died - Sach Kahoon Punjabi
ਅਵਾਰਾ ਪਸ਼ੂ ਦੇ ਟਕਰਾਉਣ ਨਾਲ 19 ਸਾਲਾਂ ਨੌਜਵਾਨ ਦੀ ਮੌਤ
ਸੇਰਪੁਰ (ਰਵੀ ਗੁਰਮਾ) । ਕਸਬਾ ਸ਼ੇਰਪੁਰ ਦੇ ਬੜੀ ਰੋਡ ਉੱਪਰ ਬੀਤੀ ਰਾਤ ਆਵਾਰਾ ਪਸ਼ੂ ਦੇ ਮੋਟਰਸਾਈਕਲ ਨਾਲ ਟਕਰਾਉਣ ਕਰਕੇ 19 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਜਾਣਕਾਰੀ ਅਨੁਸਾਰ ਰਵਿੰਦਰ ਕੁਮਾਰ ਪੁੱਤਰ ਕਾਲਾ ਕੁਮਾਰ(ਦੋਧੀ) ਬੀਤੀ ਰਾਤ ਬੜੀ ਰੋਡ ਤੋਂ ਵਾਪਸ ਆਪਣੇ ਘਰ ਵੱਲ ਜਾ ਰਿਹਾ ਸੀ ਕਿ ਅਚਾਨਕ ਮੋਟਰ ਸਾਇਕਲ ਅਵਾਰਾ ਪਸ਼ੂ ਨਾਲ ਟਕਰਾ ਗਿਆ । ਟੱਕਰ ਇੰਨੀ ਭਿਆਨਕ ਦੱਸੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਕੇ ਉੱਪਰ ਹੀ ਮੌਤ ਹੋ ਗਈ ਤੇ ਅਵਾਰਾ ਪਸ਼ੂ ਦੀ ਵੀ ਮੌਤ ਹੋ ਗਈ। ਇਸ ਨੌਜਵਾਨ ਦੀ ਮੌਤ ਕਾਰਨ ਕਸ਼ਬੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ :ਲਾਰੇਂਸ ਬਿਸ਼ਨੋਈ ਨੇ ਕਬੂਲਿਆ ਮੂਸੇਵਾਲਾ ਦਾ ਕਤਲ
ਡਾਟ ਡਿੱਗਣ ਨਾਲ ਇੱਕ ਮਜ਼ਦੂਰ ਦੀ ਮੌਤ ਦੂਸਰਾ ਗੰਭੀਰ ਜਖਮੀ
ਨਗਰ ਕੌਂਸਲ ਅਮਲੋਹ ਵਿਖੇ ਬਾਥਰੂਮ ਕਰ ਰਹੇ ਸੀ ਤਿਆਰ
ਅਮਲੋਹ, (ਅਨਿਲ ਲੁਟਾਵਾ)। ਨਗਰ ਕੌਂਸਲ ਦਫ਼ਤਰ ਅਮਲੋਹ ਵਿਖੇ ਬਾਥਰੂਮ ਦੀ ਤਿਆਰੀ ਕਰਦੇ ਦੋ ਮਜ਼ਦੂਰਾਂ ਉਪਰ ਡਾਟ ਡਿੱਗ (died) ਜਾਣ ਨਾਲ ਇੱਕ ਦੀ ਮੌਤ ਅਤੇ ਦੂਸਰਾ ਗੰਭੀਰ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਕੌਂਸਲ ਦਫ਼ਤਰ ਅਮਲੋਹ ਵਿਖੇ ਵਿਜੈ ਕੁਮਾਰ ਅਤੇ ਹਰੀ ਲਾਲ ਬਾਥਰੂਮ ਤਿਆਰ ਕਰ ਰਹੇ ਸਨ ਅਤੇ ਅਚਾਨਕ ਉਨ੍ਹਾਂ ਉਪਰ ਦਰਵਾਜ਼ੇ ‘ਤੇ ਲੱਗੀ ਡਾਟ ਡਿੱਗਣ ਕਾਰਨ ਦੋਨੋਂ ਮਜ਼ਦੂਰ ਗੰਭੀਰ ਜਖਮੀ ਹੋ ਗਏ ਜਿਨਾਂ ਨੂੰ ਸਿਵਲ ਹਸਪਤਾਲ ਅਮਲੋਹ ਵਿਖੇ ਲਿਆਂਦਾ ਗਿਆ।
died | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਮਓ ਲਾਜਿੰਦਰਜੀਤ ਵਰਮਾ ਨੇ ਦੱਸਿਆ ਕਿ ਹਸਪਤਾਲ ਵਿੱਚ ਦੋ ਮਜ਼ਦੂਰਾਂ ਨੂੰ ਲਿਆਂਦਾ ਗਿਆ ਸੀ ਵਿਜੈ ਕੁਮਾਰ ਨਾਮੀ ਮਜ਼ਦੂਰ ਦੀ ਮੌਤ ਹੋ ਚੁੱਕੀ ਸੀ ਤੇ ਹਰੀ ਲਾਲ ਗੰਭੀਰ ਰੂਪ ਵਿੱਚ ਜਖਮੀ ਸੀ ਅਤੇ ਹਰੀ ਲਾਲ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਸਾਡੇ ਵੱਲੋਂ ਇਹ ਮਾਮਲਾ ਅਮਲੋਹ ਪੁਲਿਸ ਦੇ ਧਿਆਨ ਵਿਚ ਲਿਆ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ ‘ਚ ਪੁਲਿਸ ਮੁਲਾਜ਼ਮ ਤੇ ਉਨ੍ਹਾਂ ਉਸ ਦੇ ਰਿਸ਼ਤੇਦਾਰ ਦੀ ਮੌਤ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ‘ਚ ਸ੍ਰੀਨਗਰ Srinagar ਦੇ ਬਾਹਰੀ ਇਲਾਕੇ ਹਥਿਆਰਬੰਦ ਪੁਲਿਸ ਕੈਂਪਸ ‘ਚ ਮੰਗਲਵਾਰ ਨੂੰ ਇੱਕ ਪੁਲਿਸ ਮਲਾਜ਼ਮ ਅਤੇ ਉਨ੍ਹਾਂ ਦੇ ਰਿਸਤੇਦਾਰ ਦੀ ਸੱਕੀ ਹਾਲਾਤ ‘ਚ ਲਾਸ਼ ਬਰਾਮਦ ਕੀਤੇ ਜਾਣ ਨਾਲ ਇਲਾਕੇ ‘ਚ ਹੜਕੰਪ ਮੱਚ ਗਿਆ। ਅਧਿਕਾਰਿਕ ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਕਾਂਸਟੇਬਲ ਸਮੀਰਜੀ ਕੌਲ ਪੁਲਿਸ ਥਾਣਾ ਪੰਠਾ ਚੌਂਕ ਦੇ ਜੇਵਨ ‘ਚ ਹਥਿਆਰਬੰਦ ਪੁਲਿਸ ਕੈਂਪ ‘ਚ ਰਹਿ ਰਿਹਾ ਸੀ। ਉਹ ਕੱਲ੍ਹ ਰਾਤ ਆਪਣੇ ਰਿਸ਼ਤੇਦਾਰ ਵੀਰਜੀ ਕੌਲ ਦੇ ਨਾਲ ਇੱਥੇ ਅਇਆ ਸੀ। ਉਨ੍ਹਾਂ ਕਿਹਾ ਕਿ ਕੈਂਪਸ ‘ਚ ਰਿਹਾਇਸ਼ੀ ਕਵਾਰਟਰ ਦੇ ਰਹਿ ਰਹੇ ਹੋਰ ਲੋਕਾਂ ਨੂੰ ਅੱਜ ਸਵੇਰੇ ਸਮੀਰਜੀ ਨਹੀਂ ਮਿਲੇ ਜਿਸ ਤੋਂ ਬਾਅਦ ਉਨ੍ਹਾਂ ਨੇ ਸਮੀਰਜੀ ਦਾ ਦਰਵਜ਼ਾ ਖੜਕਾਇਆ। ਕਮਰੇ ‘ਚੋਂ ਕੋਈ ਜਵਾਬ ਨਾ ਮਿਲਣ ਤੋਂ ਬਾਅਦ ਪੁਲਿਸ ਥਾਣੇ ਨੂੰ ਸੂਚਿਤ ਕੀਤਾ ਗਿਆ। ਕਮਰਾ ਅੰਦਰ ਤੋਂ ਬੰਦ ਸੀ। ਪੁਲਿਸ ਨੇ ਉੱਥੇ ਪਹੁੰਚ ਕੇ ਦਰਵਾਜ਼ਾ ਤੋੜਿਆ ਅਤੇ ਕਮਰੇ ਦੇ ਅੰਦਰ ਸਮੀਰਜੀ ਅਤੇ ਵੀਰਜੀ ਮ੍ਰਿਤਕ ਹਾਲਤ ‘ਚ ਪਏ ਸਨ। ਦੋਵਾਂ ਦੀ ਮੌਤ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਸੂਤਰਾਂ ਨੇ ਦੱਸਿਆ ਕਿ ਪੁਲਿਸ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਲੈ ਗਈ।
ਇਸ ਮਾਮਲੇ ‘ਚ ਮਾਮਲਾ ਦਰਜ਼ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਾਰੀਆਂ ਕਾਨੂੰਨੀ ਤੇ ਡਾਕਟਰੀ ਕਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਰ ‘ਚ ਲੱਗੀ ਅੱਗ (fire), ਤਿੰਨ ਪਸ਼ੂ ਝੁਲਸ ਕੇ ਮਰੇ
ਫਿਰੋਜ਼ਪੁਰ, (ਸਤਪਾਲ ਥਿੰਦ)। ਪਿੰਡ ਨਿਹੰਗਾਂ ਵਾਲੇ ਝੁੱਗੇ ‘ਚ ਇੱਕ ਘਰ ‘ਚ ਅਚਾਨਕ ਅੱਗ (fire) ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ, ਜਿਸ ਘਟਨਾ ਦੌਰਾਨ ਘਰ ‘ਚ ਪਿਆ ਕਾਫੀ ਸਮਾਨ ਸੜ ਗਿਆ ਅਤੇ ਪਰਿਵਾਰ ਵੱਲੋਂ ਰੱਖੇ ਗਏ ਤਿੰਨ ਪਸ਼ੂ ਵੀ ਅੱਗ ਦੀ ਲਪੇਟ ‘ਚ ਆਉਣ ਕਾਰਨ ਮਰ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਜਦ ਪਿੰਡ ਵਾਲਿਆਂ ਅੱਗ ਲੱਗਣ ਦਾ ਪਤਾ ਚੱਲਿਆ ਰਲ ਕੇ ਅੱਗ ‘ਤੇ ਕਾਬੂ ਪਾਇਆ ਗਿਆ।
