Issued - Sach Kahoon Punjabi

Nirbhaya case। ਦੋਸ਼ੀਆਂ ਖਿਲਾਫ਼ ਨਵਾਂ ਡੈਥ ਵਾਰੰਟ ਜਾਰੀ
ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਅਪੀਲ ਕੀਤੀ ਖਾਰਜ

ਨਵੀਂ ਦਿੱਲੀ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਕੇਸ ਦੇ ਮੁਲਜ਼ਮਾਂ ਲਈ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਿਰਭਯਾ ਦੇ ਅਪਰਾਧੀ ਮੁਕੇਸ਼ ਕੁਮਾਰ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਦੋਸ਼ੀ ਮੁਕੇਸ਼ ਨੇ ਮੰਗਲਵਾਰ ਸ਼ਾਮ ਰਾਸ਼ਟਰਪਤੀ ਨੂੰ ਪਟੀਸ਼ਨ ਭੇਜ ਦਿੱਤੀ। ਇਸ ਕੇਸ ‘ਚ, ਜੇ ਦੂਜੇ ਦੋਸ਼ੀ ਰਹਿਮਤ ਪਟੀਸ਼ਨ ਨੂੰ ਲਾਗੂ ਨਹੀਂ ਕਰਦੇ ਹਨ, ਤਾਂ 14 ਦਿਨਾਂ ਬਾਅਦ, ਚਾਰ ਕੁਕਰਮ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਨਿਰਭੈਆ ਕੇਸ ਦੇ ਦੋਸ਼ੀ ਮੁਕੇਸ਼ ਕੁਮਾਰ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਦੋਸ਼ੀ ਮੁਕੇਸ਼ ਨੇ ਮੰਗਲਵਾਰ ਸ਼ਾਮ ਰਾਸ਼ਟਰਪਤੀ ਨੂੰ ਪਟੀਸ਼ਨ ਭੇਜੀ ਸੀ। ਇਸ ਕੇਸ ਵਿੱਚ, ਜੇਕਰ ਕੇਸ ਦੇ ਬਾਕੀ ਬਚੇ ਦੋਸ਼ੀ ਪਟੀਸ਼ਨ ਦਾਇਰ ਨਹੀਂ ਕਰਦੇ ਤਾਂ 14 ਦਿਨਾਂ ਬਾਅਦ, ਚਾਰਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ੍ਹ ਵਿੱਚ ਫਾਂਸੀ ਦੇਣ ਲਈ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਇਸ ‘ਤੇ, ਦਿੱਲੀ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਰਹਿਮ ਦੀ ਅਪੀਲ ਪੈਂਡਿੰਗ ਹੋਣ ਤੱਕ ਕਿਸੇ ਵੀ ਦੋਸ਼ੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।

ਮੇਰੀ ਬੇਟੀ ਦੀ ਮੌਤ ਨਾਲ ਹੋ ਰਿਹਾ ਹੈ ਖਿਲਵਾੜ : ਨਿਰਭਯਾ ਦੀ ਮਾਂ

ਇਸ ਦੌਰਾਨ ਨਿਰਭੈਆ ਦੀ ਮਾਂ ਆਸ਼ਾ ਦੇਵੀ ਨੇ ਦੋਸ਼ੀਆਂ ਨੂੰ ਫਾਂਸੀ ਦੇਣ ‘ਚ ਦੇਰੀ ਹੋਣ ‘ਤੇ ਦੁਖ ਜ਼ਾਹਰ ਕੀਤਾ। ਉਸ ਨੇ ਕਿਹਾ ਕਿ ”ਮੇਰੀ ਧੀ ਦੀ ਮੌਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।” ਰਾਸ਼ਟਰਪਤੀ ਦੁਆਰਾ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਵੀ, ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਮੌਤ ਦੇ ਵਾਰੰਟ ਵਿਚ ਫਾਂਸੀ ਨਹੀਂ ਦਿੱਤੀ ਜਾਏਗੀ। ਕਿਉਂਕਿ, ਇੱਕ ਤਾਂ ਦਿੱਲੀ ਜੇਲ੍ਹ ਮੈਨੂਅਲ ਦੇ 837 ਵੇਂ ਪੁਆਇੰਟ ਅਨੁਸਾਰ, ਜੇ ਇਕੋ ਕੇਸ ਵਿਚ ਇਕ ਤੋਂ ਵੱਧ ਦੋਸ਼ੀ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਚੋਂ ਇਕ ਵੀ ਅਪੀਲ ਕਰਦਾ ਹੈ, ਤਾਂ ਇਸ ਕੇਸ ਵਿਚ ਸਾਰੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਰਹੇਗੀ ਜਦ ਤਕ ਅਪੀਲ ਦਾ ਫੈਸਲਾ ਨਹੀਂ ਹੁੰਦਾ।

ਹੁਣ ਜੇਕਰ ਬਾਕੀ ਬਚੇ ਤਿੰਨਾਂ ‘ਚੋਂ ਕੋਈ ਅਪੀਲ ਨਹੀਂ ਕਰਦਾ ਤਾਂ ਦੋਸ਼ੀਆਂ ਨੂੰ 14 ਦਿਨਾਂ ਬਾਅਦ ਫਾਂਸੀ ਦਿੱਤੀ ਜਾ ਸਕਦੀ ਹੈ। ਦੂਜਾ, ਅਪੀਲ ਰੱਦ ਹੋਣ ਤੋਂ ਬਾਅਦ ਫਾਂਸੀ ‘ਚ 14 ਦਿਨਾਂ ਦਾ ਸਮਾਂ ਪਾਉਣਾ ਵੀ ਜ਼ਰੂਰੀ ਹੈ। ਇਸ 14 ਦਿਨਾਂ ਦੇ ਸਮੇਂ ‘ਚ ਦੋਸ਼ੀ ਆਪਣੇ ਦੋਸਤ, ਰਿਸ਼ਤੇਦਾਰ, ਅਤੇ ਆਪਣੇ ਜ਼ਰੂਰੀ ਕੰਮ ਖਤਮ ਕਰ ਸਕਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ
ਜਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ

ਮਨੋਹਰ ਲਾਲ ਖੱਟਰ ਫਿਰ ਦੇਖਣਗੇ ਗੁਰੂਗ੍ਰਾਮ

ਚੰਡੀਗੜ, ਸੱਚ ਕਹੂੰ ਨਿਊਜ਼। ਹਰਿਆਣਾ ਸਰਕਾਰ ਨੇ ਜ਼ਿਲ੍ਹਾ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ ਦੀ ਲਿਸਟ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਰੇ ਕੈਬਨਿਟ ਮੰਤਰੀਆਂ ਅਤੇ ਰਾਜ ਮੰਤਰੀਆਂ ਨੂੰ ਜ਼ਿਲ੍ਹੇ ਅਲਾਟ ਕਰ ਦਿੱਤੇ ਗਏ ਹਨ। ਸੀਐਮ ਮਨੋਹਰ ਲਾਲ ਖੱਟਰ ਇੱਕ ਵਾਰ ਫਿਰ ਗੁਰੂਗ੍ਰਾਮ ਜਿਲ੍ਹੇ ਦੀਆਂ ਹੀ ਸਮੱਸਿਆਵਾਂ ਦਾ ਹੱਲ ਕਰਨਗੇ। ਉਥੇ ਡਿਪਟੀ ਸੀਐਮ ਨੂੰ ਫਰੀਦਾਬਾਦ ਅਤੇ ਪਾਣੀਪਤ ਜ਼ਿਲ੍ਹਾ ਦਿੱਤਾ ਗਿਆ ਹੈ। ਕਸ਼ਟ ਨਿਵਾਰਨ ਕਮੇਟੀ ਦੀ ਬੈਠਕ ‘ਚ ਸਭ ਤੋਂ ਜ਼ਿਆਦਾ ਕਾਰਵਾਈ ਲਈ ਫੇਮਸ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਇਸ ਵਾਰ ਰੋਹਤਕ ਅਤੇ ਸਰਸਾ ਜਿਲ੍ਹਾ ਦਿੱਤਾ ਗਿਆ ਹੈ।

