DC office - Sach Kahoon Punjabi
ਕਿਸਾਨਾਂ ਨੇ ਡੀਸੀ ਦਫਤਰ ਮੂਹਰੇ ਲਾਇਆ ਪੱਕਾ ਮੋਰਚਾ
(ਅਸ਼ੋਕ ਗਰਗ) ਬਠਿੰਡਾ। ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਨੇ ਇਥੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ ਅੱਜ ਮੰਗਲਵਾਰ ਨੂੰ ਵੱਡੀ ਗਿਣਤੀ ਕਿਸਾਨ ਧਰਨੇ ਵਿੱਚ ਪੁੱਜੇ ਹੋਏ ਸਨ ਜਿਨ੍ਹਾਂ ਨੇ ਐਲਾਨ ਕੀਤਾ ਕਿ ਉਹ ਦਿਨ ਰਾਤ ਇਸ ਧਰਨੇ ਦੀ ਸ਼ਮੂਲੀਅਤ ਕਰਨਗੇ। Bathinda News
ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਲਈ  ਦਿੱਤਾ ਸੀ ਅਲਟੀਮੇਟਮ (Bathinda News)
ਇਸ ਮੌਕੇ ਸੂਬਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਦੱਸਿਆ ਕਿ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਮੰਨਵਾ ਕੇ ਲਾਗੂ ਕਰਵਾਉਣ ਸਬੰਧੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਪੰਜ ਰੋਜ਼ਾ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਦਾ 21 ਜਨਵਰੀ 2024 ਤੱਕ ਬਣਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਸਰਕਾਰ ਨੇ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ। Bathinda News
ਇਹ ਵੀ ਪੜ੍ਹੋ: ਪੰਜਾਬੀ, ਹਿੰਦੀ ਤੇ ਉਰਦੂ ਦੇ ਕਵੀਆਂ ਨੇ ਭਾਸ਼ਾ ਵਿਭਾਗ ’ਚ ਬੰਨ੍ਹਿਆ ਰੰਗ
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਸੂਦਖੋਰੀ ਦਾ ਖਾਤਮਾ ਹੋਵੇ, ਕਿਸਾਨਾਂ, ਮਜਦੂਰਾਂ ਦੇ ਕਰਜ਼ਿਆਂ ਉਪਰ ਲੀਕ ਮਾਰੀ ਜਾਵੇ, ਨਹਿਰੀ ਪਾਣੀ ਹਰ ਖੇਤ ਤਕ ਪਹੁੰਚਦਾ ਕੀਤਾ ਜਾਵੇ, ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਂਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ, ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ, ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ,