ਜਾਣਕਾਰੀ ਮੁਤਾਬਿਕ ਪਿੰਡ ਨਿਹੰਗਾਂ ਵਾਲੇ ਝੁੱਗੇ  ਦੇ ਵਾਸੀ ਸ਼ਾਮ ਲਾਲ ਦੇ ਘਰ ਅਚਾਨਕ ਅੱਗ ਲੱਗਣ ਕਾਰਨ ਪਰਿਵਾਰ ਵੱਲੋਂ ਖਾਣ ਨੂੰ ਰੱਖੀ ਕਣਕ ਅਤੇ ਹੋਰ ਸਮਾਨ ਸੜਨ ਤੋਂ ਇਲਾਵਾ ਪਰਿਵਾਰ ਲਈ ਆਮਦਨ ਦੇ ਸਾਧਨ, ਜਿਸ ਵਿਚ ਉਹਨਾਂ ਦੀ ਸਕੂਲ ਵੈਨ ਅਤੇ 3 ਪਸ਼ੂ ਜਿਹਨਾਂ ਤੋਂ ਪਰਿਵਾਰ ਨੂੰ ਆਮਦਨ ਹੁੰਦੀ ਸੀ, ਅੱਗ ਦੀ ਲਪੇਟ ‘ਚ ਆਉਣ ਕਾਰਨ ਸੜ ਮਰ ਗਏ। ਪਰਿਵਾਰ ਮੁਤਾਬਿਕ ਉਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇਸ ਮੌਕੇ ਪਿੰਡ ਵਾਸੀਆਂ ਮੰਗ ਕਰਦੇ ਕਿਹਾ ਕਿ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਮੱਦਦ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
China ‘ਚ ਸੜਕ ਧਸੀ, 6 ਵਿਅਕਤੀਆਂ ਦੀ ਮੌਤ
ਸੜਕ ਧਸਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
ਬੀਜਿੰਗ, ਏਜੰਸੀ। ਚੀਨ ਦੀ ਉਤਰ ਪੱਛਮੀ ਪ੍ਰਾਂਤ ਕਿਨਘਾਈ ‘ਚ ਸੋਮਵਾਰ ਨੂੰ ਸੜਕ ਧਸਣ ਕਾਰਨ ਇੱਕ ਬੱਸ ਡੂੰਘੇ ਖੱਡੇ ‘ਚ ਜਾ ਡਿੱਗੀ, ਜਿਸ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਪ੍ਰਸ਼ਾਸਨ ਦੇ ਹਵਾਲੇ ਨਾਲ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸੋਮਵਾਰ ਸ਼ਾਮ ਸਾਢੇ ਪੰਜ ਵਜੇ ਹੋਇਆ। ਮੰਗਲਵਾਰ ਸਵੇਰੇ 10 ਵਜੇ ਤੱਕ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਜਦੋਂ ਕਿ ਰਾਤ ਅਤੇ ਬਚਾਅ ਕਾਰਜ ਜਾਰੀ ਹੈ। ਸੂਤਰਾਂ ਅਨੁਸਾਰ ਸ਼ਿਨਿੰਗ ਸ਼ਹਿਰ ‘ਚ ਗ੍ਰੇਟ ਵਾਲ ਹਸਪਤਾਲ ਦੇ ਸਾਹਮਣੇ ਪਹਿਲਾਂ ਸਥਾਨਕ ਪ੍ਰਸ਼ਾਸਨ ਨੇ ਇਸ ਹਾਦਸੇ ‘ਚ 10 ਲੋਕਾਂ ਦੇ ਲਾਪਤਾ ਹੋਣ ਅਤੇ ਹੋਰ 15 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਦਿੱਤੀ ਸੀ। ਸੜਕ ਧਸਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਸਥਾਨ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। China
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Kashmir ‘ਚ ਬਰਫ ਖਿਸਕਣ ਨਾਲ ਪੰਜ ਮੌਤਾਂ