ਇਹ ਹੋਣਗੇ ਕਸ਼ਟ ਨਿਵਾਰਨ ਕਮੇਟੀ ਦੇ ਚੇਅਰਪਰਸਨ

ਸੀਐਮ ਮਨੋਹਰ ਲਾਲ                                                                             ਗੁਰੂਗ੍ਰਾਮ

ਗ੍ਰਹਿ ਮੰਤਰੀ ਅਨਿਲ ਵਿਜ                                                                    ਰੋਹਤਕ, ਸਰਸਾ

ਡਿਪਟੀ ਸੀਐਮ ਦੁਸ਼ਿਅੰਤ ਚੌਟਾਲਾ                                                            ਫਰੀਦਾਬਾਦ, ਪਾਣੀਪਤ

ਸਿੱਖਿਆ ਮੰਤਰੀ ਕੰਵਰਲ ਪਾਲ ਗੁਰਜਰ                                                    ਕਰਨਾਲ, ਅੰਬਾਲਾ

ਆਵਾਜਾਈ ਮੰਤਰੀ ਮੂਲ ਚੰਦ ਸ਼ਰਮਾ                                                          ਸੋਨੀਪਤ, ਕੈਥਲ

ਬਿਜਲੀ ਮੰਤਰੀ ਰਣਜੀਤ ਸਿੰਘ                                                                ਹਿਸਾਰ, ਫਤਿਹਾਬਾਦ

ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ                                                       ਚਰਖੀ ਦਾਦਰੀ, ਮਹਿੰਦਰਗੜ

ਸਹਿਕਾਰਤਾ ਮੰਤਰੀ ਬਨਵਾਰੀ ਲਾਲ                                                          ਨੂਹ, ਪਲਵਲ

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਓਮਪ੍ਰਕਾਸ਼ ਯਾਦਵ                    ਰੇਵਾੜੀ, ਝੱਜਰ

ਮਹਿਲਾ ਅਤੇ ਬਾਲ ਕਲਿਆਣ ਮੰਤਰੀ ਕਮਲੇਸ਼                                             ਢਾਂਡਾ ਕਰੂਕਸ਼ੇਤਰ

ਪੁਰਾਤਤਵ ਅਤੇ ਮਿਊਜੀਅਮ ਮੰਤਰੀ ਅਨੂਪ ਧਾਨਕ                                      ਭਿਵਾਨੀ, ਜੀਂਦ

ਖੇਡ ਮੰਤਰੀ ਸੰਦੀਪ ਸਿੰਘ                                                                         ਪੰਚਕੂਲਾ, ਯਮੁਨਾਨਗਰ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

5ਵੀਂ, 8ਵੀਂ, 10ਵੀਂ ਤੇ 12ਵੀਂ ਦੀਆਂ ਡੇਟਸ਼ੀਟਾਂ ਜਾਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਡੇਟਸ਼ੀਟਾਂ ਜਾਰੀ

18 ਫਰਵਰੀ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੇ ਪੇਪਰ

ਕੁਲਵੰਤ ਕੋਟਲੀ/ਮੋਹਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਲਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਜਾਰੀ ਡੇਟਸ਼ੀਟ ਅਨੁਸਾਰ 5ਵੀਂ ਕਲਾਸ ਦੀ ਪ੍ਰੀਖਿਆ 18 ਫਰਵਰੀ 2020 ਤੋਂ 26 ਫਰਵਰੀ ਤੱਕ, 8ਵੀਂ ਦੀ ਪ੍ਰੀਖਿਆ 3 ਮਾਰਚ 2020 ਤੋਂ 14 ਮਾਰਚ ਤੱਕ, 10ਵੀਂ ਦੀ ਪ੍ਰੀਖਿਆ 17 ਮਾਰਚ 2020 ਤੋਂ 8 ਅਪ੍ਰੈਲ ਤੱਕ ਲਈ ਜਾਵੇਗੀ। 12ਵੀਂ ਕਲਾਸ ਦੀ ਪ੍ਰੀਖਿਆ 3 ਮਾਰਚ ਤੋਂ 27 ਮਾਰਚ ਤੱਕ ਲਈ ਜਾਵੇਗੀ।

5ਵੀਂ ਦੀ ਪ੍ਰੀਖਿਆ 18 ਫਰਵਰੀ ਤੇ  8 ਵੀਂ ਦੀ  3 ਮਾਰਚ ਤੋਂ

ਸਿੱਖਿਆ ਬੋਰਡ ਵੱਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2020 ਦੀ ਜਾਰੀ ਡੇਟਸ਼ੀਟ ਅਨੁਸਾਰ 18 ਫਰਵਰੀ ਨੂੰ ਪਹਿਲੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 20 ਫਰਵਰੀ ਨੂੰ ਵਾਤਾਵਰਨ ਸਿੱਖਿਆ, 22 ਫਰਵਰੀ ਨੂੰ ਅੰਗਰੇਜ਼ੀ, 24 ਫਰਵਰੀ ਨੂੰ ਗਣਿਤ, 26 ਫਰਵਰੀ ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ ਵਿਸ਼ੇ ਦੀ ਪ੍ਰੀਖਿਆ ਹੋਵੇਗੀ।ਸਿੱਖਿਆ ਬੋਰਡ ਵੱਲੋਂ 8 ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਅਨੁਸਾਰ 3 ਮਾਰਚ ਨੂੰ ਪਹਿਲੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 4 ਮਾਰਚ ਨੂੰ ਵਿਗਿਆਨ, 6 ਮਾਰਚ ਨੂੰ ਅੰਗਰੇਜ਼ੀ, 7 ਮਾਰਚ ਨੂੰ ਕੰਪਿਊਟਰ ਸਾਇੰਸ, 9 ਮਾਰਚ ਨੂੰ ਗਣਿਤ, 11 ਮਾਰਚ ਨੂੰ ਸਮਾਜਿਕ ਵਿਗਿਆਨ , 12 ਮਾਰਚ ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 13 ਮਾਰਚ ਨੂੰ ਸਿਹਤ ਅਤੇ ਸਰੀਰਕ ਸਿੱਖਿਆ, 14 ਮਾਰਚ ਨੂੰ ਚੋਣਵੇਂ ਵਿਸ਼ੇ- ਖੇਤੀਬਾੜੀ, ਡਾਂਸ, ਜਿਊਮੈਟਰੀਕਲ ਡਰਾਇੰਗ ਅਤੇ ਚਿੱਤਰਕਲਾ, ਗ੍ਰਹਿ ਵਿਗਿਆਨ, ਸੰਗੀਤ ਵਾਦਨ, ਸੰਗੀਤ- ਗਾਇਨ, ਇਲੈਕਟ੍ਰੀਕਲ ਐਂਡ ਰੇਡੀਓ ਵਰਕ, ਸੰਸਕ੍ਰਿਤ, ਉਰਦੂ ਇਲੈਕਟਿਵ, ਵੋਕੇਸ਼ਨਲ ਵਿਸ਼ੇ -ਸਧਾਰਨ ਘਰੇਲੂ ਯੰਤਰਾਂ, ਵਾਈਰਿੰਗ ਦੀ ਮੁਰੰਮਤ ਅਤੇ ਸਾਂਭ-ਸੰਭਾਲ ਅਤੇ ਟਰਾਂਜਿਸਟਰ ਦੀ ਮੁਰੰਮਤ ਅਤੇ ਸਾਂਭ-ਸੰਭਾਲ ਵਿਸ਼ੇ ਦੀ ਪ੍ਰੀਖਿਆ ਹੋਵੇਗੀ।

