ex cm - Sach Kahoon Punjabi
ਯੇਦੀਯੁਰੱਪਾ ਖਿਲਾਫ਼ ਦੋ ਨਵੇਂ ਮਾਮਲੇ
ਨੋਟੀਫਿਕੇਸ਼ਨ ਰੱਦ ਕਰਨ ਲਈ 20 ਆਦੇਸ਼ ਪਾਸ ਕਰਨ ਦਾ ਦੋਸ਼
ਬੰਗਲੌਰ: ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਭਾਰਤੀ ਜਨਤਾ ਪਾਰਟੀ (ਭਾਜਪਾ) ਪ੍ਰਧਾਨ ਬੀ ਐਸ ਯੇਦੀਯੁਰੱਪਾ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਬੀ) ਨੇ ਉਨ੍ਹਾਂ ਦੇ ਮੁੱਖ ਮੰਤਰੀ  ਕਾਰਜਕਾਲ ਦੌਰਾਨ ਜ਼ਮੀਨ ਦੇ ਨੋਟੀਫਿਕੇਸ਼ਨ ਰੱਦ ਕਰਨ ਦੇ ਮਾਮਲੇ ‘ਚ ਦੋ ਨਵੀਂ FIR ਦਰਜ ਕੀਤੀ ਹੈ
ਏਸੀਬੀ ਨੇ ਸ਼ਹਿਰੀ ਵਿਕਾਸ ਵਿਭਾਗ ਦੇ ਚਾਰ ਵਿਅਕਤੀਆਂ ਦੇ ਨਾਂਅ ਵੀ ਇਸ ਪਹਿਲੀ ਸੂਚਨਾ ਰਿਪੋਰਟ (FIR) ‘ਚ ਦਰਜ ਕੀਤੇ ਹਨ ਸੂਤਰਾਂ ਅਨੁਸਾਰ ਇਹ ਐਫਆਈਆਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7,8, 13 (1) (C) (D) ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 406, 420 ਤੇ 120 (B) ਤਹਿਤ ਦਰਜ ਕੀਤੀ ਗਈ ਹੈ
ਜ਼ਿਕਰਯੋਗ ਹੈ ਕਿ ਇਹ ਐਫਆਈਆਰ ਨਿੱਜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਡੀ ਅਯੱਪਾ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਹੈ ਜਿਨ੍ਹਾਂ ‘ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਮੁੱਖ ਮੰਤਰੀ ਕਾਰਜਕਾਲ ਦੌਰਾਨ ਬੰਗਲੌਰ ‘ਚ ਡਾ. ਸ਼ਿਵਰਾਮਾ ਕਾਰਨਥ ਦੇ ਜ਼ਮੀਨ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ 20 ਆਦੇਸ਼ ਪਾਸ ਕੀਤੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿਛਲੇ 70 ਸਾਲਾਂ ਵਿੱਚ ਨਹੀਂ ਦੇਖਿਆ ਕਿ ਸਪੀਕਰ ਖੁਦ ਕੁਟਵਾਏ ਵਿਧਾਇਕਾਂ ਨੂੰ
ਅਸ਼ਵਨੀ ਚਾਵਲਾ, ਚੰਡੀਗੜ੍ਹ, 22 ਜੂਨ: ਕਾਂਗਰਸ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਇਸ਼ਾਰੇ ‘ਤੇ ਹੁਣ ਸਪੀਕਰ ਰਾਹੀਂ ਪੰਜਾਬ ਦੇ ਲੱਖਾਂ ਲੋਕਾਂ ਤੋਂ ਚੁਣੇ ਹੋਏ ਵਿਧਾਇਕਾਂ ਨੂੰ ਮਾਰਸ਼ਲਾਂ ਤੋਂ ਕੁਟਵਾਇਆ ਜਾ ਰਿਹਾ ਹੈ। ਅੱਜ ਦਾ ਦਿਨ ਵਿਧਾਨ ਸਭਾ ਦੇ ਇਤਿਹਾਸ ਵਿੱਚ ਸਭ ਤੋਂ ਜਿਆਦਾ ‘ਕਾਲਾ ਦਿਨ’ ਹੈ। ਉਨ੍ਹਾਂ ਆਪਣੇ 70 ਸਾਲ ਦੇ ਤਜਰਬੇ ਵਿੱਚ ਇਹੋ ਜਿਹਾ ਮਾੜਾ ਦਿਨ ਨਹੀਂ ਦੇਖਿਆ ਹੈ।
ਜ਼ਖ਼ਮੀ ਆਪ ਵਿਧਾਇਕਾਂ ਨੂੰ ਹਸਪਤਾਲ ਵਿਖੇ ਮਿਲਣ ਲਈ ਪੁੱਜੇ ਪਰਕਾਸ਼ ਸਿੰਘ ਬਾਦਲ
ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਸਾਬਕਾ ਮੁੱਖ ਮੰਤਰੀ ਇਥੇ ਆਮ ਆਦਮੀ ਪਾਰਟੀ ਦੇ ਜੇਰੇ ਇਲਾਜ ਦੋਹੇ ਵਿਧਾਇਕਾਂ ਦਾ ਹਾਲ ਚਾਲ ਪੁੱਛਣ ਲਈ ਆਏ ਹੋਏ ਸਨ।
ਕਿਹਾ, ਮਾਰਸ਼ਲ ਦੀ ਕੀ ਹਿੰਮਤ ਉਹ ਲਾਹ ਦੇਣ ਵਿਧਾਇਕਾਂ ਦੀਆਂ ਪੱਗਾਂ ਅਤੇ ਮਹਿਲਾ ਵਿਧਾਇਕਾਂ ਦੀ ਚੁੰਨੀ
ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਮਾਰਸ਼ਲਾਂ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਇਸ਼ਾਰੇ ‘ਤੇ ਵਿਧਾਇਕਾਂ ਦਾ ਕੁਟਾਪਾ ਚਾੜ੍ਹਿਆ ਹੈ, ਨਹੀਂ ਤਾਂ ਮਾਰਸ਼ਲਾਂ ਦੀ ਕੀ ਔਕਾਤ ਉਹ ਇੱਕ ਵਿਧਾਇਕ ਦਾ ਕੁਟਾਪਾ ਚਾੜ੍ਹ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਜਿਹੜਾ ਹੋਇਆ ਹੈ, ਇਹ ਨਾ ਤਾਂ ਭੁੱਲਣ ਯੋਗ ਹੈ ਅਤੇ ਨਾ ਹੀ ਮੁਆਫ਼ ਕਰਨ ਯੋਗ ਹੈ। ਇਸ ਸਬੰਧੀ ਅਕਾਲੀ ਦਲ ਜਲਦ ਹੀ ਆਪਣੀ ਰਣਨੀਤੀ ਬਣਾਉਂਦੇ ਹੋਏ ਅੰਦੋਲਨ ਕਰੇਗਾ ਪਰ ਉਨ੍ਹਾਂ ਸ਼ੁੱਕਰਵਾਰ ਨੂੰ ਦਿੱਲੀ ਜਾਣਾ ਹੈ, ਕਿਉਂਕਿ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ ਜਾਣੇ ਹਨ। ਦਿੱਲੀ ਤੋਂ ਵਾਪਸੀ ਕਰਨ ਤੋਂ ਬਾਅਦ ਹੀ ਅਕਾਲੀ ਦਲ ਦੇ ਪ੍ਰਧਾਨ ਨਾਲ ਬਹਿ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।