ ਮੁਕੇਰੀਆਂ ਸੀਟ ਤੋਂ ਐਲਾਨੀ ਗਈ ਉਮੀਦਵਾਰ ਇੰਦੂ ਬਾਲਾ ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇੰਦੂ ਬਾਲਾ ਨੇ ਐੱਸ. ਡੀ. ਐੱਮ. ਅਸ਼ੋਕ ਕੁਮਾਰ ਦੀ ਕੋਰਟ ‘ਚ ਪੇਪਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਇੰਚਾਰਜ ਆਸ਼ਾ ਕੁਮਾਰੀ, ਕੈਬਨਿਟ ਮੰਤਰੀ ਓ. ਪੀ. ਸੋਨੀ, ਸੁੰਦਰ ਸ਼ਾਮ ਅਰੋੜਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੰਗਤ ਸਿੰਘ ਗਿਲਜ਼ੀਆਂ ਅਤੇ ਡਾਕਟਰ ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ ‘ਚ 21 ਅਕਤਬੂਰ ਨੂੰ ਦਾਖਾ, ਮੁਕੇਰੀਆਂ, ਜਲਾਲਾਬਾਦ ਅਤੇ ਫਗਵਾੜਾ ਦੀ ਸੀਟ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ‘ਚੋਂ 7 ਉਮੀਦਵਾਰਾਂ ‘ਤੇ ਦਰਜ ਹਨ ਗੰਭੀਰ ਮਾਮਲੇ, ਕਾਂਗਰਸ ਪਾਰਟੀ ਦੇ 13 ਉਮੀਦਵਾਰਾਂ ‘ਚੋਂ ਸਿਰਫ਼ ਇੱਕ ਉਮੀਦਵਾਰ ‘ਤੇ ਹੀ ਐ ਦਰਜ ਮਾਮਲਾ
ਆਮ ਆਦਮੀ ਪਾਰਟੀ ਦੇ 3 ਉਮੀਦਵਾਰ ਅਪਰਾਧੀ ਤਾਂ ਭਾਜਪਾ ਪੂਰੀ ਤਰ੍ਹਾਂ ਪਾਕ-ਸਾਫ਼
ਸਭ ਤੋਂ ਜ਼ਿਆਦਾ ਅਪਰਾਧਿਕ ਮਾਮਲੇ ਲੁਧਿਆਣਾ ਤੋਂ ਪੀਡੀਏ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼
ਪੰਜਾਬ ਇਲੈਕਸ਼ਨ ਵਾਚ ਨੇ ਜਾਰੀ ਕੀਤੇ ਉਮੀਦਵਾਰਾਂ ਦੇ ਅਪਰਾਧਿਕ ਅੰਕੜੇ, ਹਲਫ਼ ਬਿਆਨ ਨੂੰ ਬਣਾਇਆ ਆਧਾਰ
ਅਸ਼ਵਨੀ ਚਾਵਲਾ, ਚੰਡੀਗੜ੍ਹ
ਪੰਜਾਬ ਦੀ ਸਭ ਤੋਂ ਜਿਆਦਾ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਇਨ੍ਹਾਂ ਲੋਕ ਸਭਾ ਚੋਣਾਂ ‘ਚ ਕੋਈ ਸਾਫ਼ ਸੁਥਰੀ ਦਿੱਖ ਵਾਲਾ ਉਮੀਦਵਾਰ ਹੀ ਨਹੀਂ ਮਿਲਿਆ ਹੈ, ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ 10 ‘ਚੋਂ 7 ਇਹੋ ਜਿਹੇ ਉਮੀਦਵਾਰ ਹਨ, ਜਿਨ੍ਹਾਂ ਖ਼ਿਲਾਫ਼ ਗੰਭੀਰ ਧਾਰਾਵਾਂ ਨਾਲ ਅਪਰਾਧਿਕ ਮਾਮਲੇ ਦਰਜ ਹਨ। ਲੋਕ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਹੀ ਇਹੋ ਜਿਹੀ ਪਾਰਟੀ ਦੇ ਹੈ, ਜਿਸ ਦੇ ਉਮੀਦਵਾਰ ਸਭ ਤੋਂ ਜ਼ਿਆਦਾ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਆਏ ਹਨ। ਹਾਲਾਂਕਿ ਇਨ੍ਹਾਂ ਸਾਰੇ 7 ਉਮੀਦਵਾਰਾਂ  ਖ਼ਿਲਾਫ਼ ਦਰਜ ਹੋਏ ਅਪਰਾਧਿਕ ਮਾਮਲੇ ਅਜੇ ਵੱਖ-ਵੱਖ ਅਦਾਲਤਾਂ ‘ਚ ਵਿਚਾਰ ਅਧੀਨ ਹਨ ਪਰ ਇਨ੍ਹਾਂ ਸਾਰੇ ਉਮੀਦਵਾਰਾਂ ਨੇ ਆਪਣੇ ਹਲਫ਼ ਬਿਆਨ ਵਿੱਚ ਖ਼ੁਦ ਕਬੂਲਨਾਮਾ ਦਿੱਤਾ ਹੈ ਕਿ ਉਨ੍ਹਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਅਪਰਾਧਿਕ ਮਾਮਲੇ ਦਰਜ ਹਨ। ਇਸ ਨਾਲ ਸਿਮਰਜੀਤ ਸਿੰਘ ਬੈਂਸ ਪੀਡੀਏ ਵੱਲੋਂ ਇਹੋ ਜਿਹਾ ਉਮੀਦਵਾਰ ਹੈ, ਜਿਸ ਖ਼ਿਲਾਫ਼ ਸਭ ਤੋਂ ਜ਼ਿਆਦਾ ਮਾਮਲੇ ਦਰਜ ਹਨ। ਇਨ੍ਹਾਂ ਹਲਫ਼ ਬਿਆਨਾਂ ਦੇ ਅੰਕੜਿਆਂ ਨੂੰ ਚੋਣਾਂ ‘ਤੇ ਡੂੰਘੀ ਨਜ਼ਰ ਰੱਖਣ ਵਾਲੀ ਸੰਸਥਾ ਪੰਜਾਬ ਇਲੈਕਸ਼ਨ ਵਾਚ ਤੇ ਐਸੋਸੀਏਸ਼ਨ ਫ਼ਾਰ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਨੇ ਜਾਰੀ ਕੀਤੇ ਹਨ।
ਚੋਣ ਕਮਿਸ਼ਨ ਨੂੰ ਦਿੱਤੇ ਗਏ ਸਾਰੇ ਉਮੀਦਵਾਰਾਂ ਦੇ ਹਲਫ਼ੀਆ ਬਿਆਨਾਂ ਅਨੁਸਾਰ ਪੰਜਾਬ ‘ਚ ਲੋਕ ਸਭਾ ਦੀਆਂ 13 ਸੀਟਾਂ ‘ਤੇ 277 ਉਮੀਦਵਾਰਾਂ ‘ਚੋਂ 39 ਉਮੀਦਵਾਰ ਇਹੋ ਜਿਹੇ ਹਨ, ਜਿਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹੋਏ ਹਨ ਤੇ ਵੱਖ-ਵੱਖ ਅਦਾਲਤਾਂ ਅਧੀਨ ਉਨ੍ਹਾਂ ਦੇ ਮਾਮਲੇ ਵੀ ਵਿਚਾਰ ਹਨ। ਇਨ੍ਹਾਂ 39 ਉਮੀਦਵਾਰਾਂ ‘ਚੋਂ ਸਭ ਤੋਂ ਜ਼ਿਆਦਾ ਅਪਰਾਧਿਕ ਮਾਮਲੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ‘ਤੇ ਦਰਜ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ 10 ਉਮੀਦਵਾਰਾਂ ‘ਚੋਂ 7 ‘ਤੇ ਅਪਰਾਧਿਕ ਮਾਮਲੇ ਦਰਜ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਗਠਜੋੜ ਪਾਰਟੀ ਭਾਜਪਾ ਦੇ 3 ਉਮੀਦਵਾਰਾਂ ‘ਚੋਂ ਇੱਕ ਵੀ ਉਮੀਦਵਾਰ ਖ਼ਿਲਾਫ਼ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ। ਇਸ ਮਾਮਲੇ ‘ਚ ਭਾਜਪਾ ਦੇ ਸਾਰੇ ਉਮੀਦਵਾਰ ਪਾਕ-ਸਾਫ਼ ਦਿਖਾਈ ਦੇ ਰਹੇ ਹਨ।
ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ‘ਚ ਖੜ੍ਹੇ ਕੀਤੇ ਗਏ 13 ਉਮੀਦਵਾਰਾਂ ‘ਚੋਂ 1 ਉਮੀਦਵਾਰ ਖ਼ਿਲਾਫ਼ ਹੀ ਮਾਮਲਾ ਦਰਜ ਹੈ, ਜਦੋਂ ਕਿ ਆਮ ਆਦਮੀ ਪਾਰਟੀ 13 ਉਮੀਦਵਾਰਾਂ ‘ਚੋਂ 3 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੈ। ਇਸੇ ਤਰ੍ਹਾਂ 123 ਆਜ਼ਾਦ ਉਮੀਦਵਾਰਾਂ ਵਿੱਚ ਵੀ 12 ਇਹੋ ਜਿਹੇ ਉਮੀਦਵਾਰ ਹਨ, ਜਿਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ।  ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੇ 3 ਉਮੀਦਵਾਰਾਂ ‘ਚੋਂ ਇੱਕ ਉਮੀਦਵਾਰ ਇਹੋ ਜਿਹਾ ਹੈ, ਜਿਸ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੈ, ਇਹ ਮਾਮਲਾ ਖ਼ੁਦ ਪਾਰਟੀ ਪ੍ਰਧਾਨ ਸੁਖਪਾਲ ਖਹਿਰਾ ਖ਼ਿਲਾਫ਼ ਦਰਜ ਹੈ।
ਕਿਹੜੀ ਪਾਰਟੀ ਦਾ ਕਿਹੜਾ ਉਮੀਦਵਾਰ ਅਪਰਾਧੀ!