ਸੂਬੇ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ, ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ਉਪਰ ਸਿੱਧੇ ’ਤੇ ਮੋਟੇ ਟੈਕਸ ਲਾਉਣ ਦੀ ਨੀਤੀ ਅਖਤਿਆਰ ਕੀਤੀ ਜਾਵੇ, ਸੁੰਡੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਅਤੇ ਗੜੇਮਾਰੀ ਤੇ ਹੜਾਂ ਨਾਲ ਨੁਕਸਾਨੇ ਮਕਾਨਾਂ ਦਾ ਮੁਆਵਜ਼ਾ ਦਿੱਤਾ ਜਾਵੇ ਉਨ੍ਹਾਂ ਆਖਿਆ ਕਿ ਜੇਕਰ 10 ਫਰਵਰੀ ਤੱਕ ਕੋਈ ਹੱਲ ਨਾ ਕੀਤਾ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।
ਅੱਧੀ ਦਰਜ਼ਨ ਤੋਂ ਵੱਧ ਜ਼ਿਲ੍ਹਿਆਂ ਦੇ ਕੱਚੇ ਬੈਂਕ ਕਾਮਿਆਂ ਵੱਲੋਂ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ
ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਪੱਕੇ ਕਰਨ ਅਤੇ ਤਨਖ਼ਾਹਾਂ ਵਧਾਉਣ ਦੀ ਕੀਤੀ ਮੰਗ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਊਟ ਸੋਰਸਿੰਗ ਬੈਂਕ ਕਾਮਿਆਂ ਨੇ ਸਥਾਨਕ ਡੀਸੀ ਦਫ਼ਤਰ ਦੇ ਬੂਹੇ ’ਤੇ ਠੇਕੇਦਾਰੀ ਸਿਸਟਮ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਨੀਅਨ (Raw Bank Workers) ਆਗੂਆਂ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਨੂੰ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਸੂਬੇ ਦੇ ਅੱਧੀ ਦਰਜ਼ਨ ਤੋਂ ਵੱਧ ਜ਼ਿਲ੍ਹਿਆਂ ਦੇ ਕੱਚੇ ਕਾਮਿਆਂ ਨੇ ਠੇਕਾ ਸਿਸਟਮ ਬੰਦ ਕਰਕੇ ਪੱਕੇ ਕਰਨ ਤੇ ਤਨਖ਼ਾਹਾਂ ਵਧਾਉਣ ਦੀ ਮੰਗ ਕੀਤੀ।
ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ ਆਊਟ ਸੋਰਸਿੰਗ ਆਲ ਬੈਂਕ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਮਲੇਰਕੋਟਲਾ, ਜਨਰਲ ਸਕੱਤਰ ਗੁਰਵਿੰਦਰ ਸਿੰਘ ਅਹਿਮਦਗੜ ਆਦਿ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ-ਵੱਖ ਬੈਂਕਾਂ ਵੱਲੋਂ ਪੱਕੇ ਕਰਨ ਦੇ ਵਾਅਦੇ ਨਾਲ ਭਰਤੀ ਕੀਤਾ ਗਿਆ ਸੀ (Raw Bank Workers) ਪਰ 15 ਸਾਲਾਂ ਦੀਆਂ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਆਗੂਆਂ ਦੱਸਿਆ ਕਿ ਬੈਂਕ ’ਚ ਭਾਵੇਂ ਉਨ੍ਹਾਂ ਤੋਂ ਹਰ ਛੋਟਾ- ਵੱਡਾ ਕੰਮ ਲਿਆ ਜਾਂਦਾ ਹੈ ਪਰ ਉਨ੍ਹਾਂ ਨੂੰ ਤਨਖ਼ਾਹ ਮਾਤਰ 6500-7000 ਰੁਪਏ ਹੀ ਦਿੱਤੀ ਜਾ ਰਹੀ ਹੈ। ਜਦਕਿ ਠੇਕੇਦਾਰ ਪ੍ਰਤੀ ਮੁਲਾਜ਼ਮ 25 ਹਜ਼ਾਰ ਤੋਂ ਵੀ ਵੱਧ ਦੇ ਬਿੱਲ ਬੈਂਕ ਬਰਾਂਚਾਂ ’ਚ ਪਾ ਰਹੇ ਹਨ।
