Operation - Sach Kahoon Punjabi
ਤੁਰਕੀ ਦੀ ਇੱਕ ਤਰਫ਼ਾ ਕਾਰਵਾਈ ਬੇਬੁਨਿਆਦੀ : ਅਮਰੀਕਾ
ਵਾਸ਼ਿੰਗਟਨ। ਅਮਰੀਕਾ ਦੇ ਰੱਖਿਆ ਮੰਤਰੀ ਪੇਟਾਗਨ ਨੇ ਸੀਰੀਆ ‘ਚ ਤੁਰਕੀ ਦੇ ਚੱਕੇ ਗਏ ਕਦਮ ਸਬੰਧੀ ਕਿਹਾ ਕਿ ਇਸ ਨਾਲ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਦੇ ਸਮੂਹਾਂ ਨੂੰ ਹਰਾਉਣ ਦੀਆਂ ਕੋਸ਼ਿਸ਼ਆਂ ਨੂੰ ਧੱਕਾ ਲੱਗਿਆ ਹੈ। ਅਮਰੀਕਾ ਰੱਖਿਆ ਮੰਤਰੀ ਮਾਰਕ ਏਸਪਰ ਨੇ ਸੋਮਵਾਰ ਨੂੰ ਜਾਰੀ ਇੱਕ ਬਿਆਨ ‘ਚ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਉੱਤਰੀ ਸੀਰੀਆ ‘ਚ ਅਮਰੀਕੀ ਸੇਨਾ ਦੀ ਵਾਪਸੀ ਜਾਰੀ ਹੈ।
ਸ੍ਰੀ ਏਸਪਰ ਨੇ ਕਿਹਾ ” ਅਮਰੀਕਾ ਅਤੇ ਅੰਤਰਾਸ਼ਟਰੀ ਸਮੂਹ ਦੇ ਵਿਰੋਧ ਅਤੇ ਵਾਰ-ਵਾਰ ਚਿਤਾਵਨੀ ਦੇ ਬਾਵਜੂਦ, ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਅੇਪ ਏਰਦੋਗਨ ਨੇ ਉੱਤਰੀ ਸੀਰੀਆ ‘ਤੇ ਇੱਕ ਤਰਫ਼ਾ ਹਮਲੇ ਦਾ ਆਦੇਸ਼ ਦਿੱਤਾ”। ਉਨ੍ਹਾਂ ਨੇ ਇਸ ਗੱਲ ‘ਤੇ ਜੋਰ ਦਿੱਤਾ ਕਿ ਤੁਰਕੀ ਦੇ ਇਸ ਕਦਮ ਨਾਲ ਇਲਾਕੇ ‘ਚ ਇਹ ਅਮਰੀਕੀ ਸੇਨਾ ਨੂੰ ਵੱਡੇ ਸੰਘਰਸ਼ ਵੱਲ ਵਧਣ ਦਾ ਖਤਰਾ ਹੈ।
ਉਨ੍ਹਾਂ ਕਿਹਾ ਕਿ ਤੁਰਕੀ ਦੀ ਇੱਕ ਤਰਫ਼ਾ ਕਾਰਵਾਈ ਬੇਬੁਨਆਦੀ ਸੀ। ਇਸ ਲਈ ਰਾਸ਼ਟਰਪਤੀ ਦੇ ਨਿਰਦੇਸ਼ ‘ਤੇ ਰੱਖਿਆ ਵਿਭਾਗ ਪੂਰਵ ਸੀਰੀਆ ਤੋਂ ਅਮਰੀਕੀ ਸੇਨਾ ਦੀ ਵਾਪਸੀ ਨੂੰ ਅੰਜਾਮ ਦੇ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਪੰਗਾਂ ਦੇ ਮੁਫ਼ਤ ਹੋਏ ਆਪ੍ਰੇਸ਼ਨ
11ਵਾਂ ਯਾਦ-ਏ-ਮੁਰਸ਼ਿਦ ਮੁਫ਼ਤ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ
ਦੂਜੇ ਦਿਨ 39 ਮਰੀਜ਼ਾਂ ਦੀ ਜਾਂਚ, 11 ਨੂੰ ਦਿੱਤੇ ਕੈਲੀਪਰ
ਸਰਸਾ, ਸੱਚ ਕਹੂੰ ਨਿਊਜ਼/ਸੁਨੀਲ ਵਰਮਾ
