Assembly - Sach Kahoon Punjabi
ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਰੇ ਕਾਗਜ਼
ਮੇਰਾ ਮਕਸਦ ਹੈ ਭ੍ਰਿਸ਼ਟਾਚਾਰ ਹਰਾਉਣਾ, ਉਨ੍ਹਾਂ ਦਾ ਹੈ ਮੈਨੂੰ ਹਰਾਉਣਾ : ਕੇਜਰੀਵਾਲ
ਅੱਠ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਕਾਗਜ਼ ਭਰਨ ਦਾ ਅੱਜ ਆਖ਼ਰੀ ਦਿਨ
ਨਵੀਂ ਦਿੱਲੀ (ਏਜੰਸੀ)। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ Arvind Kejriwal ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ‘ਚ ਮੇਰਾ ਮਕਸਦ ਹੈ ਭ੍ਰਿਸ਼ਟਾਚਾਰ ਹਰਾਉਣਾ ਅਤੇ ਦਿੱਲੀ ਨੂੰ ਅੱਗੇ ਲੈ ਕੇ ਜਾਣਾ। ਸ੍ਰੀ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਨਾਮਜ਼ਦ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਇਹ ਗੱਲ ਕਹੀ। ਉਹ ਚੋਣ ਅਧਿਕਾਰੀ ਦੇ ਦਫ਼ਤਰ ‘ਚ ਸਮੇਂ ‘ਤੇ ਨਾ ਪਹੁੰਚਣ ਕਾਰਨ ਕੱਲ੍ਹ ਪਰਚਾ ਨਹੀਂ ਭਰ ਸਕੇ ਸਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਜਪਾ, ਜੇਡੀਯੂ, ਐੱਨਜੇਪੀ, ਜੇਜੇਪੀ, ਕਾਂਗਰਸ, ਆਰਜੇਡੀ, ਦੂਜੇ ਪਾਸੇ ਸਕੂਲ, ਹਸਪਤਾਲ, ਪਾਣੀ, ਬਿਜਲੀ, ਮੁਫ਼ਤਾ ਮਹਿਲਾ ਯਾਤਰਾ, ਦਿੱਲੀ ਦੀ ਜਨਤਾ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਕਸਦ ਹੈ ਭ੍ਰਿਸ਼ਟਾਚਾਰ ਨੂੰ ਹਰਾਉਣਾ ਅਤੇ ਦਿੱਲੀ ਨੂੰ ਅੱਗੇ ਲੈ ਕੇ ਜਾਣਾ, ਉਨ੍ਹਾਂ ਦਾ ਮਕਸਦ ਹੈ ਹੈ ਮੈਨੂੰ ਹਰਾਉਣਾ। ਭਾਜਪਾ ਨੇ ਕੇਜਰੀਵਾਲ ਦੇ ਮੁਕਾਬਲੇ ਆਪਣੇ ਨੌਜਵਾਨ ਨੇਤਾ ਭਾਰਤੀ ਨੌਜਵਾਨ ਜਨਤਾ ਮੋਰਚਾ ਦੇ ਪ੍ਰਧਾਨ ਸੁਨੀਲ ਯਾਦਵ ਅਤੇ ਕਾਂਗਰਸ ਦੇ ਨੌਜਵਾਨ ਨੇਤਾ ਰਮੇਸ਼ ਸਬਰਵਾਲ ਨੂੰ ਉਮੀਦਵਾਰ ਬਣਾਇਆ ਹੈ।
ਦਿੱਲੀ ਵਿਧਾਨ ਸਭਾ ਦੀਆਂ ਅੱਠ ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦ ਪੱਤਰ ਭਰਨ ਦਾ ਅੱਜ ਆਖ਼ਰੀ ਦਿਨ ਹੈ।
ਭਾਜਪਾ ਅਤੇ ਕਾਂਗਰਸ ਨੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਨਵੀਂ ਦਿੱਲੀ ਤੋਂ ਆਪਣੇ ਉਮੀਦਵਾਰ ਐਲਾਨ ਕੀਤੇ ਹਨ।
ਸ੍ਰੀ ਕੇਜਰੀਵਾਲ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਵੀ ਨਵੀਂ ਦਿੱਲੀ ਸੀਟ ਤੋਂ ਜੇਤੂ ਰਹੇ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਜਪਾ ਦਾ ਗ੍ਰਾਫ਼ ਡਿੱਗਿਆ, ਕਾਂਗਰਸ ਨੂੰ ਦੁੱਗਣੀ ਤਰੱਕੀ
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਮਹਾਂਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਰੁਝਾਨਾਂ ‘ਚ ਭਾਜਪਾ-ਸ਼ਿਵਸੈਨਾ ਗਠਜੋੜ 158 ਸੀਟਾਂ ‘ਤੇ ਵਾਧਾ ਬਣਾ ਕੇ ਸਪੱਸ਼ਟ ਬਹੁਮਤ ਵੱਲ ਹੈ ਜਦੋਂਕਿ ਹਰਿਆਣਾ ‘ਚ ਤ੍ਰਿਕੋਣੀ ਵਿਧਾਨ ਸਭਾ ਬਣੀ ਹੈ ਭਾਜਪਾ ਨੇ 40, ਕਾਂਗਰਸ 31, ਜੇਜੇਪੀ 10 ਤੇ ਹੋਰ 9 ‘ਤੇ ਜਿੱਤ ਪ੍ਰਾਪਤ ਕੀਤੀ ਹੈ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਅਭੈ ਸਿੰਘ ਚੌਟਾਲਾ ਇੱਕੋ-ਇੱਕ ਸੀਟ ਐਲਨਾਬਾਦ ਤੋਂ ਚੋਣ ਜਿੱਤੇ ਹਨ।
