Black day - Sach Kahoon Punjabi
ਮੋਦੀ-ਸ਼ਾਹ ਸਮੇਤ ਸਾਰੇ ਨੇਤਾ ਉਤਰਨਗੇ ਮੈਦਾਨ ‘ਚ
ਨਵੀਂ ਦਿੱਲੀ, (ਏਜੰਸੀ)। ਭਾਰਤੀ ਜਨਤਾ ਪਾਰਟੀ ਐਮਰਜੈਂਸੀ ਖਿਲਾਫ਼ ਪੂਰੇ ਦੇਸ਼ ‘ਚ ਕਾਲਾ ਦਿਵਸ ਮਨਾਉਣ ਜਾ ਰਹੀ ਹੈ। ਅੱਜ 26 ਜੂਨ ਹੈ ਤੇ 43 ਸਾਲ ਪਹਿਲਾਂ ਅੱਜ ਦੇ ਦਿਨ ਹੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਦਾ ਐਲਾਨ ਕੀਤਾ ਸੀ। 43 ਸਾਲ ਪਹਿਲਾਂ 26 ਜੂਨ ਨੂੰ ਸਵੇਰੇ 8 ਵਜੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਰੇਡੀਓ ‘ਤੇ ਐਮਰਜੈਂਸੀ ਦਾ ਐਲਾਨ ਕੀਤਾ ਸੀ। 26 ਜੂਨ ਨੂੰ ਸਵੇਰੇ 8 ਵਜੇ ਆਲ ਇੰਡੀਆ ਰੇਡੀਓ ‘ਤੇ ਲੋਕਾਂ ਨੇ ਇੰਦਰਾ ਗਾਂਧੀ ਦੀ ਅਵਾਜ਼ ਸੁਣੀ ਤਾਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ।
ਕੀ ਬੋਲੀ ਸੀ ਇੰਦਰਾ….
ਉਹਨਾਂ ਰੇਡੀਓ ‘ਤੇ ਆਪਣੇ ਸੰਬੋਧਨ ‘ਚ ਕਿਹਾ, ‘ਭੈਣੋਂ ਤੇ ਭਰਾਵੋ, ਰਾਸ਼ਟਰਪਤੀ ਜੀ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਡਰਨ ਦਾ ਕੋਈ ਕਾਰਨ ਨਹੀਂ ਹੈ, ਪ੍ਰੈਜੀਡੈਂਟ ਨੇ ਐਮਰਜੈਂਸੀ ਲਗਾ ਦਿੱਤੀ ਹੈ। ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਦੋਂ ਤੋਂ ਲੈ ਕੇ ਇੰਦਰਾ ਗਾਂਧੀ ਦੀ ਚੋਣ ‘ਚ ਹਾਰ ਅਤੇ ਚੋਣਾਂ ‘ਚ ਜਿੱਤ ਦਾ ਦੇ ਨਾਲ ਸੱਤਾ ‘ਚ ਵਾਪਸੀ ਦਾ ਲੰਬਾ ਦੌਰ ਗੁਜ਼ਰ ਚੁੱਕਿਆ ਹੈ। ਅੱਜ 43 ਸਾਲ ਬਾਅਦ ਬੀਜੇਪੀ ਨੇ ਐਮਰਜੈਂਸੀ ਦੇ ਉਸ ਕਾਲੇ ਦੌਰ ‘ਤੇ ਵਿਰੋਧ ਦਾ ਨਵਾਂ ਰੰਗ ਚੜ੍ਹਾਉਣ ਦੀ ਤਿਆਰੀ ਕੀਤੀ ਹੈ। ਕਾਂਗਰਸ ਨੂੰ ਐਮਰਜੈਂਸੀ ਦਾ ਆਇਨਾ ਦਿਖਾਉਣ ਦੀ ਕਵਾਇਦ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕੀ ਹੈ।
ਪਿਛਲੇ 70 ਸਾਲਾਂ ਵਿੱਚ ਨਹੀਂ ਦੇਖਿਆ ਕਿ ਸਪੀਕਰ ਖੁਦ ਕੁਟਵਾਏ ਵਿਧਾਇਕਾਂ ਨੂੰ