10ਵੀਂ ਦੀ ਪ੍ਰੀਖਿਆ 17 ਮਾਰਚ ਤੋਂ

ਇਸੇ ਤਰ੍ਹਾਂ 10ਵੀਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੀ ਜਾਰੀ ਡੇਟਸ਼ੀਟ ਅਨੁਸਾਰ 17 ਮਾਰਚ ਨੂੰ ਪੰਜਾਬੀ-ਏ, ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਏ , 20 ਮਾਰਚ ਨੂੰ ਅੰਗਰੇਜ਼ੀ, 23 ਮਾਰਚ ਨੂੰ ਵਿਗਿਆਨ, 24 ਮਾਰਚ ਨੂੰ ਪੰਜਾਬੀ-ਬੀ, ਪੰਜਾਬ ਦਾ ਇਤਿਹਾਸ ਤੇ ਸੱਭਿਆਚਾਰ-ਬੀ, 27 ਮਾਰਚ ਨੂੰ ਸਮਾਜਿਕ ਵਿਗਿਆਨ , 30 ਮਾਰਚ ਨੂੰ ਗਣਿਤ, 31 ਮਾਰਚ ਨੂੰ ਸੰਗੀਤ ਵਾਦਨ , 1 ਅਪਰੈਲ ਨੂੰ ਹਿੰਦੀ (03), ਉਰਦੂ (ਹਿੰਦੀ ਦੀ ਥਾਂ), 2 ਅਪਰੈਲ ਨੂੰ ਸਿਹਤ ਅਤੇ ਸਰੀਰਕ ਸਿੱਖਿਆ, 3 ਅਪਰੈਲ ਨੂੰ ਐਨ.ਐਸ.ਕਿਉ.ਐਫ ਵਿਸ਼ੇ :- ਪ੍ਰਚੂਨ (76), ਆਟੋਮੋਬਾਈਲ (78), ਸਿਹਤ ਸੰਭਾਲ (79), ਸੂਚਨਾ ਤਕਨਾਲੋਜੀ (80), ਸੁਰੱਖਿਆ (81), ਖੂਬਸੂਰਤੀ ਤੇ ਤੰਦਰੁਸਤੀ (82), ਯਾਤਰਾ ਤੇ ਸੈਰਸਪਾਟਾ (86), ਸਰੀਰਕ ਸਿੱਖਿਆ ਅਤੇ ਖੇਡਾ (87), ਖੇਤੀਬਾੜੀ(88), ਅਪੈਰਲ 89, ਉਸਾਰੀ 90, 4 ਅਪਰੈਲ ਨੂੰ ਸੰਗੀਤ ਗਾਈਨ, 6 ਅਪਰੈਲ ਨੂੰ ਕੰਪਿਊਟਰ ਸਾਇੰਸ, 7 ਅਪਰੈਲ ਨੂੰ ਸੰਗੀਤ ਤਬਲਾ.

8 ਅਪਰੈਲ ਨੂੰ ਮਕੈਨੀਕਲ ਡਰਾਇੰਗ ਅਤੇ ਚਿੱਤਰਕਲਾ, ਕਟਾਈ ਅਤੇ ਸਿਲਾਈ, ਗ੍ਰਹਿ ਵਿਗਿਆਨ, ਖੇਤੀਬਾੜੀ, ਸਿਹਤ ਵਿਗਿਆਨ, ਭਾਸ਼ਾਵਾਂ:-ਸੰਸਕ੍ਰਿਤ, ਉਰਦੂ, ਅਰਬੀ,  ਫਰਾਂਸੀਸੀ, ਜਰਮਨ,  ਪ੍ਰੀ-ਵੋਕੇਸ਼ਨਲ:- ਕੰਪਿਊਟਰ ਸਾਇੰਸ (ਪ੍ਰੀ: ਵੋਕੇਸ਼ਨਲ), ਰਿਪੇਅਰ ਐਂਡ ਮੈਨਟੀਨੈਂਸ ਆਫ ਹਾਊਸ ਹੋਲਡ ਇਲੈਕਟਰੀਕਲ ਅਪਲਾਇੰਸਿਜ਼, ਇਲੈਕਟ੍ਰਾਨਿਕ ਟੈਕਨਾਲੋਜੀ,ਖੇਤੀ ਪਾਵਰ ਮਸ਼ੀਨਾਂ ਦੀ ਦੇਖਭਾਲ ਅਤੇ ਮੁਰੰਮਤ, ਸਕੂਟਰ ਐਂਡ ਮੋਟਰ ਸਾਇਕਲ(ਰਿਪਅੇਰ ਐਂਡ ਮੈਨਟੀਨੈਂਸ)(ਕੇਵਲ ਰੀਅਪੀਅਰ ਲਈ), ਨਿਟਿੰਗ(ਹੈਂਡ ਐਂਡ ਮਸ਼ੀਨ,  ਇੰਜੀਨੀਅਰਿੰਗ ਡਰਾਫਟਿੰਗ ਐਂਡ ਡੁਪਲੀਕੇਟਿੰਗ, ਫੂਡ ਪ੍ਰੀਜ਼ਰਵੇਸ਼ਨ, ਕਮਰਸ਼ੀਅਲ ਆਰਟ, ਮੈਨੂਫੈਕਚਰਿੰਗ ਆਫ ਸਪੋਰਟਸ ਗੁੱਡਜ(ਕੇਵਲ ਰੀਅਪੀਅਰ ਲਈ), ਮੈਨੂਫੈਕਚਰਿੰਗ ਆਫ ਲੈਦਰ ਗੁੱਡਜ ਵਿਸ਼ੇ ਦੀ ਪ੍ਰੀਖਿਆ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1.15 ਵਜੇ ਤੱਕ ਹੋਵੇਗਾ।