ਕੁਲ-ਮਿਲਾ ਕੇ ਇਸ ਸਮੇਂ ਤਿਕੋਣੀ ਸਥਿਤੀ ਬਣੀ ਨਜ਼ਰ ਆ ਰਹੀ ਹੈ ਤੇ ਸੂਬੇ ‘ਚ ਸਰਕਾਰ ਬਣਾਉਣ ‘ਚ ਸੱਤਾ ਦੀ ਚਾਬੀ ਜਜਪਾ ਤੇ ਅਜ਼ਾਦ ਉਮੀਦਵਾਰਾਂ ਦੇ ਹੱਥਾਂ ‘ਚ ਹੈ ਹਰਿਆਣਾ ‘ਚ ਭਾਜਪਾ ਵੱਡੀ ਪਾਰਟੀ ਵਜੋਂ ਉੱਭਰਨ ਦੇ ਬਾਵਜ਼ੂਦ ਆਪਣਾ ਪਿਛਲਾ ਪ੍ਰਦਰਸ਼ਨ ਨਹੀਂ ਦੁਹਰਾ ਸਕੀ ਹੈ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਉਸ ਨੂੰ 47 ਸੀਟਾਂ ਮਿਲੀਆਂ ਸਨ ਤੇ ਪਿਛਲੀਆਂ ਲੋਕ ਸਭਾ ਚੋਣਾਂ ‘ਚ ਸਾਰੀਆਂ ਦਸ ਸੀਟਾਂ ਜਿੱਤ ਕੇ ਪਾਰਟੀ ਦਾ ਝੰਡਾ ਲਹਿਰਾਇਆ ਸੀ ਇਸ ਵਾਰ ਉਸ ਨੂੰ ਸਿਰਫ਼ 40 ਸੀਟਾਂ ‘ਤੇ ਸੰਤੋਸ਼ ਕਰਨਾ ਪਿਆ ਹੈ ਸਰਕਾਰ ਬਣਾਉਣ ਲਈ ਉਸ ਨੂੰ ਅਜ਼ਾਦ ਉਮੀਦਵਾਰਾਂ ਜਾਂ ਜਨਨਾਇਕ ਜਨਤਾ ਪਾਰਟੀ ਦਾ ਸਹਿਯੋਗ ਲੈਣਾ ਪਵੇਗਾ।
ਮਹਾਂ. ‘ਚ ਭਾਜਪਾ-ਸ਼ਿਵ ਸੈਨਾ ਫਿਰ ਬਣਾਉਣਗੇ ਸਰਕਾਰ
ਮਹਾਂਰਾਸ਼ਟਰ ‘ਚ ਵਿਧਾਨ ਸਭਾ ਚੋਣਾਂ ਦੀ ਗਿਣਤੀ ਦੇ ਰੁਝਾਨਾਂ ‘ਚ ਖਬਰ ਲਿਖੇ ਜਾਣ ਤੱਕ ਭਾਜਪਾ-ਸ਼ਿਵਸੈਨਾ ਗਠਜੋੜ 158 ਸੀਟਾਂ ‘ਤੇ ਵਾਧਾ ਬਣਾ ਕੇ ਸਪੱਸ਼ਟ ਬਹੁਮਤ ਵੱਲ ਹੈ ਮਹਾਂਰਾਸ਼ਟਰ ‘ਚ ਭਾਜਪਾ-ਸ਼ਿਵ ਸੈਨਾ ਗਠਜੋੜ ਨੇ ਲਗਾਤਾਰ ਦੂਜੀ ਵਾਰ ਆਪਣਾ ਕਬਜ਼ਾ ਕਾਇਮ ਰੱਖਿਆ ਹੈ ਮਹਾਂਰਾਸ਼ਟਰ ‘ਚ ਕਾਂਗਰਸ ਤੇ ਆਰਸੀਪੀ ਗਠਜੋੜ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ ਅਤੇ ਭਾਜਪਾ-ਸ਼ਿਵ ਸੈਨਾ ਦਾ ਬਹੁਮਤ ਦਾ ਅੰਕੜਾ ਘੱਟ ਗਿਆ ਹੈ ਮਹਾਂਰਾਸ਼ਟਰ ‘ਚ ਅਗਲੇ ਪੰਜ ਸਾਲਾਂ ਲਈ ਮੁੜ ਭਾਜਪਾ ਦੀ ਅਗਵਾਈ ‘ਚ ਸਰਕਾਰ ਬਣ ਰਹੀ ਹੈ ਹਾਲਾਂਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਚ ਪਾਰਟੀ ਦੇ ਅੰਕੜਿਆਂ ‘ਚ ਕਮੀ ਦਰਜ ਕੀਤੀ ਗਈ ਹੈ ਜਦੋਂਕਿ ਸ਼ਿਵ ਸੈਨਾ ਤੇ ਐਨਸੀਪੀ ਨੇ ਆਪਣੇ ਪ੍ਰਦਰਸ਼ਨ ‘ਚ ਸੁਧਾਰ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜੈਪੁਰ। ਰਾਜਸਥਾਨ ‘ਚ ਦੋ ਵਿਭਾਨਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੀ ਸ਼ੁਰੂਆਤੀ ਗਿਣਤੀ ‘ਚ ਦੋਵਾਂ ਸੀਟਾਂ ‘ਤੇ ਕਾਂਗਰਸ ਦੇ ਉਮੀਦਵਾਰ ਅੱਗੇ ਚਲ ਰਹੇ ਹਨ। ਝੁੰਝਨੂੰ ਜ਼ਿਲੇ ਦੇ ਮੰਡਾਵਾ ਵਿਧਾਨ ਸਭਾ ਸੀਟ ‘ਤੇ ਕਾਂਗਰਸ ਦੀ ਰੀਟਾਂ ਚੌਧਰੀ ਅਤੇ ਨਾਗੌਰ ਜ਼ਿਲੇ ਦੇ ਖੀਵਸਰ ਵਿਧਾਨ ਸਭਾ ‘ਚ ਕਾਂਗਰਸ ਦੇ ਹਰਿੰਦਰ ਮਿਰਧਾ ਪਹਿਲੇ ਦੌਰ ਦੀ ਗਿਣਤੀ ‘ਚ ਅੱਗੇ ਚੱਲ ਰਹੇ ਹਨ। ਦੋਵਾਂ ਸੀਟਾਂ ਭਾਜਪਾ ਦੀਆਂ ਸਨ। ਮੰਡਾਵਾ ‘ਚ ਨਰਿੰਦਰ ਖੀਚੜ ਵਿਧਾਇਕ ਸਨ ਜੋ ਬਾਅਦ ਸੰਸਦ ਚੁਣੇ ਗਏ ਸਨ। ਇਸ ਤਰ੍ਹਾ ਖੀਵਸਰ ‘ਚ ਪਿਛਲੀ ਵਾਰ ਰਾਲੋਪਾ ਦੇ ਹਨੁਮਾਨ ਬੇਨੀਵਾਲ ਵਿਧਾਇਕ ਸਨ ਜੋ ਨਾਗੌਰ ਤੋਂ ਸੰਸਦ ਚੁਣੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਤਵਾਰ ਨੂੰ ਵੀ ਚੱਲ ਰਹੀ ਹੈ ਵਿਧਾਨਸਭਾ ਦੀ ਮੀਟਿੰਗ
ਐਤਵਾਰ ਨੂੰ ਵੀ ਚੱਲ ਰਹੀ ਹੈ ਵਿਧਾਨਸਭਾ ਦੀ ਮੀਟਿੰਗ
ਭੋਪਾਲ, ਏਜੰਸੀ।
ਮੱਧਪ੍ਰਦੇਸ਼ ਵਿਧਾਨਸਭਾ ਦੀ ਕਾਰਵਾਈ ਸ਼ਨਿੱਚਰਵਾਰ ਨੂੰ ਦੇਰ ਰਾਜ ਲਗਭਗ 10:45 ਵਜੇ ਖਤਮ ਹੋਣ ਤੋਂ ਬਾਅਦ ਐਤਵਾਰ ਸਵੇਰੇ 11 ਵਜੇ ਫਿਰ ਸ਼ੁਰੂ ਹੋ ਗਈ। ਐਤਵਾਰ ਨੂੰ ਸਵੇਰੇ 11 ਵਜੇ ਪ੍ਰਸ਼ਨਕਾਲ ਸ਼ੁਰੂ ਹੋਇਆ। ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਵੀ ਸਦਨ ਦੀ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਈ, ਜੋ ਬਗੈਰ ਲੰਚ ਸਮੇਂ ਦੇ ਰਾਤ ਲਗਭਗ 10:45 ਵਜੇ ਤੱਕ ਚੱਲੀ। ਕੱਲ ਦਿਨ ‘ਚ ਲਗਭਗ 12 ਘੰਟੇ ਤੱਕ ਲਗਾਤਾਰ ਮੀਟਿੰਗ ਦੌਰਾਨ ਪ੍ਰਸ਼ਨਕਾਲ, ਜ਼ੀਰੋਕਾਲ, ਧਿਆਨ ਕਰਸ਼ਨ ਤੇ ਹੋਰ ਸਰਕਾਰੀ ਕੰਮਕਾਜ ਦਾ ਨਿਪਟਾਰਾ ਕੀਤਾ। ਇਸ ਤੋਂ ਇਲਾਵਾ ਸਾਲ 2019-20 ਲਈ ਮਾਲੀਆ ਅਤੇ ਟਰਾਂਸਪੋਰਟ ਮੰਤਰੀ ਗੋਵਿੰਦਰ ਰਾਜਪੂਤ, ਪਸ਼ੂਪਾਲਣ ਮੰਤਰੀ ਲਾਖਨ ਸਿੰਘ ਯਾਦਵ, ਜਾਤੀ ਕਲਿਆਣ ਮੰਤਰੀ ਓਮਕਾਰ ਸਿੰਘ ਮਰਕਮ, ਸਕੂਲ ਸਿੱਖਿਆ ਮੰਤਰੀ ਪ੍ਰਭੂਰਾਮ ਚੌਧਰੀ ਤੇ ਊਰਜਾ ਮੰਤਰੀ ਪਰਿਵਰਤ ਸਿੰਘ ਦੇ ਵਿਭਾਗਾਂ ਨਾਲ ਸਬੰਧਿਤ ਗ੍ਰਾਂਟਾਂ ਦੀਆਂ ਮੰਗਾਂ ‘ਤੇ ਚਰਚਾ ਤੇ ਸਬੰਧਿਤ ਮੰਤਰੀਆਂ ਦੇ ਜਵਾਬਾਂ ਦੇ ਤੋਂ ਬਾਅਦ ਗ੍ਰਾਂਟਾਂ ਦੀਆਂ ਮੰਗਾਂ ਨੂੰ ਸੰਖੇਪ ‘ਚ ਪਾਸ ਕੀਤਾ ਗਿਆ।
ਊਰਜਾ ਵਿਭਾਗ ‘ਤੇ ਚਰਚਾ ਦੌਰਾਨ ਬਿਜਲੀ ਪ੍ਰਦਾਨ ਅਤੇ ਬਿੱਲ ਸਬੰਧੀ ਮਾਮਲਿਆਂ ਨੂੰ ਲੈ ਕੇ ਸੱਤਾਧਾਰੀ ਦਲ ਕਾਂਗਰਸ ਅਤੇ ਮੁੱਖ ਵਿਰੋਧੀ ਦਲ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂਆਂ ਦਰਮਿਆਨ ਆਰੋਪ ਪ੍ਰਤਿਆਰੋਪ ਲੱਗੇ। ਇਸ ਮਾਮਲੇ ‘ਚ ਮੰਤਰੀ ਦੇ ਜਵਾਬ ਤੋਂ ਅਸੰਤੁਸ਼ਟ ਵਿਰੋਧੀ ਧਿਰ ਦੇ ਆਗੂ ਗੋਪਾਲ ਭਾਰਗਵ ਦੇ ਐਲਾਨ ‘ਤੇ ਭਾਜਪਾ ਆਗੂਆਂ ਨੇ ਰਾਤ ਲਗਭਗ 10 ਵਜੇ ਬਹਿਗਰਮਨ ਕੀਤੀ। ਐਤਵਾਰ ਨੂੰ ਵੀ ਲੰਚ ਦੇ ਬਗੈਰ ਕਾਰਵਾਈ ਦੇਰ ਰਾਤ ਤੱਕ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਸਰਕਾਰੀ ਕੰਮਕਾਰ ਦੇ ਨਾਲ ਵੱਖ-ਵੱਖ ਵਿਭਾਗਾਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ ‘ਤੇ ਚਰਚਾ ਤੋਂ ਬਾਅਦ ਉਨ੍ਹਾਂ ਨੂੰ ਪਾਸ ਕਰਵਾਇਆ ਜਾਵੇਗਾ। ਵਿਧਾਨਸਭਾ ਦਾ ਸਤਰ 8 ਜੁਲਾਈ ਨੂੰ ਸ਼ੁਰੂ ਹੋਇਆ ਸੀ ਤੇ 26 ਜੁਲਾਈ ਤੱਕ ਮੀਟਿੰਗਾਂ ਚਾਲੂ ਹਨ। 15 ਤੇ 16 ਜੁਲਾਈ ਨੂੰ ਛੁੱਟੀਆਂ ਹੋਣ ਕਾਰਨ ਵਿਧਾਨਸਭਾ ਦੀ ਮੀਟਿੰਗ ਸ਼ਨਿੱਚਰਵਾਰ ਤੇ ਐਤਵਾਰ ਨੂੰ ਵੀ ਸ਼ੁਰੂ ਕਰਨ ਫੈਸਲਾ ਲਿਆ ਗਿਆ ਸੀ ਤੇ ਇਸ ਦੇ ਚੱਲਦੇ ਹੀ ਬੈਠਕਾਂ ਹੋ ਰਹੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ, ਅੱਜ ਹੋਵੇਗਾ ਬਹੁਮਤ ਪ੍ਰੀਖਣ
ਯੇਦੀਯੁਰੱਪਾ ਬੋਲੇ, ਸਦਨ ‘ਚ ਹੀ ਸੋਣਗੇ ਭਾਜਪਾ ਵਿਧਾਇਕ
ਏਜੰਸੀ, ਬੰਗਲੌਰ
ਕਰਨਾਟਕ ਦੇ ਮੁੱਖ ਮੰਤਰੀ ਕੁਮਾਰ ਸਵਾਮੀ ਦੀ ਕੁਰਸੀ ਬਚੀ ਰਹੇਗੀ ਜਾਂ ਫਿਰ ਜਾਵੇਗੀ, ਇਸ ਦਾ ਫੈਸਲਾ ਹਾਲੇ ਵੀ ਲਮਕਿਆ ਹੋਇਆ ਹੈ ਸੀਐੱਮ ਕੁਮਾਰ ਸਵਾਮੀ ਨੇ ਅੱਜ ਵਿਧਾਨ ਸਭਾ ‘ਚ ਵਿਸ਼ਵਾਸ ਮਤਾ ਪੇਸ਼ ਕੀਤਾ, ਪਰ ਉਸ ‘ਤੇ ਵੋਟਿੰਗ ਨਹੀਂ ਹੋਈ ਰਾਜਪਾਲ ਦੀ ਸਲਾਹ ਨੂੰ ਅਣਸੁਣਿਆ ਕਰਕੇ ਸਪੀਕਰ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਹੈ ਰਾਜਪਾਲ ਨੇ ਮਾਮਲੇ ‘ਚ ਦਖਲ ਦਿੰਦਿਆਂ ਵਿਸ਼ਵਾਸ ਮਤ ‘ਤੇ ਅੱਜ ਹੀ ਵੋਟਿੰਗ ਕਰਾਉਣ ਲਈ ਕਿਹਾ ਸੀ ਤਾਂ ਉੱਥੇ ਭਾਜਪਾ ਨੇ ਕਾਂਗਰਸ-ਜੇਡੀਐਸ ‘ਤੇ ਜਾਣ-ਬੁਝ ਕੇ ਵੋਟਿੰਗ ‘ਚ ਦੇਰੀ ਦਾ ਦੋਸ਼ ਲਾਇਆ ਭਾਜਪਾ ਦੇ ਆਗੂਆਂ ਨੇ ਕਰਨਾਟਕ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਤੇ ਨੋਟਿਸ ਸੌਂਪਿਆ ਹੈ।