ਚਾਰ ਵਿਅਕਤੀਆਂ ਨੂੰ ਸੁਰੱਖਿਅਤ ਬਚਾਇਆ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਗੰਦੇਰਬਲ ਜ਼ਿਲ੍ਹੇ ‘ਚ ਬਰਫ ਖਿਸਕਣ ਕਾਰਨ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰਕ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 9 ਵਿਅਕਤੀਆਂ ਦਾ ਇਕ ਦਲ ਕੱਲ੍ਹ ਰਾਤ ਜਿਲ੍ਹੇ ਦੇ ਕੋਲਨ ‘ਚ ਬਚਾਅ ਅਭਿਆਨ ਲਈ ਜਾ ਰਿਹਾ ਸੀ ਕਿ ਤਦ ਹੀ ਸਾਰੇ ਬਰਫ ਖਿਸਕਣ ਕਾਰਨ ਉਸ ਦੀ ਲਪੇਟ ‘ਚ ਗਏ। ਪੁਲਿਸ ਨੇ ਸਥਾਨਕ ਨਾਗਰਿਕਾਂ ਦੀ ਮਦਦ ਨਾਲ ਤਲਾਸ਼ੀ ਅਭਿਆਨ ਚਲਾ ਕੇ ਚਾਰ ਵਿਅਕਤੀਆਂ ਨੂੰ ਸੁਰੱਖਿਅਤ ਬਚਾ ਲਿਆ। ਉਹਨਾਂ ਕਿਹਾ ਕਿ ਪੂਰੀ ਰਾਤ ਤਲਾਸ਼ੀ ਅਭਿਆਨ ਜਾਰੀ ਰਿਹਾ ਅਤੇ ਮੰਗਲਵਾਰ ਸਵੇਰੇ ਪੰਜ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਕੁਪਵਾੜਾ, ਬਾਂਦੀਪੋਰਾ ਅਤੇ ਬਾਰਾਮੁਲਾ ਜ਼ਿਲ੍ਹੇ ‘ਚ ਬਰਫ ਖਿਸਕਣ ਕਾਰਨ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਉਤਰੀ ਅਤੇ ਮੱਧ ਕਸ਼ਮੀਰ ਦੇ ਉਪਰੀ ਇਲਾਕਿਆਂ ‘ਚ ਬਰਫ ਖਿਸਕਣ ਦੀ ਚਿਤਾਵਨੀ ਜਾਰੀ ਕਰਦੇ ਹੋਏ ਲੋਕਾਂ ਨੂੰ ਬਰਫ ਖਿਸਕਣ ਦੀ ਸੰਭਾਵਨਾ ਵਾਲੇ ਇਲਾਕਿਆਂ ‘ਚ ਨਾ ਜਾਣ ਦੀ ਅਪੀਲ ਕੀਤੀ ਹੈ। Kashmir
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
road accident | 23 ਸਾਲਾ ਫੌਜੀ ਨੌਜਵਾਨ ਤੇ ਉਸ ਦੇ ਦੋਸਤ ਦੀ ਹੋਈ ਮੌਤ
ਬਠਿੰਡਾ। ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ‘ਚ ਵਾਪਰੇ ਭਿਆਨਕ ਸੜਕ ਹਾਦਸੇ (road accident) ‘ਚ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਦੇ ਟੁਕੜੇ-ਟੁਕੜੇ ਹੋ ਗਏ। ਦਰਅਸਲ 23 ਸਾਲਾ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਜਿਵੇਂ ਹੀ ਉਹ ਪਿੰਡ ਲਹਿਰਾ ਧੂਰਕੋਟ ਨੇੜੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਟਰਾਲੀ ‘ਚ ਵੱਜ ਕੇ ਸੜਕ ‘ਤੇ ਡਿੱਗ ਪਏ। ਇਸੇ ਦੌਰਾਨ ਪਿੱਛੋਂ ਆ ਰਹੀ ਬੱਸ ਨੇ ਦੋਵਾਂ ਨੂੰ ਕੁਚਲ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਵਰਕਰਾਂ ਮੌਕੇ ‘ਤੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਰਾਮਪੁਰਾ ਹਸਪਤਾਲ ਦੇ ਮੁਰਦਾ ਘਰ ‘ਚ ਰੱਖਵਾ ਦਿੱਤਾ। ਰਾਮਪੁਰਾ ਪੁਲਿਸ ਨੇ ਟਰੈਕਟਰ-ਟਰਾਲੀ ਅਤੇ ਬੱਸ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