ਪਾਰਟੀ                                         ਉਮੀਦਵਾਰ                                    ਮਾਮਲੇ
ਲੋਕ ਇਨਸਾਫ਼ ਪਾਰਟੀ                ਸਿਮਰਜੀਤ ਸਿੰਘ ਬੈਂਸ                          8
ਸ਼੍ਰੋਮਣੀ ਅਕਾਲੀ ਦਲ                ਸੁਖਬੀਰ ਬਾਦਲ                                  4
ਸ਼੍ਰੋਮਣੀ ਅਕਾਲੀ ਦਲ               ਜਗੀਰ ਕੌਰ                                          1
ਸ਼੍ਰੋਮਣੀ ਅਕਾਲੀ ਦਲ               ਦਰਬਾਰਾ ਸਿੰਘ ਗੁਰੂ                               1
ਸ਼੍ਰੋਮਣੀ ਅਕਾਲੀ ਦਲ               ਸੁਰਜੀਤ ਸਿੰਘ ਰੱਖੜਾ                            1
ਸ਼੍ਰੋਮਣੀ ਅਕਾਲੀ ਦਲ               ਪ੍ਰੇਮ ਸਿੰਘ ਚੰਦੂਮਾਜਰਾ                          1
ਸ਼੍ਰੋਮਣੀ ਅਕਾਲੀ ਦਲ               ਪਰਮਿੰਦਰ ਸਿੰਘ ਢੀਂਡਸਾ                         1
ਸ਼੍ਰੋਮਣੀ ਅਕਾਲੀ ਦਲ               ਗੁਲਰਾਜ ਸਿੰਘ ਰਣੀਕੇ                             1
ਆਮ ਆਦਮੀ ਪਾਰਟੀ                ਮਨਜਿੰਦਰ ਸਿੰਘ                                    2
ਆਮ ਆਦਮੀ ਪਾਰਟੀ                ਰਵਜੋਤ ਸਿੰਘ                                        1
ਆਮ ਆਦਮੀ ਪਾਰਟੀ                ਨਰਿੰਦਰ ਸ਼ੇਰਗਿੱਲ                                 1
ਪੰਜਾਬ ਏਕਤਾ ਪਾਰਟੀ               ਸੁਖਪਾਲ ਖਹਿਰਾ                                    1
ਕਾਂਗਰਸ                                 ਰਵਨੀਤ ਸਿੰਘ ਬਿੱਟੂ                                3
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਉਮੀਦਵਾਰ ਬਲਵੀਰ ਜਾਖੜ ਦੇ ਪੁੱਤਰ ਦਾ ਦਾਅਵਾ
ਬਲਵੀਰ ਜਾਖੜ ਨੇ ਪੁੱਤਰ ਉਦੇ ਜਾਖੜ ਦੇ ਦੋਸ਼ਾਂ ਨੂੰ ਕੀਤਾ ਰੱਦ
ਏਜੰਸੀ, ਨਵੀਂ ਦਿੱਲੀ
ਦਿੱਲੀ ‘ਚ ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਦੀਆਂ ਵੋਟਾਂ ਤੋਂ ਕੁਝ ਘੰਟੇ ਪਹਿਲਾਂ ਸਨਸਨੀਖੇਜ ਖੁਲਾਸਾ ਹੋਇਆ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਪੱਛਮੀ ਦਿੱਲੀ ਸੰਸਦੀ ਸੀਟ ਤੋਂ ਬਲਵੀਰ ਜਾਖੜ ਨੂੰ ਉਮੀਦਵਾਰ ਬਣਾਉਣ ਲਈ ਉਨ੍ਹਾਂ ਤੋਂ 6 ਕਰੋੜ ਰੁਪਏ ਲਏ ਸਨ| ਪੱਛਮੀ ਦਿੱਲੀ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਜਾਖੜ ਦੇ ਪੁੱਤਰ ਉਦੇ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਾਇਆ ਹੈ ਕਿ ਕੇਜਰੀਵਾਲ ਨੇ ਟਿਕਟ ਲਈ ਮੇਰੇ ਪਿਤਾ ਤੋਂ 6 ਕਰੋੜ ਰੁਪਏ ਲਏ ਹਨ|
ਮੇਰੇ ਪਿਤਾ 3 ਮਹੀਨੇ ਪਹਿਲਾਂ ਹੀ ਸਿਆਸਤ ‘ਚ ਆਏ ਹਨ ਉਨ੍ਹਾਂ ਨੇ ਟਿਕਟ ਲਈ ਅਰਵਿੰਦ ਕੇਜਰੀਵਾਲ ਨੂੰ 6 ਕਰੋੜ ਰੁਪਏ ਦਿੱਤੇ ਮੇਰੇ ਕੋਲ ਇਸ ਗੱਲ ਦੇ ਸਬੂਤ ਵੀ ਹਨ ਦੇਸ਼ ਦਾ ਨਾਗਰਿਕ ਅਤੇ ਇੱਕ ਪੁੱਤਰ ਹੋਣ ਦੇ ਨਾਤੇ ਇਹ ਮੇਰਾ ਫਰਜ਼ ਹੈ ਕਿ ਮੈਂ ਸੱਚਾਈ ਦੱਸਾਂ| ਇਸ ਦੋਸ਼ ‘ਤੇ ਬਲਵੀਰ ਸਿੰਘ ਜਾਖੜ ਨੇ ਸਫ਼ਾਈ ਦਿੰਦੇ ਹੋਏ ਕਿਹਾ ਕਿ ਮੈਂ ਆਪਣੀ ਪਤਨੀ ਨੂੰ 2009 ‘ਚ ਤਲਾਕ ਦੇ ਦਿੱਤਾ ਸੀ ਉਹ (ਉਨ੍ਹਾਂ ਦਾ ਪੁੱਤਰ) ਆਪਣੇ ਜਨਮ ਦੇ ਸਮੇਂ ਤੋਂ ਆਪਣੇ ਨਾਨਾ-ਨਾਨੀ ਨਾਲ ਰਹਿੰਦਾ ਹੈ| ਤਲਾਕ ਤੋਂ ਬਾਅਦ ਮੇਰਾ ਪੁੱਤਰ ਪਤਨੀ ਦੇ ਨਾਲ ਰਹਿੰਦਾ ਹੈ ਆਪ ਉਮੀਦਵਾਰ ਨੇ ਕਿਹਾ ਕਿ ਮੈਂ ਇਹਨਾਂ ਸਾਰੇ ਦੋਸ਼ਾਂ ਦੀ ਨਿੰਦਾ ਕਰਦਾ ਹਾਂ ਮੈਂ ਆਪਣੀ ਉਮੀਦਵਾਰ ਲਈ ਕਦੇ ਆਪਣੇ ਪੁੱਤਰ ਨਾਲ ਚਰਚਾ ਨਹੀਂ ਕੀਤੀ ਮੈਂ ਆਪਣੇ ਪੁੱਤਰ ਨਾਲ ਕਦੇ-ਕਦੇ ਹੀ ਗੱਲ ਕਰਦਾ ਹਾਂ|
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਉਮੀਦਵਾਰ ਸ਼ੇਰਗਿੱਲ ਨੂੰ ਹਾਈਕੋਰਟ ਨੇ ਦਿੱਤੀ ਚੋਣ ਲੜਨ ਦੀ ਇਜਾਜ਼ਤ
ਚੰਡੀਗੜ੍ਹ : ‘ਆਪ’ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਅੱਜ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਚੋਣ ਲੜਨ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਸ਼ੇਰਗਿੱਲ ਹੁਣ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਸਕਣਗੇ। ਜ਼ਿਕਰਯੋਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਸੀਟ ‘ਤੇ ‘ਆਪ’ ਵਲੋਂ ਚੋਣ ਮੈਦਾਨ ‘ਚ ਉਤਾਰੇ ਗਏ ਸ਼ੇਰਗਿੱਲ ਦੀ ਉਮੀਦਵਾਰੀ ਨੂੰ ਚੋਣ ਕਮਿਸ਼ਨ ਵਲੋਂ ਰੱਦ ਕਰ ਦਿੱਤਾ ਗਿਆ ਸੀ। ਜਿਸ ਦੌਰਾਨ ਸ਼ੇਰਗਿੱਲ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਖਿਲਾਫ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਜਪਾ ਉਮੀਦਵਾਰ ਗੌਤਮ ਗੰਭੀਰ ਖਿਲਾਫ਼ ਐੱਫਆਈਆਰ ਦਰਜ
ਬਿਨਾ ਮਨਜ਼ੂਰੀ ਰੈਲੀ ਕਰਨ ਦਾ ਦੋਸ਼
ਨਵੀਂ ਦਿੱਲੀ | ਕ੍ਰਿਕਟ ਦਾ ਮੈਦਾਨ ਛੱਡ ਕੇ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਚੋਣਾਵੀਂ ਜੰਗ ‘ਚ ਉਤਰਣ ਵਾਲੇ ਗੌਤਮ ਗੰਭੀਰ ਖਿਲਾਫ਼ ਨਿੱਤ ਨਵੀਆਂ ਸ਼ਿਕਾਇਤਾਂ ਆ ਰਹੀਆਂ ਹਨ ਨਾਮਜ਼ਦਗੀ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਖਿਲਾਫ਼ ਕਈ ਸ਼ਿਕਾਇਤਾਂ ਹੋ ਚੁੱਕੀਆਂ ਹਨ ਹੁਣ ਗੰਭੀਰ ਖਿਲਾਫ਼ ਇੱਕ ਮਾਮਲੇ ‘ਚ ਐੱਫਆਈਆਰ ਵੀ ਦਰਜ ਹੋ ਗਈ ਹੈ ਉਨ੍ਹਾਂ ‘ਤੇ ਬਿਨਾ ਮਨਜ਼ੂਰੀ ਰੈਲੀ ਕਰਨ ਦਾ ਦੋਸ਼ ਹੈ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਤੋਂ ਆਪਣਾ ਨਾਮਜ਼ਦਗੀ ਭਰਿਆ ਹੈ ਅਤੇ ਉਹ ਜੰਮ ਕੇ ਚੋਣ ਪ੍ਰਚਾਰ ਕਰ ਰਹੇ ਹਨ ਇਸੇ ਕਾਰਨ 25 ਅਪਰੈਲ ਨੂੰ ਉਹ ਪੂਰਬੀ ਦਿੱਲੀ ਲੋਕ ਸਭਾ ਖੇਤਰ ਦੇ ਅੰਤਰਗਤ ਆਉਣ ਵਾਲੇ ਜੰਗਪੁਰਾ ਇਲਾਕੇ ‘ਚ ਪਹੁੰਚੇ ਸਨ ਇੱਥੇ ਗੰਭੀਰ ਨੇ ਸਵੇਰੇ ਲਗਭਗ 11 ਵਜੇ ਇੱਕ ਰੈਲੀ ਕੀਤੀ ਸੀ ਹਾਲਾਂਕਿ, ਇਸ ਰੈਲੀ ਦੀ ਮਨਜ਼ੂਰੀ ਨਹੀਂ ਲਈ ਗਈ ਸੀ ਬਿਨਾ ਆਗਿਆ ਰੈਲੀ ਕਰਨ ਦੀ ਸ਼ਿਕਾਇਤ ਚੋਣ ਕਮਿਸ਼ਨ ਤੱਕ ਪਹੁੰਚੀ, ਜਿਸ ‘ਤੇ ਕਮਿਸ਼ਨ ਨੇ ਨੋਟਿਸ ਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦਲ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਸੀਨੀਅਰ ਅਕਾਲੀ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦਾ ਐਲਾਨ ਸ਼ਨਿੱਚਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ ਲੁਧਿਆਣਾ ਸੀਟ ਲਈ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਦੇ ਨਾਂ ਚਰਚਾ ਵਿਚ ਸੀ। ਉਧਰ ਅਕਾਲੀ ਦਲ ਵੱਲੋਂ ਭਾਜਪਾ ਗਠਜੋੜ ਨਾਲ ਕੋਟੇ ‘ਚ ਆਉਂਦੀਆਂ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਸੱਤਾ ਧਿਰ ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਸੀਟ ‘ਤੇ ਅਜੇ ਤੱਕ ਕਿਸੇ ਨੂੰ ਵੀ ਮੈਦਾਨ ‘ਚ ਨਹੀਂ ਉਤਾਰਿਆ ਹੈ। ਆਮ ਆਦਮੀ ਪਾਰਟੀ ਲੁਧਿਆਣਾ ਸੀਟ ‘ਤੇ ਕਿਸੇ ਮਜ਼ਬੂਤ ਉਮੀਦਵਾਰ ਨੂੰ ਉਤਾਰਨਾ ਚਾਹੁੰਦੀ ਹੈ, ਜਿਸ ਦਾ ਐਲਾਨ ਕੁਝ ਦਿਨਾਂ ‘ਚ ਹੋ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਪ ਨੇ ਬਲਜਿੰਦਰ ਕੌਰ ਨੂੰ ਹਲਕਾ ਬਠਿੰਡਾ ਤੋਂ ਉਮੀਦਵਾਰ ਐਲਾਨਿਆ
ਬਠਿੰਡਾ, ਸੱਚ ਕਹੂੰ ਨਿਊਜ਼
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ  ਹਲਕਾ ਬਠਿੰਡਾ ਤੋਂ ਮੌਜ਼ੂਦਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਆਪਣੀ ਉਮੀਦਵਾਰ ਐਲਾਨ ਦਿੱਤਾ ਹੈ ਉਹ ਤਲਵੰਡੀ ਸਾਬੋ ਤੋਂ ਵਿਧਾਇਕਾ, ਪਾਰਟੀ ਦੇ ਮੁੱਖ ਬੁਲਾਰੇ ਤੇ ਆਬਜ਼ਰਵਰ ਵੀ ਹਨ ।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2017 ‘ਚ ਉਨ੍ਹਾਂ ਆਪ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ ਸੀ ਲੋਕ ਸਭਾ ਸੀਟ ਬਠਿੰਡਾ  ਪੰਜਾਬ ਦੀ ਅਹਿਮ ਸੀਟ ਮੰਨੀ ਜਾ ਰਹੀ ਹੈ ਸ਼੍ਰੋਮਣੀ ਅਕਾਲ ਦਲ ਅਤੇ ਕਾਂਗਰਸ ਨੇ ਇਸ ਸੀਟ ਲਈ ਅਜੇ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਹੈ  ਅਕਾਲੀ ਦਲ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ ਪਰ ਕਾਂਗਰਸ ਵੱਲੋਂ ਹਾਲੇ ਤੱਕ ਕਿਸੇ ਦਾ ਨਾਂਅ ਸਾਹਮਣੇ ਨਹੀਂ ਆਇਆ ਪੀਡੀਏ ਵੱਲੋਂ ਸੁਖਪਾਲ ਖਹਿਰਾ ਉਮੀਦਵਾਰ ਬਣਾਏ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਉਮੀਦਵਾਰ ਦੇ ਸਿੱਕਿਆਂ ਨੇ ਚੋਣ ਮੁਲਾਜ਼ਮਾਂ ਨੂੰ ਪਾਇਆ ਵਖ਼ਤ
