Salabatpura - Sach Kahoon Punjabi

ਸਲਾਬਤਪੁਰਾ ’ਚ ਪਵਿੱਤਰ ਭੰਡਾਰਾ ਕੱਲ੍ਹ , ਤਿਆਰੀਆਂ ਮੁਕੰਮਲ
ਭਾਈ ਰੂਪਾ/ਸਲਾਬਤਪੁਰਾ (ਸੁਰਿੰਦਰ ਪਾਲ)। ਡੇਰਾ ਸੱਚਾ ਸੌਦਾ ਦੀ ਪੰਜਾਬ ਦੀ ਸਾਧ-ਸੰਗਤ 14 ਮਈ ਦਿਨ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ (Salabatpura) ਵਿਖੇ ਨਾਮ ਚਰਚਾ ਕਰਕੇ ਮਈ ਮਹੀਨੇ ਦਾ ਪਵਿੱਤਰ ਭੰਡਾਰਾ ਮਨਾ ਰਹੀ ਹੈ। ਪਵਿੱਤਰ ਭੰਡਾਰਾ ਮਨਾਉਣ ਲਈ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਜ਼ਿੰਮੇਵਾਰਾਂ ਨੇ ਦੱਸਿਆ ਕਿ ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਗਰਮੀ ਦੇ ਮੌਸਮ ਨੂੰ ਵੇਖਦਿਆਂ ਪਾਣੀ ਸੰਮਤੀ ਅਤੇ ਛਾਇਆਵਾਨ ਸੰਮਤੀ ਦੇ ਸੇਵਾਦਾਰਾਂ ਨੇ ਵੱਡੀ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਮਨੁੱਖ ਲਈ ਸੰਜੀਵਨੀ ਹੈ ਪਰਮਾਤਮਾ ਦਾ ਨਾਮ

ਵਰਨਣਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ 75ਵੇਂ ਪਵਿੱਤਰ ਸਥਾਪਨਾ ਦਿਵਸ ਦੇ ਪਵਿੱਤਰ ਮੌਕੇ 29 ਅਪਰੈਲ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ 15ਵੀਂ ਚਿੱਠੀ ਵਿੱਚ ਮਈ ਮਹੀਨੇ ਬਾਰੇ ਬਚਨ ਕੀਤੇ ਸਨ। ਚਿੱਠੀ ਰਾਹੀਂ ਪੂਜਨੀਕ ਗੁਰੂ ਜੀ ਨੇ ਦੱਸਿਆ ਸੀ ਕਿ ਸੰਨ 1948 ਵਿੱਚ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਡੇਰਾ ਸੱਚਾ ਸੌਦਾ ਦਾ ਨਿਰਮਾਣ ਕਰਕੇ ਪਹਿਲਾ ਸਤਿਸੰਗ ਮਈ ਮਹੀਨੇ ਵਿੱਚ ਫ਼ਰਮਾਇਆ ਸੀ। ਇਸ ਲਈ ਮਈ ਮਹੀਨੇ ਵਿੱਚ ਵੀ ਸਾਧ-ਸੰਗਤ ਭੰਡਾਰਾ ਮਨਾਇਆ ਕਰੇਗੀ।

ਸਾਧ-ਸੰਗਤ ਦੀ ਇਕਜੁੱਟਤਾ ਕਾਰਨ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹਿਆ
ਸਾਧ-ਸੰਗਤ ਦੀ ਇਕਜੁੱਟਤਾ ਕਾਰਨ ਪੰਜਾਬ ਵਿੱਚ ਸਿਆਸੀ ਪਾਰਾ ਚੜ੍ਹਿਆ