road accident
firing | ਕੁਰੈਸ਼ੀ ਨੇ ਲਿਖੀ ਸੀ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਚਿੱਠੀ
ਜੰਮੂ। ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਅਤੇ ਪਲਾਨਵਾਲਾ ‘ਚ ਪਾਕਿਸਤਾਨੀ ਸੈਨਿਕਾਂ ਵੱਲੋਂ ਸ਼ਨਿੱਚਰਵਾਰ ਨੂੰ ਕੀਤੀ। ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ ਦੋ ਪਾਕਿਸਤਾਨੀ ਸੈਨਿਕ ਮਾਰੇ ਗਿਆ। ਸੂਤਰਾਂ ਮੁਤਾਬਕ ਸਵੇਰੇ ਭਾਰਤੀ ਸੈਨਾ ਨੇ ਐਲਓਸੀ ਨੇੜੇ ਦੋ ਲਾਸ਼ਾਂ ਪਈਆਂ ਵੇਖੀਆਂ। ਹਾਲਾਂਕਿ, ਸਰਹੱਦ ‘ਤੇ ਤਣਾਅਪੂਰਨ ਸਥਿਤੀ ਕਾਰਨ, ਉਨ੍ਹਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਇਲਾਕੇ ‘ਚ ਸਰਹੱਦ ਪਾਰੋਂ ਫਾਇਰਿੰਗ ਅਜੇ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। firing
ਇਸ ਤੋਂ ਪਹਿਲਾਂ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਹਾਲ ਹੀ ‘ਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਸੀ) ਨੂੰ ਲਿਖਿਆ ਸੀ ਕਿ ਭਾਰਤ ਨੇ ਐਲਓਸੀ ‘ਤੇ ਕੰਡਿਆਲੀ ਤਾਰ ਨੂੰ ਹੱਟਾ ਦਿੱਤਾ ਅਤੇ ਮਿਜ਼ਾਈਲ ਤਾਇਨਾਤ ਕਰ ਦਿੱਤੀ ਹੈ। ਇਸ ਤੋਂ ਭਾਰਤੀ ਫੌਜ ਦੀ ਨੀਅਤ ਠੀਕ ਨਹੀਂ ਲੱਗ ਰਹੀ। ਇਸ ‘ਤੇ ਆਰਮੀ ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਐਲਓਸੀ ਤੋਂ ਕੋਈ ਤਾਰ ਨਹੀਂ ਹਟਾਈ ਗਈ। ਪਰ ਐਲਓਸੀ ‘ਤੇ ਗੋਲੀਬਾਰੀ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਨੇ ਸੁੰਦਰਬਨੀ ‘ਚ ਬੈਟ ਐਕਸ਼ਨ ਦੀ ਕੋਸ਼ਿਸ਼ ਕੀਤੀ ਸੀ। ਪਾਕਿਸਤਾਨ ਸੀਜ਼ ਫਾਈਰ ਦੀ ਆੜ ‘ਚ ਘੁਸਪੈਠ ਦੀਆਂ ਕਈ ਨਾਕਾਮ ਕੋਸ਼ਿਸ਼ਾਂ ਵੀ ਕਰ ਰਿਹਾ ਹੈ। firing
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
-ਜ਼ਬਰ ਜਨਾਹ ਦੀ ਕੋਸ਼ਿਸ਼ ਤੋਂ ਬਾਅਦ ਲਾਈ ਸੀ ਲੜਕੀ ਨੂੰ ਅੱਗ
-ਮੁਲਜ਼ਮ ਤਿੰਨ ਸਾਲਾਂ ਤੋਂ ਕਰ ਰਿਹਾ ਸੀ ਲੜਕੀ ਨੂੰ ਪ੍ਰੇਸ਼ਾਨ