25 ਹਜ਼ਾਰ ਰੁਪਇਆਂ ‘ਚ ਇੱਕ, ਦੋ, ਪੰਜ ਤੇ ਦਸ ਦੇ ਸਿੱਕੇ ਸ਼ਾਮਲ
ਜ਼ਮਾਨਤ ਰਾਸ਼ੀ ਭਰਨ ਲਈ ਸਿੱਕਿਆਂ ਦੇ ਘੜੇ ਭਰ ਕੇ ਪੁੱਜਿਆ ਉਮੀਦਵਾਰ
ਏਜੰਸੀ, ਦੁਰਗ
ਛੱਤੀਸਗੜ੍ਹ ਦੇ ਦੁਰਗ ਲੋਕ ਸਭਾ ਤੋਂ ਅਜ਼ਾਦ ਜਨਤਾ ਪਾਰਟੀ ਦਾ ਉਮੀਦਵਾਰ ਜ਼ਮਾਨਤ ਰਾਸ਼ੀ 25 ਹਜ਼ਾਰ ਰੁਪਏ ਵੱਡੇ-ਵੱਡੇ ਘੜਿਆਂ ‘ਚ ਸਿੱਕੇ ਭਰ ਕੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਾਉਣ ਪਹੁੰਚਿਆ 25 ਹਜ਼ਾਰ ਦੇ ਸਿੱਕਿਆਂ ਦੀ ਗਿਣਤੀ ਕਰਨ ‘ਚ ਚੋਣ ਮੁਲਾਜ਼ਮਾਂ ਦੇ ਪਸੀਨੇ ਛੁਟ ਗਏ ਦੁਰਗਾ ਕਲੈਕਟੋਰੇਟ ‘ਚ ਡੌਂਡੀ ਲੋਹਾਰਾ ਬਲਾਕ ਦੇ ਸਵਤੰਤਰ ਤਿਵਾੜੀ ਨੇ ਅਜ਼ਾਦ ਜਨਤਾ ਪਾਰਟੀ ਵੱਲੋਂ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਇਨ੍ਹਾਂ ਦੇ ਨਾਮਜ਼ਦਗੀ ‘ਚ ਖਾਸ ਗੱਲ ਇਹ ਰਹੀ ਕਿ ਉਨ੍ਹਾਂ ਨੇ ਜ਼ਮਾਨਤ ਰਾਸ਼ੀ ਸਿੱਕਿਆਂ ‘ਚ ਜਮ੍ਹਾਂ ਕਰਵਾਈ ਘੜਿਆਂ ‘ਚ ਪੰਜ-ਪੰਜ ਰੁਪਏ ਦੇ ਸਿੱਕਿਆਂ ਨੂੰ ਭਰ ਕੇ ਲੈ ਆਏ ਇਸ ਤਰ੍ਹਾਂ ਉਮੀਦਵਾਰ ਦਾ ਨਾਮਜ਼ਦਗੀ ਦਾਖਲ ਕਰਨਾ ਅਧਿਕਾਰੀਆਂ ਲਈ ਮਹਿੰਗਾ ਪਿਆ ਸਿੱਕਿਆਂ ਨੂੰ ਗਿਣਨ ‘ਚ ਅਧਿਕਾਰੀਆਂ ਦੇ ਪਸੀਨੇ ਛੁਟ ਗਏ ਉਮੀਦਵਾਰ ਸਵਤੰਤਰ ਤਿਵਾੜੀ ਨੇ ਚਰਚਾ ਦੌਰਾਨ ਦੱਸਿਆ ਕਿ ਪਿੰਡ ਦੇ ਲੋਕਾਂ ਨੇ ਇਨ੍ਹਾਂ ਦੀ ਹਮਾਇਤ ਕਰਕੇ ਇਨ੍ਹਾਂ ਦੇ ਨਾਮਜ਼ਦਗੀ ਲਈ ਰਾਸ਼ੀ ਜੁਟਾਈ ਲੋਕਾਂ ਨੇ ਪੰਜ-ਪੰਜ ਰੁਪਏ ਜਮ੍ਹਾਂ ਕਰਕੇ ਉਨ੍ਹਾਂ ਨੂੰ ਚੋਣ ਲੜਨ ਲਈ ਉਤਸ਼ਾਹਿਤ ਕੀਤਾ ਇਸ ਸੰਸਦੀ ਸੀਟ ‘ਤੇ ਨਾਮਜ਼ਦਗੀ ਦੀ ਪ੍ਰਕਿਰਿਆ ਚੱਲ ਰਹੀ ਹੈ ਇੱਥੇ ਤੀਜੇ ਗੇੜ ‘ਚ 23 ਅਪਰੈਲ ਨੂੰ ਵੋਟਾਂ ਪੈਣਗੀਆਂ
ਪਿੰਡ ਵਾਸੀਆਂ ਨੇ ਇਕੱਠਾ ਕੀਤਾ ਸੀ ਪੈਸਾ
ਦੁਰਗ ਲੋਭ ਸਭਾ ਸੀਟ ਤੋਂ ਡੌਂਡੀ ਲੋਹਾਰਾ ਬਲਾਕ ਦੇ ਸਵਤੰਤਰ ਤਿਵਾੜੀ ਨੇ ਅੱਜ ਅਜ਼ਾਦ ਜਨਤਾ ਪਾਰਟੀ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸਵਤੰਤਰ ਦੇ ਪਿੰਡ ਵਾਲੇ ਵੀ ਉਸ ਦੇ ਨਾਲ ਸਨ, ਜੋ ਮਿੱਟੀ ਦੇ ਭਾਂਡਿਆਂ ‘ਚ ਇੱਕ, ਦੋ, ਪੰਜ ਤੇ 10 ਰੁਪਏ ਦੇ ਸਿੱਕੇ ਲੈ ਕੇ ਪਹੁੰਚੇ ਸਨ ਸਵਤੰਤਰ ਨੇ ਦੱਸਿਆ ਕਿ ਉਸ ਨੂੰ ਚੋਣਾਂ ‘ਚ ਖੜ੍ਹਾ ਕਰਨ ਲਈ ਪਿੰਡ ਦੇ ਲੋਕ ਪਿਛਲੇ ਕਈ ਮਹੀਨਿਆਂ ਤੋਂ ਇਹ ਪੈਸੇ ਇਕੱਠੇ ਕਰ ਰਹੇ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਬਾਦਲ ਜਾਂ ਹਰਸਿਮਰਤ ਹੀ ਹੋਣਗੇ ਫਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ, ਬਿਕਰਮ ਮਜੀਠੀਆ ਨੇ ਦਿੱਤੇ ਸੰਕੇਤ