ਬਠਿੰਡਾ (ਸੱਚ ਕਹੂੰ/ਸੁਖਜੀਤ ਮਾਨ)। ਪੰਜਾਬ ਦੀ ਸਾਧ-ਸੰਗਤ ਵੱਲੋਂ ਐਤਵਾਰ ਨੂੰ ਰਾਜਗੜ੍ਹ-ਸਲਾਬਤਪੁਰਾ ਵਿਖੇ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਵਿਖੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ ਪਵਿੱਤਰ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਦੌਰਾਨ ਵਿਧਾਨ ਸਭਾ ਚੋਣਾਂ ਕਾਰਨ ਪੰਜਾਬ ਦੀ ਸਿਆਸਤ ਵਿੱਚ ਭਾਰੀ ਭੀੜ ਨੇ ਸਿਆਸੀ ਤਾਪਮਾਨ ਵਧਾ ਦਿੱਤਾ ਹੈ। ਸਿਆਸੀ ਹਲਕਿਆਂ ਵਿੱਚ ਇੱਕ ਵਾਰ ਫਿਰ ਡੇਰਾ ਸ਼ਰਧਾਲੂਆਂ ਦੀਆ ਵੋਟਾਂ ਦੀ ਚਰਚਾ ਸ਼ੁਰੂ ਹੋ ਗਈ ਹੈ। ਨਾਮਚਰਚਾ ਵਿੱਚ ਆਈ ਭਾਰੀ ਭੀੜ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਭਾਵੇਂ ਸਰਕਾਰੀ ਅਤੇ ਗੈਰਸਰਕਾਰੀ ਪੱਧਰ ’ਤੇ ਡੇਰਾ ਸ਼ਰਧਾਲੂਆਂ ’ਤੇ ਕਿੰਨੇ ਵੀ ਅੱਤਿਆਚਾਰ ਕੀਤੇ ਗਏ ਹੋਣ, ਫਿਰ ਵੀ ਡੇਰਾ ਸੱਚਾ ਸੌਦਾ ਪ੍ਰਤੀ ਡੇਰਾ ਸ਼ਰਧਾਲੂਆਂ ਦਾ ਵਿਸ਼ਵਾਸ ਅਤੇ ਉਤਸ਼ਾਹ ਬਰਕਰਾਰ ਹੈ। ਸਾਧ-ਸੰਗਤ ਨੇ ਸਾਰੀਆ ਅਫਵਾਹਾਂ ਜਾਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਧਿਆਨਯੋਗ ਹੈ ਕਿ ਪੰਜਾਬ ਵਿੱਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ।

ਪੰਜਾਬ ਵਿੱਚ ਲੱਖਾਂ ਡੇਰਾ ਸ਼ਰਧਾਲੂ ਰਹਿੰਦੇ ਹਨ ਅਤੇ ਸ਼ਰਧਾਲੂਆਂ ਨੇ ਆਪਣਾ ਸਿਆਸੀ ਵਿੰਗ ਬਣਾਇਆ ਹੋਇਆ ਹੈ, ਜਿਸ ਨੂੰ ਸਾਧ-ਸੰਗਤ ਸਿਆਸੀ ਵਿੰਗ ਕਿਹਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸਮੂਹ ਸਾਧ-ਸੰਗਤ ਹਰ ਵਾਰ ਇੱਕਮੁੱਠ ਹੋ ਕੇ ਵੋਟਾਂ ਪਾਉਂਦੀ ਹੈ। ਸਾਧ-ਸੰਗਤ ਨੇ ਸਲਾਬਤਪੁਰਾ ਵਿਖੇ ਹੱਥ ਖੜੇ ਕਰਕੇ ਇਹ ਪ੍ਰਣ ਦੁਹਰਾਇਆ ਹੈ ਕਿ ਉਹ ਮਨੁੱਖਤਾ ਦੀ ਭਲਾਈ ਲਈ ਰਲ-ਮਿਲ ਕੇ ਕੰਮ ਕਰਦੇ ਰਹਿਣਗੇ। ਭਾਵੇਂ ਨਾਮਚਰਚਾ ਵਿੱਚ ਕੋਈ ਸਿਆਸੀ ਗੱਲ ਨਹੀਂ ਹੋਈ ਪਰ ਸਾਧ-ਸੰਗਤ ਨੇ ਐਲਾਨ ਕੀਤਾ ਹੈ ਕਿ ਉਹ ਪੂਰੀ ਤਰ੍ਹਾਂ ਇੱਕਮੁੱਠ ਹੈ ਅਤੇ ਚੰਗੇ ਮਾੜੇ ਦੀ ਪਰਖ਼ ਰੱਖਦੇ ਹਨ। ਅਸਲ ਵਿੱਚ ਪੰਜਾਬ ਵਿੱਚ ਡੇਰਾ ਸ਼ਰਧਾਲੂਆਂ ਦਾ ਵੱਡਾ ਵੋਟ ਬੈਂਕ ਹੈ, ਜੋ ਪੰਜਾਬ ਦੀ ਸਿਆਸਤ ਵਿੱਚ ਵੱਡੀ ਤਬਦੀਲੀ ਆ ਰਿਹਾ ਹੈ।