ਮੁਜ਼ੱਫਰਪੁਰ (ਏਜੰਸੀ) ਬਿਹਾਰ ਦੇ ਮੁਜ਼ੱਫਰਪੁਰ ‘ਚ 7 ਦਸੰਬਰ ਨੂੰ ਜ਼ਬਰ ਜਨਾਹ ‘ਚ ਅਸਫ਼ਲ ਹੋਣ ‘ਤੇ ਸਾੜੀ ਗਈ ਲੜਕੀ ਨੇ ਮੰਗਲਵਾਰ ਨੂੰ ਦਮ ਤੋੜ ਦਿੱਤਾ। ਰਾਜਧਾਨੀ ਪਟਨਾ ਦੇ ਅਪੋਲੋ ਹਸਪਤਾਲ ‘ਚ ਭਰਤੀ ਪੀੜਤਾ ਦਰਦਨਾਕ ਘਟਨਾ ‘ਚ 80 ਫੀਸਦੀ ਝੁਲਸ ਗਈ ਸੀ। ਪੀੜਤਾ ਨੇ ਆਪਣੇ ਆਖਰੀ ਬਿਆਨ ‘ਚ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ, ਮੈਨੂੰ ਨਿਆਂ ਚਾਹੀਦਾ ਹੈ। ਜਿਸ ਸ਼ਖਸ ਨੇ ਮੈਨੂੰ ਇਸ ਹਾਲਤ ‘ਚ ਲਿਆ ਕੇ ਖੜ੍ਹਾ ਕੀਤਾ ਹੈ, ਉਸ (ਦੋਸ਼ੀ) ਨੂੰ ਵੀ ਇਸੇ ਤਰ੍ਹਾਂ ਦੀ ਸਜ਼ਾ ਮਿਲੇ। ਦੱਸਣਯੋਗ ਹੈ ਕਿ ਇੱਕ ਵਿਅਕਤੀ ਨੇ ਲੜਕੀ ਨਾਲ ਜ਼ਬਰ ਜਨਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਅਸਫ਼ਲ ਹੋਣ ‘ਤੇ ਉਸ ਨੇ ਮਿੱਟੀ ਦਾ ਤੇਲ ਛਿੜਕ ਕੇ ਉੁਸ ਨੂੰ ਅੱਗ ਲੱਗਾ ਦਿੱਤੀ।
ਪੀੜਤਾ ਦੀ ਮਾਂ ਦਾ ਕਹਿਣਾ ਹੈ ਕਿ ਦੋਸ਼ੀ ਪਿਛਲੇ 3 ਸਾਲਾਂ ਤੋਂ ਉਨ੍ਹਾਂ ਦੀ ਬੇਟੀ ਨੂੰ ਪਰੇਸ਼ਾਨ ਕਰਦਾ ਸੀ, ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਸੀ ਪਰ ਕੋਈ ਐਕਸ਼ਨ ਨਹੀਂ ਲਿਆ ਗਿਆ ਸੀ। ਹੈਦਰਾਬਾਦ ਤੋਂ ਬਾਅਦ ਬਿਹਾਰ ‘ਚ ਅਜਿਹੇ ਮਾਮਲੇ ਸਾਹਮਣੇ ਆਉਣ ਨਾਲ ਰਾਜ ‘ਚ ਮਹਿਲਾ ਸੁਰੱਖਿਆ ਅਤੇ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਹੋ ਗਏ ਹਨੇ।
ਘਟਨਾ ਮੁਜ਼ੱਫਰਪੁਰ ਦੇ ਅਹਿਆਪੁਰ ਥਾਣਾ ਖੇਤਰ ਦੀ ਹੈ। ਪੁਲਿਸ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਚੁਕੀ ਹੈ।
ਪੁਲਿਸ ਅਨੁਸਾਰ ਪਿੰਡ ਦਾ ਹੀ ਨੌਜਵਾਨ ਗੁਆਂਢ ‘ਚ ਰਹਿਣ ਵਾਲੀ ਕੁੜੀ ਦੇ ਘਰ ਅੰਦਰ ਦਾਖਲ ਹੋਇਆ ਅਤੇ ਉਸ ਨੇ ਕੁੜੀ ਨਾਲ ਰੇਪ ਕਰਨ ਦੀ ਕੋਸ਼ਿਸ਼ ਕੀਤੀ।
ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਕੁੜੀ ਦੇ ਸਰੀਰ ‘ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲੱਗਾ ਦਿੱਤੀ।
ਮੁਲਜ਼ਮ ਨੂੰ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ ਪੀੜਤਾ ਨੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident | 2008 ‘ਚ ਗਿਆ ਸੀ ਅਮਰੀਕਾ
ਰੁਜ਼ਗਾਰ ਦੀ ਭਾਲ ‘ਚ ਗਿਆ ਸੀ ਅਮਰੀਕਾ
ਹੁਸ਼ਿਆਰਪੁਰ ਦੇ ਪਿੰਡ ਡੁਮਾਣਾ ਦਾ ਸੀ ਨੌਜਵਾਨ