ਇਹ ਵੀ ਪੜ੍ਹੋ : ਸੈਮੀਨਾਰ : ਦੇਸ਼ ਭਰ ਦੇ ਉਰਦੂ ਕਵੀਆਂ ਤੇ ਲੇਖਕਾਂ ਨੇ ਕੀਤੀ ਸ਼ਮੂਲੀਅਤ
ਇੰਨਾਂ ਹੀ ਨਹੀਂ ਘਰੇਲੂ ਕਿਸੇ ਵੀ ਜ਼ਰੂਰੀ ਕੰਮ ਲਈ ਛੁੱਟੀ ਮੰਗਣ ’ਤੇ ਉਨ੍ਹਾਂ ਨੂੰ ਕੰਮ ਤੋਂ ਜਵਾਬ ਦਿੱਤੇ ਜਾਣ ਦਾ ਰੋਹਬ ਝਾੜਿਆ ਜਾ ਰਿਹਾ ਹੈ। ਆਗੂਆਂ ਅੱਗੇ ਦੱਸਿਆ ਕਿ ਬੈਂਕ ’ਚ ਕੰਮ ਕਰਨ ਲਈ ਕੋਈ ਸਮਾਂ ਨਿਰਧਾਰਿਤ ਨਹੀਂ, ਜਿਸ ਕਰਕੇ ਅੱਠ ਤੋਂ 12 ਘੰਟੇ ਉਨ੍ਹਾਂ ਤੋਂ ਕੰਮ ਲਿਆ ਜਾ ਰਿਹਾ ਹੈ ਜਿਸ ਦੇ ਮੁਕਾਬਲੇ ਤਨਖ਼ਾਹ ਲੇਬਰ ਦੇ ਬੇਸਿਕ ਸਕੇਲ ਤੋਂ ਵੀ ਘੱਟ ਹੈ ਜੋ ਕਦੇ ਵੀ ਸਮੇਂ ਸਿਰ ਨਹੀਂ ਦਿੱਤੀ ਜਾਂਦੀ। ਆਗੂਆਂ ਮੰਗ ਕੀਤੀ ਕਿ ਸਮੂਹ ਵਿਭਾਗਾਂ ’ਚ ਠੇਕੇਦਾਰੀ ਸਿਸਟਮ ਨੂੰ ਪੱਕੇ ਤੌਰ ’ਤੇ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਤੇ ਉਨ੍ਹਾਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ।
ਉਪਰੰਤ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਸਰਕਾਰ ਤੇ ਸਬੰਧਿਤ ਕੇਂਦਰੀ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ। ਜਿਕਰਯੋਗ ਹੈ ਕਿ ਇਸ ਪ੍ਰਦਰਸ਼ਨ ’ਚ ਸੂਬੇ ਦੇ ਪਟਿਆਲਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਬਠਿੰਡਾ, ਮੁਕਤਸਰ, ਖੰਨਾ, ਫ਼ਿਰੋਜਪੁਰ, ਲੁਧਿਆਣਾ ਤੇ ਫਾਜਿਲਕਾ ਆਦਿ ਜ਼ਿਲਿਆਂ ਦੇ ਆਊਟ ਸੋਰਸਿੰਗ ਮੁਲਾਜ਼ਮਾਂ ਨੇ ਭਾਗ ਲਿਆ।
ਅੱਧੀ ਦਰਜ਼ਨ ਤੋਂ ਵੱਧ ਜ਼ਿਲਿਆਂ ਦੇ ਕੱਚੇ ਬੈਂਕ ਕਾਮਿਆਂ ਵੱਲੋਂ ਠੇਕੇਦਾਰੀ ਸਿਸਟਮ ਵਿਰੁੱਧ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ
ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਪੱਕੇ ਕਰਨ ਅਤੇ ਤਨਖ਼ਾਹਾਂ ਵਧਾਉਣ ਦੀ ਕੀਤੀ ਮੰਗ | DC Office