ਭਾਵੇਂ ਇਹ ਕਿਹਾ ਜਾਂਦਾ ਹੈ ਕਿ ਮਾਲਵਾ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦਾ ਗੜ੍ਹ ਹੈ ਪਰ ਅਸਲੀਅਤ ਇਹ ਹੈ ਕਿ ਮਾਝ ਤੇ ਦੁਆਬੇ ਵਿੱਚ ਕੋਈ ਵੀ ਅਜਿਹੀ ਥਾਂ ਨਹੀਂ ਜਿੱਥੇ ਡੇਰਾ ਸ਼ਰਧਾਲੂ ਨਾ ਹੋਣ। ਨਾਮਚਰਚਾ ਦੌਰਾਨ ਸਾਧ-ਸੰਗਤ ਦੇ ਸਿਆਸੀ ਵਿੰਗ ਦੇ ਮੈਂਬਰ ਚੇਅਰਮੈਨ ਰਾਮ ਸਿੰਘ ਨੇ ਸੰਬੋਧਨ ਕਰਦਿਆਂ ਸਾਧ-ਸੰਗਤ ਨੂੰ ਕਿਹਾ ਕਿ ਉਹਨਾਂ ਲੋਕਾਂ ਬਾਰੇ ਵਿਚਾਰ ਕੀਤਾ ਜਾਵੇ ਜਿਹੜੇ ਲੋਕ ਡੇਰਾ ਸੱਚਾ ਸੌਦਾ ਨੂੰ ਨੁਕਸਾਨ ਪਹੁੰਚਾਉਂਦੇ ਹਨ ਜਾਂ ਡੇਰਾ ਸੱਚਾ ਸੌਦਾ ਦੇ ਨਾਮ ਤੋਂ ਖਿੱਝਦੇ ਹਨ।

ਰਾਮ ਸਿੰਘ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਸਿਆਸੀ ਪਾਰਟੀਆਂ ਅਤੇ ਆਗੂਆਂ ਵਿੱਚ ਚਿੰਤਾ ਦਾ ਮਾਹੌਲ ਹੈ, ਜੋ ਪਿਛਲੇ ਕਈ ਸਾਲਾਂ ਤੋਂ ਡੇਰੇ ਖਿਲਾਫ ਬਿਆਨਬਾਜ਼ੀ ਅਤੇ ਕਾਰਵਾਈ ਨੂੰ ਲੈ ਕੇ ਚਰਚਾ ਵਿੱਚ ਆਏ ਸਨ। ਨਾਮਚਰਚਾ ਵਿੱਚ ਹੋਏ ਇਕੱਠ ਨਾਲ ਹਰ ਹਲਕੇ ਵਿੱਚ ਡੇਰਾ ਸ਼ਰਧਾਲੂਆਂ ਨੇ ਆਗੂਆਂ ਦੇ ਡੇਰਾ ਸੱਚਾ ਸੌਦਾ ਪ੍ਰਤੀ ਰਵੱਈਏ ’ਤੇ ਚਰਚਾ ਕਰਨਾ ਸ਼ੁਰੂ ਕਰ ਦਿੱਤੀ ਹੈ। ਡੇਰਾ ਸ਼ਰਧਾਲੂ ਇਸ ਗੱਲ ਨੂੰ ਲੈ ਕੇ ਗੁੱਸੇ ਵਿੱਚ ਹਨ ਕਿ ਪਿਛਲੇ ਕੁਝ ਸਾਲਾਂ ਵਿੱਚ ਉਹਨਾਂ ਨੂੰ ਕਿਸੇ ਸਾਜ਼ਿਸ ਤਹਿਤ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ ਅਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਤਸ਼ੱਦਦ ਵੀ ਕੀਤਾ ਗਿਆ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇਸ ਸਾਜ਼ਿਸ ਪਿੱਛੇ ਸਿਆਸੀ ਆਗੂ ਹਨ, ਜਿਨ੍ਹਾਂ ਦੇ ਇਸ਼ਾਰੇ ’ਤੇ ਕੇਸ ਦਰਜ ਕੀਤੇ ਗਏ ਹਨ।