ਕਾਂਗਰਸ ਤੇ ਜੇਡੀਐਸ ਦੇ ਵਿਧਾਇਕਾਂ ਨੇ ਵਿਧਾਨ ਸਭਾ ‘ਚ ਕਾਂਗਰਸ ਵਿਧਾਇਕ ਸ੍ਰੀਮੰਤ ਪਾਟਿਲ ਦੀ ਫੋਟੋ ਲਹਿਰਾਈ ਜ਼ਿਕਰਯੋਗ ਹੈ ਕਿ ਸ੍ਰੀਮੰਤ ਪਾਟਿਲ ਮੁੰਬਈ ਦੇ ਹਸਪਤਾਲ ‘ਚ ਭਰਤੀ ਹਨ ਪਰ ਯੇਦੀਯੁਰੱਪਾ ਦੀ ਅਗਵਾਈ ‘ਚ ਭਾਜਪਾ ਵਿਧਾਇਕ ਸਦਨ ‘ਚ ਹੀ ਡਟੇ ਹੋਏ ਹਨ ਯੇਦੀਯੁਰੱਪਾ ਨੇ ਕਿਹਾ ਕਿ ਭਾਜਪਾ ਦੇ ਵਿਧਾਇਕ ਸਦਨ ‘ਚ ਹੀ ਸੋਣਗੇ। ਇਸ ਤੋਂ ਪਹਿਲਾਂ ਭਾਜਪਾ ਵਿਧਾਇਕ ਇੱਕ ਬੱਸ ‘ਚ ਸਵਾਰ ਹੋ ਕੇ ਵਿਧਾਨ ਸਭਾ ਪਹੁੰਚੇ ਵਿਸ਼ਵਾਸ ਮਤ ਪੇਸ਼ ਕਰਨ ਤੋਂ ਪਹਿਲਾਂ ਜੇਡੀਐਸ ਨੇ ਆਪਣੇ ਤਿੰਨ ਬਾਗੀ ਵਿਧਾਇਕਾਂ ਤੇ ਵਿਸ਼ਵਨਾਥ, ਗੋਪਾਲੈਯਾ ਤੇ ਨਾਰਾਇਣ ਗੌੜਾ ‘ਤੇ ਕਾਰਵਾਈ ਕਰਦਿਆਂ ਉਨ੍ਹਾਂ?’ਤੇ ਦਲ-ਬਦਲ ਵਿਰੋਧੀ ਕਾਨੂੰਨ ਲਾਗੂ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜ਼ਬਰ-ਜਨਾਹ ਕੇਸਾਂ ਲਈ ਵੱਖਰੀ ਫਾਸਟ ਟ੍ਰੈਕ ਅਦਾਲਤ ਲਈ ਅਮਰਿੰਦਰ ਮਿਲਣਗੇ ਚੀਫ਼ ਜਸਟਿਸ ਨੂੰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਜ਼ਬਰ-ਜਨਾਹ ਮਾਮਲੇ ਵਿੱਚ ਫਾਸਟ ਟ੍ਰੇਕ ਅਦਾਲਤ ਬਣਾਉਣ ਦੇ ਨਾਲ ਹੀ ਰੋਜ਼ਾਨਾ ਸੁਣਵਾਈ ਸਬੰਧੀ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ ਤਾਂ ਕਿ ਇਸ ਤਰ੍ਹਾਂ ਦੇ ਮਾਮਲੇ ਵਿੱਚ ਦੋਸ਼ੀ ਨੂੰ ਜਲਦ ਹੀ ਸਜ਼ਾ ਪੀੜਤ ਨੂੰ ਇਨਸਾਫ਼ ਮਿਲ ਸਕੇ।
ਇਹ ਵਿਸ਼ਵਾਸ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦੇ ਸਦਨ ਅੰਦਰ ਉਸ ਸਮੇਂ ਦਿੱਤਾ, ਜਦੋਂ ਵਿਰੋਧੀ ਪਾਰਟੀਆਂ ਲੁਧਿਆਣਾ ਵਿਖੇ ਹੋਏ ਸਮੂਹਿਕ ਦੁਰਾਚਾਰ ਨੂੰ ਲੈ ਕੇ ਹੰਗਾਮਾ ਕਰ ਰਹੀਆਂ ਹਨ। ਇਸ ਦੌਰਾਨ ਵਿਰੋਧੀ ਧਿਰ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਸਬੰਧੀ ਚਰਚਾ ਵੀ ਕਰਨੀ ਚਾਹੁੰਦੀ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵਲੋਂ ਕੰਮ ਰੋਕੋ ਪ੍ਰਸਤਾਵ ਵੀ ਪੇਸ਼ ਕੀਤਾ ਗਿਆ ਪਰ ਸਪੀਕਰ ਨੇ ਇਸ ਨੂੰ ਨਾਮਨਜ਼ੂਰ ਕਰ ਦਿੱਤਾ। ਜਿਸ ਕਾਰਨ ਵਿਰੋਧੀ ਧਿਰਾਂ ਨੇ ਹੰਗਾਮਾ ਕਰਦੇ ਹੋਏ ਸਦਨ ਵਿੱਚੋਂ ਵਾਕ ਆਊਟ ਕਰਦੇ ਹੋਏ ਬਾਹਰ ਦਾ ਰੁਖ ਕਰ ਲਿਆ।
ਮੁੱਖ ਮੰਤਰੀ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਹ ਚੀਫ਼ ਜਸਟਿਸ ਨੂੰ ਫਾਸਟ ਟਰੈਕ ਅਦਾਲਤਾਂ ਵਿੱਚ ਅਜਿਹੇ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਨ ਦੀ ਅਪੀਲ ਕਰਨਗੇ। ਉਨ੍ਹਾਂ ਨੇ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਾਉਣ ਤੋਂ ਇਲਾਵਾ ਅਜਿਹੇ ਘਿਣਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਜਾਣੂ ਕਰਵਾਇਆ ਕਿ ਇਸ ਘਿਣਾਉਣੇ ਅਪਰਾਧ ਵਿੱਚ ਸ਼ਾਮਲ ਛੇ ਵਿਅਕਤੀਆਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਵੀ ਛੇਤੀ ਹੀ ਫੜ ਲਿਆ ਜਾਵੇਗਾ।   ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦੀ ਕੋਈ ਵੀ ਸਮੱਸਿਆ ਨਾ ਹੋਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰਾਂ ਨੂੰ ਇਸ ਮਾਮਲੇ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਉਸ ਵੇਲੇ ਤੋਂ ਹੁਣ ਤੱਕ ਸੂਬੇ ਵਿੱਚ ਅਮਨ ਕਾਨੂੰਨ ਦੀ ਕੋਈ ਵੀ ਵੱਡੀ ਸਮੱਸਿਆ ਪੈਦਾ ਨਹੀਂ ਹੋਈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੀ ਸਰਪ੍ਰਸਤੀ ਹੇਠ ਸਿਰ ਚੁੱਕਣ ਵਾਲੇ ਸਾਰੇ ਵੱਡੇ ਗੈਂਗਸਟਰਾਂ ਉੱਪਰ ਸਫਲਤਾ ਨਾਲ ਕਾਰਵਾਈ ਕੀਤੀ ਗਈ ਅਤੇ ਇਸੇ ਤਰਾਂ ਮਿੱਥ ਕੇ ਕੀਤੇ ਕਤਲਾਂ ਦੇ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦਾ ਭਰੋਸਾ ਬਹਾਲ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਅਤੇ ਚੰਡੀਗੜ ਦਾ ਲਾਇਆ ਗਿਆ ਇੰਚਾਰਜ