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੀ ਪਵਿੱਤਰ ਯਾਦ ‘ਚ ਅੱਜ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ 11ਵਾਂ ‘ਯਾਦ-ਏ-ਮੁਰਸ਼ਿਦ ਕੈਂਪ ਪੋਲੀਓ ਤੇ ਅਪੰਗਤਾ ਨਿਵਾਰਨ ਕੈਂਪ’ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ  ਆਪ੍ਰੇਸ਼ਨ ਲਈ ਚੁਣੇ ਗਏ 5 ਮਰੀਜ਼ਾਂ ਦੇ ਆਪ੍ਰੇਸ਼ਨ ਕੀਤੇ ਗਏ ਜਦੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਹਾਲੇ ਜਾਰੀ ਹੈ ਆਪ੍ਰੇਸ਼ਨ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਅਤਿਆਧੁਨਿਕ ਆਪ੍ਰੇਸ਼ਨ ਥਿਏਟਰ ‘ਚ ਹਸਪਤਾਲ ਦੀ ਹੱਡੀ ਰੋਗ ਮਾਹਰ ਡਾ. ਵੇਦਿਕਾ ਇੰਸਾਂ ਤੇ ਹੋਰ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਹਨ ਦੂਜੇ ਦਿਨ ਤੱਕ ਕੁੱਲ 39 ਮਰੀਜ਼ਾਂ ਦੀ ਜਾਂਚ ਹੋ ਚੁੱਕੀ ਹੈ, ਜਿਸ ‘ਚ 22 ਔਰਤਾਂ ਤੇ 17 ਪੁਰਸ਼ ਸ਼ਾਮਲ ਹਨ ਇਸ ਤੋਂ ਇਲਾਵਾ 11 ਮਰੀਜ਼ਾਂ ਨੂੰ ਕੈਲੀਪਰ ਦਿੱਤੇ ਗਏ ਹਨ।
ਨਿਸਵਾਰਥ ਸੇਵਾ ਨੂੰ ਸਮਰਪਿਤ ਸੇਵਾਦਾਰ
ਕੈਂਪ ‘ਚ ਆਪਣਾ ਇਲਾਜ ਕਰਵਾਉਣ ਪਹੁੰਚੇ ਨੰਨ੍ਹੇ-ਮੁੰਨ੍ਹੇ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੇਵਾ ਲਈ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭਾਈ-ਭੈਣ ਤਨ-ਮਨ ਨਾਲ ਜੁਟੇ ਹੋਏ ਹਨ ਸੇਵਾਦਾਰ ਮਰੀਜ਼ਾਂ ਨੂੰ ਆਪ੍ਰੇਸ਼ਨ ਥਿਏਟਰ ‘ਚ ਆਪ੍ਰੇਸ਼ਨ ਲਈ ਲੈ ਕੇ ਜਾਂਦੇ ਹਨ ਤੇ ਆਪ੍ਰੇਸ਼ਨ ਹੋਣ ਤੋਂ ਬਾਅਦ ਵਾਰਡ ‘ਚ ਲੈ ਕੇ ਆਉਂਦੇ ਹਨ ਵਾਰਡ ‘ਚ ਸੇਵਾਦਾਰਾਂ ਦੇ ਨਾਲ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਪੈਰਾਮੈਡੀਕਲ ਸਟਾਫ਼ ਦੇ ਮੈਂਬਰ ਮਰੀਜ਼ਾਂ ਨੂੰ ਸਮੇਂ-ਸਮੇਂ ‘ਤੇ ਦਵਾਈਆਂ ਦੇਣ ਸਮੇਤ ਹੋਰ ਸੇਵਾ ਕਰ ਰਹੇ ਹਨ ਸੇਵਾਦਾਰ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਖਾਣ-ਪੀਣ ਦਾ ਧਿਆਨ ਰੱਖਣ ਦੀ ਸਮਰਪਿਤ ਭਾਵਨਾ ਨਾਲ ਸੇਵਾ ਕਰ ਰਹੇ ਹਨਉਂ ਕੈਂਪ ‘ਚ ਮਹਿਲਾ ਤੇ ਪੁਰਸ਼ ਦੇ ਲਈ ਵੱਖ-ਵੱਖ ਵਾਰਡ ਬਣਾਏ ਗਏ ਹਨ ਮਹਿਲਾ ਮਰੀਜ਼ਾਂ ਦੀ ਸੰਭਾਲ ਲਈ ਮਹਿਲਾ ਸੇਵਾਦਾਰ ਤੇ ਪੁਰਸ਼ ਮਰੀਜ਼ ਦੀ ਸੇਵਾ ਪੁਰਸ਼ ਸੇਵਾਦਾਰ ਵੱਲੋਂ ਬਖੂਬੀ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡਾਕਟਰਾਂ ਵੱਲੋਂ 2 ਹਫਤੇ ਆਰਾਮ ਕਰਨ ਦੀ ਸਲਾਹ
ਨਵੀਂ ਦਿੱਲੀ। ਕੇਂਦਰੀ ਮੰਤਰੀ ਅਰੁਣ ਜੇਤਲੀ ਦਾ ਮੰਗਲਵਾਰ ਨੂੰ ਨਿਊਯਾਰਕ ਦੇ ਇਕ ਹਸਪਤਾਲ ਵਿਚ ਸਫਲ ਓਪਰੇਸ਼ਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਡਾਕਟਰਾਂ ਨੇ ਜੇਤਲੀ ਨੂੰ 2 ਹਫਤੇ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਜੇਤਲੀ 13 ਜਨਵਰੀ ਨੂੰ ਅਮਰੀਕਾ ਗਏ ਸਨ। ਇਸ ਹਫਤੇ ਹੀ ਉਨ੍ਹਾਂ ਦੀ ‘ਸਾਫਟ ਟਿਸ਼ੂ’ ਕੈਂਸਰ ਲਈ ਜਾਂਚ ਕੀਤੀ ਗਈ ਸੀ। ਅਮਰੀਕਾ ਵਿਚ ਰਹਿੰਦੇ ਹੋਏ ਵੀ ਜੇਤਲੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹੇ ਅਤੇ ਵੱਖ-ਵੱਖ ਮੁੱਦਿਆਂ ‘ਤੇ ਆਪਣੀ ਰਾਏ ਵੀ ਦਿੰਦੇ ਰਹੇ। ਅਰੁਣ ਜੇਤਲੀ ਦੀ ਗੈਰ-ਮੌਜੂਦਗੀ ਵਿਚ ਰੇਲ ਮੰਤਰੀ ਪਿਯੁਸ਼ ਗੋਇਲ ਨੂੰ ਵਿੱਤੀ ਅਤੇ ਕਾਰਪੋਰੇਟ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 1 ਫਰਵਰੀ ਨੂੰ ਪਿਯੁਸ਼ ਗੋਇਲ ਹੀ ਅੰਤਰਿਮ ਬਜਟ ਪੇਸ਼ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਗਭਗ ਛੇ ਪਿੰਡਾਂ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ
ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ‘ਚ ਸ਼ੋਪੀਆਂ ‘ਚ ਐਤਵਾਰ ਨੂੰ ਛੇ ਪਿੰਡਾਂ ‘ਚ ਸੁਰੱਖਿਆ ਬਲਾਂ ਨੇ ਜਬਰਦਸਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੌਜ ਦੇ ਜਵਾਨ, ਜੰਮੂ Kashmir ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਕਰਮੀ ਅਤੇ ਕੇਂਦਰੀ ਅਰਧ ਸੈਨਿਕ ਬਲਾਂ (ਸੀਪੀਐਮਐਫ) ਨੇ ਅੱਜ ਸਵੇਰੇ ਸ਼ੋਪੀਆਂ ਦੇ ਲਗਭਗ ਛੇ ਪਿੰਡਾਂ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਪਿੰਡਾਂ ਤੋਂ ਬਾਹਰ ਜਾਣ ਦੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਹੋ ਗਿਆ ਹੈ, ਅਜੇ ਤੱਕ ਅੱਤਵਾਦੀਆਂ ਨਾਲ ਕੋਈ ਸੰਪਰਕ ਸਥਾਪਿਤ ਨਹੀਂ ਹੋ ਸਕਿਆ ਹੈ। ਉਹਨਾ ਕਿਹਾ ਕਿ ਅੱਗੇ ਦੀ ਵਿਸਥਾਰ ਨਾਲ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
21 ਵਿਦਰੋਹੀ ਜ਼ਖਮੀ ਹੋ ਅਤੇ 2 ਹੋਰ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਕਾਬੁਲ, ਏਜੰਸੀ।
ਅਫਗਾਨਿਸਤਾਨ ਦੀ ਰਾਸ਼ਟਰੀ ਰੱਖਿਆ ਫੌਜ (ਅਫਗਾਨ ਨੈਸ਼ਨਲ ਡਿਫੈਂਸ) ਅਤੇ ਸੁਰੱਖਿਆ ਬਲਾਂ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ 18 ਤਲਾਸ਼ੀ ਅਭਿਆਨ ਅਤੇ 102 ਵਿਸ਼ੇਸ਼ ਬਲ ਅਭਿਆਨ ਚਲਾ ਕੇ 66 ਵਿਦਰੋਹੀਆਂ ਨੂੰ ਮਾਰ ਗਿਰਾਇਆ। ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਇੱਕ ਇੰਟਰਵਿਊ ਜਾਰੀ ਕਰਕੇ ਦੱਸਿਆ ਕਿ ਇਸ ਅਭਿਆਨ ‘ਚ 21 ਵਿਦਰੋਹੀ ਜ਼ਖਮੀ ਹੋ ਗਏ ਅਤੇ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਫਗਾਨਿਸਤਾਨ ਦੇ ਪੂਰਬੀ ਨਾਂਗਰਹਾਰ ਪ੍ਰਾਂਤ ‘ਚ ਮੰਗਲਵਾਰ ਨੂੰ ਇੱਕ ਚੋਣ ਪ੍ਰਚਾਰ ਰੈਲੀ ਦੌਰਾਨ ਹੋਏ ਆਤਮਘਾਤੀ ਬੰਬ ਧਮਾਕੇ ‘ਚ ਘੱਟੋ ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।