2017 ਵਿੱਚ ਕਈ ਆਗੂਆਂ ਦੇ ਇਸ਼ਾਰੇ ’ਤੇ ਡੇਰਾ ਸ਼ਰਧਾਲੂਆਂ ’ਤੇ ਕੇਸ ਦਰਜ ਹੋਏ, ਇਸ ਬਾਰੇ ਵੀ ਸਾਧ-ਸੰਗਤ ਵਿਚਾਰ ਕਰ ਰਹੀ ਹੈ। ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸ਼ਰਧਾਲੂਆਂ ਦੇ ਖਿਲਾਫ ਸਾਜ਼ਿਸ ਰਚਣ ਅਤੇ ਅੱਤਿਆਚਾਰ ਦਾ ਮਾਮਲਿਆਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਵਾਰ ਇੱਕ-ਇੱਕ ਵੋਟ ਦਾ ਪ੍ਰਭਾਵ ਹੋਰ ਵੀ ਜ਼ਿਆਦਾ ਹੋਵੇਗਾ, ਕਿਉਂਕਿ ਇਸ ਵਾਰ ਪੰਜ ਪਾਰਟੀਆਂ ਚੋਣ ਮੈਦਾਨ ਵਿੱਚ ਹੋਣ ਕਾਰਨ ਵੋਟਾਂ ਦੀ ਵੰਡ ਜ਼ਿਆਦਾ ਹੋਵੇਗੀ। ਅਜਿਹੇ ਵਿੱਚ ਡੇਰਾ ਸ਼ਰਧਾਲੂਆਂ ਦੀ ਇੱਕਮੁਠਤਾ ਹੀ ਫੈਸਲਾਕੁੰਨ ਭੂਮਿਕਾ ਨਿਭਾਏਗੀ। ਵੱਖ-ਵੱਖ ਹਲਕਿਆਂ ਨਾਲ ਸਬੰਧਤ ਡੇਰਾ ਸ਼ਰਧਾਲੂਆਂ ਨੇ ਸੱਚ ਕਹੂੰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਾਧ-ਸੰਗਤ ਸਿਆਸੀ ਵਿੰਗ ਦੇ ਫੈਸਲੇ ’ਤੇ ਮੋਹਰ ਲਾਉਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਲਾਬਤਪੁਰਾ: ਕੋਰੋਨਾ ਦੇ ਖਿਲਾਫ਼ ਜੰਗ ਵਿੱਚ ਸਿਪਾਹੀ ਬਣ ਉਤਰੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਸਰਕਾਰ ਦੇ ਕੋਵਿਡ ਨਿਯਮਾਂ ਬਾਰੇ ਜਾਗਰੂਕ ਕੀਤਾ

ਮੁਫ਼ਤ ਮਾਸਕ ਵੰਡੇ ਜਾ ਰਹੇ ਹਨ

ਥਰਮਲ ਸਕੈਨਿੰਗ, ਸੇਨੇਟਾਈਜ਼ੇਸ਼ਨ ਅਤੇ ਸ਼ੋਸ਼ਲ ਡਿਸਟੈਸਿੰਗ ਦੇ ਨਾਲ ਦਰਬਾਰ ਵਿੱਚ ਪਹੁੰਚ ਰਹੀ ਸਾਧ ਸੰਗਤ