ਚੰਡੀਗੜ। ਹਰਿਆਣਾ ਦੇ ਖਜਾਨਾ ਮੰਤਰੀ ਮੰਤਰੀ ਕੈਪਟਨ (ਸੇਵਾਮੁਕਤ )ਅਭਿਮੰਨਿਊ ਨੂੰ ਮੁੜ ਤੋਂ ਪੰਜਾਬ ਦਾ ਇੰਚਾਰਜ ਲਗਾ ਦਿੱਤਾ ਗਿਆ ਹੈ, ਹਾਲਾਂਕਿ ਉਹ ਸਿਰਫ਼ ਲੋਕ ਸਭਾ ਚੋਣਾਂ ਸਬੰਧੀ ਗਤੀਵਿਧੀਆਂ ਦੇ ਇਨਚਾਰਜ ਦੇ ਤੌਰ ‘ਤੇ ਕੰਮਕਾਜ ਦੇਖਣਗੇ ਪਿਛਲੀ ਵਾਰ ਵਾਂਗ ਕੈਪਟਨ ਅਭਿਮੰਨਿਊ ਨੂੰ ਵਿਵਾਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਅਤੇ ਹਰਿਆਣਾ ਸਰਕਾਰ ਕਈ ਮੁੱਦੇ ਇੱਕ ਦੂਜੇ ਦੇ ਖ਼ਿਲਾਫ਼ ਹਨ, ਜਿਸ ਕਾਰਨ ਲਈ ਪੰਜਾਬ ਵਿੱਚ ਕੰਮ ਕਰਨਾ ਔਖਾ ਹੋ ਸਕਦਾ ਹੈ। ਐਸ.ਵਾਈ.ਐਲ. ਦਾ ਪਾਣੀ ਅਤੇ ਚੰਡੀਗੜ ਦਾ ਅਧਿਕਾਰ ਇਹੋ ਜਿਹੇ ਮੁੱਦੇ ਹਨ, ਜਿਹੜੇ ਕਿ ਮੁੱਦੇ ਹਮੇਸ਼ਾ ਹੀ ਚੋਣਾਂ ਸਮੇਂ ਬਾਹਰ ਨਿਕਲ ਕੇ ਆਉਂਦੇ ਹਨ।
ਅਭਿਮੰਨਿਊ ਨੂੰ ਪੰਜਾਬ ਦੇ ਨਾਲ ਹੀ ਚੰਡੀਗੜ ਭਾਜਪਾ ਦਾ ਇੰਚਾਰਜ ਵੀ ਲਗਾਇਆ ਗਿਆ ਹੈ ਪਰ ਚੰਡੀਗੜ ਵਿਖੇ ਉਨਾਂ ਨੂੰ ਕੋਈ ਜਿਆਦਾ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਏਗਾ।
ਕੈਪਟਨ ਅਭਿਮੰਨਿਊ ਦੇ ਲੋਕ ਸਭਾ ਚੋਣਾਂ ਲਈ ਇੰਚਾਰਜ ਬਨਣ ਤੋਂ ਬਾਅਦ ਕਈ ਲੋਕ ਸਭਾ ਦੇ ਉਮੀਦਵਾਰਾਂ ਅਤੇ ਪੰਜਾਬ ਦੇ ਹੋਰ ਅਹੁਦੇਦਾਰਾਂ ਵਿੱਚ ਦੌੜ ਵੀ ਸ਼ੁਰੂ ਹੋ ਜਾਏਗੀ, ਕਿਉਂਕਿ ਭਾਜਪਾ ਦੀ ਪੰਜਾਬ ਇਕਾਈ ‘ਚ ਧੜੇਬੰਦੀ ਹੋਣੇ ਕਾਰਨ ਹਰ ਕੋਈ ਕੈਪਟਨ ਅਭਿਮੰਨਿਊ ‘ਤੇ ਆਪਣਾ ਪ੍ਰਭਾਵ ਪਾਉਣ ਦੀ ਕੋਸ਼ਸ਼ ਕਰੇਗਾ ਪੰਜਾਬ ਦਾ ਇੱਕ ਗੁੱਟ ਹੈ, ਜਿਹੜਾ ਕੈਪਟਨ ਅਭਿਮੰਨਿਊ ਨੂੰ ਪਸੰਦ ਨਹੀਂ ਕਰਦਾ ਹੈ ਅਤੇ ਹਰਿਆਣੇ ਦੇ ਦੂਜੇ ਕੈਬਨਿਟ ਮੰਤਰੀ ਨਾਲ ਉਨਾਂ ਦੇ ਸਬੰਧ ਕਾਫ਼ੀ ਜਿਆਦਾ ਸੁਖਾਲੇ ਹਨ।
ਸੂਬਾ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਆਪਣਾ ਵੱਖਰਾ ਗੁੱਟ ਲੈ ਕੇ ਚਲਦੇ ਹਨ। ਇਸ ਲਈ ਪੰਜਾਬ ਵਿੱਚ ਸਾਰੇ ਗੁੱਟਾ ਨੂੰ ਸੰਤੁਸ਼ਟ ਕਰਕੇ ਨਾਲ ਲੈ ਕੇ ਚਲਣਾ ਵੀ ਕੈਪਟਨ ਅਭਿਮੰਨਿਊ ਲਈ ਕਾਫ਼ੀ ਜਿਆਦਾ ਮੁਸ਼ਕਿਲ ਹੋਏਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੈਲੀਫੋਰਨੀਆ ਦੇ ਵਿਧਾਇਕਾਂ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ
ਖੇਤੀਬਾੜੀ, ਜਲ ਪ੍ਰਬੰਧਨ ਅਤੇ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਕਰਨ ਬਾਰੇ ਵਿਚਾਰਾਂ
ਚੰਡੀਗੜ। ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਵਫਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ 6 ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਸਨ।