ਨਾਂਗਰਹਾਰ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਆਤਮਘਾਤੀ ਹਮਲਾਵਰ ਨੇ ਕਾਮਾ ਜ਼ਿਲ੍ਹੇ ‘ਚ ਸੰਸਦੀ ਉਮੀਦਵਾਰ ਅਬਦੁਲ ਨਾਸਿਰ ਮੁਹੰਮਦ ਦੀ ਇੱਕ ਚੋਣਾਵੀਂ ਰੈਲੀ ‘ਚ ਖੁਦ ਨੂੰ ਧਮਾਕੇ ਨਾਲ ਉਡਾ ਲਿਆ। ਇਸ ਖੇਤਰ ‘ਚ ਅੱਤਵਾਦੀ ਸੰਗਠਨ ਤਾਲਿਬਾਨ ਤੋਂ ਇਲਾਵਾ ਆਈਐਸ ਦੇ ਅਫਗਾਨੀ ਗੁਟ ਦੇ ਲੜਾਕੇ ਵੀ ਕਾਫ਼ੀ ਸਰਗਰਮ ਹਨ। ਜਿਕਰਯੋਗ ਹੈ ਕਿ ਅਫਗਾਨਿਸਤਾਨ ‘ਚ ਅਗਾਮੀ 20 ਅਕਤੂਬਰ ਨੂੰ ਸੰਸਦੀ ਚੋਣ ਹੋਣ ਵਾਲੀ ਹੈ ਜਿਸ ਲਈ ਚੋਣ ਪ੍ਰਚਾਰ ਪ੍ਰੋਗਰਾਮ ਜ਼ੋਰਾਂ ‘ਤੇ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਅਚਾਨਕ ਕੀਤਾ ਸੀ ਹਮਲਾ
ਸ੍ਰੀਨਗਰ, (ਏਜੰਸੀ)। ਉੱਤਰੀ ਕਸ਼ਮੀਰ ਦੇ ਸਰਹੱਦੀ ਇਲਾਕੇ ਕੁਪਵਾੜਾ ਜਿਲ੍ਹੇ ‘ਚ ਕੰਟਰੋਲ ਲਾਈਨ ਦੇ ਸਮੀਪ ਜੰਗਲਾਂ ‘ਚ ਅੱਤਵਾਦੀਆਂ ਦੀ ਤਲਾਸ਼ ਲਈ ਸੁਰੱਖਿਆ ਬਲਾਂ ਦਾ ਖੋਜ ਅਭਿਆਨ ਦੂਜੇ ਦਿਨ ਵੀ ਜਾਰੀ ਰਿਹਾ। ਅਧਿਕਾਰੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ‘ਚ ਤੰਗਧਾਰ ‘ਚ ਬਾਲਥਦਯਾਨ ਦੇ ਜੰਗਲਾਂ ‘ਚ ਸ਼ਨਿੱਚਰਵਾਰ ਸਵੇਰੇ ਅੱਤਵਾਦੀਆਂ ਨੇ ਸਰੱਖਿਆ ਬਲਾਂ ‘ਤੇ ਗਸ਼ਤੀ ਟੀਮ ‘ਤੇ ਅਚਾਨਕ ਫਾਈਰਿੰਗ ਕੀਤੀ ਸੀ ਅਤੇ ਸੁਰੱਖਿਆ ਬਲਾਂ ਨੇ ਵੀ ਇਸਦਾ ਕਰਾਰਾ ਜਵਾਬ ਦਿੱਤਾ ਸੀ।
ਅੱਤਵਾਦੀਆਂ ਦੀ ਤਲਾਸ਼ ਲਈ ਹੋਰ ਕੈਂਪ ਤੋਂ ਸੁਰੱਖਿਆ ਬਲਾਂ ਨੂੰ ਭੇਜ ਦਿੱਤਾ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਰਾਤ ਨੂੰ ਹਨ੍ਹੇਰੇ ਦੀ ਵਜ੍ਹਾ ਨਾਲ ਸੁਰੱਖਿਆ ਬਲਾਂ ਨੇ ਅਭਿਆਨ ਰੋਕ ਦਿੱਤਾ ਸੀ ਅਤੇ ਐਤਵਾਰ ਸਵੇਰੇ ਹੁੰਦੇ ਹੀ ਇਸ ਨੂੰ ਫਿਰ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦਾ ਆਹਮਣਾ-ਸਾਹਮਣਾ ਨਹੀਂ ਹੋਇਆ ਹੈ। ਪਿਛਲੇ ਦੋ ਹਫਤਿਆਂ ‘ਚ ਕੁਪਵਾੜਾ ‘ਚ ਵੱਖ-ਵੱਖ ਮੁਕਾਬਲਿਆਂ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ ਅਤੇ ਦੋ ਅੱਤਵਾਦੀ ਮਾਰੇ ਗਏ ਹਨ।