ਅਸ਼ਵਨੀ ਚਾਵਲਾ, ਚੰਡੀਗੜ੍ਹ, 22 ਜੂਨ: ਕਾਂਗਰਸ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਇਸ਼ਾਰੇ ‘ਤੇ ਹੁਣ ਸਪੀਕਰ ਰਾਹੀਂ ਪੰਜਾਬ ਦੇ ਲੱਖਾਂ ਲੋਕਾਂ ਤੋਂ ਚੁਣੇ ਹੋਏ ਵਿਧਾਇਕਾਂ ਨੂੰ ਮਾਰਸ਼ਲਾਂ ਤੋਂ ਕੁਟਵਾਇਆ ਜਾ ਰਿਹਾ ਹੈ। ਅੱਜ ਦਾ ਦਿਨ ਵਿਧਾਨ ਸਭਾ ਦੇ ਇਤਿਹਾਸ ਵਿੱਚ ਸਭ ਤੋਂ ਜਿਆਦਾ ‘ਕਾਲਾ ਦਿਨ’ ਹੈ। ਉਨ੍ਹਾਂ ਆਪਣੇ 70 ਸਾਲ ਦੇ ਤਜਰਬੇ ਵਿੱਚ ਇਹੋ ਜਿਹਾ ਮਾੜਾ ਦਿਨ ਨਹੀਂ ਦੇਖਿਆ ਹੈ।
ਜ਼ਖ਼ਮੀ ਆਪ ਵਿਧਾਇਕਾਂ ਨੂੰ ਹਸਪਤਾਲ ਵਿਖੇ ਮਿਲਣ ਲਈ ਪੁੱਜੇ ਪਰਕਾਸ਼ ਸਿੰਘ ਬਾਦਲ
ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਸਾਬਕਾ ਮੁੱਖ ਮੰਤਰੀ ਇਥੇ ਆਮ ਆਦਮੀ ਪਾਰਟੀ ਦੇ ਜੇਰੇ ਇਲਾਜ ਦੋਹੇ ਵਿਧਾਇਕਾਂ ਦਾ ਹਾਲ ਚਾਲ ਪੁੱਛਣ ਲਈ ਆਏ ਹੋਏ ਸਨ।
ਕਿਹਾ, ਮਾਰਸ਼ਲ ਦੀ ਕੀ ਹਿੰਮਤ ਉਹ ਲਾਹ ਦੇਣ ਵਿਧਾਇਕਾਂ ਦੀਆਂ ਪੱਗਾਂ ਅਤੇ ਮਹਿਲਾ ਵਿਧਾਇਕਾਂ ਦੀ ਚੁੰਨੀ
ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮਾਰਸ਼ਲਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਇਸ਼ਾਰੇ ‘ਤੇ ਵਿਧਾਇਕਾਂ ਦਾ ਕੁਟਾਪਾ ਚਾੜ੍ਹਿਆ ਹੈ, ਨਹੀਂ ਤਾਂ ਮਾਰਸ਼ਲਾਂ ਦੀ ਕੀ ਔਕਾਤ ਉਹ ਇੱਕ ਵਿਧਾਇਕ ਦਾ ਕੁਟਾਪਾ ਚਾੜ੍ਹ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਜਿਹੜਾ ਹੋਇਆ ਹੈ, ਇਹ ਨਾ ਤਾਂ ਭੁੱਲਣ ਯੋਗ ਹੈ ਅਤੇ ਨਾ ਹੀ ਮੁਆਫ਼ ਕਰਨ ਯੋਗ ਹੈ। ਇਸ ਸਬੰਧੀ ਅਕਾਲੀ ਦਲ ਜਲਦ ਹੀ ਆਪਣੀ ਰਣਨੀਤੀ ਬਣਾਉਂਦੇ ਹੋਏ ਅੰਦੋਲਨ ਕਰੇਗਾ ਪਰ ਉਨ੍ਹਾਂ ਸ਼ੁੱਕਰਵਾਰ ਨੂੰ ਦਿੱਲੀ ਜਾਣਾ ਹੈ, ਕਿਉਂਕਿ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਜਾਣੇ ਹਨ। ਦਿੱਲੀ ਤੋਂ ਵਾਪਸੀ ਕਰਨ ਤੋਂ ਬਾਅਦ ਹੀ ਅਕਾਲੀ ਦਲ ਦੇ ਪ੍ਰਧਾਨ ਨਾਲ ਬਹਿ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।