ਸਪੀਕਰ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਕਿਹਾ ਕਿ ਜਿਸ ਤਰਾਂ ਅਮਰੀਕਾ ਵਿਚ ਕੈਲੀਫੋਰਨੀਆ ਸੂਬਾ ਖੇਤੀਬਾੜੀ ਵਿਚ ਮੋਹਰੀ ਹੈ ਉਸੇ ਤਰਾਂ ਪੰਜਾਬ ਸੂਬਾ ਖੇਤੀਬਾੜੀ ਉਤਪਾਦਨ ਵਿਚ ਭਾਰਤ ਦਾ ਅੱਵਲ ਨੰਬਰ ਰਾਜ ਹੈ। ਉਨਾਂ ਕਿਹਾ ਕਿ ਦੋਹਾਂ ਰਾਜਾਂ ਨੂੰ ਖੇਤੀਬਾੜੀ ਅਤੇ ਜਲ ਪ੍ਰਬੰਧਨ ਵਰਗੇ ਮੁੱਦਿਆਂ ‘ਤੇ ਆਪਸੀ ਸਹਿਯੋਗ ਕਰਨਾ ਚਾਹੀਦਾ ਹੈ।ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੋਹਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਨੁਮਾਇੰਦਿਆਂ ਨੂੰ ਸਮੇਂ-ਸਮੇਂ ‘ਤੇ ਇਕ ਦੂਜੇ ਦੇ ਦੇਸ਼ਾਂ ਦਾ ਦੌਰਾ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਆਪਸੀ ਸਦਭਾਵਨਾ, ਸ਼ਾਂਤੀ ਅਤੇ ਪਿਆਰ ਦਾ ਆਦਾਨ-ਪ੍ਰਦਾਨ ਹੋ ਸਕੇ ਜਿਸ ਸਦਕਾ ਦੋਵਾਂ ਦੇਸ਼ਾਂ ਦੇ ਸਮਾਜਿਕ-ਰਾਜਸੀ ਰਿਸ਼ਤਿਆਂ ਵਿਚ ਹੋਰ ਸੁਧਾਰ ਆਵੇਗਾ।
ਸਪੀਕਰ ਨੇ ਖੇਤੀਬਾੜੀ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਦਾ ਸੰਖੇਪ ਵੇਰਵਾ ਵੀ ਦਿੱਤਾ। ਇਸ ਮੌਕੇ ਹਾਜ਼ਰ ਵਿਧਾਇਕ ਪਰਗਟ ਸਿੰਘ ਨੇ ਖੇਡਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਪੰਜਾਬ ਵਿਚ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਬਾਰੇ ਵਿਚਾਰ-ਚਰਚਾ ਵੀ ਕੀਤੀ। ਅਮਰੀਕੀ ਵਫਦ ਵੱਲੋਂ ਜਿੱਥੇ ਪੰਜਾਬ ਵਿਧਾਨ ਸਭਾ ਦੀ ਵਿਲੱਖਣ ਇਮਾਰਤ ਦੀ ਤਾਰੀਫ ਕੀਤੀ ਗਈ ਉੱਥੇ ਹੀ ਪੰਜਾਬੀਆਂ ਦੀ ਮਹਿਮਾਨ ਨਿਵਾਜ਼ੀ ਦੀ ਵੀ ਜੰਮ ਕੇ ਸ਼ਲਾਘਾ ਕੀਤੀ। ਵਫਦ ਮੈਂਬਰਾਂ ਨੇ ਦੋਵਾਂ ਦੇਸ਼ਾਂ ਖਾਸ ਕਰ ਪੰਜਾਬ ਅਤੇ ਕੈਲੀਫੋਰਨੀਆ ਸੂਬਿਆਂ ਦੇ ਆਪਸੀ ਮਿਲਵਰਤਣ ‘ਤੇ ਜ਼ੋਰ ਦਿੱਤਾ ਅਤੇ ਉਮੀਦ ਪ੍ਰਗਵਾਈ ਕਿ ਭਵਿੱਖ ਵਿਚ ਦੋਵੇਂ ਸੂਬੇ ਮਿਲ ਕੇ ਕੁਝ ਖਾਸ ਖੇਤਰਾਂ ਵਿਚ ਆਪਸੀ ਸਹਿਯੋਗ ਕਰਨਗੇ।
ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ਵਿਧਾਨ ਸਭਾ ਦੇ ਵਫਦ ਦੀ ਅਗਵਾਈ ਵਿਧਾਇਕ ਅਸ਼ ਕਾਲੜਾ ਨੇ ਕੀਤੀ ਜਦਕਿ ਬਾਕੀ ਵਿਧਾਇਕਾਂ ਵਿਚ ਸੀਸੀਲੀਆ ਐਗੁਆਰ ਕੈਰੀ, ਰਿਚਰਡ ਬਲੂਮ, ਐਲੋਏਸ ਗੋਮਜ਼ ਰੇਜ਼, ਸ਼ੈਰੋਨ ਕੁਇਰਕ ਸਿਲਵਾ ਅਤੇ ਮਾਰ ਸਟੋਨ ਸ਼ਾਮਲ ਸਨ। ਇਸ ਤੋਂ ਇਲਾਵਾ ਪੰਜਾਬ ਦੇ ਵਿਧਾਇਕ ਪਰਗਟ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਪੰਜਾਬ ਵਿਧਾਨ ਸਭਾ ਦੀ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਅਤੇ ਸਪੀਕਰ ਦੇ ਸਕੱਤਰ ਰਾਮ ਲੋਕ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
7 ਵਜੇ ਤੋਂ ਸ਼ੁਰੂ ਹੋਈ ਵੋਟਿੰਗ
ਰਾਜਸਥਾਨ ਤੇ ਤੇਲੰਗਾਨਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਰਾਜਸਥਾਨ ‘ਚ 200 ਚੋਂ 199 ਵਿਧਾਨ ਸਭਾ ਸੀਟਾਂ ਲਈ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋਈ, ਜੋ ਕਿ ਸ਼ਾਮ  5 ਵਜੇ ਤੱਕ ਚੱਲੇਗੀ। ਉੱਥੇ ਹੀ ਤੇਲੰਗਾਲਾ ‘ਚ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਜੋ ਸ਼ਾਮ 5 ਵਜੇ ਖਤਮ ਹੋਵੇਗੀ। ਦੋਹਾਂ ਰਾਜਾਂ ‘ਚ ਵੋਟਿੰਗ ਕੇਂਦਰਾਂ ਦੇ ਬਾਹਰ ਸੁੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਹਨ। ਵੋਟਿੰਗ ਕੇਂਦਰਾਂ ‘ਚ ਨੀਮ ਫੋਰਸਾਂ ਦੀ ਤਾਇਨਾਤੀ ਕੀਤੀ ਗਈ ਹੈ। ਹੁਣ ਤੱਕ ਰਾਜਸ਼ਥਾਨ ‘ਚ 60 ਫੀਸਦੀ ਅਤੇ ਤੇਲੰਗਾਨਾ ‘ਚ 56 ਫੀਸਦੀ ਵੋਟਿੰਗ ਹੋਈ। ਜੈਪੁਰ ਸਮੇਤ ਕਈ ਸਥਾਨਾਂ ‘ਤੇ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ‘ਚ ਤਕਨੀਕੀ ਖਰਾਬੀ ਆਉਣ ਕਾਰਨ ਕਈ ਸਥਾਨਾਂ  ‘ਤੇ ਵੋਟਾਂ ਦੇਰ ਨਾਲ ਸ਼ੁਰੂ ਹੋਈਆਂ। ਦਿੱਗਜ਼ ਐਕਟਰ ਨਾਗਾਰਜੁਨ ਨੇ ਵੀ ਆਪਣੀ ਪਤਨੀ ਅਮਾਲਾ ਦੇ ਨਾਲ ਵੋਟ ਪਾਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ ਜਦੋਂ ਤੱਕ ਵਿਧਾਇਕਾਂ ਦਾ ਨਿਲੰਬਨ ਰੱਦ ਨਹੀਂ ਹੁੰਦਾ, ਵਿਧਾਨਸਭਾ ਦਾ ਬਾਈਕਾਟ ਕਰਾਂਗੇ (Assembly)