ਹੁਸ਼ਿਆਰਪੁਰ | ਪੰਜਾਬ ਦੇ ਨੌਜਵਾਨ ਆਪਣੇ ਪਰਿਵਾਰਾਂ ਨੂੰ ਛੱਡ ਕੇ ਰੁਜ਼ਗਾਰ ਦੀ ਭਾਲ ‘ਚ ਬਾਹਰ ਜਾਂਦੇ ਹਨ। ਕਈ ਨੌਜਵਾਨ ਬਾਹਰ ਕਿਸੇ ਅਣਸੁਖਾਵੀਂ ਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ। ਇਸੇ ਤਰ੍ਹਾਂ ਦਾ ਅੱਜ ਇੱਕ ਹੋਰ ਮਾਮਲਾ ਹੁਸ਼ਿਆਰਪੁਰ ਦੇ ਟਾਂਡਾ ਬਲਾਕ ਦਾ ਸਾਹਮਣੇ ਆਇਆ ਹੈ। ਅਮਰੀਕਾ ਦੇ ਸਿਆਟਲ ‘ਚ ਸੜਕ ਹਾਦਸਾ ਵਾਪਰਨ ਕਰਕੇ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਦੇ ਪਿੰਡ ਡੁਮਾਣਾ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਲੱਖਾ ਪੁੱਤਰ ਜੋਗਿੰਦਰ ਸਿੰਘ ਦੇ ਰੂਪ ‘ਚ ਹੋਈ ਹੈ।
ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ
11 ਸਾਲਾਂ ਬਾਅਦ ਇਸ ਵਾਰ ਲੋਹੜੀ ‘ਤੇ ਆਉਣਾ ਸੀ ਵਾਪਸ
ਤਿੰਨ ਭੈਣਾਂ ਦਾ ਇਕਲੌਤਾ ਭਰਾ ਲੱਖਾ 2008 ‘ਚ ਅਮਰੀਕਾ ਗਿਆ ਸੀ ਅਤੇ ਉਹ ਉੱਥੇ ਟਰਾਲਾ ਚਲਾਉਂਦਾ ਸੀ। ਨੌਜਵਾਨ ਦੇ ਪਰਿਵਾਰ ਨੂੰ ਅੱਜ ਸਵੇਰੇ ਮਿਲੀ ਮਨਹੂਸ ਸੂਚਨਾ ਨਾਲ ਪਿੰਡ ‘ਚ ਮਾਤਮ ਛਾ ਗਿਆ। ਮ੍ਰਿਤਕ ਦੇ ਚਾਚਾ ਅਤੇ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਨੇ ਦੱਸਿਆ ਕਿ ਅਮਰੀਕਾ ਤੋਂ ਮਿਲੀ ਸੂਚਨਾ ਮੁਤਾਬਕ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਲੱਖਾ ਆਪਣੇ ਟਰਾਲੇ ਨੂੰ ਸੜਕ ਕਿਨਾਰੇ ਪਾਰਕ ਕਰਕੇ ਲਾਈਟਾਂ ਚੈੱਕ ਕਰ ਰਿਹਾ ਸੀ। ਇਸੇ ਦੌਰਾਨ ਪਿੱਛੋਂ ਕਿਸੇ ਵਾਹਨ ਨੇ ਉਸ ਵਿੱਚ ਆ ਕੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਮਾਤਾ ਬਲਵਿੰਦਰ ਕੌਰ ਅਤੇ ਭੈਣਾਂ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ 11 ਸਾਲ ਬਾਅਦ ਲੋਹੜੀ ਨੂੰ ਘਰ ਆਉਣਾ ਸੀ ਪਰ ਇਸ ਹਾਦਸੇ ਨੇ ਉਨ੍ਹਾਂ ਦੀ ਦੁਨੀਆ ਉਜਾੜ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ASI | ਲੰਬੇ ਸਮੇਂ ਤੋਂ ਤਾਇਨਾਤ ਸੀ ਕਿਲਾ ਲਾਲ ਸਿੰਘ ਥਾਣੇ ‘ਚ