12ਵੀਂ ਦੀ ਪ੍ਰੀਖਿਆ 03 ਮਾਰਚ ਤੋਂ

ਇਸੇ ਤਰ੍ਹਾਂ ਬਾਰਵੀਂ ਦੀ ਸਲਾਨਾ ਪ੍ਰੀਖਿਆ, ਜੋ 3 ਮਾਰਚ ਤੋਂ ਪ੍ਰੀਖਿਆ ਸ਼ੁਰੂ ਹੋਵੇਗੀ, ਦਾ ਸਮਾਂ ਦੁਪਹਿਰ ਬਾਅਦ 2 ਵਜੇ ਤੋਂ 5.15 ਵਜੇ ਤੱਕ ਹੋਵੇਗਾ ਜਾਰੀ ਡੇਟਸ਼ੀਟ ਅਨੁਸਾਰ 3 ਮਾਰਚ 2020 ਦਿਨ ਮੰਗਲਵਾਰ ਨੂੰ ਸਾਰੇ ਗਰੁੱਪਾਂ ਦੀ ਜਨਰਲ ਪੰਜਾਬੀ (002), ਪੰਜਾਬ ਹਿਸਟਰੀ ਐਂਡ ਕਲਚਰ ਦੀ ਪ੍ਰੀਖਿਆ (003), 4 ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਪਬਲਿਕ ਐਡਮਨਿਸਟਰੇਸ਼ਨ (033), ਬਿਜਨਸ ਆਰਗੇਨਾਈਜੇਸ਼ਨ ਐਂਡ ਮੈਨੇਜਮੈਂਟ (029), ਗੁਰਮਤਿ ਸੰਗੀਤ (039) ਸਾਇਕੋਲੋਜੀ (044), ਮਿਊਜ਼ਿਕ (ਵੋਕਲ) (036) ਦੀ ਪ੍ਰੀਖਿਆ ਹੋਵੇਗੀ, 5 ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਦੀ ਫਿਲਾਸਫੀ (041), ਬੁੱਕ-ਕੀਪਿੰਗ ਐਂਡ ਅਕਾਊਟੈਂਸੀ (030), ਐਜੂਕੇਸ਼ਨ (034), ਜੁਮੈਟਰੀਕਲ ਪ੍ਰਸਪੈਕਟਿਵ ਐਂਡ ਆਰਕੀਟੈਕਚਰਲ ਡਰਾਇੰਗ (047), ਹਿਸਟਰੀ ਐਂਡ ਐਪਰੀਸੀਏਸ਼ਨ ਆਫ ਆਰਟਸ (050) ਦੀ ਪ੍ਰੀਖਿਆ, 6 ਮਾਰਚ ਨੂੰ ਸਾਰੇ ਗਰੁੱਪਾਂ ਦੀ ਜਨਰਲ ਅੰਗਰੇਜ਼ੀ (001) ਦੀ ਪ੍ਰੀਖਿਆ ਹੋਵੇਗੀ। 7 ਮਾਰਚ ਨੂੰ ਹਿਮਿਊਮੈਂਟੀਜ਼ ਗਰੁੱਪ ਦੀ ਡਾਂਸ (040), ਡਿਫੈਂਸ ਸਟੱਡੀਜ (043) ਅਤੇ ਸਾਰੇ ਗਰੁੱਪਾਂ ਦੀ ਐਗਰੀਕਲਚਰ (065) ਦੀ ਪ੍ਰੀਖਿਆ ਹੋਵੇਗੀ।

9 ਮਾਰਚ ਨੂੰ ਹਿਊਮੈਂਟੀਜ਼ ਗਰੁੱਪ ਦੀ ਰਾਜਨੀਤੀ ਸ਼ਾਸਤਰ (031), ਸਾਇੰਸ ਗਰੁੱਪ ਦੀ ਫਜ਼ਿਕਸ (052), ਕਾਮਰਸ ਗਰੁੱਪ ਦੀ ਬਿਜਨਸ ਸਟੱਡੀਜ਼ -11 (141), ਐਗਰੀਕਲਚਰ ਗਰੁੱਪ ਦੀ ਫਜਿਕਸ (052) ਪ੍ਰੀਖਿਆ ਹੋਵਗੀ, ਇਸੇ ਤਰ੍ਹਾਂ 11 ਮਾਰਚ ਨੂੰ ਸਾਰੇ ਗਰੁੱਪਾਂ ਦੀ ਕੰਪਿਊਟਰ ਐਪਲੀਕੇਸ਼ਨ (72),  12 ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਦੀ ਹਿਸਟਰੀ (025), ਸਾਇੰਸ ਗਰੁੱਪ ਤੇ ਐਗਰੀਕਲਚਰ ਗਰੁੱਪ ਦੀ ਕਮਿਸਟਰੀ (053), ਕਾਮਰਸ ਗਰੁੱਪ ਦੀ ਬਿਜਨਸ ਇਕਨਾਮਿਕਸ ਐਂਡ ਕੁਐਂਟੀਟੇਟਿਵ ਮੈਥਡਸ- 11 (143), ਐਗਰੀਕਲਚਰ ਗਰੁੱਪ ਦੀ ਕਮਿਸਟਰੀ (053) ਦੀ ਪ੍ਰੀਖਿਆ, 13 ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਦੀ ਪੰਜਾਬੀ ਚੋਣਵੀਂ (004), ਹਿੰਦੀ ਚੋਣਵੀਂ (005), ਅੰਗਰੇਜ਼ੀ ਚੋਣਵੀਂ (006), ਉਰਦੂ (007) ਦੀ ਪ੍ਰੀਖਿਆ ਹੋਵੇਗੀ।

16  ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਰਿਲੀਜ਼ਨ (035), ਮਿਊਜ਼ਿਕ ਇੰਸਟਰੂਮੈਂਟਲ (037),  ਸੰਸਕ੍ਰਿਤ (019), ਅਰਬੀ (020), ਫਰੈਂਚ (023),  ਜਰਮਨ (024), ਰੂਰਲ ਡਿਵੈਲਪਮੈਂਟ ਐਂਡ ਇਨਵਾਇਰਮੈਂਟ (051), ਮੀਡੀਆ ਸਟੱਡੀਜ਼ (150), ਸਾਇੰਸ ਗਰੁੱਪ ਦੀ ਬਾਇਲੋਜੀ (054), ਸੰਸਕ੍ਰਿਤ (019), ਕਾਮਰਸ ਗਰੁੱਪ ਦੀ ਅਕਾਊਟੈਂਸੀ (142) , ਮੀਡੀਆ ਸਟੱਡੀਜ਼ (150), ਐਗਰੀਕਲਚਰ ਗਰੁੱਪ ਦੀ ਰੂਰਲ ਡਿਵੈਲਪਮੈਂਟ ਐਂਡ ਇਨਵਾਇਰਮੈਂਟ (051) ਦੀ ਪ੍ਰੀਖਿਆ ਹੋਵੇਗੀ। 17 ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਦੀ ਸੋਸ਼ਿਆਲੋਜੀ (032) ਅਤੇ 18 ਮਾਰਚ ਨੂੰ ਸਾਰੇ  ਗਰੁੱਪਾਂ ਦੀ ਵਾਤਾਵਰਨ ਸਿੱਖਿਆ(139) ਦੀ ਪ੍ਰੀਖਿਆ ਹੋਵੇਗੀ।