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਊਟ ਸੋਰਸਿੰਗ ਬੈਂਕ ਕਾਮਿਆਂ ਨੇ ਸਥਾਨਕ ਡੀਸੀ ਦਫ਼ਤਰ ਦੇ ਬੂਹੇ ’ਤੇ ਠੇਕੇਦਾਰੀ ਸਿਸਟਮ ਵਿਰੁੱਧ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਦੀ ਅਗਵਾਈ ’ਚ ਡਿਪਟੀ ਕਮਿਸ਼ਨਰ ਨੂੰ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪ ਕੇ ਸੂਬੇ ਦੇ ਅੱਧੀ ਦਰਜ਼ਨ ਤੋਂ ਵੱਧ ਜ਼ਿਲਿਆਂ ਦੇ ਕੱਚੇ ਕਾਮਿਆਂ ਨੇ ਠੇਕਾ ਸਿਸਟਮ ਬੰਦ ਕਰਕੇ ਪੱਕੇ ਕਰਨ ਤੇ ਤਨਖ਼ਾਹਾਂ ਵਧਾਉਣ ਦੀ ਮੰਗ ਕੀਤੀ। (DC Office)
ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ ਆਊਟ ਸੋਰਸਿੰਗ ਆਲ ਬੈਂਕ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਮਲੇਰਕੋਟਲਾ, ਜਨਰਲ ਸਕੱਤਰ ਗੁਰਵਿੰਦਰ ਸਿੰਘ ਅਹਿਮਦਗੜ ਆਦਿ ਨੇ ਦੱਸਿਆ ਕਿ ਉਨਾਂ ਨੂੰ ਵੱਖ ਵੱਖ ਬੈਂਕਾਂ ਵੱਲੋਂ ਪੱਕੇ ਕਰਨ ਦੇ ਵਾਅਦੇ ਨਾਲ ਭਰਤੀ ਕੀਤਾ ਗਿਆ ਸੀ ਪਰ 15 ਸਾਲਾਂ ਦੀਆਂ ਸੇਵਾਵਾਂ ਦੇਣ ਦੇ ਬਾਵਜੂਦ ਉਨਾਂ ਨੂੰ ਪੱਕਾ ਨਹੀਂ ਕੀਤਾ ਗਿਆ। ਆਗੂਆਂ ਦੱਸਿਆ ਕਿ ਬੈਂਕ ’ਚ ਭਾਵੇਂ ਉਨਾਂ ਤੋਂ ਹਰ ਛੋਟਾ- ਵੱਡਾ ਕੰਮ ਲਿਆ ਜਾਂਦਾ ਹੈ ਪਰ ਉਨਾਂ ਨੂੰ ਤਨਖ਼ਾਹ ਮਾਤਰ 6500-7000 ਹਜ਼ਾਰ ਰੁਪਏ ਹੀ ਦਿੱਤੀ ਜਾ ਰਹੀ ਹੈ। ਜਦਕਿ ਠੇਕੇਦਾਰ ਪ੍ਰਤੀ ਮੁਲਾਜ਼ਮ 25 ਹਜ਼ਾਰ ਤੋਂ ਵੀ ਵੱਧ ਦੇ ਬਿੱਲ ਬੈਂਕ ਬਰਾਂਚਾਂ ’ਚ ਪਾ ਰਹੇ ਹਨ।
ਅੱਠ ਤੋਂ 12 ਘੰਟੇ ਉਨਾਂ ਤੋਂ ਕੰਮ ਲਿਆ ਜਾ ਰਿਹਾ ਹੈ
ਇੰਨਾਂ ਹੀ ਨਹੀਂ ਘਰੇਲੂ ਕਿਸੇ ਵੀ ਜ਼ਰੂਰੀ ਕੰਮ ਲਈ ਛੁੱਟੀ ਮੰਗਣ ’ਤੇ ਉਨਾਂ ਨੂੰ ਕੰਮ ਤੋਂ ਜਵਾਬ ਦਿੱਤੇ ਜਾਣ ਦਾ ਰੋਹਬ ਝਾੜਿਆ ਜਾ ਰਿਹਾ ਹੈ। ਆਗੂਆਂ ਅੱਗੇ ਦੱਸਿਆ ਕਿ ਬੈਂਕ ’ਚ ਕੰਮ ਕਰਨ ਲਈ ਕੋਈ ਸਮਾਂ ਨਿਰਧਾਰਿਤ ਨਹੀਂ, ਜਿਸ ਕਰਕੇ ਅੱਠ ਤੋਂ 12 ਘੰਟੇ ਉਨਾਂ ਤੋਂ ਕੰਮ ਲਿਆ ਜਾ ਰਿਹਾ ਹੈ। ਜਿਸ ਦੇ ਮੁਕਾਬਲੇ ਤਨਖ਼ਾਹ ਲੇਬਰ ਦੇ ਬੇਸਿਕ ਸਕੇਲ ਤੋਂ ਵੀ ਘੱਟ ਹੈ ਜੋ ਕਦੇ ਵੀ ਸਮੇਂ ਸਿਰ ਨਹੀਂ ਦਿੱਤੀ ਜਾਂਦੀ। ਆਗੂਆਂ ਮੰਗ ਕੀਤੀ ਕਿ ਸਮੂਹ ਵਿਭਾਗਾਂ ’ਚ ਠੇਕੇਦਾਰੀ ਸਿਸਟਮ ਨੂੰ ਪੱਕੇ ਤੌਰ ’ਤੇ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਤੇ ਉਨਾਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ।