ਸਲਾਬਤਪੁਰਾ (ਰਵਿੰਦਰ ਰਿਆਜ਼/ਅਨਿਲ ਕੱਕੜ ) ਡੇਰਾ ਸੱਚਾ ਸੌਦਾ ਦੇ ਸੇਵਾਦਾਰ ਕੋਰੋਨਾ ਦੇ ਖਿਲਾਫ਼ ਜੰਗ ਵਿੱਚ ਦੇਸ਼ ਪ੍ਰੇਮ ਦੀ ਅਲਖ਼ ਜਗਾਉਂਦੇ ਹੋਏ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਦਾਨ ਵਿੱਚ ਉੱਤਰ ਆਏ ਹਨ। ਸਲਾਬਤਪੁਰਾ ਵਿੱਚ ਆਯੋਜਿਤ ਪਾਵਨ ਭੰਡਾਰੇ ਦੀ ਨਾਮਚਰਚਾ ਵਿੱਚ ਸੇਵਾਦਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੋਰੋਨਾ ਸਬੰਧੀ ਗਾਈਡਲਾਈਨ ਦਾ ਪੂਰਨ ਰੂਪ ਨਾਲ ਪਾਲਣ ਕਰਦੇ ਹੋਏ ਸਾਧ ਸੰਗਤ ਨੂੰ ਲਗਾਤਾਰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕਰ ਰਹੇ ਹਨ। ਸਾਧ ਸੰਗਤ ਨੂੰ ਜਿੱਥੇ ਸ਼ਾਹ ਸਤਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿੱਚ ਸੇਨੇਟਾਈਜ਼ੇਸ਼ਨ, ਥਰਮਲ ਸਕੈਨਿੰਗ , ਸੋਸ਼ਲ ਡਿਸਟੈਸਿੰਗ ਅਤੇ ਮਾਸਕ ਲਗਾਕੇ ਪ੍ਰਵੇਸ਼ ਦਿੱਤਾ ਜਾ ਰਿਹਾ ਹੈ। ਸੇਵਾਦਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੇ ਵਚਨ ਹਨ ਕਿ ਕੋਰੋਨਾ ਨੂੰ ਲੈ ਕੇ ਸਰਕਾਰ ਦੁਆਰਾ ਨਿਰਧਾਰਿਤ ਨਿਯਮਾਂ ਦਾ ਪੂਰਾ ਪਾਲਣ ਕਰਨਾ ਹੈ। ਇਸ ਲਈ ਸਾਧ ਸੰਗਤ ਨੂੰ ਲਗਾਤਾਰ ਕੋਰੋਨਾ ਤੋਂ ਬਚਾਅ ਲਈ ਦੱਸਿਆ ਜਾ ਰਿਹਾ ਹੈ।