19 ਮਾਰਚ ਨੂੰ ਸਾਰੇ ਗਰੁੱਪ ਦੇ ਐਨ.ਐਸ.ਕਿਉ.ਐਫ ਵਿਸ਼ੇ :- ਸੰਗਠਿਤ ਪ੍ਰਚੂਨ (196), ਆਟੋਮੋਬਾਈਲ ਦੀ ਰੌਚਕ ਦੁਨੀਆਂ (197), ਸਿਹਤ ਸੰਭਾਲ (198), ਸੂਚਨਾ ਤਕਨਾਲੋਜੀ (199), ਨਿੱਜੀ ਸੁਰੱਖਿਆ (200), ਖੂਬਸੂਰਤੀ ਤੇ ਤੰਦਰੁਸਤੀ (201), ਯਾਤਰਾ ਅਤੇ ਸੈਰ ਸਪਾਟਾ (202), ਸਰੀਰਕ ਸਿੱਖਿਆ ਅਤੇ ਖੇਡਾਂ (203), ਖੇਤੀਬਾੜੀ (ਐਨ.ਐਸ.ਕਿਉ.ਐਫ) (204) ਦੀ ਪ੍ਰੀਖਿਆ ਹੋਵੇਗੀ। 20 ਮਾਰਚ ਨੂੰ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ (049), 21 ਮਾਰਚ ਨੂੰ ਹਿਊਮੈਨਟੀਜ਼ ਗਰੁੱਪ ਤੇ ਸਾਇੰਸ ਗਰੁੱਪ ਦੀ ਹੋਮ ਸਾਇੰਸ (045), 23 ਮਾਰਚ ਨੂੰ ਸਾਰੇ ਗਰੁੱਪ ਦੀ ਗਣਿਤ (028), 24 ਮਾਰਚ ਮਿਊਜ਼ਿਕ ਤਬਲਾ (038),  25 ਮਾਰਚ ਨੂੰ ਨੂੰ ਹਿਊਮੈਨਟੀਜ਼ ਗਰੁੱਪ, ਸਾਇੰਸ ਗਰੁੱਪ ਤੇ ਐਗਰੀਕਲਚਰ ਗਰੁੱਪ ਦੀ ਇਕਨਾਮਿਕਸ (026) ਅਤੇ ਕਾਮਰਸ ਗਰੁੱਪ ਦੀ ਫੰਡਾਮੈਂਟਲਜ਼ ਆਫ ਈ-ਬਿਜ਼ਨਸ (144), 26 ਮਾਰਚ ਨੂੰ ਸਾਰੇ ਗਰੁੱਪਾਂ ਦੀ ਕੰਪਿਊਟਰ ਸਾਇੰਸ (146) ਅਤੇ 27 ਮਾਰਚ ਨੂੰ ਸਾਰੇ ਗਰੁੱਪਾਂ ਦੀ ਜੋਗਰਫੀ (042) ਦੀ ਪ੍ਰੀਖਿਆ ਹੋਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪਾਣੀ ਦੀ ਦੁਰਵਰਤੋਂ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨੋਟਿਸ ਜਾਰੀ
ਸਰਵਿਸ ਸਟੇਸ਼ਨਾਂ ‘ਤੇ ਵਰਤਿਆ ਜਾ ਰਿਹੈ 1700 ਕਿਲੋ ਲੀਟਰ ਪਾਣੀ | Pollution Control Board

ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਮੋਟਰ ਗੱਡੀਆਂ ਦੀ ਧੁਆਈ ਅਤੇ ਸਰਵਿਸ ਦੌਰਾਨ ਹੁੰਦੀ ਸਾਫ਼ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਜਲ ਪ੍ਰਦੂਸ਼ਣ ਕੰਟਰੋਲ ਐਕਟ ਤਹਿਤ ਲੋਕ ਰਾਇ ਅਤੇ ਇਤਰਾਜ਼ ਆਦਿ ਜਾਨਣ ਲਈ 21 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ।ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਮੋਟਰ ਗੱਡੀਆਂ ਦੀ ਧੁਲਾਈ ਕਰਨ ਵਾਲੇ ਸਰਵਿਸ ਸਟੇਸ਼ਨ ਪਲੰਜਰ ਪੰਪਾਂ ਦੀ ਵਰਤੋਂ ਕਰਕੇ ਇੱਕ ਗੱਡੀ ਦੀ ਧੁਆਈ ਲਈ ਔਸਤਨ 150—200 ਲੀਟਰ ਸਾਫ਼ ਪਾਣੀ ਦੀ ਵਰਤੋਂ ਕਰਦੇ ਹਨ ਜਦਕਿ ਮਾਰਕੀਟ ਵਿੱਚ ਮੌਜੂਦ ਪ੍ਰੈਸ਼ਰ ਪੰਪਾਂ ਨਾਲ ਜੇ ਧੁਆਈ ਕੀਤੀ ਜਾਵੇ ਤਾਂ ਔਸਤਨ 50 ਲੀਟਰ ਪਾਣੀ ਨਾਲ ਗੱਡੀ ਬਹੁਤ ਵਧੀਆ ਸਾਫ਼ ਕੀਤੀ ਜਾ ਸਕਦੀ ਹੈ। (Pollution Control Board)

ਇਸ ਬਾਰੇ ਗੱਲਬਾਤ ਕਰਦਿਆਂ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਇਹਨਾਂ ਸਰਵਿਸ ਸਟੇਸ਼ਨਾਂ ‘ਤੇ ਹੁੰਦੀ ਪਾਣੀ ਦੀ ਵਰਤੋਂ ਘਟਾਉਣ ਲਈ ਇੱਕ ਸਟੱਡੀ ਕਰਵਾਈ ਗਈ ਜਿਸ ਤੋਂ ਇਹ ਤੱਥ ਸਾਹਮਣੇ ਆਇਆ ਕਿ ਇਸ ਵੇਲੇ ਇਕੱਲੇ ਲੁਧਿਆਣਾ ਸ਼ਹਿਰ ਵਿੱਚ ਪਲੰਜਰ ਪੰਪਾਂ ਰਾਹੀਂ ਪ੍ਰਤੀ ਦਿਨ 1700 ਕਿਲੋ ਲੀਟਰ ਪਾਣੀ ਸਰਵਿਸ ਸਟੇਸ਼ਨਾਂ ਦੁਆਰਾ ਗੱਡੀਆਂ ਧੋਣ ਲਈ ਵਰਤਿਆ ਜਾ ਰਿਹਾ ਹੈ ਜਦਕਿ ਜੇ ਇਹੀ ਸਰਵਿਸ ਸਟੇਸ਼ਨ 100—125 ਵਾਰ ਪ੍ਰੈਸ਼ਰ ਤੇ ਪ੍ਰੈਸ਼ਰ ਪੰਪਾਂ ਰਾਹੀਂ ਸਰਵਿਸ ਕਰਨ ਤਾਂ ਪਾਣੀ ਦੀ ਮਿਕਦਾਰ 360 ਕਿਲੋ ਲੀਟਰ ਪ੍ਰਤੀ ਦਿਨ ਤੱਕ ਲਿਆਂਦੀ ਜਾ ਸਕਦੀ ਹੈ। (Pollution Control Board)

ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਜਲ ਪ੍ਰਦੂਸ਼ਣ ਕੰਟਰੋਲ ਐਕਟ ਤਹਿਤ 21 ਦਿਨਾਂ ਦਾ ਨੋਟਿਸ ਜਾਰੀ