ਉਪਰੰਤ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਸਰਕਾਰ ਤੇ ਸਬੰਧਿਤ ਕੇਂਦਰੀ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ। ਜਿਕਰਯੋਗ ਹੈ ਕਿ ਇਸ ਪ੍ਰਦਰਸ਼ਨ ’ਚ ਸੂਬੇ ਦੇ ਪਟਿਆਲਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਬਠਿੰਡਾ, ਮੁਕਤਸਰ, ਖੰਨਾ, ਫ਼ਿਰੋਜਪੁਰ, ਲੁਧਿਆਣਾ ਤੇ ਫਾਜਿਲਕਾ ਆਦਿ ਜ਼ਿਲਿਆਂ ਦੇ ਆਊਟ ਸੋਰਸਿੰਗ ਮੁਲਾਜ਼ਮਾਂ ਨੇ ਭਾਗ ਲਿਆ। ਚੇਤਾਵਨੀ ਦਿੱਤੀ ਕਿ ਜੇਕਰ ਉਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਸੂਬੇ ਭਰ ’ਚ ਸੰਘਰਸ਼ ਨੂੰ ਤਿੱਖਾ ਤੇ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਕੌਰ, ਕੁਲਵਿੰਦਰ ਕੌਰ, ਓਮ ਪ੍ਰਕਾਸ਼, ਅਜੈ, ਹਰਜਿੰਦਰ ਕੁਮਾਰ, ਰਜੇਸ ਕੁਮਾਰ, ਹਿਤੰਦਰ ਕੌਰ, ਜਸਵੀਰ ਸਿੰਘ, ਪੱਪੂ ਤੇ ਹਰਪ੍ਰੀਤ ਕੌਰ ਆਦਿ ਮੁਲਾਜ਼ਮ ਹਾਜ਼ਰ ਸਨ।
ਅੱਥਰੂ ਗੈਸ ਤੇ ਜਲ ਤੋਪਾਂ ਚੱਲੀਆਂ, 30 ਦੇ ਕਰੀਬ ਮੁਜਾਹਰਾਕਾਰੀ ਜਖ਼ਮੀ
ਸੱਚ ਕਹੂੰ ਨਿਊਜ਼/ਫ਼ਰੀਦਕੋਟ। ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ  ਜਿਣਸੀ ਸ਼ੋਸਣ ਦੇ ਮਾਮਲੇ ‘ਚ ਡੀਸੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਮੁਜਾਹਰਾਕਾਰੀਆਂ ਤੇ ਪੁਲਿਸ ਦਰਮਿਆਨ ਜਬਰਦਸਤ ਟਕਰਾਅ ਹੋ ਗਿਆ ਇਸ ਦੌਰਾਨ ਪੁਲਿਸ ਵੱਲੋਂ ਮੁਜਾਹਰਾਕਾਰੀਆਂ ‘ਤੇ ਅੱਥਰੂ ਗੈਸ , ਜਲ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਵੀ ਕੀਤੀ ਗਈ ਜਿਸ ਕਾਰਨ 30 ਦੇ ਕਰੀਬ ਮੁਜਾਹਰਾਕਾਰੀ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਇੱਕ ਮਹਿਲਾ ਡਾਕਟਰ ਨਾਲ ਹੋਏ ਕਥਿਤ ਜਿਣਸੀ ਸ਼ੋਸਣ ਦੇ ਮਾਮਲੇ ‘ਚ ਪਿਛਲੇ ਤਿੰਨ ਹਫ਼ਤਿਆਂ ਤੋਂ ਡੀ.ਸੀ. ਦਫ਼ਤਰ ਨਜ਼ਦੀਕ ਕਚਹਿਰੀ ਰੋਡ ‘ਤੇ ਧਰਨਾ ਚੱਲ ਰਿਹਾ ਹੈ ਅੱਜ ਜਿਨਸੀ ਸ਼ੋਸਣ ਵਿਰੋਧੀ ਐਕਸ਼ਨ ਕਮੇਟੀ ਅਤੇ ਵੱਖ-ਵੱਖ ਜੱਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਜਾਣ ਤੋਂ ਰੋਕਣ ਲਈ ਪੁਲਿਸ ਨੇ ਭਾਰੀ ਫੋਰਸ ਤਾਇਨਾਤ ਕਰਨ ਦੇ ਨਾਲ-ਨਾਲ ਜਲ ਤੋਪਾਂ, ਵੱਡੇ ਬੈਰੀਕੇਟਾਂ ਅਤੇ ਅੱਥਰੂ ਗੈਸ ਦਾ ਪੁਖਤਾ ਪ੍ਰਬੰਧ ਕੀਤਾ ਹੋਇਆ ਸੀ।