ਇਸਲਾਮਾਬਾਦ, ਏਜੰਸੀ
ਪਾਕਿਸਤਾਨ ਮੁਸਲਮਾਨ ਲੀਗ-ਨਵਾਜ (ਪੀਐਮਐਲ-ਐਨ) ਦੇ ਨੇਤਾ ਅਤੇ ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ  ਦੇ ਨੇਤਾ ਹਮਜਾ ਸ਼ਾਹਬਾਜ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਧਾਨਸਭਾ ਦੇ ਮੁਅੱਤਲ ਛੇ ਮੈਬਰਾਂ ਨੂੰ ਸਤਰ ‘ਚ ਭਾਗ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਗਈ, ਤਾਂ ਪੀਐਮਐਲ-ਐਨ ਅਰਾਮ ਦਾ ਬਾਈਕਾਟ ਕਰੇਗੀ। ਸ਼ਾਹਬਾਜ ਨੇ ਵਿਧਾਨਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੱਕ ਇਲਾਹੀ  ਦੇ ਚਾਲ ਚੱਲਣ ‘ਚ ਬਦਲਾਅ ਨਹੀਂ ਹੁੰਦਾ ਹੈ ਤੇ ਅਸਥਾਈ ਰੂਪ ਨਾਲ ਪ੍ਰਤੀਬੰਧਿਤ ਵਿਧਾਇਕਾਂ ਦਾ ਨਿਲੰਬਨ ਰੱਦ ਨਹੀਂ ਹੁੰਦਾ ਹੈ, ਤਦ ਤੱਕ ਉਨ੍ਹਾਂ ਦੀ ਪਾਰਟੀ ਵਿਧਾਨਸਭਾ ਦਾ ਬਾਈਕਾਟ ਕਰੇਗੀ। (Assembly)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ, ਭਾਰਤ ਨੇ ਤੀਜੀ ਵਾਰ ਪਾਕਿਸਤਾਨ ਨਾਲ ਗੱਲਬਾਤ ਦਾ ਮੌਕਾ ਗਵਾ ਦਿੱਤਾ
ਸੰਯੁਕਤ ਰਾਸ਼ਟਰ, ਏਜੰਸੀ।
ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ‘ਤੇ ਓਸਾਮਾ ਬਿਨ ਲਾਦੇਨ ਅਤੇ ਹਾਫਿਜ਼ ਸਈਅਦ ਵਰਗੇ ਅੱਤਵਾਦੀਆਂ ਨੂੰ ਪਨਾਹ ਦੇਣ ਸਬੰਧੀ ਕੀਤੇ ਗਏ ਤਿੱਖੇ ਹਮਲੇ ਤੋਂ ਬਾਅਦ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਮਹਾਂ ਸਭਾ ‘ਚ ਆਪਣੇ ਸੰਬੋਧਨ ‘ਚ ਕਿਹਾ ਕਿ ਭਾਰਤ ਨੇ ਤੀਜੀ ਵਾਰ ਪਾਕਿਸਤਾਨ ਨਾਲ ਗੱਲਬਾਤ ਦਾ ਮੌਕਾ ਗਵਾ ਦਿੱਤਾ ਹੈ। ਸ੍ਰੀ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 73ਵੇਂ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਲਈ ਮਹਾਂ ਸਭਾ ਤੋਂ ਬਿਨਾ ਮੁਲਾਕਾਤ ਕਰਨ ਦਾ ਇੱਕ ਚੰਗਾ ਮੌਕਾ ਸੀ ਪਰ ਫਿਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਭਾਰਤ ਨੇ ਤੀਜੀ ਵਾਰ ਇਸ ਮੌਕੇ ਗਵਾ ਦਿੱਤਾ।
ਨਵੀਂ ਦਿੱਲੀ ਨੇ ਸ਼ਾਂਤੀ ‘ਤੇ ਰਾਜਨੀਤੀ ਨੂੰ ਪਹਿਲ ਦਿੱਤੀ: ਕੁਰੈਸ਼ੀ
ਮਹਾਸਭਾ ਦੀ ਬੈਠਕ ਤੋਂ ਬਿਨਾਂ ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦਰਮਿਆਨ ਹੋਣ ਵਾਲੀ ਗੱਲਬਾਤ ਰੱਦ ਕੀਤੇ ਜਾਣ  ‘ਤੇ ਸ੍ਰੀ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਨਾ ਚਾਹੁੰਦਾ ਸੀ ਪਰ ਨਵੀਂ ਦਿੱਲੀ ਨੇ ਸ਼ਾਂਤੀ ‘ਤੇ ਰਾਜਨੀਤੀ ਨੂੰ ਪਹਿਲ ਦਿੰਦੇ ਹੋਏ ਗੱਲਬਾਤ ਰੱਦ ਕਰ ਦਿੱਤੀ। ਇਸ ਤੋਂ ਪਹਿਲਾਂ 21 ਸਤੰਬਰ ਨੂੰ ਭਾਰਤ ਨੇ ਪਾਕਿਸਤਾਨ ਨਾਲ ਨਿਊਯਾਰਕ ‘ਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਸੀ। ਭਾਰਤ ਨੇ ਸੁਰੱਖਿਆ ਕਰਮੀਆਂ ਦੀ ਹੱਤਿਆ ਤੋਂ ਇਲਾਵਾ ਪਾਕਿਸਤਾਨ ਦੁਆਰਾ ਅੱਤਵਾਦੀਆਂ ਨੂੰ ਸਨਮਾਨਿਤ ਕਰਨ ਲਈ ਉਹਨਾਂ ‘ਤੇ 30 ਡਾਕ ਟਿਕਟ ਜਾਰੀ ਕੀਤੇ ਜਾਣ ਤੋਂ ਬਾਅਦ ਗੱਲਬਾਤ ਰੱਦ ਕਰਨ ਦਾ ਇਹ ਫੈਸਲਾ ਲਿਆ ਸੀ।
ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਇਸਲਾਮਾਬਾਦ ਅਖੰਡਤਾ ਸਮਾਨਤਾ ਅਤੇ ਆਪਸੀ ਸਨਮਾਨ ਦੇ ਆਧਾਰ ‘ਤੇ ਨਵੀਂ ਦਿੱਲੀ ਨਾਲ ਸਬੰਧ ਚਾਹੁੰਦਾ ਹੈ। ਅਸੀਂ ਗੰਭੀਰ ਅਤੇ ਵਿਆਪਕ ਗੱਲਬਾਤ ਰਾਹੀਂ ਵਿਵਾਦਾਂ ਦਾ ਹੱਲ ਚਾਹੁੰਦੇ ਹਾਂ ਜਿਸ ‘ਚ ਚਿੰਤਾ ਦੇ ਸਾਰੇ ਮੁੱਦੇ ਸ਼ਾਮਲ ਹੋਣ। ਸ੍ਰੀ ਕੁਰੈਸ਼ੀ ਨੇ ਕਸ਼ਮੀਰ ਮਾਮਲੇ ਨੂੰ ਉਠਾਉਂਦੇ ਹੋਏ ਕਿਹਾ ਕਿ ਇਹ ਅਨਸੁਲਝਿਆ ਵਿਵਾਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਸਥਾਈ ਸ਼ਾਂਤੀ ਦੇ ਰਸਤੇ ‘ਚ ਸਭ ਤੋਂ ਵੱਡੀ ਰੁਕਾਵਟ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੇਲੰਗਾਨਾ ਵਿਧਾਨ ਸਭਾ ਭੰਗ, ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦਾ ਰਸਤਾ ਸਾਫ਼
ਨਵੀਂ ਸਰਕਾਰ ਬਣਾਉਣ ਤੱਕ ਰਾਓ ਰਹਿਣਗੇ ਕਾਰਜਕਾਰੀ ਮੁੱਖ ਮੰਤਰੀ
ਹੈਦਰਾਬਾਦ, ਏਜੰਸੀ
ਰਾਜਪਾਲ ਈਐਸਐਲ ਨਰਸਿੰੰਹਨ ਦੇ ਤੇਲੰਗਾਨਾ ਵਿਧਾਨ ਸਭਾ ਭੰਗ ਕਰਨ ਦੀ ਚੰਦਰਸ਼ੇਖਰ ਰਾਓ ਮੰਤਰੀ ਮੰਡਲ ਦੀ ਸਿਫਾਰਿਸ਼ ਅੱਜ ਤੁਰੰਤ ਸਵੀਕਾਰ ਕਰ ਲੈਣ ਨਾਲ ਨਵੀਂ ਬਣੀ ਸੂਬੇ ਦੀ ਪਹਿਲੀ ਸਰਕਾਰ ਦਾ ਕਾਰਜਕਾਲ ਚਾਰ ਸਾਲ ਤਿੰਨ ਮਹੀਨੇ ਤੇ ਚਾਰ ਦਿਨਾਂ ‘ਚ ਸਮਾਪਤ ਹੋ ਗਿਆ।
ਰਾਜਪਾਲ ਨੇ ਸ੍ਰੀ ਕੇ ਚੰਦਰਸ਼ੇਖਰ ਰਾਓ ਨੂੰ ਨਵੀਂ ਸਰਕਾਰ ਬਣਾਉਣ ਤੱਕ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣ ਦਾ ਅਪੀਲ ਕੀਤੀ, ਜਿਸ ਸ੍ਰੀ ਰਾਵ ਨੇ ਸਵੀਕਾਰ ਕਰ ਲਿਆ ਵਿਧਾਨ ਸਪਾ ਦੇ ਭੰਗ ਹੁੰਦੇ ਹੀ ਤੇਲੰਗਾਨਾ ‘ਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦਾ ਮਾਰਗ ਸਾਫ ਹੋ ਗਿਆ। ਸ੍ਰੀ ਰਾਓ ਦੀ ਅਗਵਾਈ ‘ਚ ਹੋਈ ਮੀਟਿੰਗ ‘ਚ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਸਬੰਧੀ ਇੱਕ ਪੰਕਤੀ ਦਾ ਮਤਾ ਪਾਸ ਕੀਤਾ ਗਿਆ ਇਸ ਤੋਂ ਬਾਅਦ ਸ੍ਰੀ ਰਾਓ ਮੰਤਰੀ ਮੰਡਲ ਦੇ ਸਹਿਯੋਗੀਆਂ ਦੇ ਨਾਲ ਰਾਜ ਭਵਨ ਗਏ ਤੇ ਉਨ੍ਹਾਂ ਸ੍ਰੀ ਨਰਸਿੰਹਨ ਨੂੰ ਮਤੇ ਦੀ ਕਾਪੀ ਸੌਂਪੀ।
ਹੁਣ ਇਨ੍ਹਾਂ ਸੂਬਿਆਂ ‘ਚ ਹੋਣਗੀਆਂ ਚੋਣਾਂ
ਤੇਲੰਗਾਨਾ ਵਿਧਾਨ ਸਭਾ ਭੰਗ ਹੋਣ ਨਾਲ ਇਸ ਸਾਲ ਹੋਣ ਵਾਲੀਆਂ ਚੋਣਾਂ ਮੱਧ ਪ੍ਰਦੇਸ਼, ਰਾਜਸਕਾਨ, ਛੱਤੀਸਗੜ੍ਹ ਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਦੇ ਨਾਲ ਸੂਬੇ ‘ਚ ਚੋਣਾਂ ਕਰਾਉਣ ਦਾ ਰਾਹ ਸਾਫ਼ ਹੋ ਗਿਆ। ਆਂਧਰਾ ਪ੍ਰਦੇਸ਼ ਤੇ ਤੇਲੰਗਾਨਾ ਦੇ ਰਾਜਪਾਲ ਸ੍ਰੀ ਨਰਸਿੰਹਨ ਦੇ ਮੁੱਖ ਸਕੱਤਰ ਹਰਪ੍ਰੀਤ ਸਿੰਘ ਨੇ ਇੱਕ ਅਧਿਕਾਰਿਕ ਪ੍ਰੈੱਸ ਨੋਟ ਜਾਰੀ ਕਰਕੇ ਦੱਸਿਆ ਕਿ ਰਾਜਪਾਲ ਨੇ ਸ੍ਰੀ ਰਾਓ ਤੇ ਉਨ੍ਹਾਂ ਦੀ ਮੰਤਰੀ ਪ੍ਰੀਸ਼ਦ ਦੀ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਸਵੀਕਾਰ ਕਰ ਲਈ ਹੈ। ਰਾਜ ਵਿਧਾਨ ਸਭਾ ਦਾ ਕਾਰਜਕਾਲ ਮਈ 2019 ਤੱਕ ਸੀ ਤੇ ਇਸ ਦੀਆਂ ਚੋਣਾਂ ਲੋਕ ਸਭਾ ਚੋਣਾਂ ਨਾਲ ਹੋਣ ਦੀ ਉਮੀਦ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।