ਅਜਿਹੀ ਇੱਕ ਸਟੱਡੀ ਪਟਿਆਲਾ ਸ਼ਹਿਰ ਵਿੱਚ ਕਰਵਾਈ ਗਈ, ਜਿਸ ਵਿੱਚ ਇਹ ਦੇਖਿਆ ਗਿਆ ਕਿ ਪ੍ਰਾਇਮਰੀ ਟ੍ਰੀਟਮੈਂਟ ਤੋਂ ਬਾਅਦ ਇਹਨਾਂ ਸਰਵਿਸ ਸਟੇਸ਼ਨਾਂ ਦਾ ਪਾਣੀ ਜੇ ਪਹਿਲੀ ਧੁਆਈ ਲਈ ਮੁੜ ਵਰਤ ਲਿਆ ਜਾਵੇ ਤਾਂ ਪਾਣੀ ਦੀ ਵਰਤੋਂ 50 ਪ੍ਰਤੀਸ਼ਤ ਤੱਕ ਘਟਾਈ ਜਾ ਸਕਦੀ ਹੈ। ਉਕਤ ਵਿਗਿਆਨਕ ਤੱਥਾਂ ਦੇ ਮੱਦੇਨਜ਼ਰ ਬੋਰਡ ਨੇ ਜਲ ਪ੍ਰਦੂਸ਼ਣ ਰੋਕਥਾਮ ਐਕਟ—1974 ਦੀ ਧਾਰਾ 33—ਏ ਤਹਿਤ 21 ਦਿਨਾਂ ਦਾ ਨੋਟਿਸ ਜਾਰੀ ਕਰਕੇ ਆਮ ਲੋਕਾਂ ਅਤੇ ਇਹਨਾਂ  ਸਰਵਿਸ ਸਟੇਸ਼ਨ ਵਾਲਿਆਂ ਤੋਂ ਰਾਇ ਅਤੇ ਇਤਰਾਜ਼ ਮੰਗੇ ਹਨ ਕਿ ਕਿਉਂ ਨਾ ਉਹਨਾਂ ਸਰਵਿਸ ਸਟੇਸ਼ਨਾਂ, ਜਿਹੜੇ ਤਿੰਨ ਜਾਂ ਚਾਰ ਪਹੀਆ ਵਾਹਨ ਧੋਂਦੇ ਹਨ, ਉਹਨਾਂ ਲਈ ਵਧ ਪ੍ਰੈਸ਼ਰ ਅਤੇ ਪਾਣੀ ਦੀ ਘੱਟ ਵਰਤੋਂ ਵਾਲੇ ਪ੍ਰੈਸ਼ਰ ਪੰਪ ਲਗਾਉਣੇ ਲਾਜ਼ਮੀ ਕੀਤੇ ਜਾਣ ਜਿਨ੍ਹਾਂ ‘ਤੇ ਹੱਥ ਨਾਲ ਪਾਣੀ ਦੀ ਵਰਤੋਂ ਘਟਾਉਣ—ਵਧਾਉਣ ਦੀ ਸੁਵਿਧਾ ਲਈ ਕਲੱਚ ਵੀ ਲੱਗਾ ਹੋਵੇ। (Pollution Control Board)

ਪਹਾੜੀ ਰਾਜਾਂ ਦੇ ਉਦਯੋਗਾਂ ਨੂੰ ਵਿੱਤੀ ਮੱਦਦ ਦੇਣ ਲਈ ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਪਹਾੜੀ ਰਾਜਾਂ ਦੀਆਂ ਪਾਤਰ ਉਦਯੋਗਿਕ ਇਕਾਈਆਂ ਨੂੰ ਕੇਂਦਰੀ ਵਸਤੂ ਅਤੇ ਸੇਵਾ ਟੈਕਸ (ਆਈਜੀਐਸਟੀ) ਅਤੇ ਸਿੰਗਲ ਵਸਤੂ ਅਤੇ ਸੇਵਾ ਟੈਕਸ (ਆਈਜੀਐਸਟੀ) ਦੇ ਤਹਿਤ ਬੱਜਟੀ ਸਹਾਇਤਾ ਦੇਣ ਦੀ ਯੋਜਨਾ ਦਾ ਨੋਟੀਫਿਕੇਸ਼ਨ ਜਾਰ ਕਰ ਦਿੱਤਾ ਹੈ। ਕੇਂਦਰੀ ਵਪਾਰ ਅਤੇ ਉਦਯੋਗ ਮੰਤਰਾਲੇ ਨੇ ਅੱਜ ਇੱਥੇ ਦੱਸਿਆ ਕਿ ਇਸ ਯੋਜਨਾ ਨੂੰ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲੀ ਕਮੇਟੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਉਦਯੋਗਿਕ ਨੀਤੀ ਅਤੇ ਸੋਧ ਵਿਭਾਗ ਨੇ ਇਸਨੂੰ ਜਾਰੀ ਕਰ ਦਿੱਤਾ ਹੈ। ਇਸ ਯੋਜਨਾ ਅਨੁਸਾਰ ਨਿਰਧਾਰਿਤ ਸਮੇਂ ਤੱਕ ਹਿਮਾਲੀ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਅਤੇ ਸਿੱਕਮ ਸਮੇਤ ਪੂਰਬ-ਉੱਤਰ ਦੇਸਾਰੇ ਰਾਜਾਂ ਦੇ ਪਾਤਰ ਉਦਯੋਗਾਂ ਨੂੰ ਜੀਐਸਟੀ ਲਾਗੂ ਹੋਣ ਸਮੇਂ ਤੋਂ ਨਿਸਚਿਤ ਮਿਆਦ ਤੱਕ ਬਜਟੀ ਮੱਦਦ ਦਿੱਤੀ ਜਾਵੇਗੀ। (IGST)

ਪੈਨ ਕਾਰਡ ਲਈ ਅਧਾਰ ਜ਼ਰੂਰੀ, ਨੋਟੀਫਿਕੇਸ਼ਨ ਜਾਰੀ
ਨਵੀਂ ਦਿੱਲੀ: ਸਰਕਾਰ ਨੇ ਇੱਕ ਜੁਲਾਈ ਤੋਂ ਪੈਨ ਕਾਰਡ ਨੂੰ ਆਧਾਰ ਨੰਬਰ ਨਾਲ ਜੋੜਨ ਨੂੰ ਜ਼ਰੂਰੀ ਬਣਾਉਣ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਨੋਟੀਫਿਕੇਸ਼ਨ ਅਨੁਸਾਰ ਇੱਕ ਜੁਲਾਈ ਤੋਂ ਨਵੇਂ ਪੈਨ ਨੰਬਰ ਲਈ 12 ਅੰਕ ਵਾਲਾ ਅਧਾਰ ਨੰਬਰ ਬਿਨੇਕਾਰ ਨੂੰ ਦੇਣਾ ਜ਼ਰੂਰੀ ਕਰ ਦਿੱਤਾ ਹੈ।

ਮਾਲ ਵਿਭਾਗ ਦੇ ਅਨੁਸਾਰ ਜਿਸ ਵਿਅਕਤੀ ਕੋਲ ਇੱਕ ਜੁਲਾਈ ਤੱਕ ਪੈਨ ਨੰਬਰ ਮੌਜ਼ੂਦ ਹੈ, ਉਸ ਨੂੰ ਆਪਣੇ ਕਾਰਡ ਨੂੰ ਅਧਾਰ ਨੰਬਰ ਨਾਲ ਜੋੜਨਾ ਜ਼ਰੂਰੀ ਹੋਵੋਗਾ।