ਅੱਥਰੂ ਗੈਸ , ਜਲ ਤੋਪਾਂ ਤੇ ਲਾਠੀਚਾਰਜ ਦੀ ਵਰਤੋਂ ਵੀ ਕੀਤੀ
ਜਿਵੇਂ ਹੀ ਮੁਜ਼ਾਹਰਾਕਾਰੀ ਡੀ.ਸੀ. ਦਫ਼ਤਰ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਇੱਕਦਮ ਅੱਥਰੂ ਗੈਸ ਅਤੇ ਜਲ ਤੋਪਾਂ ਛੱਡ ਦਿੱਤੀਆਂ। ਜਲ ਤੋਪਾਂ ਛੱਡਣ ਨਾਲ ਰੋਸ ‘ਚ ਆਏ ਮੁਜ਼ਾਹਰਾਕਾਰੀਆਂ ਨੇ ਬੈਰੀਕੇਟ ਪੁੱਟ ਦਿੱਤੇ ਜਿਸ ‘ਤੇ ਪੁਲਿਸ ਨੇ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ ਜਿਸ ਵਿੱਚ ਪੀੜਤ ਡਾਕਟਰ ਦੇ ਨਾਲ ਕਰੀਬ 30 ਮੁਜ਼ਾਹਰਾਕਾਰੀਆਂ ਦੇ ਸੱਟਾਂ ਵੱਜੀਆਂ। ਪੀ.ਐੱਸ.ਯੂ ਦੀ ਜ਼ਿਲ੍ਹਾ ਆਗੂ ਮਨਦੀਪ ਕੌਰ ਅਤੇ ਨੌਜਵਾਨ ਭਾਰਤ ਸਭਾ ਦੇ ਨਗਿੰਦਰ ਅਜ਼ਾਦ ਇਹਨਾਂ ਝੜਪਾਂ ਵਿੱਚ ਗੰਭੀਰ ਜਖ਼ਮੀ  ਹੋਏ ਹਨ ਜੋ ਇਲਾਜ ਅਧੀਨ ਹਨ। ਪੀੜਤ ਡਾਕਟਰ ਦੀ ਪੁਲਿਸ ਵੱਲੋਂ ਕਾਫ਼ੀ ਖਿੱਚ ਧੂਹ ਵੀ ਕੀਤੀ ਗਈ। ਲਾਠੀਚਾਰਜ ਦੌਰਾਨ ਨੌਜਵਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ।
ਐਕਸ਼ਨ ਕਮੇਟੀ ਆਗੂ ਲਾਲ ਸਿੰਘ ਗੋਲੇਵਾਲਾ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੇਸ਼ਵ ਅਜ਼ਾਦ, ਸਾਹਿਲਦੀਪ ਸਿੰਘ, ਜਤਿੰਦਰ ਕੁਮਾਰ, ਮੰਗਾ ਅਜ਼ਾਦ, ਮਾਸਟਰ ਬੂਟਾ ਸਿੰਘ, ਹਰਵੀਰ ਕੌਰ ਅਤੇ ਸੁਖਪ੍ਰੀਤ ਕੌਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਪੀੜਤ ਡਾਕਟਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਪੁਲਿਸ ਦੇ ਜ਼ੋਰ ‘ਤੇ ਸੰਘਰਸ਼ਸ਼ੀਲ ਲੋਕਾਂ ਨੂੰ ਦਬਾਉਣਾ ਚਾਹੁੰਦਾ ਹੈ ਪਰੰਤੂ ਐਕਸ਼ਨ ਕਮੇਟੀ ਪੀੜਤ ਡਾਕਟਰ ਨੂੰ ਇਨਸਾਫ਼ ਮਿਲਣ ਅਤੇ ਦੋਸ਼ੀ ਡਾਕਟਰਾਂ ਖਿਲਾਫ਼ ਪਰਚਾ ਦਰਜ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ। ਦੂਜੇ ਪਾਸੇ ਐੱਸ.ਪੀ. ਸੇਵਾ ਸਿੰਘ ਮੱਲੀ ਨੇ ਕਿਹਾ ਕਿ ਨੌਜਵਾਨਾਂ ਨੇ ਪੁਲਿਸ ਦੇ ਬੈਰੀਕੇਟ ਪੁੱਟਣ ਦੀ ਕੋਸ਼ਿਸ਼ ਕੀਤੀ ਸੀ  ਜਿਸ ਕਰਕੇ ਲਾਠੀਚਾਰਜ ਕਰਨਾ ਪਿਆ। ਐੱਸ.ਪੀ. ਨੇ ਕਿਹਾ ਕਿ ਝੜਪ ਦੌਰਾਨ ਪੁਲਿਸ ਕਰਮੀਆਂ ਦੇ ਵੀ ਸੱਟਾਂ ਵੱਜੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਕੇ ਕਿਸਾਨਾਂ ਨੇ ਘੇਰਿਆ ਡੀਸੀ ਦਫਤਰ