ਸ੍ਰੀ ਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਫੌਜ ਨੇ ਲਸ਼ਕਰ-ਏ-ਤੈਅਬਾ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਕਾਕਪੋਰਾ ਇਲਾਕੇ ਵਿੱਚ ਰਾਤ ਭਰ ਚੱਲੇ ਮੁਕਾਬਲੇ ਵਿੱਚ ਅੱਤਵਾਦੀਆਂ ਤੋਂ ਤਿੰਨ ਏਕੇ 47 ਰਾਈਫ਼ਲਜ਼ ਸਮੇਤ ਗੋਲਾ ਬਾਰੂਦ ਵੀ ਬਰਾਮਦ ਕੀਤੇ। ਇਸ ਤੋਂ ਪਹਿਲਾਂ ਫੌਜ ਨੇ ਪੱਲਨਵਾਲਾ ਸੇਕਟਰ ਵਿੱਚ ਐਲਓਸੀ ‘ਤੇ ਅੱਤਵਾਦੀਆਂ ਦੀ ਘੁਸਪੈਠ ਨੂੰ ਵੀ ਨਾਕਾਮ ਕਰ ਦਿੱਤਾ ਸੀ। ਇਸ ਦਰਮਿਆਨ ਅਨੰਤਨਾਗ ਦੇ ਬਾਗਪੋਰਾ, ਮਗਰਾਯਪੋਰਾ ਅਤੇ ਮਰਹਾਮਾ ਵਿੱਚ ਫੌਜ ਦਾ ਸਰਚ ਆਪ੍ਰੇਸ਼ਨ ਜਾਰੀ ਹੈ।
ਹੁਣ ਤੱਕ 5 ਅੱਤਵਾਦੀ ਢੇਰ
ਪੁਲਵਾਮਾ ਜ਼ਿਲ੍ਹੇ ਵਿੱਚ 6 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਮੁਕਾਬਲੇ ਵਿੱਚ ਫੌਜ ਨੇ ਲਸ਼ਕਰ-ਏ-ਤੈਅਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਸ ਤੋਂ ਪਹਿਲਾਂ ਫੌਜ ਨੇ ਉੱਤਰ ਕਸ਼ਮੀਰ ਦੇ ਇੱਕ ਇਲਾਕੇ ਵਿੱਚ ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ। ਪਿਛਲੇ 24 ਘੰਟਿਆਂ ਵਿੱਚ ਫੌਜ ਨੇ ਪੰਜ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।
ਪੁਲਵਾਮਾ ਦੇ ਕਾਕਾਪੋਰਾ ਇਲਾਕੇ ਵਿੱਚ ਬੁੱਧਵਾਰ ਦੀ ਸ਼ਾਮ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋਇਆ। ਇੱਕ ਪੁਲਿਸ ਅਧਿਕਾਰੀ ਮੁਤਾਬਕ ਸੁਰੱਖਿਆ ਬਲਾਂ ਕੋਲ ਇਨਪੁਟ ਸੀ ਕਿ ਲਸ਼ਕਰ ਦੇ ਤਿੰਨ ਅੱਤਵਾਦੀ ਸੰਘਣੀ ਅਬਾਦੀ ਵਾਲੇ ਇਲਾਕੇ ਵਿੱਚ ਇੱਕ ਘਰ ਵਿੱਚ ਲੁਕੇ ਹੋਏ ਹਨ।
ਤਿੰਨੇ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ
ਆਪ੍ਰੇਸ਼ਨ ਤੋਂ ਬਾਅਦ ਘਰ ਨੂੰ ਅੱਗ ਹਵਾਲੇ ਕਰਕੇ ਜ਼ਮੀਨਦੋਜ ਕਰ ਦਿੱਤਾ ਗਿਆ। ਤਿੰਨੇ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਭੀੜ ਨੇ ਸੁਰੱਖਿਆ ਬਲਾਂ ਦਾ ਮੁਹਿੰਮ ਤੋਂ ਧਿਆਨ ਭਟਕਾਉਣ ਲਈ ਉਨ੍ਹਾਂ ‘ਤੇ ਪਥਰਾਅ ਕੀਤਾ।