ਪੈਨ ਦੀ ਵਰਤੋਂ ਨਾਲ ਕੀਤੀ ਜਾਣ ਵਾਲੀ ਗੜਬੜੀ ਨੂੰ ਰੋਕਣਾ ਹੈ

ਹੁਣ ਪੈਨ ਬਣਾਉਣ ਲਈ ਵੀ ਅਧਾਰ ਜਾਂ ਇਨਰੋਲਮੈਂਟ ਨੰਬਰ ਜ਼ਰੂਰੀ ਹੋਵਗਾ। ਇਸ ਤੋਂ ਇਲਾਵਾ ਅਧਾਰ ਨੂੰ ਪੈਨ ਨਾਲ ਲਿੰਕ ਕਰਨਾ ਵੀ ਜ਼ਰੂਰੀ ਹੋਵੇਗਾ। ਇਹ ਨਿਯਮ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਸਰਕਾਰ ਨੇ ਬੁੱਧਵਾਰ ਨੂੰ ਆਮਦਨ ਕਰ ਕਾਨੂੰਨ ਵਿੱਚ ਬਦਲਾਅ ਨੂੰ ਨੋਟੀਫਾਈ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਿ ਅਰੁਣ ਜੇਤਲੀ ਵਿੱਤ ਬਿੱਲ 2017-18 ਦੇ ਟੈਕਸ ਪ੍ਰਸਤਾਵ ਵਿੱਚ ਸੋਧਾਂ ਦੇ ਜ਼ਰੀਏ ਆਮਦਨ ਕਰ ਰਿਟਰਨ ਦਾਖਲ ਕਰਨ ਲਈ ਅਧਾਰ ਨੂੰ ਜ਼ਰੂਰੀ ਕਰ ਦਿੱਤਾ ਹੈ।  ਇਸ ਤੋਂ ਇਲਾਵਾ ਪੈਨ ਨੂੰ ਅਧਾਰ ਨਾਲ ਜੋੜਨਾ ਵੀ ਜ਼ਰੂਰ ਕੀਤਾ ਗਿਆ ਸੀ। ਇਸ ਦੇ ਪਿੱਛੇ ਮਕਸਦ ਕਈ ਪੈਨ ਦੀ ਵਰਤੋਂ ਨਾਲ ਕੀਤੀ ਜਾਣ ਵਾਲੀ ਟੈਕਸ ਦੀ ਗੜਬੜੀ ਨੂੰ ਰੋਕਣਾ ਹੈ।

ਭਾਗੀਵਾਂਦਰ ਕਾਂਡ :ਚਾਰ ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
ਪਰਿਵਾਰ ਨੇ ਦਿੱਤੀ ਜੀ ਖੁਦਕੁਸ਼ੀ ਦੀ ਧਮਕੀ

ਸੱਚ ਕਹੂੰ ਨਿਊਜ਼,ਲਵੰਡੀ ਸਾਬੋ, 22 ਜੂਨ: ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਮਾਮਲੇ ਵਿੱਚ ਪੀੜਿਤ ਧਿਰ ਦੀ ਪ੍ਰਵਾਰ ਸਮੇਤ ਖੁਦਕੁਸੀ ਕਰਨ ਦੀ ਧਮਕੀ ਦੇ ਡਰੋਂ ਪੁਲਿਸ ਨੇ ਜਾਂਚ ਨੂੰ ਅੱਗੇ ਤੌਰ ਲਿਆ ਹੈ ਜਿਸ ਤਹਿਤ ਤਲਵੰਡੀ ਸਾਬੋ ਦੀ ਪੁਲਿਸ ਨੇ ਭਾਗੀਵਦਰ ਦੇ ਕਾਂਡ ਦੇ ਮੁੱਖ ਸਰਗਨਾ ਰਾਜੂ ਵਗੈਰਾ ਦਾ ਕੋਰਟ ਤੋਂ ਗ੍ਰਿਫਤਾਰੀ ਵਾਰੰਟ ਲੈ ਲਏ ਹਨ।

ਜਿਕਰਯੋਗ ਹੈ ਕਿ ਪਿੰਡ ਭਾਗੀਵਾਦਰ ਵਿਖੇ ਕਥਿਤ ਨਸ਼ਾ ਤਸਕਰ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਨੂੰ ਬੇਰਹਿਮੀ ਨਾਲ ਵੱਢ ਕੇ ਸੁੱਟਣ ਤੋਂ ਬਾਅਦ ਇਲਾਜ ਦੌਰਾਨ ਹੋਈ ਉਸਦੀ ਮੌਤ ਉਪਰੰਤ ਪੈਦਾ ਹੋਏ ਵਿਵਾਦ ਤੋਂ ਬਾਅਦ ਮੋਨੂੰ ਅਰੋੜਾ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮੋਨੂੰ ਨੂੰ ਵੱਢਣ ਵਾਲੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਕੀਤੀ ਜਾ ਰਹੀ ਮੰਗ ਨੂੰ ਦੇਖਦਿਆਂ ਹੁਣ ਪੁਲਿਸ ਨੇ ਆਪਣੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ ਜਿਸ ਦੇ ਚਲਦਿਆਂ ਤਲਵੰਡੀ ਸਾਬੋ ਪੁਲਿਸ ਵੱਲੋਂ ਉਕਤ ਕਾਂਡ ਵਿੱਚ ਨਾਮਜਦ ਚਾਰ ਕਥਿਤ ਦੋਸ਼ੀਆਂ ਦੇ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਵਾਏ ਹਨ ਹਨ ਜਿਸਦੀ ਦੀ ਪੁਸਟੀ ਤਲਵੰਡੀ ਸਾਬੋ ਦੇ ਡੀ.ਐਸ.ਪੀ. ਬਰਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਭਾਗੀਵਾਦਰ ਕਾਂਡ ਦੇ ਮੁੱਖ ਦੋਸੀ ਰਾਜੂ ਵਗੈਰਾ ਦੇ ਗ੍ਰਿਫਤਾਰੀ ਵਾਰੰਟ ਹਾਸਲ ਕਰਕੇ ਪੁਲਿਸ ਪਾਰਟੀ ਨੇ ਛਾਪੇਮਾਰੀ ਸੁਰੂ ਕਰ ਦਿੱਤੀ ਹੈ ਜਲਦੀ ਹੀ ਉਕਤ ਦੋਸੀ ਗ੍ਰਿਫਤਾਰ ਕਰ ਲਏ ਜਾਣਗੇ।

ਬੇਰਿਹਮੀ ਨਾਲ ਵੱਢ ਦਿੱਤਾ ਸੀ ਨੌਜਵਾਨ

ਇੱਥੇ ਦੱਸਣਾ ਬਣਦਾ ਹੈ ਕਿ ਮੋਨੂੰ ਅਰੋੜਾ ਨੂੰ ਬੇਰਹਿਮੀ ਨਾਲ ਵੱਢਣ ਉਪਰੰਤ ਹੋਈ ਉਸਦੀ ਮੌਤ ਤੋਂ ਬਾਅਦ ਭਾਗੀਵਾਂਦਰ ਪਿੰਡ ਦੇ ਲੋਕਾਂ ਨੇ ਇਸਨੂੰ ਸਮੁੱਚੇ ਪਿੰਡ ਵੱਲੋਂ ਅੰਜਾਮ ਦਿੱਤੀ ਗਈ ਕਾਰਵਾਈ ਦੱਸਦਿਆਂ ਸ਼ੋਸਲ ਮੀਡੀਆ ਤੇ ਵੀਡੀਓਜ ਵਾਇਰਲ ਕਰ ਦਿੱਤੀਆਂ ਸਨ ਪ੍ਰੰਤੂ ਮੋਨੂੰ ਅਰੋੜਾ ਦੇ ਅੰਤਿਮ ਸੰਸਕਾਰ ਮੌਕੇ ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੇ ਭਾਈ ਕੁਲਦੀਪ ਕੁਮਾਰ ਦੇ ਬਿਆਨਾਂ ਦੇ ਆਧਾਰ ਤੇ ਪਿੰਡ ਭਾਗੀਵਾਂਦਰ ਦੇ 13 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ।