ਡੇਰਾ ਪੈਰੋਕਾਰ ਕੋਰੋਨਾ ਦੇ ਦੌਰ ’ਚ ਜਾਨ ਬਚਾਉਣ ਵਾਲੇ ਬਣੇ

ਧਿਆਨਯੋਗ ਹੈ ਕਿ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਵਿੱਚ ਡੇਰਾ ਸੱਚਾ ਸੌਦਾ ਦੇ ਹਜ਼ਾਰਾਂ ਸੇਵਾਦਾਰਾਂ ਨੇ ਬੇਮਿਸਾਲ ਸੇਵਾ ਕਾਰਜ ਕਰਕੇ ਅਨੇਕਾਂ ਲੋਕਾਂ ਦਾ ਜੀਵਨ ਬਚਾਇਆ। ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਸਮੇਤ ਦੇਸ਼ ਭਰ ਵਿੱਚ ਇਹਨਾਂ ਸੇਵਾਦਾਰਾਂ ਨੇ ਜਿੱਥੇ ਉਸ ਮੁਸ਼ਕਿਲ ਸਮੇਂ ਵਿੱਚ ਘਰਾਂ ਵਿੱਚ ਕੈਦ ਰਹੋਕੇ ਰਹਿ ਗਏ ਜ਼ਰੂਰਤਮੰਦ ਲੋਕਾਂ ਦੇ ਘਰਾਂ ਦੇ ਬੂਹਿਆਂ ਤੱਕ ਰਾਸ਼ਣ ਪਹੁੰਚਾਇਆ। ਇਸ ਦੇ ਨਾਲ ਹੀ ਬੀਮਾਰ ਲਾਚਾਰ ਲੋਕਾਂ ਦਾ ਸਮੇਂ ’ਤੇ ਇਲਾਜ਼ ਕਰਵਾਉਣ ਵਿੱਚ ਮਦਦਗਾਰ ਬਣੇ। ਇਸ ਦੇ ਨਾਲ ਹੀ ਗਲੀ-ਮੁਹੱਲਿਆਂ, ਪਿੰਡਾਂ ਅਤੇ ਸ਼ਹਿਰਾਂ ਨੂੰ ਸੈਨੇਟਾਈਜ਼ ਕੀਤਾ ਗਿਆ ਅਤੇ ਕੋਰੋਨਾ ਵਾਇਰਸ ਡਾਕਟਰ, ਨਰਸਾਂ, ਪੁਲਿਸ ਕਰਮਚਾਰੀਆਂ, ਸਫ਼ਾਈ ਕਮਰਚਾਰੀਆਂ ਨੂੰ ਫਲ ਅਤੇ ਕੋਰੋਨਾ ਵਿਰੋਧੀ ਕਿੱਟਾਂ ਵੰਡਦੇ ਹੋਏ ਯੋਧਿਆਂ ਨੂੰ ਉਤਸ਼ਾਹਿਤ ਕੀਤਾ ਗਿਆ। ਸੇਵਾਦਾਰਾਂ ਦੇ ਇਹਨਾਂ ਕੰਮਾਂ ਦੀ ਚਾਰੇ ਪਾਸੇ ਦਿਲ ਖੋਲ ਕੇ ਸ਼ਲਾਘਾ ਹੋਈ ਅਤੇ ਕਈ ਰਾਜਾਂ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਇਹਨਾਂ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਸਲਾਬਤਪੁਰਾ ਵਿਖੇ ਹੋਈ ਪੰਜ ਬਲਾਕਾਂ ਦੀ ਨਾਮ ਚਰਚਾ
ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਪੜ੍ਹ ਕੇ ਸੁਣਾਏ

ਪਰਮ ਪਿਤਾ ਸ਼ਾਹ ਸਤਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਲੁਧਿਆਣਾ ਜਿਲ੍ਹੇ ਦੇ ਪੰਜ ਬਲਾਕਾਂ ਜਗਰਾਓ, ਰਾਏਕੋਟ, ਮੁੱਲਾਂਪੁਰ, ਸਿੱਧਵਾਂ ਤੇ ਮਾਣੂਕੇ ਦੀ ਨਾਮ ਚਰਚਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸਾਧ ਸੰਗਤ ਪਹੁੰਚੀ ਇਸ ਮੌਕੇ ਸਾਧ-ਸੰਗਤ ਨੇ ਸੇਵਾ ਕਾਰਜਾਂ ਦੇ ਨਾਲ ਨਾਲ ਨਾਮ ਚਰਚਾ ਦਾ ਆਨੰਦ ਮਾਣਿਆ ਨਾਮ ਚਰਚਾ ਮੌਕੇ ਕਵੀ ਰਾਜ ਵੀਰਾਂ ਵੱਲੋਂ ਸ਼ਬਦਬਾਣੀ ਕੀਤੀ ਗਈ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਪੜ੍ਹ ਕੇ ਸੁਣਾਏ ਜਿੰਮੇਵਾਰਾਂ ਨੇ ਦੱਸਿਆ ਕਿ ਦਸੰਬਰ ਮਹੀਨਾ ਸਾਧ ਸੰਗਤ ਮਾਨਵਤਾ ਭਲਾਈ ਕਾਰਜ, ਸੇਵਾ ਅਤੇ ਸਿਮਰਨ ਕਰਕੇ ਮਨਾਉਂਦੀ ਹੈ ਇਸ ਮੌਕੇ ਸਾਧ ਸੰਗਤ ਲਈ ਲੰਗਰ ਭੋਜਨ ਦੀ ਵਿਵਸਥਾ ਵੀ ਕੀਤੀ ਹੋਈ ਸੀ  ਇਸ ਮੌਕੇ ਵੱਖ ਵੱਖ ਬਲਾਕਾਂ ਦੇ ਜਿੰਮੇਵਾਰ ਤੇ ਸੇਵਾਦਾਰ ਹਾਜਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