ਫਿਰੋਜ਼ਪੁਰ ਤੋਂ ਚੋਣ ਲੜਨ ਦੀ ਦਿੱਤੀ ਜਾਖੜ ਨੂੰ ਚੁਣੌਤੀ
ਫਿਰੋਜ਼ਪੁਰ (ਸਤਪਾਲ ਥਿੰਦ) | ਹਲਕਾ ਗੁਰੂਹਰਸਹਾਏ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਯੂਥ ਵੱਲੋਂ ਨਵਾਂ ਜੋਸ਼, ਨਵੀਂ ਸੋਚ ਦੇ ਬੈਨਰ ਹੇਠ ਕੀਤੀ ਗਈ ਰੈਲੀ ‘ਚ ਬਿਕਰਮ ਸਿੰਘ ਮਜੀਠੀਆ ਦੀ ਫਿਰੋਜ਼ਪੁਰ ਲੋਕ ਸਭਾ ਸੀਟ ‘ਤੇ ਸੁਖਬੀਰ ਬਾਦਲ ਜਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਚੋਣ ਲੜਾਉਣ ਦੇ ਫਿਰ ਸੰਕੇਤ ਦਿੱਤੇ ਹਨ ਉਨ੍ਹਾਂ ਵੱਲੋਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਚੋਣ ਲਈ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਖੁੱਲੀ ਚੁਣੌਤੀ ਵੀ ਦਿੱਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਜਿਹੜਾ ਆਗੂ ਦਿੱਲੀ ਜਾ ਕੇ ਹਲਕਾ ਗੁਰੂਹਰਸਹਾਏ, ਫਿਰੋਜ਼ਪੁਰ, ਅਬੋਹਰ, ਫਾਜ਼ਿਲਕਾ ਦੇ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਦੀ ਗੱਲ ਸਹੀ ਕਰ ਸਕੇ ਮੈਂ ਉਸ ਵਕੀਲ (ਉਮੀਦਵਾਰ) ਦੀ ਪੜਤਾਲ ਕਰ ਰਿਹਾ ਹਾਂ ਅਤੇ ਲੋਕਾਂ ਨੇ ਉਸਦਾ ਪਹਿਲਾਂ ਵੀ ਨਾਂਅ ਲਿਆ ਹੈ ਤਾਂ ਇੱਕਦਮ ਰੈਲੀ ‘ਚ ਮੌਜੂਦ ਲੋਕਾਂ ਨੇ ਸੁਖਬੀਰ ਬਾਦਲ ਦੇ ਨਾਂਅ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਇਸ ਮੌਕੇ ਮਜੀਠੀਆ ਨੇ ਕਿਹਾ, ”ਇਕੱਲਾ ਸੁਖਬੀਰ ਹੀ ਜਾਂ ਨਾਲ ਹਰਸਿਮਰਤ ਬਾਦਲ ਵੀ ਠੀਕ ਰਹੂ ਜਾਂ ਫਿਰ ਦੋਵਾਂ ‘ਚ ਕੋਈ ਆ ਜਾਏ ਉਹ ਲੋਕਾਂ ਦਾ ਫੈਸਲਾ ਹੈ” ਇਸ ਤੋਂ ਬਾਅਦ ਮਜੀਠੀਆ ਵੱਲੋਂ ਸੁਨੀਲ ਜਾਖੜ ਨੂੰ ਫਿਰੋਜ਼ਪੁਰ ਲੋਕਾ ਸਭਾ ਤੋਂ ਚੋਣ ਲੜਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਕਾਰਗੁਜ਼ਾਰੀ ‘ਤੇ ਚੋਣ ਲੜਨੀ ਹੈ ਤਾਂ ਫਿਰ ਉਹ ਗੁਰਦਾਸਪੁਰ ਵੱਲ ਨੂੰ ਨਾ ਭੱਜ ਕੇ ਫਿਰੋਜ਼ਪੁਰ ‘ਚ ਆ ਕੇ ਦੋ-ਦੋ ਹੱਥ ਕਰੇ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਾਵਾਂ ਕਾਰਨ ਨਾ ਆਏ ਪਰੇਸ਼ਾਨੀ, ਇਸ ਲਈ ਪਹਿਲੀਵਾਰ ਈਵੀਐੱਮ ‘ਤੇ ਲੱਗੇਗੀ ਫੋਟੋ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਵਿੱਚ ਇੱਕੋ ਨਾਂਅ ਵਾਲੇ ਇੱਕ ਤੋਂ ਵੱਧ ਉਮੀਦਵਾਰਾਂ ਦੇ ਕਾਰਨ ਵੋਟਰ ਉਲਝਣ ਵਿੱਚ ਨਾ ਫਸ ਸਕਣ, ਇਸ ਲਈ ਈਵੀਐੱਮ ਮਸ਼ੀਨ ‘ਤੇ ਪਹਿਲੀਵਾਰ ਉਮੀਦਵਾਰ ਦੀ ਫੋਟੋ ਲੱਗਣ ਜਾ ਰਹੀ ਹੈ ਤਾਂ ਕਿ ਵੋਟਰ ਫੋਟੋ ਦੀ ਪਹਿਚਾਣ ਕਰਦੇ ਹੋਏ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾ ਸਕਣ ਪਰ ਇਸ ਫੋਟੋ ਨੂੰ ਲਗਾਉਣ ਸਬੰਧੀ ਵੀ ਚੋਣ ਕਮਿਸ਼ਨ ਨੇ ਕਈ ਤਰ੍ਹਾਂ ਦੇ ਨਿਯਮ ਬਣਾ ਦਿੱਤੇ ਹਨ, ਜਿਸ ਅਨੁਸਾਰ ਕੋਈ ਉਮੀਦਵਾਰ ਨਾ ਹੀ ਫੋਟੋ ਵਿੱਚ ਹੱਥ ਜੋੜ ਸਕੇਗਾ ਤੇ ਨਾ ਹੀ ਕੋਈ ਜਿਆਦਾ ਰੰਗ ਰੰਗੀਲੀ ਫੋਟੋ ਦਿੱਤੀ ਜਾ ਸਕਦੀ ਹੈ। ਈਵੀਐੱਮ ‘ਤੇ ਲਗਾਉਣ ਲਈ ਸਾਫ਼ ਸੁਥਰੀ ਤੇ ਸਾਦੀ ਫੋਟੋ ਦੇਣੀ ਹੋਏਗੀ।
ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਉਮੀਦਵਾਰ ਦੀਆਂ ਕੁਝ ਵੋਟਾਂ ਨੂੰ ਖਰਾਬ ਕਰਨ ਲਈ ਹਰ ਵਿਰੋਧੀ ਪਾਰਟੀ ਉਮੀਦਵਾਰ ਦੇ ਨਾਂਅ ਨਾਲ ਮਿਲਦੇ ਜੁਲਦੇ ਨਾਂਅ ਦੇ ਉਮੀਦਵਾਰ ਨੂੰ ਆਜ਼ਾਦ ਤੌਰ ‘ਤੇ ਚੋਣ ਮੈਦਾਨ ਵਿੱਚ ਖੜ੍ਹੇ ਕਰ ਦਿੰਦੇ ਸਨ, ਜਿਸ ਕਾਰਨ ਕੁਝ ਵੋਟਰ ਇੱਕੋ ਜਿਹੇ ਨਾਂਅ ਹੋਣ ਕਾਰਨ ਉਲਝਣ ਵਿੱਚ ਫਸਦੇ ਹੋਏ ਨਾ ਚਾਹੁੰਦੇ ਹੋਏ ਵੀ ਗਲਤੀ ਨਾਲ ਆਪਣੇ ਪਸੰਦ ਵਾਲੇ ਉਮੀਦਵਾਰ ਦੀ ਥਾਂ ‘ਤੇ ਕਿਸੇ ਹੋਰ ਉਮੀਦਵਾਰ ਨੂੰ ਹੀ ਵੋਟ ਦੇ ਕੇ ਆ ਜਾਂਦੇ ਸਨ।
ਇਸ ਸਬੰਧੀ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਵੀ ਲਗਾਤਾਰ ਸ਼ਿਕਾਇਤ ਕੀਤੀ ਜਾਂਦੀ ਰਹੀ ਹੈ ਕਿ ਵਿਰੋਧੀ ਉਨ੍ਹਾਂ ਨੂੰ ਹਰਾਉਣ ਲਈ ਇਸ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ਕਾਫ਼ੀ ਮਿਲਣ ਤੋਂ ਬਾਅਦ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਈਵੀਐੱਮ ਮਸ਼ੀਨ ‘ਤੇ ਉਮੀਦਵਾਰ ਦੀ ਫੋਟੋ ਲਗਾਉਣ ਦਾ ਫੈਸਲਾ ਚੋਣ ਕਮਿਸ਼ਨ ਨੇ ਕਰ ਲਿਆ ਹੈ।
ਹਰ ਉਮੀਦਵਾਰ ਨੂੰ ਫਾਰਮ ਦੇ ਨਾਲ ਹੀ ਇੱਕ ਫੋਟੋ ਵੀ ਦੇਣੀ ਹੋਵੇਗੀ ਤੇ ਉਸ ਫੋਟੋ ਦਾ ਸ਼ਾਇਦ 2.5 ਸੇਮੀ ਤੋਂ ਘੱਟ ਨਹੀਂ ਹੋਣਾ ਚਾਹੀਦਾ ਹੈ ਤੇ ਫੋਟੋ 3 ਮਹੀਨੇ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ ਹੈ। ਉਮੀਦਵਾਰ ਦੀ ਫੋਟੋ ਜ਼ਿਆਦਾ ਰੰਗਦਾਰ ਹੋਣ ਦੀ ਥਾਂ ‘ਤੇ ਸਫ਼ੈਦ ਰੰਗ ਵਿੱਚ ਹੋਣੀ ਚਾਹੀਦੀ ਹੈ ਅਤੇ ਫੋਟੋ ਦੀ ਬੈਕਗਰਾਊਂਡ ਡਾਰਕ ਰੰਗ ਦੀ ਬਜਾਇ ਹਲਕੇ ਰੰਗ ‘ਚ ਹੋਣੀ ਚਾਹੀਦੀ ਹੈ। ਇਸ ਨਾਲ ਹੀ ਉਮੀਦਵਾਰ ਦੀ ਫੋਟੋ ਵਿੱਚ ਚਿਹਰਾ ਸਾਫ਼ ਦਿਖਾਈ ਦੇਣ ਦੇ ਨਾਲ ਹੀ ਹੱਥ ਨਹੀਂ ਹੋਣੇ ਚਾਹੀਦੇ ਹਨ ਤਾਂ ਕਿ ਕੋਈ ਆਪਣੀ ਹੱਥ ਜੋੜ ਕੇ ਵੋਟ ਮੰਗਣ ਵਾਲੀ ਫੋਟੋ ਨਾ ਦੇ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਪੂਰਥਲਾ ਤੋਂ ਸਾਬਕਾ ਵਿਧਾਇਕ ਅਤੇ ਐੱਸ. ਜੀ. ਪੀ. ਸੀ. ਮੈਂਬਰ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨਤਾਰਨ ‘ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਤੋਂ ਪਹਿਲਾਂ 2014 ਵਿਚ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜ ਕੇ ਜੇਤੂ ਰਹੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।