ਬਟਾਲਾ। ਸੜਕ ਹਾਦਸੇ ਦੌਰਾਨ ਥਾਣਾ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਜ਼ਖਮੀ ਹੋਏ ਏ. ਐੱਸ. ਆਈ. ਦੀ ਮੌਤ ਹੋਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਲਕੀਤ ਸਿੰਘ ਨੇ ਮ੍ਰਿਤਕ ਦੇ ਭਰਾ ਤਰਸੇਮ ਸਿੰਘ ਦੀ ਹਾਜ਼ਰੀ ‘ਚ ਦੱਸਿਆ ਕਿ ਏ. ਐੱਸ. ਆਈ. ਗੁਰਵੇਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਰਾਊਵਾਲ, ਜੋ ਪਿਛਲੇ ਲੰਬੇ ਅਰਸੇ ਤੋਂ ਕਿਲਾ ਲਾਲ ਸਿੰਘ ਵਿਖੇ ਡਿਊਟੀ ‘ਤੇ ਤਾਇਨਾਤ ਸੀ। ਬੀਤੀ 4 ਨੂੰ ਡਿਊਟੀ ਦੌਰਾਨ ਜਿਸ ਦਾ ਐਕਸੀਡੈਂਟ ਹੋ ਗਿਆ ਸੀ ਜਿਸ ਦਾ ਡੀ. ਐੱਮ. ਸੀ. ਹਸਪਤਾਲ ਲੁਧਿਆਣੇ ਇਲਾਜ ਚੱਲ ਰਿਹਾ ਸੀ, ਜਿਥੇ ਬੀਤੀ ਰਾਤ ਇਸ ਦੀ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ASI
ਬੈਗ ਬਣਾਉਣ ਵਾਲੀ Factory ‘ਚ ਲੱਗੀ ਅੱਗ, 43 ਦੀ ਮੌਤ
ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ ਸੀ ਫੈਕਟਰੀ
ਜ਼ਿਆਦਾ ਮੌਤਾਂ ਸਾਹ ਘੁਟਣ ਨਾਲ ਹੋਈਆਂ
ਨਵੀਂ ਦਿੱਲੀ, ਏਜੰਸੀ। ਰਾਣੀ ਝਾਂਸੀ ਰੋਡ ਇਲਾਕੇ ‘ਚ ਅਨਾਜ ਮੰਡੀ ਸਥਿਤ ਸਕੂਲ ਬੈਗ ਬਣਾਉਣ ਵਾਲੀ ਫੈਕਟਰੀ ‘ਚ ਐਤਵਾਰ ਸਵੇਰੇ 5.22 ਵਜੇ ਅੱਗ ਲੱਗ ਗਈ। ਇਸ ਹਾਦਸੇ ਵਿੱਚ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਮੁੱਖ ਅਫਸਰ ਅਤੁਲ ਗਰਗ ਨੇ ਦੱਸਿਆ ਕਿ ਹੁਣ ਤੱਕ ਅਸੀਂ 50 ਤੋਂ ਜ਼ਿਆਦਾ ਲੋਕਾਂ ਨੂੰ ਬਾਹਰ ਕੱਢੇ ਜਾ ਚੁੱਕੇ ਹਨ। ਰਿਪੋਰਟ ਅਨੁਸਾਰ ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ Factory ‘ਚ 59 ਲੋਕ ਮੌਜ਼ੂਦ ਸਨ, ਜਿਹਨਾਂ ਵਿੱਚੋਂ ਜ਼ਿਆਦਾਤਰ ਮਜਦੂਰ ਸਨ। ਜ਼ਿਆਦਾਤਰ ਮੌਤਾਂ ਸਾਹ ਘੁਟਣ ਨਾਲ ਹੋਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀ ਅਨੁਸਾਰ ਘਟਨਾ ਦੀ ਜਾਣਕਾਰੀ ਸਵੇਰੇ ਪੰਜ ਵੱਜ ਕੇ 20 ਮਿੰਟ ਦੇ ਕਰੀਬ ਮਿਲੀ ਅਤੇ ਇਸ ਤੋਂ ਬਾਅਦ ਤੁਰੰਤ ਦਮਕਲ ਵਿਭਾਗ ਦੀਆਂ 25 ਤੋਂ ਜ਼ਿਆਦਾ ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ। ਅਧਿਕਾਰੀ ਅਨੁਸਾਰ ਇਮਾਰਤ ਤੋਂ ਕੱਢੇ ਗਏ ਲੋਕਾਂ ਨੂੰ ਨਜ਼ਦੀਕ ਦੇ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ (ਐਲਐਨਜੇਪੀ) ਅਤੇ ਹਿੰਦੂ ਰਾਵ ਹਸਪਤਾਲ ‘ਚ ਇਲਾਜ ਲਈ ਭੇਜਿਆ ਗਿਆ ਹੈ। ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵਧ ਸਕਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।