ਡੀਸੀ ਰਾਹੀਂ ਭੇਜਿਆ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ
ਗੁਰਦਾਸਪੁਰ। ਵੱਖ-ਵੱਖ ਪ੍ਰੇਸ਼ਾਨੀਆਂ ਤੋਂ ਅੱਕੇ ਕਿਸਾਨਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਸੁੱਕਾ ਤਲਾਅ ਗੁਰਦਾਸਪੁਰ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ‘ਚ ਰੋਸ ਮਾਰਚ ਕੀਤਾ। ਇਸ ਉਪਰੰਤ ਇਨ੍ਹਾਂ ਆਗੂਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਡੀ. ਸੀ. ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ-ਪੱਤਰ ਭੇਜਿਆ। DC
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਦਿਨੋ-ਦਿਨ ਪਤਲੀ ਹੁੰਦੀ ਜਾ ਰਹੀ ਹੈ ਪਰ ਸਰਕਾਰਾਂ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ ਵਾਲੇ ਗੰਨਾ ਕਾਸ਼ਤਕਾਰਾਂ ਨੂੰ ਨਾ ਤਾਂ ਪੂਰੇ ਰੇਟ ਮਿਲਦੇ ਹਨ ਅਤੇ ਨਾ ਹੀ ਸਮੇਂ ਸਿਰ ਅਦਾਇਗੀਆਂ ਹੁੰਦੀਆਂ ਹਨ। ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਹੋਏ ਅਤੇ ਮਹਿੰਗਾਈ ਨੇ ਕਿਸਾਨਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਇਸੇ ਤਰ੍ਹਾਂ ਉਨ੍ਹਾਂ ਬਾਸਮਤੀ, ਮੱਕੀ, ਨਰਮੇ ਅਤੇ ਹੋਰ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਅਤੇ ਨਾਲ ਹੀ ਫਸਲਾਂ ਦੇ ਸਮਰਥਨ ਮੁੱਲਾਂ ‘ਚ ਵਾਧਾ ਨਾ ਕੀਤੇ ਜਾਣ ਵਿਰੁੱਧ ਵੀ ਭੜਾਸ ਕੱਢੀ। DC
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਜ਼ਦੂਰ ਸੰਘ ਦੀਆਂ 60 ਯੂਨੀਅਨਾਂ ਨੇ ਘੇਰਿਆ ਡੀਸੀ ਦਫ਼ਤਰ
ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ
ਖੁਸ਼ਵੀਰ ਸਿੰਘ ਤੂਰ, ਪਟਿਆਲਾ, 22 ਜੂਨ:
ਭਾਰਤੀ ਮਜ਼ਦੂਰ ਸੰਘ ਦੀਆਂ 60 ਯੂਨੀਅਨਾਂ ਵੱਲੋਂ ਮਿੰਨੀ ਸਕੱਤਰੇਤ ਡੀ.ਸੀ. ਦਫ਼ਤਰ ਵਿਖੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਵਿਸ਼ਾਲ ਧਰਨਾ ਲਗਾਇਆ ਗਿਆ। ਇਹ ਧਰਨਾ ਭਾਰਤੀਯ ਮਜ਼ਦੂਰ ਸੰਘ ਜਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਮੌਕੇ ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਪ੍ਰਧਾਨ ਸੁਖਮਿੰਦਰ ਸਿੰਘ ਡਿੱਕੀ ਤੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਨੇ ਕਿਹਾ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਪਿਛਲੇ ਕਾਫੀ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਜਿਸ ਕਰਕੇ ਕਰਮਚਾਰੀਆਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਉਨ੍ਹਾਂ ਮੰਗ ਕੀਤੀ ਕਿ 2004 ਤੋਂ ਬਾਅਦ ਕੰਮ ਕਰ ਰਹੇ ਕਰਮਚਾਰੀਆਂ ਦੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਨਵੇਂ ਭਰਤੀ ਕਰਮਚਾਰੀਆਂ ਦੀ ਇਕੱਲੀ ਬੇਸਿਕ ਪੇ ਦਿੱਤੀ ਜਾ ਰਹੀ ਹੈ ਉਨ੍ਹਾਂ ਨੂੰ ਸਾਰੇ ਭੱਤਿਆਂ ਸਮੇਤ ਤਨਖਾਹ ਦਿੱਤੀ ਜਾਵੇ ਅਤੇ ਪਰਖਕਾਲ ਦੀ ਸੀਮਾ ਸਮਾਂ ਇੱਕ ਸਾਲ ਕੀਤੀ ਜਾਵੇ। ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਜਿਨ੍ਹਾਂ ਕਾਮਿਆਂ ਦਾ ਪ੍ਰਮੋਸ਼ਨ ਚੈਨਲ ਨਹੀਂ ਬਣਿਆ ਜਿਵੇਂ ਕਿ ਬੇਲਦਾਰ, ਸਕਿੱਲਡ ਹੈਲਪਰ, ਬਿਲ ਮੈਸੰਜਰ, ਮੀਟਰ ਰੀਡਰ, ਵਰਕ ਸੁਪਰਵਾਈਜਰ, ਅਤੇ ਦਰੋਗਾ ਆਦਿ ਦਾ ਪ੍ਰਮੋਸ਼ਨ ਚੈਨਲ ਬਣਾਇਆ ਜਾਵੇ। ਸੱਤਵਾਂ ਪੇ ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਧਰਨੇ ਤੋਂ ਬਾਅਦ ਮੰਗਾਂ ਪ੍ਰਤੀ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਮਿਊਂਸਪਲ ਵਰਕਰ ਯੂਨੀਅਨ,ਟੈਕਨੀਕਲ ਇੰਪਲਾਈਜ਼ ਯੂਨੀਅਨ, ਨਗਰ ਪਾਲਿਕਾ ਕਰਮਚਾਰੀ ਮਹਾ ਸੰਘ, ਸਫਾਈ ਸੇਵਕ, ਠੇਕਾ ਸਫਾਈ ਕਰਮਚਾਰੀ ਯੂਨੀਅਨ, ਟੀ.ਆਈ.ਈ.ਟੀ. ਇੰਪਲਾਈਜ਼ ਐਸੋਸੀਏਸ਼ਨ, ਕੰਟਰੈਕਟ ਵਰਕਰਜ਼ ਯੂਨੀਅਨ ਥਾਪਰ ਯੂਨੀਵਰਸਿਟੀ, ਸਫ਼ਾਈ ਮਜ਼ਦੂਰ ਸੰਘ ਮਿਲਟਰੀ ਏਰੀਆ ਪਟਿਆਲਾ, ਸਫ਼ਾਈ ਮਜ਼ਦੂਰ ਸੰਘ ਸਨੌਰ, ਰਿਕਸ਼ਾ ਮਜਦੂਰ ਯੂਨੀਅਨ ਪਟਿਆਲਾ, ਆਂਗਣਵਾੜੀ ਅਤੇ ਸਹਾਇਕ ਸੰਘ ਪਟਿਆਲਾ, ਟੈਕਨੀਕਲ ਯੂਨੀਅਨ ਨਾਭਾ, ਸਫ਼ਾਈ ਮਜ਼ਦੂਰ ਸੰਘ ਰਾਜਪੁਰਾ, ਪੀ.ਡਬਲਿਯੂ.ਡੀ. ਲੇਬਰ ਯੂਨੀਅਨ ਸਮਾਣਾ ਅਤੇ ਹੋਰ ਕਈ ਯੂਨੀਅਨਾਂ ਦੇ ਸਮੂਹ ਕਰਮਚਾਰੀ ਹਾਜ਼ਰ ਸਨ।