ਘਟਨਾ ਤੋਂ ਬਾਅਦ ਤਲਵੰਡੀ ਸਾਬੋ ਪੁਲਿਸ ਵੱਲੋਂ ਆਰੰਭੀ ਜਾਂਚ ਉਪਰੰਤ ਤਲਵੰਡੀ ਸਾਬੋ ਵਿਖੇ ਕੁਝ ਦਿਨਾਂ ਪਹਿਲਾਂ ਬੁਲਾਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਡੀ.ਐੱਸ.ਪੀ ਤਲਵੰਡੀ ਸਾਬੋ ਬਰਿੰਦਰ ਸਿੰਘ ਗਿੱਲ ਨੇ ਦਾਅਵਾ ਕੀਤਾ ਸੀ ਕਿ ਉਕਤ ਕਾਂਡ ਵਿੱਚ ਪਿੰਡ ਵਾਸੀਆਂ ਦਾ ਨਹੀ ਸਗੋਂ ਸਿਰਫ ਚਾਰ ਪੰਜ ਵਿਅਕਤੀਆਂ ਦਾ ਹੀ ਹੱਥ ਹੈ ਤੇ ਉਨਾ ਉਕਤ ਮਾਮਲੇ ਨੂੰ ਨਿੱਜੀ ਰੰਜਿਸ਼ ਦਾ ਮਾਮਲਾ ਦੱਸਿਆ ਸੀ।

ਰੋਸ ਵਜੋਂ ਪਰਿਵਾਰ ਨੇ ਦਿੱਤਾ ਸੀ ਧਰਨਾ

ਬੀਤੀ 18 ਜੂਨ ਨੂੰ ਮੋਨੂੰ ਅਰੋੜਾ ਦੇ ਭੋਗ ਉਪਰੰਤ ਉਸਦੇ ਪਰਿਵਾਰਿਕ ਮੈਂਬਰਾਂ ਨੇ ਮੋਨੂੰ ਅਰੋੜਾ ਨੂੰ ਵੱਢਣ ਵਾਲੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਬਠਿੰਡਾ ਤਲਵੰਡੀ ਸਾਬੋ ਹਾਈਵੇ ਤੇ ਜਾਮ ਲਾ ਕੇ ਪੁਲਿਸ ਪ੍ਰਸ਼ਾਸਨ ਤੇ ਕਥਿਤ ਦੋਸ਼ੀਆਂ ਨੂੰ ਬਚਾਉਣ ਦੇ ਦੋਸ਼ ਲਾਏ ਸਨ ਜਿਸ ਤੋਂ ਬਾਦ ਐੱਸ.ਪੀ ਬਠਿੰਡਾ ਗੁਰਮੀਤ ਸਿੰਘ ਨੇ ਕਥਿਤ ਦੋਸ਼ੀਆਂ ਨੂੰ ਪੰਜ ਦਿਨਾਂ ਵਿੱਚ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਦੇ ਮਾਣਯੋਗ ਅਦਾਲਤ ਤੋਂ ਗ੍ਰਿਫਤਾਰੀ ਵਾਰੰਟ ਜਾਰੀ ਕਰਵਾਉਣ ਦੇ ਦਿੱਤੇ ਭਰੋਸੇ ਉਪਰੰਤ ਮੋਨੂੰ ਦੇ ਪਰਿਵਾਰਿਕ ਮੈਂਬਰਾਂ ਨੇ ਧਰਨਾ ਚੁੱਕ ਲਿਆ ਸੀ ਤੇ ਉਸੇ ਦਿਨ ਤੋਂ ਇਸ ਮਾਮਲੇ ਵਿੱਚ ਪੁਲਿਸ ਨੇ ਤੇਜੀ ਫੜ ਲਈ ਸੀ।ਜਿੱਥੇ ਸੀ.ਆਈ.ਏ ਸਟਾਫ ਵੱਲੋਂ ਇਸ ਮਾਮਲੇ ਵਿੱਚ ਭਾਗੀਵਾਂਦਰ ਪਿੰਡ ਵਿੱਚ ਜਾ ਕੇ ਕਥਿਤ ਦੋਸ਼ੀਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਸੀ ਉੱਥੇ ਹੁਣ ਤਲਵੰਡੀ ਸਾਬੋ ਪੁਲਿਸ ਵੱਲੋਂ ਬਠਿੰਡਾ ਦੀ ਡਿਊਟੀ ਮਜਿਸਟ੍ਰੇਟ ਦੀ ਮਾਣਯੋਗ ਅਦਾਲਤ ਤੋਂ ਉਕਤ ਕਾਂਡ ਵਿੱਚ ਨਾਮਜਦ ਚਾਰ ਕਥਿਤ ਦੋਸ਼ੀਆਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਵਾ ਲਏ ਹਨ ਤਾਂ ਜੋ ਪੀੜਿਤ ਧਿਰ ਨੂੰ ਹੌਸਲਾ ਵਿੱਚ ਰੱਖਿਆ ਜਾ ਸਕੇ ਤੇ ਉਹ ਹੋਰ ਸੰਘਰਸ਼ ਦੀ ਲੜੀ ਨੂੰ ਅੱਗੇ ਨਾ ਵਧਾਉਣ।

ਸਹਾਇਕ ਥਾਣਾ ਮੁਖੀ ਸੰਦੀਪ ਕੁਮਾਰ ਭਾਟੀ ਨੇ ਕਿਹਾ ਕਿ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪ੍ਰਕ੍ਰਿਆ ਆਰੰਭ ਦਿੱਤੀ ਗਈ ਹੈ ਤੇ ਉਸੇ ਲੜੀ ਵਿੱਚ ਹੀ ਗ੍ਰਿਫਤਾਰੀ ਵਾਰੰਟ ਜਾਰੀ ਕਰਵਾਏ ਗਏ ਹਨ।ਉਨਾ ਉਮੀਦ ਪ੍ਰਗਟਾਈ ਕਿ ਜਲਦੀ ਹੀ ਕਥਿਤ ਦੋਸ਼ੀ ਸਲਾਖਾਂ ਪਿੱਛੇ ਹੋਣਗੇ। ਦੂਜੇ ਪਾਸੇ ਮੋਨੂੰ ਅਰੋੜਾ ਦੇ ਪਿਤਾ ਵਿਜੈ ਕੁਮਾਰ ਨੇ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੇ ਤਸੱਲੀ ਤਾਂ ਪ੍ਰਗਟਾਈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਕਥਿਤ ਦੋਸ਼ੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਫੋਨਾਂ ਦੀਆਂ ਕਾਲ ਡਿਟੇਲਾਂ ਕਢਵਾਵੇ ਤਾਂ ਉਹ ਜਲਦੀ ਗ੍ਰਿਫਤ ਵਿੱਚ ਆ ਸਕਦੇ ਹਨ। ਹੁਣ ਦੇਖਣਾਂ ਇਹ ਹੋਵੇਗਾ ਕਿ ਪੀੜਿਤ ਧਿਰ ਨੂੰ ਉਕਤ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਲਈ ਕਿੰਨਾ ਸੰਘਰਸ਼ ਕਰਨਾ ਪਵੇਗਾ ਇਹ ਤਾਂ ਸਮਾ ਹੀ ਦੱਸੇਗਾ।